Home / Tag Archives: ਢਗ

Tag Archives: ਢਗ

ਬਰਤਾਨੀਆ ’ਚ ਗ਼ੈਰਕਾਨੂੰਨੀ ਢੰਗ ਨਾਲ ਕੰਮ ਕਰਨ ਦੇ ਦੋਸ਼ ’ਚ 12 ਭਾਰਤੀ ਗ੍ਰਿਫ਼ਤਾਰ

ਲੰਡਨ, 11 ਅਪਰੈਲ ਬਰਤਾਨੀਆ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੱਦੇ ਅਤੇ ਕੇਕ ਬਣਾਉਣ ਵਾਲੀ ਫੈਕਟਰੀ ਵਿਚ ਗੈਰ-ਕਾਨੂੰਨੀ ਤੌਰ ‘ਤੇ ਕੰਮ ਕਰਨ ਦੇ ਸ਼ੱਕ ਵਿਚ 12 ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ 11 ਪੁਰਸ਼ ਅਤੇ ਇਕ ਔਰਤ ਵੀ ਸ਼ਾਮਲ ਹੈ। ਗੱਦੇ ਦੇ ਕਾਰੋਬਾਰ ਨਾਲ ਸਬੰਧਤ …

Read More »

ਕੈਨੇਡਾ ਤੋਂ ਨਾਜਾਇਜ਼ ਢੰਗ ਨਾਲ 800 ਤੋਂ ਵੱਧ ਭਾਰਤੀਆਂ ਨੂੰ ਅਮਰੀਕਾ ’ਚ ਦਾਖ਼ਲ ਕਰਾਉਣ ਵਾਲੇ ਪੰਜਾਬੀ ਨੂੰ 3 ਸਾਲ ਤੋਂ ਵੱਧ ਦੀ ਸਜ਼ਾ

ਨਿਊਯਾਰਕ, 28 ਜੂਨ 49 ਸਾਲਾ ਭਾਰਤੀ-ਅਮਰੀਕੀ ਵਿਅਕਤੀ ਨੂੰ ਸੈਂਕੜੇ ਭਾਰਤੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਸਰਹੱਦ ਪਾਰ ਕਰਵਾ ਕੇ ਅਮਰੀਕਾ ਦਾਖਲ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਗਈ ਹੈ। ਕੈਲੀਫੋਰਨੀਆ ਦੇ ਐਲਕ ਗਰੋਵ ਦੇ ਰਜਿੰਦਰ ਪਾਲ ਸਿੰਘ ਉਰਫ਼ ਜਸਪਾਲ ਗਿੱਲ ਨੂੰ ਸਿਆਟਲ ਦੀ …

Read More »

ਯੂਕੇ ਵਿੱਚ ਗੈਰਕਾਨੂੰਨੀ ਢੰਗ ਨਾਲ ਕੰਮ ਕਰਨ ਵਾਲੇ ਭਾਰਤੀ ਗ੍ਰਿਫ਼ਤਾਰ

ਲੰਦਨ, 25 ਅਪਰੈਲ ਯੂਕੇ ਵਿੱਚ ਖਾਣਾ ਡਿਲਿਵਰ ਕਰਨ ਵਾਲੀਆਂ ਫਰਮਾਂ ਲਈ ਗੈਰਕਾਨੂੰਨੀ ਤਰੀਕੇ ਨਾਲ ਕੰਮ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਕਈ ਭਾਰਤੀ ਸ਼ਾਮਲ ਹਨ। ਇਹ ਦੇਸ਼ ਵਿੱਚ ਗੈਰਕਾਨੂੰਨੀ ਪਰਵਾਸ ਸਬੰਧੀ ਕੀਤੀ ਕਾਰਵਾਈ ਦਾ ਹਿੱਸਾ ਹੈ। ਯੂਕੇ ਦੇ ਗ੍ਰਹਿ ਵਿਭਾਗ ਦੇ ਦਫ਼ਤਰ ਵੱਲੋਂ ਮੰਗਲਵਾਰ ਨੂੰ ਤਾਜ਼ਾ ਜਾਰੀ …

Read More »

ਅਰੁਣਾਂਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗੀਆਂ; ਐੱਨਐੱਚਪੀਸੀ ਡੈਮ ਸੁਰੱਖਿਅਤ

ਈਟਾਨਗਰ, 4 ਅਪਰੈਲ ਕੌਮੀ ਪਣ ਬਿਜਲੀ ਕਾਰਪੋਰੇਸ਼ਨ (ਐੱਨਐੱਚਪੀਸੀ) ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਅਰੁਣਾਂਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗਣ ਕਾਰਨ ਮੁੱਖ ਡੈਮ ਦੇ ਲੋਅਰ ਸੁਬਨਸੀਰੀ ਹਾਈਡਰੋਲਿਕ ਪ੍ਰਾਜੈਕਟ ਨੂੰ ਕੋਈ ਨੁਕਸਾਨ ਨਹੀਂ ਪੁੱਜਿਆ। ਇਹ ਪ੍ਰਾਜੈਕਟ ਅਸਾਮ ਦੀ ਹੱਦ ਨਾਲ ਲੱਗਦੀ ਸੁਬਨਸੀਰੀ ਨਦੀ ‘ਤੇ ਸਥਿਤ ਹੈ ਤੇ ਇਹ 2000 ਮੈਗਾਵਾਟ ਬਿਜਲੀ ਦੀ …

Read More »

ਕਸ਼ਮੀਰ ਵਾਦੀ ’ਚ ਬਰਫ਼ਬਾਰੀ: ਜੰਮੂ-ਸ੍ਰੀਨਗਰ ਹਾਈਵੇਅ ’ਤੇ ਢਿੱਗਾਂ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ, ਟਰੱਕ ਚਾਲਕ ਦੀ ਮੌਤ ਤੇ ਦੋ ਜ਼ਖ਼ਮੀ

ਜੰਮੂ, 25 ਜਨਵਰੀ ਰਾਮਬਨ ਜ਼ਿਲ੍ਹੇ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਤੋਂ ਬਾਅਦ ਢਿੱਗਾਂ ਡਿੱਗਣ ਕਾਰਨ ਅੱਜ ਸਵੇਰੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਪ੍ਰਭਾਵਿਤ ਹੋਈ। ਉੱਥੇ ਹੀ ਇਸ ਹਾਦਸੇ ‘ਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਇਸ ਦੌਰਾਨ ਕਸ਼ਮੀਰ ‘ਚ ਜ਼ਿਆਦਾਤਰ ਥਾਵਾਂ ‘ਤੇ ਤਾਜ਼ੀ …

Read More »

ਅਮਰੀਕਾ ’ਚ ਗ਼ੈਰਕਾਨੂੰਨੀ ਢੰਗ ਨਾਲ ਦਾਖਲ ਹੁੰਦੇ ਫੜੇ 100 ਪਰਵਾਸੀਆਂ ’ਚੋਂ 17 ਭਾਰਤੀ

ਨਿਊਯਾਰਕ, 2 ਸਤੰਬਰ ਕੈਲੀਫੋਰਨੀਆ ਵਿੱਚ ਸਰਹੱਦੀ ਚੌਕੀ ‘ਤੇ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਦਾਖਲ ਹੁੰਦੇ ਫੜੇ ਗਏ 100 ਪਰਵਾਸੀਆਂ ਦੇ ਸਮੂਹ ਵਿੱਚ 17 ਭਾਰਤੀ ਨਾਗਰਿਕ ਹਨ। ਇੰਪੀਰੀਅਲ ਬੀਚ ਸਟੇਸ਼ਨ ਤੋਂ ਸੈਨ ਡਿਏਗੋ ਸੈਕਟਰ ਬਾਰਡਰ ਪੈਟਰੋਲ ਏਜੰਟਾਂ ਨੇ ਮੰਗਲਵਾਰ ਸਵੇਰੇ ਤੜਕੇ 2 ਵਜੇ 100 ਪਰਵਾਸੀਆਂ ਦੇ ਸਮੂਹ ਨੂੰ ਗ੍ਰਿਫਤਾਰ ਕੀਤਾ, ਜਿਸ …

Read More »

ਰੂਸੀ ਹਥਿਆਰਾਂ ਬਗ਼ੈਰ ਭਾਰਤੀ ਫ਼ੌਜ ਅਸਰਦਾਰ ਢੰਗ ਨਾਲ ਕੰਮ ਨਹੀਂ ਕਰ ਸਕਦੀ: ਸੀਆਰਐੱਸ

ਰੂਸੀ ਹਥਿਆਰਾਂ ਬਗ਼ੈਰ ਭਾਰਤੀ ਫ਼ੌਜ ਅਸਰਦਾਰ ਢੰਗ ਨਾਲ ਕੰਮ ਨਹੀਂ ਕਰ ਸਕਦੀ: ਸੀਆਰਐੱਸ

ਵਾਸ਼ਿੰਗਟਨ, 27 ਅਕਤੂਬਰ ਰੂਸੀ ਹਥਿਆਰਾਂ ਅਤੇ ਸਾਜ਼ੋ-ਸਾਮਾਨ ‘ਤੇ ਭਾਰਤ ਦੀ ਨਿਰਭਰਤਾ ਕਾਫੀ ਘੱਟ ਗਈ ਹੈ ਪਰ ਭਾਰਤੀ ਫੌਜ ਰੂਸੀ ਹਥਿਆਰਾਂ ਤੇ ਸਾਜ਼ੋ ਸਾਮਾਨ ਤੋਂ ਬ਼ਗੈਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਨਹੀਂ ਕਰ ਸਕਦੀ ਅਤੇ ਆਉਣ ਵਾਲੇ ਸਮੇਂ ਵਿੱਚ ਰੂਸੀ ਹਥਿਆਰਾਂ ਭਾਰਤ ਨਿਰਭਰ ਰਹੇਗਾ। ਇਹ ਦਾਅਵਾ ਕਾਂਗਰਸ਼ਨਲ ਰਿਸਰਚ ਸਰਵਿਸ (ਸੀਆਰਐੱਸ) ਦੀ ਰਿਪੋਰਟ …

Read More »

ਅਫ਼ਗਾਨਿਸਤਾਨ ’ਚੋਂ ਨਿਯਮਤ ਢੰਗ ਨਾਲ ਫ਼ੌਜ ਕੱਢੇਗਾ ਅਮਰੀਕਾ

ਅਫ਼ਗਾਨਿਸਤਾਨ ’ਚੋਂ ਨਿਯਮਤ ਢੰਗ ਨਾਲ ਫ਼ੌਜ ਕੱਢੇਗਾ ਅਮਰੀਕਾ

ਵਾਸ਼ਿੰਗਟਨ, 7 ਅਪਰੈਲ ਅਮਰੀਕਾ ਨੇ ਕਿਹਾ ਹੈ ਕਿ ਉਹ ਅਫ਼ਗਾਨਿਸਤਾਨ ਵਿਚੋਂ ਆਪਣੇ ਫ਼ੌਜੀਆਂ ਨੂੰ ਨਿਯਮਤ ਢੰਗ ਨਾਲ ਕੱਢੇਗਾ। ਵਿਦੇਸ਼ ਵਿਭਾਗ ਦੇ ਬੁਲਾਰੇ ਨੈੱਡ ਪ੍ਰਾਈਸ ਨੇ ਕਿਹਾ ਕਿ ਅਫ਼ਗਾਨਿਸਤਾਨ ਮੁੜ ਕਦੇ ਵੀ ਅਤਿਵਾਦੀ ਹਮਲਿਆਂ ਦਾ ਧੁਰਾ ਨਹੀਂ ਬਣੇਗਾ ਜੋ ਅਮਰੀਕਾ ਤੇ ਇਸ ਦੇ ਸਹਿਯੋਗੀਆਂ ਲਈ ਖ਼ਤਰਾ ਬਣਦੇ ਰਹੇ ਹਨ। ਉਨ੍ਹਾਂ ਕਿਹਾ …

Read More »