World Boxing Cup Finals : ਭਾਰਤੀ ਮਹਿਲਾ ਮੁੱਕੇਬਾਜ਼ਾਂ ਦੀ ਸ਼ਾਨਦਾਰ ਜਿੱਤ ; ਮੀਨਾਕਸ਼ੀ, ਅਰੁੰਧਤੀ, ਪ੍ਰੀਤੀ ਤੇ ਨੂਪੁਰ ਨੇ ਜਿੱਤੇ ਸੋਨ ਤਗਮੇ ਗ੍ਰੇਟਰ ਨੋਇਡਾ, 20 ਨਵੰਬਰ (ਵਿਸ਼ਵ ਵਾਰਤਾ) World Boxing Cup Finals : ਭਾਰਤੀ ਮਹਿਲਾ ਮੁੱਕੇਬਾਜ਼ਾਂ ਨੇ ਵੀਰਵਾਰ ਨੂੰ ਵਿਜੇ ਸਿੰਘ ਪਥਿਕ ਸਪੋਰਟਸ ਕੰਪਲੈਕਸ ਵਿਖੇ ਵਿਸ਼ਵ ਮੁੱਕੇਬਾਜ਼ੀ ਕੱਪ ਫਾਈਨਲਜ਼ 2025 ਵਿੱਚ …
Read More »World Boxing Cup ਦੇ ਫਾਈਨਲ ਵਿੱਚ ਪੰਜ ਭਾਰਤੀ ; ਅਰੁੰਧਤੀ ਨੇ ਤਿੰਨ ਵਾਰ ਦੀ ਤਗਮਾ ਜੇਤੂ ਨੂੰ ਹਰਾਇਆ
World Boxing Cup ਦੇ ਫਾਈਨਲ ਵਿੱਚ 5 ਭਾਰਤੀ ; ਅਰੁੰਧਤੀ ਨੇ ਤਿੰਨ ਵਾਰ ਦੀ ਤਗਮਾ ਜੇਤੂ ਨੂੰ ਹਰਾਇਆ ਗ੍ਰੇਟਰ ਨੋਇਡਾ, 18 ਨਵੰਬਰ (ਵਿਸ਼ਵ ਵਾਰਤਾ) World Boxing Cup : 5 ਭਾਰਤੀ ਮੁੱਕੇਬਾਜ਼ਾਂ ਨੇ ਗ੍ਰੇਟਰ ਨੋਇਡਾ ਵਿੱਚ ਚੱਲ ਰਹੇ ਵਿਸ਼ਵ ਮੁੱਕੇਬਾਜ਼ੀ ਕੱਪ ਦੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਅਰੁੰਧਤੀ ਚੌਧਰੀ …
Read More »ਪੈਰਿਸ ਪੈਰਾਲੰਪਿਕ: ਪ੍ਰਵੀਨ ਨੇ ਉੱਚੀ ਛਾਲ ਵਿੱਚ ਸੋਨ ਤਗ਼ਮਾ ਜਿੱਤਿਆ
ਪੈਰਿਸ, 6 ਸਤੰਬਰ ਟੋਕੀਓ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਭਾਰਤ ਦੇ ਪ੍ਰਵੀਨ ਕੁਮਾਰ ਨੇ ਅੱਜ ਇੱਥੇ ਪੈਰਿਸ ਪੈਰਾਲੰਪਿਕ ਵਿੱਚ ਪੁਰਸ਼ਾਂ ਦੀ ਉੱਚੀ ਛਾਲ ਟੀ64 ਮੁਕਾਬਲੇ ਵਿੱਚ ਏਸ਼ਿਆਈ ਰਿਕਾਰਡ ਤੋੜ ਕੇ ਸੋਨ ਤਗ਼ਮਾ ਜਿੱਤਿਆ। ਛੋਟੇ ਪੈਰ ਨਾਲ ਪੈਦਾ ਹੋਏ ਨੋਇਡਾ ਦੇ ਪ੍ਰਵੀਨ (21 ਸਾਲ) ਨੇ ਛੇ ਖਿਡਾਰੀਆਂ ਵਿੱਚ 2.08 ਮੀਟਰ …
Read More »ਅਥਲੈਟਿਕਸ: ਪ੍ਰੀਤੀ ਪਾਲ ਨੇ ਮਹਿਲਾਵਾਂ ਦੀ ਟੀ35 100 ਮੀਟਰ ਦੌੜ ’ਚ ਕਾਂਸੇ ਦਾ ਤਗ਼ਮਾ ਜਿੱਤਿਆ
ਪੈਰਿਸ, 30 ਅਗਸਤ ਭਾਰਤ ਦੀ ਪ੍ਰੀਤੀ ਪਾਲ ਨੇ ਅੱਜ ਇੱਥੇ ਪੈਰਾਲੰਪਿਕ ਦੇ ਮਹਿਲਾਵਾਂ ਦੀ ਟੀ35 100 ਮੀਟਰ ਦੌੜ ਵਿੱਚ 14.21 ਸੈਕਿੰਡ ਦੇ ਵਿਅਕਤੀਗਤ ਸਰਵੋਤਮ ਪ੍ਰਦਰਸ਼ਨ ਨਾਲ ਕਾਂਸੇ ਦਾ ਤਗ਼ਮਾ ਜਿੱਤਿਆ। ਤੇਈ ਸਾਲਾ ਪ੍ਰੀਤੀ ਦਾ ਕਾਂਸੇ ਦਾ ਤਗ਼ਮਾ ਪੈਰਿਸ ਪੈਰਾਲੰਪਿਕ ਦੇ ਪੈਰਾ ਅਥਲੀਟਾਂ ਵਿੱਚ ਭਾਰਤ ਦਾ ਪਹਿਲਾਂ ਤਗ਼ਮਾ ਹੈ। ਚੀਨ ਦੀ …
Read More »ਹਾਕੀ ਦੇ ਓਲੰਪਿਕ ਤਗ਼ਮਾ ਜੇਤੂ ਖਿਡਾਰੀਆਂ ਦਾ ਜਲੰਧਰ ਪੁੱਜਣ ’ਤੇ ਭਰਵਾਂ ਸਵਾਗਤ
ਹਤਿੰਦਰ ਮਹਿਤਾ ਜਲੰਧਰ, 11 ਅਗਸਤ ਪੈਰਿਸ ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਅੱਜ ਜਲੰਧਰ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਹਾਕੀ ਪੰਜਾਬ ਦੇ ਅਹੁਦੇਦਾਰਾਂ, ਪਿੰਡ ਵਾਸੀਆਂ ਤੇ ਹਾਕੀ ਪ੍ਰੇਮੀਆਂ ਨੇ ਭਾਰਤੀ ਟੀਮ ਦੇ ਉਪ ਕਪਤਾਨ ਹਾਰਦਿਕ ਸਿੰਘ ਖੁਸਰੋਪੁਰ, ਮਨਪ੍ਰੀਤ ਸਿੰਘ, ਮਨਦੀਪ ਸਿੰਘ ਮਿੱਠਾਪੁਰ ਤੇ …
Read More »ਏਸ਼ਿਆਈ ਖੇਡਾਂ ’ਚ ਤਗਮੇ ਜਿੱਤਣ ਵਾਲੇ ਫੌਜੀਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ: ਰਾਜਨਾਥ ਸਿੰਘ
ਨਵੀਂ ਦਿੱਲੀ, 17 ਅਕਤੂਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਹਾਲ ਹੀ ਵਿੱਚ ਖਤਮ ਹੋਈਆਂ ਏਸ਼ਿਆਈ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਲਈ ਨਕਦ ਇਨਾਮਾਂ ਦਾ ਐਲਾਨ ਕੀਤਾ ਅਤੇ ਕਿਹਾ ਕਿ ਭਾਵੇਂ ਜੰਗ ਦਾ ਮੈਦਾਨ ਹੋਵੇ ਜਾਂ ਖੇਡ ਦਾ, “ਇੱਕ ਸਿਪਾਹੀ ਹਮੇਸ਼ਾ ਪ੍ਰਦਰਸ਼ਨ ਕਰਦਾ ਹੈ”। ਉਨ੍ਹਾਂ …
Read More »ਏਸ਼ਿਆਈ ਖੇਡਾਂ: ਹਰਮਿਲਨ ਬੈਂਸ ਨੇ ਮਹਿਲਾ 800 ਮੀਟਰ ’ਚ ਚਾਂਦੀ ਦਾ ਤਗਮਾ ਜਿੱਤਿਆ
ਹਾਂਗਜ਼ੂ, 4 ਅਕਤੂਬਰ ਭਾਰਤ ਦੀ ਹਰਮਿਲਨ ਬੈਂਸ ਨੇ ਏਸ਼ਿਆਈ ਖੇਡਾਂ ਵਿੱਚ ਔਰਤਾਂ ਦੀ 800 ਮੀਟਰ ਦੌੜ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਲਿਆ। * ਇਸ ਦੌਰਾਨ ਭਾਰਤੀ ਮਹਿਲਾਵਾਂ ਨੇ 4×400 ਮੀਟਰ ਰਿਲੇਅ ਟੀਮ ਨੇ ਏਸ਼ਿਆਈ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤ ਲਿਆ। * ਭਾਰਤ ਦੇ ਅਵਨਿਾਸ਼ ਸਾਬਲੇ ਨੇ ਏਸ਼ਿਆਈ ਖੇਡਾਂ ਵਿੱਚ …
Read More »ਰੂਪਨਗਰ ਜ਼ਿਲ੍ਹੇ ਦੇ ਭਲਵਾਨ ਵਿਸ਼ਾਲ ਰਾਣਾ ਨੇ ਵਿਸ਼ਵ ਪੁਲੀਸ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ
ਜਗਮੋਹਨ ਸਿੰਘ ਰੂਪਨਗਰ, 31 ਜੁਲਾਈ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮੁਕਾਰੀ ਦੇ ਜੰਮਪਲ ਵਿਸ਼ਾਲ ਰਾਣਾ ਨੇ ਕੈਨੇਡਾ ਵਿਖੇ ਚੱਲ ਰਹੇ ਵਿਸ਼ਵ ਪੁਲੀਸ ਕੁਸ਼ਤੀ ਦੌਰਾਨ 70 ਕਿਲੋ ਵਿੱਚ ਸੋਨ ਤਗਮਾ ਜਿੱਤਿਆ ਹੈ। ਵਿਸ਼ਾਲ ਰਾਣਾ ਦੇ ਪਿਤਾ ਬਲਿੰਦਰ ਰਾਣਾ ਨੇ ਦੱਸਿਆ ਕਿ ਕੈਨੇਡਾ ਦੇ ਸ਼ਹਿਰ ਵਿਨੀਪੈੱਗ ਵਿੱਚ 28 ਜੁਲਾਈ …
Read More »ਪੈਰਾਲੰਪਿਕਸ: ਸੁਮਿਤ ਅੰਟਿਲ ਨੇ ਜੈਵਲਿਨ ਵਿਚ ਦਿਵਾਇਆ ਭਾਰਤ ਨੂੰ ਦੂਜਾ ਸੋਨ ਤਗਮਾ
ਟੋਕੀਓ, 30 ਅਗਸਤ ਜੈਵਲਿਨ ਥਰੋਅਰ ਸੁਮਿਤ ਅੰਟਿਲ ਨੇ ਅੱਜ ਭਾਰਤ ਨੂੰ ਪੈਰਾਲੰਪਿਕਸ ਵਿਚ ਦੂਜਾ ਸੋਨ ਤਗਮਾ ਦਿਵਾਇਆ ਹੈ। ਉਸ ਨੇ ਪੁਰਸ਼ਾਂ ਦੇ ਐਫ 64 ਵਰਗ ਦੇ ਫਾਈਨਲ ਮੁਕਾਬਲੇ ਵਿਚ ਇਹ ਪ੍ਰਾਪਤੀ ਕੀਤੀ। ਸੁਮਿਤ ਦੀ ਇਸ ਜਿੱਤ ਨਾਲ ਭਾਰਤ ਦੇ ਤਗਮਿਆਂ ਦੀ ਸੂਚੀ 7 ਹੋ ਗਈ ਹੈ। ਸੁਮਿਤ ਨੇ 68.55 ਮੀਟਰ …
Read More »ਟੋਕੀਓ ਤੋਂ ਪਰਤੇ ਤਗ਼ਮਾ ਜੇਤੂਆਂ ਤੇ ਹੋਰਨਾਂ ਅਥਲੀਟਾਂ ਦਾ ਅੱਜ ਦਿੱਲੀ ’ਚ ਹੋਵੇਗਾ ਸਨਮਾਨ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 9 ਅਗਸਤ ਟੋਕੀਓ ਓਲੰਪਿਕ ਤੋਂ ਵਾਪਸ ਦੇਸ਼ ਪਰਤ ਰਹੇ ਭਾਰਤੀ ਖਿਡਾਰੀਆਂ ਤੇ ਤਗ਼ਮਾ ਜੇਤੂਆਂ ਦਾ ਅੱਜ ਸ਼ਾਮੀਂ ਨਵੀਂ ਦਿੱਲੀ ਦੇ ਅਸ਼ੋਕਾ ਹੋਟਲ ਵਿੱਚ ਸਨਮਾਨ ਕੀਤਾ ਜਾਵੇਗਾ। ਸਨਮਾਨ ਸਮਾਗਮ ਖੇਡ ਮੰਤਰਾਲੇ ਤੇ ਸਾਈ ਵੱਲੋਂ ਸਾਂਝੇ ਤੌਰ ‘ਤੇ ਵਿਉਂਤਿਆ ਗਿਆ ਹੈ। ਪੁਰਸ਼ ਹਾਕੀ ਟੀਮ ਦੇ ਸ਼ਾਮੀਂ ਪੌਣੇ …
Read More »
Asian Tribune Your Multilingual Newspaper covering World and local news News