Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਦੱਸ ਦੇਈਏ ਕਿ ਇਨ੍ਹਾਂ ਧਮਕੀਆਂ ਤੋਂ ਬਾਅਦ, ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਥਿਤੀ ਨੂੰ ਸਪੱਸ਼ਟ ਕਰਨ ਲਈ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ। …
Read More »ਗੁਰਦਾਸਪੁਰ: ਡੀਸੀ ਵੱਲੋਂ ਕੇਂਦਰੀ ਜੇਲ੍ਹ ’ਚ ਹਿੰਸਾ ਦੀ ਜਾਂਚ ਸ਼ੁਰੂ, ਡਿਪਟੀ ਸੁਪਰਡੈਂਟ ਨੂੰ ਛੁੱਟੀ ’ਤੇ ਭੇਜਿਆ
ਕੇਪੀ ਸਿੰਘ ਗੁਰਦਾਸਪੁਰ, 15 ਮਾਰਚ ਇਥੋਂ ਦੀ ਕੇਂਦਰੀ ਜੇਲ੍ਹ ਵਿੱਚ ਵੀਰਵਾਰ ਨੂੰ ਕੈਦੀਆਂ ਦੇ ਦੋ ਧੜਿਆਂ ਵਿੱਚ ਹੋਈ ਝੜਪ ਮਗਰੋਂ ਭੜਕੀ ਹਿੰਸਾ ਕਾਰਨ ਪੰਜਾਬ ਸਰਕਾਰ ਨੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਨੂੰ ਛੁੱਟੀ ’ਤੇ ਭੇਜ ਦਿੱਤਾ ਹੈ। ਛੁੱਟੀ ‘ਤੇ ਭੇਜੇ ਡੀਐੱਸਪੀ ਹਰਭਜਨ ਸਿੰਘ ਦੀ ਥਾਂ ਉਸੇ ਰੈਂਕ ਦੇ ਤਿੰਨ ਅਧਿਕਾਰੀਆਂ ਨੂੰ …
Read More »ਸਿਰਸਾ ਮੇਜਰ ਨਹਿਰ ਦਾ ਮੋਘਾ ਰੱਦ ਕਰਵਾਉਣ ਲਈ ਕਿਸਾਨਾਂ ਨੇ ਟਰੈਕਟਰ ਮਾਰਚ ਕਰਕੇ ਡੀਸੀ ਦਫ਼ਤਰ ਘੇਰਿਆ
ਪ੍ਰਭੂ ਦਿਆਲ ਸਿਰਸਾ, 28 ਫਰਵਰੀ ਸਿਰਸਾ ਮੇਜਰ ਨਹਿਰ ’ਚ ਲਾਇਆ ਜਾ ਰਿਹਾ ਮੋਘਾ ਰੱਦ ਕਰਵਾਉਣ ਲਈ 56 ਦਿਨਾਂ ਤੋਂ ਬਾਜੇਕਾਂ ਤੇ ਫੂਲਕਾਂ ਪਿੰਡ ਵਿਚਾਲੇ ਧਰਨਾ ਦੇ ਰਹੇ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ ਅੱਜ ਵਿਸ਼ਾਲ ਟਰੈਕਟਰ ਮਾਰਚ ਕਰਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕੀਤਾ। ਰੋਹ ’ਚ ਆਏ ਕਿਸਾਨਾਂ …
Read More »ਪਟਿਆਲਾ ’ਚ ਗਣਤੰਤਰ ਦਿਵਸ ਸੂਬਾਈ ਸਮਾਗਮ: ਫੁੱਲ ਡਰੈੱਸ ਰਿਹਰਸਲ ਦਾ ਡੀਸੀ ਨੇ ਲਿਆ ਜਾਇਜ਼ਾ
ਸਰਬਜੀਤ ਸਿੰਘ ਭੰਗੂ ਪਟਿਆਲਾ, 24 ਜਨਵਰੀ 75ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਐਤਕੀ ਰਾਜ ਪੱਧਰੀ ਸਮਾਗਮ ਪਟਿਆਲਾ ’ਚ ਕੀਤਾ ਜਾ ਰਿਹਾ ਹੈ। ਇਥੋਂ ਦੇ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਇਸ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤਿਰੰਗਾ ਲਹਿਰਾਉਣਗੇ, ਜਿਸ ਉਪਰੰਤ ਉਹ ਪਰੇਡ ਦਾ ਨਿਰੀਖਣ ਕਰਨਗੇ ਅਤੇ …
Read More »ਪਰਾਲੀ ਨਾਲ ਟਰਾਲੀਆਂ ਭਰ ਕੇ ਪੁੱਜੇ ਸੈਂਕੜੇ ਕਿਸਾਨਾਂ ਵਲੋਂ ਡੀਸੀ ਦਫ਼ਤਰ ਅੱਗੇ ਧਰਨਾ
ਗੁਰਦੀਪ ਸਿੰਘ ਲਾਲੀ ਸੰਗਰੂਰ, 20 ਨਵੰਬਰ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ ) ਅਤੇ ਉੱਤਰੀ ਭਾਰਤ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਦਿੱਤੇ ਸਾਂਝੇ ਸੱਦੇ ’ਤੇ ਸੈਂਕੜੇ ਕਿਸਾਨ ਝੋਨੇ ਦੀ ਪਰਾਲੀ ਦੀਆਂ ਦਰਜਨਾਂ ਟਰਾਲੀਆਂ ਭਰ ਕੇ ਡੀਸੀ ਦਫ਼ਤਰ ਅੱਗੇ ਪੁੱਜੇ ਅਤੇ ਧਰਨਾ ਦਿੰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੋਸ …
Read More »ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਨੇ ਸੰਗਰੂਰ ਦੇ ਡੀਸੀ ਦਫ਼ਤਰ ਅੱਗੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ
ਗੁਰਦੀਪ ਸਿੰਘ ਲਾਲੀ ਸੰਗਰੂਰ, 8 ਨਵੰਬਰ ਆਲ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ ਅਤੇ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਲਕੇ 9 ਤੋਂ 11 ਨਵੰਬਰ ਤੱਕ ਵਿਧਾਇਕਾਂ …
Read More »ਸੰਗਰੂਰ: ਡੀਸੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ’ਚ ਮਿਡ ਡੇਅ ਮੀਲ ਦੀ ਜਾਂਚ ਕੀਤੀ, ਬੱਚਿਆਂ ਨਾਲ ਬੈਠ ਕੇ ਭੋਜਨ ਛਕਿਆ
ਗੁਰਦੀਪ ਸਿੰਘ ਲਾਲੀ ਸੰਗਰੂਰ, 6 ਸਤੰਬਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਵਿਦਿਆਰਥਣਾਂ ਨੂੰ ਮਿਡ ਡੇਅ ਮੀਲ ਤਹਿਤ ਪਰੋਸੇ ਜਾ ਰਹੇ ਭੋਜਨ ਦੀ ਜਾਂਚ ਕੀਤੀ। ਉਨ੍ਹਾਂ ਇਸ ਦੌਰਾਨ ਮਿਡ ਡੇਅ ਮੀਲ ਦੇ ਰਜਿਸਟਰ ਵਿੱਚ ਦਰਜ ਰਾਸ਼ਨ ਸਟਾਕ, ਭੋਜਨ ਨੂੰ ਤਿਆਰ ਕਰਨ ਦੀ …
Read More »ਫ਼ਾਜ਼ਿਲਕਾ: ਰੂਪਨਗਰ ਦੇ ਵਿਧਾਇਕ ਵਿਰੁੱਧ ਡੀਸੀ ਦਫਤਰ ਕਰਮਚਾਰੀਆਂ ਨੇ ਧਰਨਾ ਦਿੱਤਾ
ਪਰਮਜੀਤ ਸਿੰਘ ਫਾਜ਼ਿਲਕਾ, 25 ਜੁਲਾਈ ਰੂਪਨਗਰ ਵਿਧਾਇਕ ਵੱਲੋਂ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕਰਨ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਡੀਸੀ ਦਫਤਰ ਕਾਮੇ ਹੜਤਾਲ ’ਤੇ ਰਹੇ ਅਤੇ ਵਿਧਾਇਕ ਦਿਨੇਸ਼ ਚੱਢਾ ਵਿਰੁੱਧ ਨਾਰੇਬਾਜ਼ੀ ਕੀਤੀ। ਇਸ ਧਰਨੇ ਵਿੱਚ ਡੀਸੀ ਦਫਤਰ ਕਰਮਚਾਰੀਆਂ ਦੇ ਨਾਲ ਨਾਲ ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲਦਾਰ ਦਫਤਰਾਂ ਦੇ ਕਰਮਾਰੀਆਂ …
Read More »ਡੀਸੀ ਦੀ ਹਾਜ਼ਰੀ ’ਚ ਖਣਨ ਅਧਿਕਾਰੀਆਂ ਤੇ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ
ਜਗਮੋਹਨ ਸਿੰਘ ਰੂਪਨਗਰ, 11 ਮਈ ਜ਼ਿਲ੍ਹਾ ਰੂਪਨਗਰ ਦੀ ਰਸੀਦਪੁਰ ਡੀ-ਸਿਲਟਿੰਗ ਸਾਈਟ ਨੇੜੇ ਧਰਨਾ ਦੇ ਰਹੇ ਕਿਸਾਨਾਂ ਨੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਲਿਖਤੀ ਮੰਗ ਪੱਤਰ ਸੌਂਪਿਆ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ, ਹਰਿੰਦਰ ਸਿੰਘ ਜਟਾਣਾ ਬਲਾਕ ਪ੍ਰਧਾਨ ਚਮਕੌਰ ਸਾਹਿਬ, …
Read More »ਸੰਗਰੂਰ: ਪੰਜਾਬ ਸਰਕਾਰ ਵੱਲੋਂ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੀ ਮੈਨੇਜਮੈਂਟ ਮੁਅੱਤਲ, ਡੀਸੀ ਨੂੰ ਲਾਇਆ ਪ੍ਰਬੰਧਕ
ਗੁਰਦੀਪ ਸਿੰਘ ਲਾਲੀ ਸੰਗਰੂਰ, 19 ਅਪਰੈਲ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਇਥੋਂ ਦੇ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੀ ਮੈਨੇਜਮੈਂਟ ‘ਤੇ ਫੰਡਾਂ ਦੀ ਦੁਰਵਰਤੋਂ ਦੇ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ, ਜਿਥੇ ਕਾਲਜ ਮੈਨੇਜਮੈਂਟ ਨੂੰ ਮੁਅੱਤਲ ਕਰਕੇ ਡਿਪਟੀ ਕਮਿਸ਼ਨਰ ਨੂੰ ਕਾਲਜ ਦਾ ਪ੍ਰਬੰਧਕ ਲਗਾ ਦਿੱਤਾ ਹੈ, ਉਥੇ ਦੋਸ਼ਾਂ ਤਹਿਤ ਸੰਗਰੂਰ …
Read More »
Asian Tribune Your Multilingual Newspaper covering World and local news News