ਮਿਹਰ ਸਿੰਘ ਕੁਰਾਲੀ, 5 ਅਗਸਤ ਇੱਥੋਂ ਨੇੜਲੇ ਪਿੰਡ ਸਹੌੜਾਂ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਪੁੱਤਰੀ ਜਸਲੀਨ ਕੌਰ ਦੀ ਅਗਵਾਈ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮਹਿਲਾਵਾਂ ਨੇ ਗਿੱਧੇ ਦੀਆਂ ਧਮਾਲਾ ਪਾਈਆਂ ਅਤੇ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਪੇਸ਼ ਕਰ ਕੇ ਰੰਗ ਬੰਨ੍ਹਿਆ। …
Read More »ਪਟਿਆਲਾ: ਤਿਉਹਾਰਾਂ ਦੇ ਮੱਦੇਨਜ਼ਰ ਪੁਲੀਸ ਨੇ ਜਨਤਕ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ
ਸਰਬਜੀਤ ਸਿੰਘ ਭੰਗੂ ਪਟਿਆਲਾ, 23 ਅਕਤੂਬਰ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਪਟਿਆਲਾ ਵੱਲੋਂ ਐੱਸਐੱਸਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਭਰ ਵਿੱਚ ਜਨਤਕ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੱਸ ਅੱਡੇ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ‘ਤੇ ਮਸ਼ਕੂਕ ਵਿਅਕਤੀਆਂ ਸਮੇਤ ਬੱਸਾਂ ਅਤੇ ਵਾਹਾਨਾਂ ਦੀ ਤਲਾਸ਼ੀ ਲਈ। …
Read More »ਤਿਉਹਾਰੀ ਸੀਜ਼ਨ ਦੌਰਾਨ ਜ਼ਰੂਰੀ ਵਸਤਾਂ ਦੀਆਂ ਕੀਮਤਾਂ ‘ਅਸਮਾਨ ਛੂਹਣ’ ਲੱਗੀਆਂ
ਨਵੀਂ ਦਿੱਲੀ, 18 ਅਕਤੂਬਰ ਕਾਂਗਰਸ ਨੇ ਇਥੇ ਜ਼ਰੂਰੀ ਵਸਤੂਆਂ ਦੀਆਂ ‘ਅਸਮਾਨ ਛੂਹ ਰਹੀਆਂ ਕੀਮਤਾਂ’ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋੜੀਂਦਾ ਸੀ ਕਿ ਮਹਿੰਗਾਈ ’ਤੇ ਕਾਬੂ ਪਾਇਆ ਜਾਂਦਾ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਿੰਗਾਈ ’ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਲ ਅਸਫਲ ਰਹੇ ਹਨ। …
Read More »ਤਿਉਹਾਰਾਂ ਦੇ ਸੀਜਨ ਤੋਂ ਪਹਿਲਾਂ ਦਿੱਲੀ ‘ਚ ਪਟਾਕਿਆਂ ਤੇ ਲੱਗੀ ਪਾਬੰਦੀ
ਦਿੱਲੀ ਵਿੱਚ ਹਵਾ ਦੀ ਗੁਣਵੱਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹਰ ਕਿਸਮ ਦੇ ਪਟਾਕਿਆਂ ਦੀ ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ । ਅਰਵਿੰਦ ਕੇਜਰੀਵਾਲ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ, ਪਿਛਲੇ 3 ਸਾਲਾਂ ਤੋਂ ਦੀਵਾਲੀ ਦੇ …
Read More »
Asian Tribune Your Multilingual Newspaper covering World and local news News