Ration Card News : ਪੰਜਾਬ ਸਰਕਾਰ ਵੱਲੋਂ ਨਵੇਂ ਰਾਸ਼ਨ ਕਾਰਡਾਂ (Ration Card )ਲਈ ਸ਼ਰਤਾਂ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਹੈ। ਨਵੇਂ ਨੋਟੀਫ਼ਿਕੇਸ਼ਨ ਮੁਤਾਬਿਕ ਰਾਸ਼ਨ ਕਾਰਡ ‘ਚ ਕਈ ਪੁਰਾਣੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ, ਜਿਸ ਨਾਲ ਵਧੇਰੇ ਲੋਕ ਇਸਦਾ ਲਾਭ ਲੈ ਸਕਣਗੇ। ਨਵੇਂ ਰਾਸ਼ਨ ਕਾਰਡ ਲਈ ਪਹਿਲਾਂ ਸਲਾਨਾ ਆਮਦਨ …
Read More »Punjab News: ਡੇਰਾ ਰਾਧਾਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਜਥੇਦਾਰ ਹਰਪ੍ਰੀਤ ਸਿੰਘ ਦਰਮਿਆਨ ‘ਗੁਪਤ ਮੁਲਾਕਾਤ’
ਸ਼ਗਨ ਕਟਾਰੀਆ ਬਠਿੰਡਾ, 26 ਦਸੰਬਰ Punjab News: ਡੇਰਾ ਰਾਧਾਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਵੀਰਵਾਰ ਨੂੰ ਇਥੇ ਇੱਕ ਘੰਟੇ ਤੋਂ ਵੱਧ ਸਮਾਂ ਆਪਸ ਵਿੱਚ ਗੱਲਬਾਤ ਹੋਈ। ਜਥੇਦਾਰ ਹਰਪ੍ਰੀਤ ਸਿੰਘ ਦੀ ਸਥਾਨਕ ਬਰਨਾਲਾ ਰੋਡ ’ਤੇ ਸਥਿਤ ਰਿਹਾਇਸ਼ਗਾਹ ’ਤੇ ਹੋਈ …
Read More »ਜ਼ਿਮਨੀ ਚੋਣਾਂ: ਭਾਜਪਾ ਨੇ 3 ਉਮੀਦਵਾਰ ਐਲਾਨੇ; ਬਾਦਲ, ਢਿੱਲੋਂ ਤੇ ਕਾਹਲੋਂ ਲੜਨਗੇ ਚੋਣ
ਜੋਗਿੰਦਰ ਸਿੰਘ ਮਾਨ ਮਾਨਸਾ, 22 ਅਕਤੂਬਰ Bypolls Punjab: ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਹੋ ਰਹੀਆਂ ਜ਼ਿਮਨੀ ਚੋਣਾਂ ਵਾਸਤੇ ਮੰਗਲਵਾਰ ਨੂੰ ਤਿੰਨ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਸਿੰਘ …
Read More »ਆਬਕਾਰੀ ਘੁਟਾਲਾ: ਸੁਪਰੀਮ ਕੋਰਟ ਵੱਲੋਂ ਕਾਰੋਬਾਰੀ ਢੱਲ ਦੀ ਅਰਜ਼ੀ ’ਤੇ ਤੁਰੰਤ ਸੁਣਵਾਈ ਤੋਂ ਇਨਕਾਰ
ਨਵੀਂ ਦਿੱਲੀ, 24 ਸਤੰਬਰ ਸੁਪਰੀਮ ਕੋਰਟ ਨੇ ਅੱਜ ਕਾਰੋਬਾਰੀ ਅਮਨਦੀਪ ਸਿੰਘ ਢੱਲ ਦੀ ਉਸ ਅਪੀਲ ’ਤੇ ਤੁਰੰਤ ਸੁਣਵਾਈ ਤੋਂ ਨਾਂਹ ਕਰ ਦਿੱਤੀ ਜਿਸ ਵਿੱਚ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ’ਚ ਉਸ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ …
Read More »ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਭਗਵੰਤ ਸਿੰਘ ਮਾਨ ਨੇ ‘ਆਪ’ ’ਚ ਸ਼ਾਮਲ ਕੀਤਾ
ਜਸਵੀਰ ਸਿੰਘ ਭੁੱਲਰ ਦੋਦਾ, 28 ਅਗਸਤ ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਸਾਦੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਿੱਦੜਬਾਹਾ ਪੁੱਜ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ …
Read More »ਮਨੀਪੁਰ: ਮੋਰੇਹ ਕਸਬੇ ਵਿੱਚ ਕਰਫਿਊ ’ਚ ਢਿੱਲ ਰੱਦ
ਇੰਫਾਲ, 10 ਅਕੂਤੂਬਰ ਮਨੀਪੁਰ ਦੇ ਤੇਂਗਨੌਪਾਲ ਜ਼ਿਲ੍ਹਾ ਅਧਿਕਾਰੀਆਂ ਨੇ ਭਾਰਤ-ਮਿਆਂਮਾਰ ਸਰਹੱਦ ’ਤੇ ਸਥਿਤ ਮੋਹੇਹ ਕਸਬੇ ’ਚ ਰੋਜ਼ਾਨਾ ਕਰਫਿਊ ਵਿੱਚ ਦਿੱਤੀ ਗਈ ਢਿੱਲ ਰੱਦ ਕਰ ਦਿੱਤੀ ਹੈ। ਤੇਂਗਨੌਪਾਲ ਦੇ ਜ਼ਿਲ੍ਹਾ ਮੈਜਿਸਟਰੇਟ ਕ੍ਰਿਸ਼ਨ ਕੁਮਾਰ ਵੱਲੋਂ ਸੋਮਵਾਰ ਨੂੰ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਰੋਜ਼ਾਨਾ ਕਰਿਫਊ ਵਿੱਚ ਲੋਕਾਂ ਨੂੰ ਦਵਾਈਆਂ ਅਤੇ ਖਾਣੇ …
Read More »ਕੁਸ਼ਲਦੀਪ ਢਿੱਲੋਂ ਨੂੰ ਪੰਜ ਦਿਨਾਂ ਲਈ ਪੁਲੀਸ ਰਿਮਾਂਡ ’ਤੇ ਭੇਜਿਆ
ਨਿੱਜੀ ਪੱਤਰ ਪ੍ਰੇਰਕ ਫਰੀਦਕੋਟ, 17 ਮਈ ਫ਼ਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਅੱਜ ਇੱਥੇ ਡਿਊਟੀ ਮੈਜਿਸਟਰੇਟ ਦਮਨਦੀਪ ਕਮਲ ਹੀਰਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਬਕਾ ਵਿਧਾਇਕ ਨੂੰ ਪੁੱਛਗਿੱਛ ਲਈ ਪੰਜ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜਣ ਦਾ ਹੁਕਮ ਦਿੱਤਾ ਹੈ। ਵਿਜੀਲੈਂਸ ਨੇ ਅਦਾਲਤ ਨੂੰ ਦੱਸਿਆ …
Read More »ਖ਼ਰਾਬ ਮੌਸਮ ਦੇ ਬਾਵਜੂਦ ਦੇਸ਼ ’ਚ ਕਣਕ ਦੀ ਹੋਵੇਗੀ ਰਿਕਾਰਡ ਪੈਦਾਵਾਰ: ਪੰਜਾਬ ’ਚ ਖ਼ਰੀਦ ਨਿਯਮਾਂ ਵਿੱਚ ਢਿੱਲ ਦੇਣ ਬਾਰੇ ਫ਼ੈਸਲਾ ਛੇਤੀ
ਨਵੀਂ ਦਿੱਲੀ, 6 ਅਪਰੈਲ ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਹੈ ਕਿ ਸਰਕਾਰ ਨੂੰ 2022-23 ‘ਚ ਰਿਕਾਰਡ 11.21 ਕਰੋੜ ਟਨ ਕਣਕ ਉਤਪਾਦਨ ਹੋਣ ਦੀ ਉਮੀਦ ਹੈ। ਸਰਕਾਰ ਨੇ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ 11.21 ਕਰੋੜ ਟਨ ਕਣਕ ਦੇ ਰਿਕਾਰਡ ਉਤਪਾਦਨ ਦਾ ਅਨੁਮਾਨ ਲਗਾਇਆ ਹੈ। ਕੇਂਦਰ ਜਲਦ ਹੀ ਪੰਜਾਬ …
Read More »ਭਾਰਤੀ ਯਾਤਰੀਆਂ ਲਈ ਕਰੋਨਾ ਦੀਆਂ ਸਖ਼ਤ ਪਾਬੰਦੀਆਂ ਨੂੰ ਢਿੱਲਾ ਕਰ ਰਿਹਾ ਹੈ ਜਰਮਨੀ
ਬਰਲਿਨ, 6 ਜੁਲਾਈ ਜਰਮਨੀ ਕਰੋਨ ਵਾਰਇਰਸ ਦੇ ਡੈਲਟਾ ਰੂਪ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਬੁੱਧਵਾਰ ਤੋਂ ਭਾਰਤ, ਬਰਤਾਨੀਆਂ, ਪੁਰਤਗਾਲ ਤੇ ਕੁੱਝ ਹੋਰ ਦੇਸ਼ਾਂ ਦੇ ਯਾਤਰੀਆਂ ‘ਤੇ ਲਗਾਈ ਸਖ਼ਤ ਪਾਬੰਦੀ ਨੂੰ ਢਿੱਲਾ ਕਰ ਰਿਹਾ ਹੈ। ਜਰਮਨੀ ਦੇ ਕੌਮੀ ਰੋਗ ਕੰਟਰੋਲ ਕੇਂਦਰ ਨੇ ਅੱਜ ਕਿਹਾ ਕਿ ਬਰਤਾਨੀਆਂ, ਪੁਰਤਗਾਲ, ਰੂਸ, ਭਾਰਤ ਤੇ ਨੇਪਾਲ …
Read More »
Asian Tribune Your Multilingual Newspaper covering World and local news News