ਤਾਇਪੇਈ, 10 ਮਈ ਤਾਇਵਾਨ ਦੇ ਪੂਰਬੀ ਤੱਟ ਦੇ ਨੇੜੇ ਸ਼ੁੱਕਰਵਾਰ ਨੂੰ 5.8 ਤੀਬਰਤਾ ਦਾ ਭੂਚਾਲ ਆਇਆ। ਟਾਪੂ ਤੋਂ ਜਾਣਕਾਰੀ ਅਨੁਸਾਰ ਕਿਸੇ ਨੁਕਸਾਨ ਦੀ ਤੁਰੰਤ ਰਿਪੋਰਟ ਨਹੀਂ ਹੈ। ਭੂਚਾਲ ਨੇ ਰਾਜਧਾਨੀ ਤਾਈਪੇ ਦੀਆਂ ਇਮਾਰਤਾਂ ਨੂੰ ਹਿਲਾ ਕੇ ਰੱਖ ਦਿੱਤਾ। ਮੌਸਮ ਪ੍ਰਸ਼ਾਸਨ ਨੇ ਕਿਹਾ ਕਿ ਹੁਆਲਿਅਨ ਕਾਉਂਟੀ ਦੇ ਤੱਟ ਤੋਂ ਦੂਰ ਭੂਚਾਲ …
Read More »ਤਾਇਵਾਨ ਮੁੱਦਾ: ਭਾਰਤ ਵੱਲੋਂ ਖਿੱਤੇ ’ਚ ਤਨਾਅ ਘਟਾਉਣ ਅਤੇ ਇਕਪਾਸੜ ਕਾਰਵਾਈ ਤੋਂ ਬਚਣ ’ਤੇ ਜ਼ੋਰ
ਨਵੀਂ ਦਿੱਲੀ, 12 ਅਗਸਤ ਤਾਇਵਾਨ ਸੰਕਟ ਬਾਰੇ ਪਹਿਲੀ ਵਾਰ ਪ੍ਰਤੀਕਿਰਿਆ ਦਿੰਦਿਆਂ ਭਾਰਤ ਨੇ ਕਿਹਾ ਕਿ ਉਹ ਚੱਲ ਰਹੇ ਘਟਨਾਕ੍ਰਮ ਤੋਂ ਨੂੰ ਲੈ ਕੇ ਫਿਕਰਮੰਦ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਨੇ ਮੌਜੂਦਾ ਸਥਿਤੀ ਬਦਲਣ ਵਾਲੀ ਕਿਸੇ ਵੀ ਇਕਤਰਫਾ ਕਾਰਵਾਈ ਕਰਨ ਤੋਂ ਦੂਰ ਰਹਿਣ ਅਤੇ ਸਬਰ ਰੱਖਣ ਦੀ ਅਪੀਲ ਕਰਦਿਆਂ …
Read More »
Asian Tribune Your Multilingual Newspaper covering World and local news News