ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਇੱਕ ਕੇਸ ਵਿਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਸਜ਼ਾ ਉੱਤੇ ਫੈਸਲਾ 25 ਫਰਵਰੀ ਲਈ ਰਾਖਵਾਂ ਰੱਖ ਲਿਆ ਹੈ। ਸੁਣਵਾਈ ਦੌਰਾਨ ਸ਼ਿਕਾਇਤਕਰਤਾ, ਜਿਸ ਦੇ ਪਤੀ ਤੇ ਪੁੱਤ ਦੀ ਕੁਮਾਰ ਵੱਲੋਂ ਉਕਸਾਏ ਹਜੂਮ ਨੇ ਹੱਤਿਆ ਕਰ ਦਿੱਤੀ ਸੀ, ਨੇ ਸਾਬਕਾ ਕਾਂਗਰਸੀ …
Read More »Kisan Mahapanchayat ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ
ਸਰਬਜੀਤ ਸਿੰਘ ਭੰਗੂ/ਪੀਟੀਆਈ ਸ਼ੰਭੂ ਬਾਰਡਰ(ਪਟਿਆਲਾ)/ਚੰਡੀਗੜ੍ਹ, 13 ਫਰਵਰੀ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਵਿੱਢੇ ਕਿਸਾਨ ਅੰਦੋਲਨ ਨੂੰ ਅੱਜ ਇਕ ਸਾਲ ਪੂਰਾ ਹੋਣ ’ਤੇ ਸ਼ੰਭੂ ਬਾਰਡਰ ’ਤੇ ਮਹਾਂਪੰਚਾਇਤ ਕੀਤੀ ਗਈ, ਜਿਸ ਵਿਚ ਦਰਜਨ ਭਰ ਰਾਜਾਂ ਦੇ ਹਜ਼ਾਰਾਂ ਕਿਸਾਨ ਤੇ ਮਜ਼ਦੂਰ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਅੰਦੋਲਨ …
Read More »Haryana news ਨਾਇਬ ਸੈਣੀ ਮੁੱਖ ਮੰਤਰੀ ਬਣਨ ਮਗਰੋਂ ਹੁਣ ਤੱਕ ਉੱਡਣ ਖਟੋਲੇ ’ਤੇ ਸਵਾਰ: ਵਿੱਜ
ਸਰਬਜੀਤ ਸਿੰਘ ਭੱਟੀ ਅੰਬਾਲਾ, 31 ਜਨਵਰੀ ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉੱਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ‘ਜਦੋਂ ਤੋਂ ਉਹ ਮੁੱਖ ਮੰਤਰੀ ਬਣੇ ਹਨ, ਉਹ ਉੱਡਣ ਖਟੋਲੇ ਤੋਂ ਹੇਠਾਂ ਹੀ ਨਹੀਂ ਉਤਰੇ। ਇਹ ਕੇਵਲ ਮੇਰੀ ਹੀ ਨਹੀਂ, ਸਾਰੇ ਵਿਧਾਇਕਾਂ, ਮੰਤਰੀਆਂ ਅਤੇ …
Read More »ਨਾਟਕ ‘ਚਾਂਦਨੀ ਚੌਕ ਤੋਂ ਸਰਹਿੰਦ ਤੱਕ’ ਖੇਡਿਆ
ਸੰਤੋਖ ਗਿੱਲਗੁਰੂਸਰ ਸੁਧਾਰ, ਮੁੱਲਾਂਪੁਰ-ਦਾਖਾ, 27 ਜਨਵਰੀ ਇੱਥੇ ਗੁਰਸ਼ਰਨ ਕਲਾ ਭਵਨ ਵਿੱਚ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਵੱਲੋਂ ਨਾਟਕਕਾਰ ਗੁਰਸ਼ਰਨ ਸਿੰਘ ਨੂੰ ਸਮਰਪਿਤ ਸਮਾਗਮ ਮੌਕੇ ‘ਅਕਸ ਰੰਗਮੰਚ’ ਸਮਰਾਲਾ ਦੀ ਟੀਮ ਨੇ ਉਨ੍ਹਾਂ ਦਾ ਲਿਖਿਆ ਨਾਟਕ ‘ਚਾਂਦਨੀ ਚੌਕ ਤੋਂ ਸਰਹਿੰਦ ਤੱਕ’ ਰਾਜਵਿੰਦਰ ਸਿੰਘ ਸਮਰਾਲਾ ਦੇ ਨਿਰਦੇਸ਼ਨਾ ਹੇਠ ਖੇਡਿਆ। ਸਮਾਗਮ ਦਾ ਰਸਮੀ ਉਦਘਾਟਨ …
Read More »Manipur: ਨੌਂ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ’ਤੇ ਪਾਬੰਦੀ 9 ਦਸੰਬਰ ਤੱਕ ਵਧਾਈ
ਇੰਫਾਲ, 7 ਦਸੰਬਰ Ban on mobile internet in nine districts extended till Dec 9: ਮਨੀਪੁਰ ਸਰਕਾਰ ਨੇ ਨੌਂ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ’ਤੇ ਪਾਬੰਦੀ 9 ਦਸੰਬਰ ਤੱਕ ਵਧਾ ਦਿੱਤੀ ਹੈ। ਗ੍ਰਹਿ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਮੋਬਾਈਲ ਇੰਟਰਨੈਟ ਅਤੇ ਮੋਬਾਈਲ ਡਾਟਾ ਸੇਵਾਵਾਂ …
Read More »IPL2025 14 ਮਾਰਚ ਤੋਂ 25 ਮਈ ਤੱਕ → Ontario Punjabi News
ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ ਦਾ ਆਯੋਜਨ 14 ਮਾਰਚ ਤੋਂ 25 ਮਈ ਦਰਮਿਆਨ ਹੋਵੇਗਾ। ਬੀਸੀਸੀਆਈ ਨੇ ਆਈਪੀਐਲ ਟੀਮਾਂ ਨੂੰ ਇਹ ਦੱਸ ਦਿੱਤਾ ਹੈ ਅਤੇ 2026 ਅਤੇ 2027 ਦੇ ਸੀਜ਼ਨ ਲਈ ਵੀ ਇਹੀ ਵਿੰਡੋ ਰੱਖੀ ਹੈ। ਟੀਮਾਂ ਨੂੰ ਭੇਜੇ ਗਏ ਪੱਤਰ ‘ਚ ਬੋਰਡ ਨੇ ਕਿਹਾ ਕਿ ਅਗਲੇ …
Read More »Delhi Pollution: ਦਿੱਲੀ ਤੇ ਐੱਨਸੀਆਰ ਖੇਤਰ ਵਿਚ ਬਾਰ੍ਹਵੀਂ ਜਮਾਤ ਤਕ ਸਕੂਲ ਬੰਦ ਕਰੋ: ਸੁਪਰੀਮ ਕੋੋਰਟ
ਨਵੀਂ ਦਿੱਲੀ, 18 ਨਵੰਬਰ Delhi Pollution: ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਦਿੱਲੀ ਤੇ ਐਨਸੀਆਰ ਖੇਤਰ ਵਿਚ ਵਧ ਰਹੇ ਪ੍ਰਦੂਸ਼ਣ ਦੇ ਮਾਮਲੇ ’ਤੇ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਬਾਰ੍ਹਵੀਂ ਜਮਾਤ ਤਕ ਸਕੂਲ ਬੰਦ ਕੀਤੇ ਜਾਣ ਤੇ ਸਟੇਜ ਚਾਰ ਤਹਿਤ ਲਾਈਆਂ ਪਾਬੰਦੀਆਂ ਅਦਾਲਤੀ ਦੇ ਕਹਿਣ ’ਤੇ …
Read More »ਰਾਜੋਆਣਾ ਨੂੰ ਨਾ ਮਿਲੀ ਰਾਹਤ, ਸੁਪਰੀਮ ਕੋਰਟ ਨੇ ਸੁਣਵਾਈ 18 ਨਵੰਬਰ ਤੱਕ ਟਾਲੀ
ਸੱਤਿਆ ਪ੍ਰਕਾਸ਼ ਨਵੀਂ ਦਿੱਲੀ, 4 ਨਵੰਬਰ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਵੱਲੋਂ ਕੋਈ ਅੰਤਰਿਮ ਰਾਹਤ ਨਹੀਂ ਮਿਲ ਸਕੀ, ਕਿਉਂਕਿ ਸੁਪਰੀਮ ਕੋਰਟ ਨੇ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕਰਦੀ ਪਟੀਸ਼ਨ ’ਤੇ ਸੁਣਵਾਈ …
Read More »ਕੋਲਕਾਤਾ ਮੈਟਰੋ ਪ੍ਰਾਜੈਕਟ: ਅਗਲੀ ਸੁਣਵਾਈ ਤੱਕ ਕੋਈ ਦਰੱਖਣ ਨਾ ਕੱਟਿਆ ਜਾਵੇ ਤੇ ਨਾ ਲਾਇਆ ਜਾਵੇ: ਸੁਪਰੀਮ ਕੋਰਟ
ਨਵੀਂ ਦਿੱਲੀ, 13 ਸਤੰਬਰ ਸੁਪਰੀਮ ਕੋਰਟ ਨੇ ਕੋਲਕਾਤਾ ਦੇ ਵੱਕਾਰੀ ਵਿਕਟੋਰੀਆ ਮੈਮੋਰੀਅਲ ਨਾਲ ਲੱਗਦੇ ਮੈਦਾਨ ਇਲਾਕੇ ਵਿੱਚ ਮੈਟਰੋ ਰੇਲ ਪ੍ਰਾਜੈਕਟ ਦੇ ਮਾਮਲੇ ਵਿੱਚ ਅੱਜ ਨਿਰਦੇਸ਼ ਦਿੱਤਾ ਹੈ ਕਿ ਹੁਣ ਤੋਂ ਅਗਲੀ ਸੁਣਵਾਈ ਤੱਕ ਉੱਥੋਂ ਕੋਈ ਦਰੱਖਤ ਨਹੀਂ ਕੱਟਿਆ ਜਾਵੇਗਾ ਤੇ ਨਾ ਹੀ ਲਾਇਆ ਜਾਵੇਗਾ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ …
Read More »ਐਲੋਨ ਮਸਕ 2027 ਤੱਕ ਬਣ ਸਕਦੇ ਹਨ ਦੁਨੀਆ ਦੇ ਪਹਿਲੇ ਖਰਬਪਤੀ
ਨਵੀਂ ਦਿੱਲੀ, 9 ਸਤੰਬਰ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੈਸਲਾ ਅਤੇ ਸਪੇਸ ਐਕਸ ਦੇ ਸੀਈਓ ਐਲੋਨ ਮਸਕ ਸਾਲ 2027 ਤਕ ਦੁਨੀਆ ਦੇ ਪਹਿਲ ਖਰਬਪਤੀ ਬਣ ਸਕਦੇ ਹਨ। ਇਹ ਖੁਲਾਸਾ ਇਨਫੌਰਮਾ ਕੁਨੈਕਟ ਅਕਾਦਮੀ ਦੀ ਰਿਪੋਰਟ ਤੋਂ ਹੋਇਆ ਹੈ। ਇਸ ਤੋਂ ਇਲਾਵਾ ਭਾਰਤ ਦੇ ਉੱਘੇ ਕਾਰੋਬਾਰੀ ਗੌਤਮ ਅਡਾਨੀ ਵੀ ਇਹ ਦਰਜਾ ਉਸ ਤੋਂ …
Read More »
Asian Tribune Your Multilingual Newspaper covering World and local news News