Home / Tag Archives: ਤਖਤ

Tag Archives: ਤਖਤ

ਪੰਜਾਬ CM ਦਾ ਅਕਾਲ ਤਖ਼ਤ ‘ਤੇ ਪੇਸ਼ੀ ਦਾ ਟਾਈਮ ਬਦਲਿਆ, ਜਥੇਦਾਰ ਵੱਲੋਂ 15 ਜਨਵਰੀ ਨੂੰ ਕੀਤਾ ਗਿਆ ਸੀ ਤਲਬ; ਜਾਣੋ ਕਿਉਂ ਲਿਆ ਗਿਆ ਇਹ ਫੈਸਲਾ…?

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਵਿੱਚ ਹੋਣ ਵਾਲੀ ਪੇਸ਼ੀ ਦਾ ਟਾਈਮ ਬਦਲ ਦਿੱਤਾ ਗਿਆ ਹੈ। ਇਸ ਬਾਰੇ ਅਕਾਲ ਤਖ਼ਤ ਸਕੱਤਰੇਤ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਹ ਹੁਣ 15 ਜਨਵਰੀ ਨੂੰ ਸਵੇਰੇ 10 …

Read More »

Latest News: ਯੂਰਪੀ ਪੰਜਾਬੀ ਸਾਹਿਤਕ ਸਮਾਗਮ ਜਰਮਨੀ ਦੌਰਾਨ ਕਿਸਾਨ ਸੰਘਰਸ਼ ਬਾਰੇ ਸੰਪਾਦਿਤ ਕਾਵਿ ਸੰਗ੍ਹਹਿ “ਧਰਤਿ ਵੰਗਾਰੇ ਤਖਤ ਨੂੰ” ਪੰਜ ਕਿਤਾਬਾਂ ਲੋਕ ਅਰਪਣ

Latest News: ਯੂਰਪੀ ਪੰਜਾਬੀ ਸਾਹਿਤਕ ਸਮਾਗਮ ਜਰਮਨੀ ਦੌਰਾਨ ਕਿਸਾਨ ਸੰਘਰਸ਼ ਬਾਰੇ ਸੰਪਾਦਿਤ ਕਾਵਿ ਸੰਗ੍ਹਹਿ “ਧਰਤਿ ਵੰਗਾਰੇ ਤਖਤ ਨੂੰ” ਪੰਜ ਕਿਤਾਬਾਂ ਲੋਕ ਅਰਪਣ ਲੁਧਿਆਣਾ 5 ਅਕਤੂਬਰ (ਵਿਸ਼ਵ ਵਾਰਤਾ):- ਪਿਛਲੇ ਦਿਨੀਂ ਯੂਰਪੀ ਪੰਜਾਬੀ ਸਾਹਿਤ ਅਕਾਦਮੀ (ਇਪਲਾ) ਵੱਲੋਂ ਪੰਜਾਬੀ ਤਨਜ਼ੀਮ ਪੰਚਨਦ ਜਰਮਨੀ ਦੇ ਸਹਿਯੋਗ ਨਾਲ ਜਰਮਨੀ ਦੇ ਮੁੱਖ ਸ਼ਹਿਰ ਫਰੈਂਕਫੋਰਟ ਵਿੱਖੇ ਯੂਰਪੀ ਪੰਜਾਬੀ ਲੇਖਕਾਂ …

Read More »

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਰਾਜੋਆਣਾ ਨਾਲ ਮੁਲਾਕਾਤ

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਰਾਜੋਆਣਾ ਨਾਲ ਮੁਲਾਕਾਤ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਪਟਿਆਲਾ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਤਹਿਤ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਜਿਸ ਦੌਰਾਨ ਰਾਜੋਆਣਾ ਵੱਲੋਂ ਆਪਣੇ ਫ਼ਾਂਸੀ ਸਬੰਧੀ ਕੇਸ ਦਾ ਜਲਦੀ ਨਿਪਟਾਰਾ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਤੇਜ ਕਰਨ …

Read More »

ਸ੍ਰੀ ਅਕਾਲ ਤਖਤ ਸਾਹਿਬ ‘ਤੇ ਢੱਡਰੀਆਂਵਾਲਾ ਦੀ ਮੁਆਫ਼ੀ ਪ੍ਰਵਾਨ, ਪ੍ਰਚਾਰ ਦੀ ਦਿੱਤੀ ਖੁੱਲ੍ਹ

ਸ੍ਰੀ ਅਕਾਲ ਤਖਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿੱਚ ਵੱਖ-ਵੱਖ ਸਿੱਖ ਮਾਮਲੇ ਵਿਚਾਰੇ ਗਏ ਹਨ। ਇਸ ਦੌਰਾਨ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਵੀ ਆਪਣੀ ਖਿਮਾ ਯਾਚਨਾ ਕੀਤੀ ਹੈ ਅਤੇ ਅਕਾਲ ਤਖ਼ਤ ਵੱਲੋਂ ਇਸ ਖਿਮਾ ਯਾਚਨਾ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਪ੍ਰਚਾਰ ਕਰਨ …

Read More »

ਬੇਅਦਬੀ ਮਾਮਲਿਆਂ ਖ਼ਿਲਾਫ ਅਕਾਲ ਤਖਤ ਸਖ਼ਤ ਕਾਰਵਾਈ ਕਰੇਗਾ: ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ

ਟ੍ਰਿਬਿਊਨ ਨਿਊਜ਼ ਸਰਵਿਸ  ਅੰਮ੍ਰਿਤਸਰ, 24 ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੇਅਦਬੀ ਦੀਆਂ ਘਟਨਾਵਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੇ ਕਿਸੇ ਵੀ ਥਾਂ ’ਤੇ ਕੋਈ ਅਜਿਹੀ ਘਟਨਾ ਵਾਪਰਦੀ ਹੈ ਤਾਂ ਸ੍ਰੀ ਅਕਾਲ ਤਖਤ ਵੱਲੋਂ ਖੁਦ ਨੋਟਿਸ ਲੈ ਕੇ ਸਖ਼ਤ ਕਾਰਵਾਈ ਕੀਤੀ …

Read More »

ਅਕਾਲ ਤਖਤ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਚਾਰ ਨੂੰ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 3 ਫਰਵਰੀ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਲਈ ਸ੍ਰੀ ਅਕਾਲ ਤਖਤ ਵੱਲੋਂ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਭਲਕੇ ਚਾਰ ਫਰਵਰੀ ਨੂੰ ਬਹਾਦਰਗੜ੍ਹ, ਪਟਿਆਲਾ ਵਿਖੇ ਸੱਦੀ ਗਈ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਸਬੰਧਿਤ ਰਹੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ …

Read More »

ਜਥੇਦਾਰ ਅਕਾਲ ਤਖਤ ਸਾਹਿਬ ਨੇ ਸੁਖਬੀਰ ਬਾਦਲ ’ਤੇ ਹਮਲੇ ਦੀ ਕੀਤੀ ਨਿਖੇਧੀ

ਜਥੇਦਾਰ ਅਕਾਲ ਤਖਤ ਸਾਹਿਬ ਨੇ ਸੁਖਬੀਰ ਬਾਦਲ ’ਤੇ ਹਮਲੇ ਦੀ ਕੀਤੀ ਨਿਖੇਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਹੋਣ ਦੀ ਨਿਖੇਧੀ ਕੀਤੀ ਹੈ।ਜਥੇਦਾਰ ਨੇ ਨਾਲ ਹੀ ਸਰਕਾਰ ਨੂੰ ਤਾੜਨਾ ਕੀਤੀ ਹੈ ਕਿ ਇਸ ਹਮਲੇ ਪਿਛਲੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾਵੇ …

Read More »

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਚਾਨਕ ਦਿੱਤਾ ਅਸਤੀਫ਼ਾ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 16 ਅਕਤੂਬਰ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਇੱਕ ਦਿਨ ਬਾਅਦ ਅੱਜ ਅਚਾਨਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ …

Read More »

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖ਼ਲ

ਅੰਮ੍ਰਿਤਸਰ, 3 ਅਕਤੂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਰੀਰ ਵਿੱਚ ਗੰਭੀਰ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਨਿੱਜੀ ਸਹਾਇਕ ਨੇ ਅੱਜ ਦਿੱਤੀ। ਜਥੇਦਾਰ ਦੇ ਨਿੱਜੀ ਸਹਾਇਕ ਤਲਵਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਜਥੇਦਾਰ ਰਘਬੀਰ ਸਿੰਘ ਨੂੰ ਬੁੱਧਵਾਰ …

Read More »

ਉੱਤਰਾਖੰਡ: ਗੁਰਦੁਆਰਾ ਨਾਨਕਮੱਤਾ ਪ੍ਰਬੰਧਕ ਕਮੇਟੀ ਨੂੰ ਪੁਲੀਸ ਵਲੋਂ ਤੰਗ ਕਰਨ ਦਾ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨੋਟਿਸ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 25 ਅਪਰੈਲ ਉੱਤਰਾਖੰਡ ਸਥਿਤ ਗੁਰਦੁਆਰਾ ਨਾਨਕਮੱਤਾ ਦੀ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਆਗੂਆਂ ਨੂੰ ਪੁਲੀਸ ਵਲੋਂ ਤੰਗ ਕਰਨ ਦਾ ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲਿਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉੱਤਰਾਖੰਡ …

Read More »