Home / Tag Archives: ਡਰ (page 3)

Tag Archives: ਡਰ

ਭਾਜਪਾ ਦੀ ਖੱਟਰ ਸਰਕਾਰ ਨੇ ਡੇਰਾ ਮੁਖੀ ਨੂੰ ਦਿਤੀ 21 ਦਿਨਾਂ ਦੀ ਛੁੱਟੀ

ਬਲਾਤਕਾਰ ਤੇ ਕਤਲ ਮਾਮਲੇ ਵਿੱਚ ਉਮਰ ਕੈਦ ਕੱਟ ਰਹੇ ਤੇ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 21 ਦਿਨਾਂ ਦੀ ਪੈਰੋਲ ਦੇ ਦਿੱਤੀ ਹੈ। ਇਸ ਦੇ ਮੱਦੇਨਜ਼ਰ ਜੇਲ੍ਹ ਦੇ ਨੇੜੇ-ਤੇੜੇ ਪੁਲਿਸ ਪੁਲਿਸ ਸੁਰੱਖਿਆ ਵਧਾ ਦਿਤੀ ਗਈ ਹੈ। ਹੁਣ …

Read More »

ਬੇਅਦਬੀ ਸਾਜ਼ਿਸ਼ ਲਈ ਡੇਰਾ ਪੈਰੋਕਾਰ ਤੇ ਗੋਲੀਬਾਰੀ ਲਈ ਸੈਣੀ ਤੇ ਬਾਦਲ ਜ਼ਿੰਮੇਦਾਰ : ਜਸਟਿਸ ਗਿੱਲ

ਜਸਟਿਸ ਰਣਜੀਤ ਸਿੰਘ ਗਿੱਲ (ਸੇਵਾਮੁਕਤ), ਜਿਨ੍ਹਾਂ ਨੇ ਬੇਅਦਬੀ ਦੇ ਵੱਖ-ਵੱਖ ਮਾਮਲਿਆਂ ਵਿੱਚ ਨਿਆਂਇਕ ਕਮਿਸ਼ਨ ਦੀ ਅਗਵਾਈ ਕੀਤੀ ਸੀ, ਨੇ ਬੇਅਦਬੀ ਦੀ ਸਾਜ਼ਿਸ਼ ਰਚਣ ਅਤੇ ਘਟਨਾਵਾਂ ਨੂੰ ਅੰਜਾਮ ਦੇਣ ਲਈ ਅੱਜ ਡੇਰਾ ਪੈਰੋਕਾਰਾਂ ਨੂੰ ਜ਼ਿੰਮੇਦਾਰ ਠਹਿਰਾਇਆ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਗੋਲੀਬਾਰੀ ਲਈ ਤੱਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਤੱਤਕਾਲੀ ਮੁੱਖ …

Read More »

ਵਿਧਾਨ ਸਭਾ 2022 : ਕਿਸੇ ਵੀ ਉਮੀਦਵਾਰ ਦੇ ਰੋਡ ਸ਼ੋਅ ’ਤੇ ਪਾਬੰਦੀ; ਪੰਜ ਜਣੇ ਹੀ ਕਰ ਸਕਣਗੇ ਡੋਰ ਟੂ ਡੋਰ ਕੰਪੇਨ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਇਹ ਐਲਾਨ ਚੋਣ ਕਮਿਸ਼ਨ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਪੰਜਾਬ ਸਣੇ ਚਾਰ ਹੋਰ ਰਾਜਾਂ ਵਿੱਚ ਵੀ ਚੋਣਾ ਹੋਣੀਆਂ ਹਨ ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਤੇ ਗੋਆ ਸ਼ਾਮਲ ਹਨ। ਚੋਣ …

Read More »

ਬੱਚਾ ਤਾਂ ਕੁਝ ਮਿੰਟ ਘਰੇ ਆਉਣ ‘ਚ ਦੇਰੀ ਕਰਦੇ ਤਾਂ ਪਰਿਵਾਰ ਡਰ ਜਾਂਦੇ ਨੇ ਇਹਨਾਂ ਬੱਚਿਆ ਤਾਂ ਕਦੇ ਵੀ ਨੀ ਆਉਣਾ …

ਦਵਿੰਦਰ ਸਿੰਘ ਸੋਮਲ ਕੋਈ ਬੱਚਾ ਇੱਕ ਅੱਧਾ ਘੰਟਾ ਸਕੂਲ ਤੋ ਲੇਟ ਹੋ ਜਾਵੇ ਤਾਂ ਪਰਿਵਾਰ ਦਾ ਬੁਰਾ ਹਾਲ ਹੋ ਜਾਂਦਾ ਪਰ ਮੈ ਹਰ ਜ਼ਜ਼ਬਾਤ ਤੋ ਬਾਂਝਾ ਹੁੰਦਾ ਜਦ ਮੈ ਇਹ ਸੋਚਦਾ ਕੇ ਕੀ ਹਾਲ ਹੋਊ ਉਹਨਾਂ ਪਰਿਵਾਰਾ ਦਾ ਜਿਹਨਾਂ ਦੇ ਬੱਚੇ 16 ਦਿਸੰਬਰ 2014 ਨੂੰ ਸਕੂਲੇ ਤਾਂ ਗਏ ਪਰ ਉਹਨਾਂ …

Read More »

ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਚੇਅਰਪਰਸਨ ਤੇ ਸੀਨੀਅਰ ਵਾਈਸ ਚੇਅਰਪਰਸਨ ਨੂੰ ਸੰਮਨ

ਬਲਵੰਤ ਗਰਗ ਫਰੀਦਕੋਟ, 24 ਨਵੰਬਰ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਬੇਅਦਬੀ ਮਾਮਲਿਆਂ ਵਿੱਚ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਤੇ ਸੀਨੀਅਰ ਚੇਅਰਪਰਸਨ ਨੂੰ 26 ਨਵੰਬਰ ਨੂੰ ਲੁਧਿਆਣਾ ਸੱਦਿਆ ਹੈ। ਦੋ ਹਫਤੇ ਪਹਿਲਾਂ ਵਿਸ਼ੇਸ਼ ਜਾਂਚ ਟੀਮ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ …

Read More »

31 ਲੱਖ ਦੇ ਜੁਰਮਾਨੇ ਦੇ ਨਾਲ ਇੱਕ ਹੋਰ ਉਮਰ ਕੈਦ ਭੁਗਤੇਗਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਿਰਸਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਡੇਰਾ ਪ੍ਰੇਮੀ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਨਾਲ ਹੀ 31 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਬਾਕੀ ਦੋਸ਼ੀਆਂ ਨੂੰ 50-50 ਹਜਾਰ ਦੇ …

Read More »

ਰਣਜੀਤ ਸਿੰਘ ਕਤਲ ਕੇਸ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੇ ਚਾਰ ਹੋਰਾਂ ਨੂੰ ਉਮਰ ਕੈਦ

ਪੀ.ਪੀ. ਵਰਮਾ ਪੰਚਕੂਲਾ, 18 ਅਕਤੂਬਰ ਪੰਚਕੂਲਾ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਤਲ ਨੇ ਸਾਲ 2002 ਵਿਚ ਇਕ ਡੇਰਾ ਪ੍ਰੇਮੀ ਰਣਜੀਤ ਸਿੰਘ ਦਾ ਕਤਲ ਕਰਨ ਦੇ ਦੋਸ਼ ਹੇਠ ਅੱਜ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਵੱਲੋਂ …

Read More »

ਡਰ ਵਾਲੀ ਕੰਧ : ਅਫਗਾਨੀਆਂ ਤੋਂ ਡਰਦੇ ਤੁਰਕੀ ਨੇ ਬਾਰਡਰ ਤੇ ਕੱਢੀ ਕੰਧ

ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਗੁਆਂਢੀ ਦੇਸ਼ ਲੋਕਾਂ ਦੇ ਪਰਵਾਸ ਬਾਰੇ ਚਿੰਤਤ ਹੋ ਗਏ ਹਨ। ਦਰਅਸਲ, ਅਫਗਾਨਿਸਤਾਨ ਦੇ ਨਾਗਰਿਕ ਕਿਸੇ ਸੁਰੱਖਿਅਤ ਟਿਕਾਣੇ ਦੀ ਭਾਲ ਵਿੱਚ ਕਿਸੇ ਵੀ ਤਰੀਕੇ ਨਾਲ ਦੇਸ਼ ਛੱਡਣਾ ਚਾਹੁੰਦੇ ਹਨ। ਬਹੁਤ ਸਾਰੇ ਤਜ਼ਾਕਿਸਤਾਨ, ਉਜ਼ਬੇਕਿਸਤਾਨ, ਈਰਾਨ, ਤੁਰਕੀ ਅਤੇ ਪਾਕਿਸਤਾਨ ਵੱਲ ਭੱਜ ਰਹੇ ਹਨ। ਇਸ ਲਈ ਤੁਰਕੀ …

Read More »

ਡੇਰਾ ਮੁਖੀ ਦਾ ਨਾਮ ਬੇਅਦਬੀ ਮਾਮਲਿਆਂ ਵਿੱਚੋਂ ਕੱਢਣ ਕਾਰਨ ਉਤੇ ਉੱਠੇ ਸਵਾਲ

ਪੰਜਾਬ ਸਰਕਾਰ ਵੱਲੋਂ ਨਵੀਂ ਬਣਾਈ ਜਾਂਚ ਟੀਮ ਵੱਲੋਂ ਹਾਲ ਹੀ ਵਿੱਚ ਪੇਸ਼ ਕੀਤੇ ਚਲਾਨ ਵਿੱਚੋਂ ਡੇਰਾ ਸਿਰਸਾ ਦੇ ਮੁਖੀ ਦਾ ਨਾਂ ਬਾਹਰ ਕੱਢਣ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਤਰਾਜ਼ ਜਤਾਇਆ ਹੈ । ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਐੱਫਆਈਆਰ ਨੰਬਰ …

Read More »