Home / Tag Archives: ਤਜ

Tag Archives: ਤਜ

ਤੇਜ਼ ਰਫਤਾਰ ਕਾਰ ਨੇ ਪੈਦਲ ਜਾ ਰਹੀਆਂ ਔਰਤਾਂ ਤੇ ਬੱਚੇ ਨੂੰ ਕੁਚਲਿਆ

ਡੀਪੀਐਸ ਬੱਤਰਾ ਸਮਰਾਲਾ, 5 ਅਪਰੈਲ ਪਿੰਡ ਚਹਿਲਾਂ ਦੇ ਫਲਾਈ ਓਵਰ ਤੇ ਹੋਏ ਇੱਕ ਭਿਆਨਕ ਹਾਦਸੇ ਦੌਰਾਨ ਪੈਦਲ ਜਾ ਰਹੀਆਂ ਦੋ ਔਰਤਾਂ ਅਤੇ ਇੱਕ ਬੱਚੇ ਨੂੰ ਪਿੱਛੋਂ ਆ ਰਹੀ ਹੌਂਡਾ ਸਿਟੀ ਤੇਜ਼ ਰਫਤਾਰ ਕਾਰ ਨੇ ਬੁਰੀ ਤਰ੍ਹਾਂ ਦਰੜ ਦਿੱਤਾ। ਇਸ ਹਾਦਸੇ ਵਿੱਚ ਦੋਵੇਂ ਔਰਤਾਂ ਅਤੇ ਇੱਕ ਸਾਲ ਦੇ ਮਾਸੂਮ ਬੱਚੇ ਦੀ …

Read More »

ਤੀਜਾ ਟੈਸਟ: ਅਸ਼ਵਿਨ 500 ਟੈਸਟ ਵਿਕਟਾਂ ਲੈਣ ਵਾਲਾ ਭਾਰਤ ਦਾ ਦੂਜਾ ਗੇਂਦਬਾਜ਼ ਬਣਿਆ

ਰਾਜਕੋਟ, 16 ਫਰਵਰੀ ਤਜ਼ਰਬੇਕਾਰ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਟੈਸਟ ਕ੍ਰਿਕਟ ‘ਚ 500 ਵਿਕਟਾਂ ਲੈਣ ਵਾਲੇ ਦੂਜੇ ਅਤੇ ਕੁੱਲ ਮਿਲਾ ਕੇ ਨੌਵੇਂ ਭਾਰਤੀ ਗੇਂਦਬਾਜ਼ ਬਣ ਗਏ ਹਨ। ਅਸ਼ਵਿਨ ਨੇ ਸ਼ੁੱਕਰਵਾਰ ਨੂੰ ਰਾਜਕੋਟ ਦੇ ਨਿਰੰਜਨ ਸ਼ਾਹ ਸਟੇਡੀਅਮ ‘ਚ ਇੰਗਲੈਂਡ ਖਿਲਾਫ ਚੱਲ ਰਹੇ ਤੀਜੇ ਟੈਸਟ ਮੈਚ ਦੌਰਾਨ ਇਹ ਉਪਲਬਧੀ ਹਾਸਲ ਕੀਤੀ। ਇਹ ਆਫ …

Read More »

ਕਿ੍ਕਟ ਤੀਜੇ ਟੈਸਟ ਦਾ ਦੂਜਾ ਦਿਨ: ਇੰਗਲੈਂਡ ਨੇ ਦੋ ਵਿਕਟਾਂ ’ਤੇ 207 ਦੌੜਾਂ ਬਣਾਈਆਂ

ਰਾਜਕੋਟ, 16 ਫਰਵਰੀ ਇੰਗਲੈਂਡ ਨੇ ਭਾਰਤ ਖ਼ਿਲਾਫ਼ ਤੀਜੇ ਕਿ੍ਕਟ ਟੈਸਟ ਦੇ ਦੂਜੇ ਦਿਨ ਪਹਿਲੀ ਪਾਰੀ ’ਚ ਦੋ ਵਿਕਟਾਂ ’ਤੇ 207 ਦੌੜਾਂ ਬਣਾਈਆਂ। ਭਾਰਤ ਨੇ ਪਹਿਲੀ ਪਾਰੀ ’ਚ 445 ਦੌੜਾਂ ਬਣਾਈਆਂ ਸਨ ਜਿਸ ਤੋਂ ਇੰਗਲੈਂਡ ਦੀ ਟੀਮ ਅਜੇ ਵੀ 238 ਦੌੜਾਂ ਪਿੱਛੇ ਹੈ। ਦਿਨ ਦਾ ਖੇਡ ਖਤਮ ਹੋਣ ’ਤੇ ਬੇਡ ਡਕੇਟ …

Read More »

ਕੋਟਾ ’ਚ ਛੱਤੀਸਗੜ੍ਹ ਦੇ 16 ਸਾਲਾ ਵਿਦਿਆਰਥੀ ਨੇ ਖ਼ੁਦਕੁਸ਼ੀ ਕੀਤੀ, ਇਸ ਸਾਲ ਤੀਜਾ ਮਾਮਲਾ

ਕੋਟਾ (ਰਾਜਸਥਾਨ) 13 ਫਰਵਰੀ ਕੌਮੀ ਪ੍ਰੀਖਿਆ ਏਜੰਸੀ (ਐਨਟੀਏ) ਵੱਲੋਂ ਜੇਈਈ-ਮੇਨਜ਼ 2024 ਦੇ ਪਹਿਲੇ ਐਡੀਸ਼ਨ ਦਾ ਨਤੀਜਾ ਐਲਾਨੇ ਜਾਣ ਤੋਂ ਕੁਝ ਘੰਟੇ ਬਾਅਦ ਇਥੇ 16 ਸਾਲਾ ਜੇਈਈ ਉਮੀਦਵਾਰ ਨੇ ਹੋਸਟਲ ਦੇ ਕਮਰੇ ਵਿੱਚ ਕਥਿਤ ਤੌਰ ‘ਤੇ ਫਾਹਾ ਲੈ ਲਿਆ। ਕੋਟਾ ਵਿੱਚ ਇਸ ਸਾਲ ਕੋਚਿੰਗ ਦੇ ਵਿਦਿਆਰਥੀ ਵੱਲੋਂ ਆਤਮਹੱਤਿਆ ਕਰਨ ਦਾ ਇਹ …

Read More »

ਆਈਆਈਟੀ ਕਾਨਪੁਰ ’ਚ ਪੀਐੱਚਡੀ ਕਰ ਰਹੀ ਵਿਦਿਆਰਥਣ ਨੇ ਫਾਹਾ ਲਿਆ, ਸੰਸਥਾ ’ਚ ਮਹੀਨੇ ਅੰਦਰ ਤੀਜੀ ਖ਼ੁਦਕੁਸ਼ੀ

ਕਾਨਪੁਰ, 18 ਜਨਵਰੀ ਕਾਨਪੁਰ ਦੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (ਆਈਆਈਟੀ) ਵਿਚ 29 ਸਾਲਾ ਪੀਐੱਚਡੀ ਵਿਦਿਆਰਥਣ ਨੇ ਅੱਜ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਦੱਸਿਆ ਕਿ ਵਿਦਿਆਰਥਣ ਪ੍ਰਿਅੰਕਾ ਜੈਸਵਾਲ, ਜੋ ਕੈਮੀਕਲ ਇੰਜਨੀਅਰਿੰਗ ਵਿੱਚ ਆਪਣੀ ਪੀਐੱਚਡੀ ਕਰ ਰਹੀ ਸੀ, ਨੇ ਆਪਣੇ ਹੋਸਟਲ ਦੇ ਕਮਰੇ ਵਿੱਚ ਕਥਿਤ ਤੌਰ ‘ਤੇ ਪੱਖੇ ਨਾਲ …

Read More »

ਆਬਕਾਰੀ ਨੀਤੀ: ਈਡੀ ਵੱਲੋਂ ਕੇਜਰੀਵਾਲ ਨੂੰ ਤੀਜਾ ਸੰਮਨ

ਨਵੀਂ ਦਿੱਲੀ, 22 ਦਸੰਬਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਪੁੱਛ-ਪੜਤਾਲ ਲਈ ਤੀਜਾ ਸੰਮਨ ਜਾਰੀ ਕਰਦਿਆਂ 3 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਜਾਂਚ ਏਜੰਸੀ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ …

Read More »

ਤੀਜਾ ਟੀ-20: ਭਾਰਤ ਵੱਲੋਂ ਆਸਟਰੇਲੀਆ ਨੂੰ 223 ਦੌੜਾਂ ਦਾ ਟੀਚਾ

ਗੁਹਾਟੀ, 28 ਨਵੰਬਰ ਭਾਰਤ ਨੇ ਇਥੇ ਤੀਜੇ ਟੀ-20 ਮੈਚ ’ਚ ਆਸਟਰੇਲੀਆ ਨੂੰ ਜਿੱਤ ਲਈ 223 ਦੌੜਾਂ ਦਾ ਟੀਚਾ ਦਿੱਤਾ ਹੈ। ਬੱਲੇਬਾਜ਼ੀ ਦਾ ਸੱਦਾ ਮਿਲਣ ’ਤੇ ਮੇਜ਼ਬਾਨ ਟੀਮ ਨੇ ਸਲਾਮੀ ਬੱਲੇਬਾਜ਼ ਰੁਤੂਰਾਜ ਗਾਇਕਵਾੜ (123 ਦੌੜਾਂ) ਦੇ ਸੈਂਕੜੇ ਸਦਕਾ ਨਿਰਧਾਰਤ 20 ਓਵਰਾਂ ’ਚ 222 ਦੌੜਾਂ ਬਣਾਈਆਂ। ਟੀਮ ਵੱਲੋਂ ਕਪਤਾਨ ਸੁਰਿਆ ਕੁਮਾਰ ਯਾਦਵ …

Read More »

ਰਾਜਸਥਾਨ: ਕਾਂਗਰਸ ਵੱਲੋਂ 19 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਨਵੀਂ ਦਿੱਲੀ, 26 ਅਕਤੂਬਰ ਕਾਂਗਰਸ ਨੇ ਰਾਜਸਥਾਨ ਅਸੈਂਬਲੀ ਲਈ 19 ਉਮੀਦਵਾਰਾਂ ਦੀ ਆਪਣੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੱਜਰੀ ਸੂਚੀ ਨਾਲ ਪਾਰਟੀ ਹੁਣ ਤੱਕ 95 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। -ਪੀਟੀਆਈ The post ਰਾਜਸਥਾਨ: ਕਾਂਗਰਸ ਵੱਲੋਂ 19 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ appeared first on punjabitribuneonline.com. Source …

Read More »

ਮੈਕਸਵੇਲ ਨੇ ਵਿਸ਼ਵ ਕੱਪ ਦੇ ਇਕ ਦਿਨਾ ਮੈਚ ’ਚ ਸਭ ਤੋਂ ਤੇਜ਼ ਸੈਂਕੜਾ ਬਣਾਉਣ ਦਾ ਰਿਕਾਰਡ ਬਣਾਇਆ

ਨਵੀਂ ਦਿੱਲੀ, 25 ਅਕਤੂਬਰ ਆਸਟਰੇਲੀਆ ਦੇ ਗਲੇਨ ਮੈਕਸਵੇਲ ਨੇ ਨੀਦਰਲੈਂਡ ਖ਼ਿਲਾਫ਼ ਬੁੱਧਵਾਰ ਨੂੰ ਇਕ ਦਿਨਾ ਮੈਚ ’ਚ ਸਭ ਤੋਂ ਤੇਜ਼ ਸੈਂਕੜਾ ਬਣਾਉਣ ਦਾ ਰਿਕਾਰਡ ਬਣਾਇਆ। ਉਸ ਨੇ ਇਹ ਸੈਂਕੜਾ 40 ਗੇਂਦਾਂ ’ਚ ਪੂਰਾ ਕੀਤਾ। ਉਸ ਨੇ ਬਾਸ ਡੀ ਲੀਡੇ ਦੀ 49ਵੇਂ ਓਵਰ ਦੀ ਪੰਜਵੀਂ ਗੇਂਦ ’ਤੇ ਛੱਕਾ ਮਾਰ ਕੇ ਆਪਣਾ …

Read More »

ਤੇਜ਼ੀ ਨਾਲ ਬੁੱਢਾ ਹੋ ਰਿਹਾ ਹੈ ਨੌਜਵਾਨ ਭਾਰਤ

ਨਵੀਂ ਦਿੱਲੀ, 27 ਸਤੰਬਰ ਭਾਰਤ ਵਿੱਚ ਬਜ਼ੁਰਗਾਂ ਦੀ ਆਬਾਦੀ ਬੜੀ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਇਸ ਸਦੀ ਦੇ ਮੱਧ ਤੱਕ ਇਹ ਬੱਚਿਆਂ ਦੀ ਆਬਾਦੀ ਨੂੰ ਪਾਰ ਕਰ ਸਕਦੀ ਹੈ। ਇਹ ਜਾਣਕਾਰੀ ਸੰਯੁਕਤ ਰਾਸ਼ਟਰ ਆਬਾਦੀ ਫੰਡ (ਯੂਐੱਨਐੱਫਪੀਏ) ਦੀ ਨਵੀਂ ਰਿਪੋਰਟ ਵਿੱਚ ਸਾਹਮਣੇ ਆਈ ਹੈ। ਰਿਪੋਰਟ ਵਿੱਚ ਕਿਹਾ ਹੈ ਕਿ ਆਉਣ …

Read More »