Home / Tag Archives: ਤਗ (page 2)

Tag Archives: ਤਗ

ਆਰਥਿਕ ਤੰਗੀ ਕਾਰਨ ਗਰੀਬ ਮਜ਼ਦੂਰ ਵੱਲੋਂ ਖੁਦਕੁਸ਼ੀ

ਧਰਮਪਾਲ ਸਿੰਘ ਤੂਰ ਸੰਗਤ ਮੰਡੀ, 22 ਮਈ ਥਾਣਾ ਸਦਰ ਅਧੀਨ ਆਉਂਦੇ ਪਿੰਡ ਤਿਉਣਾ ਵਿਖੇ ਇੱਕ ਗਰੀਬ ਮਜ਼ਦੂਰ ਵੱਲੋਂ ਵਾਟਰ ਵਰਕਸ ਵਾਲੀ ਡਿੱਗੀ ਵਿੱਚ ਛਾਲ ਮਾਰਕੇ ਖ਼ੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸ ਸਿੰਘ (45) ਪੁੱਤਰ ਕਰਨੈਲ ਸਿੰਘ ਨੇ ਅੱਜ ਸਵੇਰੇ ਛੇ ਵਜੇ ਦੇ ਕਰੀਬ ਪਿੰਡ ਦੇ ਵਾਟਰ ਵਰਕਸ ਦੀ ਪਾਣੀ …

Read More »

ਉੱਤਰਾਖੰਡ: ਗੁਰਦੁਆਰਾ ਨਾਨਕਮੱਤਾ ਪ੍ਰਬੰਧਕ ਕਮੇਟੀ ਨੂੰ ਪੁਲੀਸ ਵਲੋਂ ਤੰਗ ਕਰਨ ਦਾ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨੋਟਿਸ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 25 ਅਪਰੈਲ ਉੱਤਰਾਖੰਡ ਸਥਿਤ ਗੁਰਦੁਆਰਾ ਨਾਨਕਮੱਤਾ ਦੀ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਆਗੂਆਂ ਨੂੰ ਪੁਲੀਸ ਵਲੋਂ ਤੰਗ ਕਰਨ ਦਾ ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲਿਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉੱਤਰਾਖੰਡ …

Read More »

ਛੱਤੀਸਗੜ੍ਹ: 14 ਸਾਲ ਦੀ ਵਿਦਿਆਰਥਣ ਨੇ ਖ਼ੁਦਕੁਸ਼ੀ ਕੀਤੀ, ਕੁੱਝ ਦਿਨ ਪਹਿਲਾਂ ਇਸੇ ਸਕੂਲ ਦੀ ਬੱਚੀ ਨੇ ਅਧਿਆਪਕ ਤੋਂ ਤੰਗੇ ਹੋ ਕੇ ਦਿੱਤੀ ਸੀ ਜਾਨ

ਅੰਬੀਕਾਪੁਰ, 19 ਫਰਵਰੀ ਛੱਤੀਸਗੜ੍ਹ ਦੇ ਸਰਗੁਜਾ ਜ਼ਿਲ੍ਹੇ ਵਿੱਚ ਨਿੱਜੀ ਸਕੂਲ ਦੀ14 ਸਾਲਾ ਵਿਦਿਆਰਥਣ ਨੇ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਉਸ ਸਕੂਲ ਦੀ ਹੈ, ਜਿਸ ਦੀ 6ਵੀਂ ਦੀ ਵਿਦਿਆਰਥਣ ਨੇ ਅਧਿਆਪਕ ਵੱਲੋਂ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ’ਤੇ ਖੁਦਕੁਸ਼ੀ ਕਰ ਲਈ ਹੈ। ਐਤਵਾਰ ਰਾਤ ਨੂੰ ਗਾਂਧੀਨਗਰ ਥਾਣਾ ਖੇਤਰ ਦੇ ਇਲਾਕੇ ‘ਚ …

Read More »

ਸ੍ਰੀਲੰਕਾ: ਦੇਸ਼ ਦੀ ਆਰਥਿਕ ਮੰਦਹਾਲੀ ਤੋਂ ਤੰਗ ਲੋਕਾਂ ਨੇ ਰਾਸ਼ਟਰਪਤੀ ਭਵਨ ’ਤੇ ਕਬਜ਼ਾ ਕੀਤਾ, ਗੋਟਬਾਯਾ ਗਾਇਬ

ਕੋਲੰਬੋ, 9 ਜੁਲਾਈ ਸ੍ਰੀਲੰਕਾ ‘ਚ ਆਰਥਿਕ ਮੰਦਹਾਲੀ ਤੋਂ ਸਤਾਏ ਲੋਕ ਅੱਜ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਘਰ ਦਾਖਲ ਹੋ ਗਏ। ਪ੍ਰਦਰਸ਼ਨਕਾਰੀ ਰਾਸ਼ਟਰਪਤੀ ਤੋਂ ਅਸਤੀਫੇ ਦੀ ਮੰਗ ਕਰ ਰਹੇ ਹਨ। ਇਨ੍ਹਾਂ ਨੂੰ ਖ਼ਿੰਡਾਉਣ ਲਈ ਪੁਲੀਸ ਨੇ ਸਖ਼ਤੀ ਵੀ ਵਰਤੀ।ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਤੇ ਫੌਜ ਨੇ ਜਲ ਤੋਪਾਂ ਤੇ ਅੱਥਰੂ ਗੈਸ …

Read More »

ਬਟਾਲਾ: ਖ਼ੁਦਕੁਸ਼ੀ ਨੋਟ ਵਾਇਰਲ ਕਰਨ ਬਾਅਦ ਨੌਜਵਾਨ ਨੇ ਲਿਆ ਫਾਹਾ, ਭਰਾ ’ਤੇ ਤੰਗ ਕਰਨ ਦਾ ਦੋਸ਼

ਹਰਜੀਤ ਸਿੰਘ ਪਰਮਾਰ ਬਟਾਲਾ, 15 ਜਨਵਰੀ ਇਸ ਸ਼ਹਿਰ ਦੇ ਵਸਨੀਕ ਨੇ ਅੱਜ ਤੜਕਸਾਰ ਆਪਣੀ ਫੈਕਟਰੀ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਨੌਜਵਾਨ ਨੇ ਖ਼ੁਦਕੁਸ਼ੀ ਨੋਟ ਲਿਖ ਕੇ ਖੁਦ ਹੀ ਵਟਸਐਪ ਗਰੁੱਪਾਂ ਵਿੱਚ ਵਾਇਰਲ ਕਰ ਦਿੱਤਾ, ਜਿਸ ਵਿੱਚ ਉਸ ਨੇ ਆਪਣੇ ਭਰਾ ਖ਼ਿਲਾਫ਼ ਉਸ ਨੂੰ ਤੰਗ …

Read More »

ਲੋਕ ਭਲਾਈ ਮੁੱਦੇ ਉਠਾਉਣ ’ਤੇ ਕੈਪਟਨ ਨੇ ਮੈਨੂੰ ਤੰਗ ਕੀਤਾ: ਚੰਨੀ

ਪਠਾਨਕੋਟ, 3 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਅੱਜ ਨਿਸ਼ਾਨਾ ਸੇਧਦਿਆਂ ਕਿਹਾ ਕਿ ਜਦੋਂ ਵੀ ਉਨ੍ਹਾਂ (ਚੰਨੀ) ਨੇ ਆਮ ਲੋਕਾਂ ਦੀ ਭਲਾਈ ਦੇ ਮੁੱਦੇ ਉਠਾਏ ਤਾਂ ਕੈਪਟਨ ਨੂੰ ਉਨ੍ਹਾਂ ਨੂੰ ‘ਤੰਗ ਪ੍ਰੇਸ਼ਾਨ’ ਕੀਤਾ। ਨੇੜਲੇ ਕਸਬੇ ਭਾਓ ਵਿੱਚ ਲੋਕਾਂ ਨੂੰ ਸੰਬੋਧਨ …

Read More »

ਆਰਥਿਕ ਤੰਗੀ ਤੇ ਕਰਜ਼ੇ ਕਾਰਨ ਜੋੜੇ ਵੱਲੋਂ ਖ਼ੁਦਕੁਸ਼ੀ

ਮੋਗਾ (ਮਹਿੰਦਰ ਸਿੰਘ ਰੱਤੀਆਂ): ਜ਼ਿਲ੍ਹੇ ਦੇ ਥਾਣਾ ਮਹਿਣਾ ਅਧੀਨ ਪੈਂਦੇ ਪਿੰਡ ਰਮੂਵਾਲਾ ਨਵਾਂ ਵਿਚ ਆਰਥਿਕ ਤੰਗੀ ਤੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਜੋੜੇ ਨੇ ਘਰੇਲੂ ਕਲੇਸ਼ ਤੋਂ ਬਾਅਦ ਸਲਫ਼ਾਸ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਉਹ ਆਪਣੇ ਪਿੱਛੇ 15 ਸਾਲ ਦੀ ਧੀ ਅਤੇ 9 ਸਾਲ ਦਾ ਪੁੱਤਰ ਛੱਡ ਗਏ ਹਨ। ਪੋਸਟਮਾਰਟਮ ਤੋਂ …

Read More »