Home / Tag Archives: ਢਡਸ

Tag Archives: ਢਡਸ

ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ → Ontario Punjabi News

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ(89) ਦਾ ਦੇਹਾਂਤ ਹੋ ਗਿਆ ਹੈ। ਉਹ ਫੇਫੜਿਆਂ ਦੀ ਇਨਫੈਕਸ਼ਨ ਤੋਂ ਪੀੜਤ ਸਨ ਅਤੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ।  ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਦੇ ਕੱਦਾਵਰ ਨੇਤਾਵਾਂ …

Read More »

ਸਾਨੂੰ ਸੁਖਬੀਰ ਬਾਦਲ ਪ੍ਰਧਾਨ ਮਨਜੂਰ.. ਢੀਂਡਸਾ ਤੋਂ ਬਾਅਦ ਮਲੂਕਾ ਨੇ ਵੀ ਕੀਤੀ ਹਮਾਇਤ

File PIC ਸੁਖਬੀਰ ਸਿੰਘ ਬਾਦਲ ਇਸ ਸਮੇਂ ਆਪਣੀ ਧਾਰਮਿਕ ਸਜ਼ਾ ਪੂਰੀ ਕਰ ਰਹੇ ਹਨ, ਪਰੰਤੂ ਸਿੱਖ ਸਿਆਸਤ ਵਿੱਚ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੂੰ ਲੈ ਕੇ ਆਗੂਆਂ ਵਿੱਚ ਮੁੜ ਏਕਤਾ ਵਿਖਾਈ ਦੇ ਰਹੀ ਹੈ। ਬੀਤੇ ਦਿਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਹਮਾਇਤ ਕਰਨ ਤੋਂ ਬਾਅਦ …

Read More »

ਸ਼੍ਰੋਮਣੀ ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ਤਹਿਤ ਪਾਰਟੀ ’ਚੋਂ ਕੱਢਿਆ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 1 ਅਗਸਤ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ‘ਪਾਰਟੀ ਵਿਰੋਧੀ ਸਰਗਰਮੀਆਂ ਵਿਚ ਸ਼ਮੂਲੀਅਤ’ ਦੇ ਦੋਸ਼ ਤਹਿਤ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ। ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਅਨੁਸ਼ਾਸਨੀ ਕਮੇਟੀ ਨੇ ਸਰਬਸੰਮਤੀ ਨਾਲ ਇਹ ਫੈਸਲਾ …

Read More »

ਸਾਬਕਾ ਰਾਜ ਸਭਾ ਮੈਂਬਰ ਢੀਂਡਸਾ ਵੱਲੋਂ ਪ੍ਰਕਾਸ਼ ਚੰਦ ਗਰਗ ਦਾ ਸਨਮਾਨ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 17 ਸਤੰਬਰ ਇੱਥੇ ਆਰਡੀਐੱਲ ਪੈਲੇਸ ਵਿੱਚ ਇਕੱਠ ਵਿੱਚ ਸਾਬਕਾ ਸੰਸਦੀ ਸਕੱਤਰ ਅਤੇ ਅਕਾਲੀ ਆਗੂ ਪ੍ਰਕਾਸ਼ ਚੰਦ ਗਰਗ ਨੇ ਸਾਥੀਆਂ ਸਣੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ …

Read More »

ਕੈਪਟਨ ਢੀਂਡਸਾ ਨਾਲ ਗਠਜੋੜ ਤੇ ਅਮਿਤ ਸ਼ਾਹ ਦਾ ਬਿਆਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀਆਂ ਪਾਰਟੀਆਂ ਨਾਲ ਮਿਲ ਕੇ ਪੰਜਾਬ ਵਿਚ ਚੋਣਾਂ ਲੜ ਸਕਦੀ ਹੈ। ਸ਼ਾਹ ਨੇ ਇਕ ਇੰਟਰਵਿਊ ਦੌਰਾਨ ਕਿਹਾ, ‘ਅਸੀਂ ਕੈਪਟਨ ਅਮਰਿੰਦਰ ਅਤੇ ਢੀਂਡਸਾ ਨਾਲ ਗੱਲ ਕਰ ਰਹੇ ਹਾਂ।’ ਉਨ੍ਹਾਂ ਨੇ …

Read More »

ਢੀਂਡਸਾ ਤੇ ਬ੍ਰਹਮਪੁਰਾ ਵੱਲੋਂ ਆਪਣੀਆਂ ਪਾਰਟੀਆਂ ਭੰਗ, ਨਵੀਂ ਪਾਰਟੀ ਦਾ ਐਲਾਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਵਿੱਚ ਇਕੱਠੇ ਹੋਣ ਦਾ ਐਲਾਨ ਕਰ ਦਿੱਤਾ ਹੈ। ਅੱਜ ਚੰਡੀਗੜ੍ਹ ਵਿੱਚ ਦੋਵਾਂ ਦਲਾਂ ਦੇ ਪ੍ਰਧਾਨਾਂ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਕੱਠੇ ਹੋਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਦੋਵੇਂ ਪਾਰਟੀਆਂ ਭੰਗ ਕਰਕੇ …

Read More »

ਕੈਪਟਨ ਅਤੇ ਬਾਦਲਾਂ ਤੋਂ ਬਦਲਾ ਲਵੇਗੀ ਸਿੱਖ ਕੌਮ: ਢੀਂਡਸਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਅਪਰੈਲ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਘਟਨਾ ਨਾਲ ਜੁੜੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡਾਂ ਦੇ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵੱਲੋਂ ਖੇਡੇ ਜਾ ਰਹੇ …

Read More »