Home / Tag Archives: ਤਨਖਹ

Tag Archives: ਤਨਖਹ

ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ…

Salary Hike: ਚੰਡੀਗੜ੍ਹ ਵਿੱਚ ਕਰਮਚਾਰੀਆਂ ਦੀਆਂ ਤਨਖਾਹਾਂ ਨੂੰ 6% ਤੋਂ ਵਧਾ ਕੇ 10% ਕਰ ਦਿੱਤਾ ਗਿਆ ਹੈ। ਇਸ ਨਾਲ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਨਿਯਮਤ ਤਨਖਾਹਾਂ ਅਤੇ ਆਊਟਸੋਰਸਿੰਗ ਰਾਹੀਂ ਕੰਮ ਕਰਨ ਵਾਲੇ 20,000 ਕਰਮਚਾਰੀਆਂ ਨੂੰ ਫਾਇਦਾ ਹੋਵੇਗਾ। ਇਸ ਲਈ, ਪ੍ਰਸ਼ਾਸਨ ਨੇ 2026-27 ਲਈ ਨਵੇਂ ਡੀਸੀ ਰੇਟ ਜਾਰੀ ਕੀਤੇ ਹਨ। ਇਹ ਨਵੇਂ ਹੁਕਮ …

Read More »

ਵਿਧਾਇਕਾਂ, ਮੰਤਰੀਆਂ ਅਤੇ ਮੁੱਖ ਮੰਤਰੀ ਦੀਆਂ ਤਨਖਾਹਾਂ ਵਿੱਚ ਹੋਇਆ ਵੱਡਾ ਵਾਧਾ,

ਉਨਟਾਰੀਓ ਦੇ ਵਿਧਾਇਕਾ, ਮੰਤਰੀਆਂ ਅਤੇ ਮੁੱਖ ਮੰਤਰੀ ਦੀਆਂ ਤਨਖਾਹਾਂ ਵਿੱਚ ਹੋਇਆ ਵੱਡਾ ਵਾਧਾ, 6 ਸਾਲ ਵਿਧਾਇਕ ਰਹਿਣ ਵਾਲਿਆਂ ਨੂੰ ਲੱਗੇਗੀ ਪੇਂਸ਼ਨ। ਵਿਰੋਧੀ ਪਾਰਟੀਆਂ ਨੇ ਵੀ ਵੱਡੇ ਵਾਧੇ ਦੀ ਕੀਤੀ ਹਮਾਇਤ Ontario MPPs set for 35% pay increase, ending 16-year salary freeze Representatives of the government, the NDP, the Liberals, the …

Read More »

ਸੁਪਰੀਮ ਕੋਰਟ ਵੱਲੋਂ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ 16 ਰਾਜਾਂ ਦੇ ਮੁੱਖ ਸਕੱਤਰ ਤੇ ਵਿੱਤ ਸਕੱਤਰ ਤਲਬ

ਨਵੀਂ ਦਿੱਲੀ, 11 ਜੁਲਾਈ ਸੁਪਰੀਮ ਕੋਰਟ ਨੇ 16 ਰਾਜਾਂ ਦੇ ਮੁੱਖ ਸਕੱਤਰਾਂ ਅਤੇ ਵਿੱਤ ਸਕੱਤਰਾਂ ਨੂੰ ਨਿਆਂਇਕ ਅਧਿਕਾਰੀਆਂ ਦੀਆਂ ਪੈਨਸ਼ਨਾਂ ਅਤੇ ਹੋਰ ਸੇਵਾਮੁਕਤੀ ਲਾਭਾਂ ਦੇ ਬਕਾਏ ਨਾ ਦੇਣ ਤੇ ਦੂਜੇ ਕੌਮੀ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਤਲਬ ਕੀਤਾ ਹੈ। ਇਨ੍ਹਾਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ …

Read More »

ਸੇਵਾਮੁਕਤੀ ਤੋਂ ਇੱਕ ਦਿਨ ਪਹਿਲਾਂ ਵੀ ਸਰਕਾਰੀ ਕਰਮੀ ਸਾਲਾਨਾ ਤਨਖ਼ਾਹ ਵਾਧੇ ਦਾ ਹੱਕਦਾਰ: ਸੁਪਰੀਮ ਕੋਰਟ

ਨਵੀਂ ਦਿੱਲੀ, 11 ਅਪਰੈਲ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਸਰਕਾਰੀ ਕਰਮਚਾਰੀ ਸਾਲਾਨਾ ਤਨਖ਼ਾਹ ਵਾਧੇ ਦਾ ਹੱਕਦਾਰ ਹੈ, ਭਾਵੇਂ ਉਹ ਵਿੱਤੀ ਲਾਭ ਲੈਣ ਦੇ ਅਗਲੇ ਹੀ ਦਿਨ ਸੇਵਾਮੁਕਤ ਕਿਉਂ ਨਾ ਹੋ ਰਿਹਾ ਹੋਵੇ। ਜਨਤਕ ਖੇਤਰ ਦੀ ਕਰਨਾਟਕ ਪਾਵਰ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ (ਕੇਪੀਟੀਸੀਐੱਲ) ਦੀ ਅਪੀਲ ‘ਤੇ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ …

Read More »

16 ਅਰਬ ਰੁਪਏ ਦਾ ਘਪਲਾ: ਮੈਂ ਤਾਂ ਮਜਨੂੰ ਹਾਂ ਤੇ ਪੰਜਾਬ ਦਾ ਮੁੱਖ ਮੰਤਰੀ ਹੁੰਦਿਆਂ ਕਦੇ ਤਨਖਾਹ ਨਹੀਂ ਲਈ: ਸ਼ਹਿਬਾਜ਼ ਸ਼ਰੀਫ਼

ਲਾਹੌਰ, 28 ਮਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਆਪਣੇ ਖ਼ਿਲਾਫ਼ 16 ਅਰਬ ਪਾਕਿਸਤਾਨੀ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਤਨਖ਼ਾਹ ਵੀ ਨਹੀਂ ਲਈ ਸੀ ਅਤੇ ‘ਮਜਨੂੰ’ (ਨਾਸਮਝ) ਹੋਣ ਕਾਰਨ ਅਜਿਹਾ ਕੀਤਾ ਸੀ। ਸ਼ਹਿਬਾਜ਼ …

Read More »

35 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਕਾਲਜ ਦੇ ਕਲਰਕ ਨੇ ਕੀਤੀ ਖੁਦਕੁਸ਼ੀ

ਲਹਿਰਾਗਾਗਾ ਦੇ ਬਾਬਾ ਹੀਰਾ ਸਿੰਘ ਭੱਠਲ ਇੰਜਨੀਅਰਿੰਗ ਕਾਲਜ ’ਚ ਤਾਇਨਾਤ 36 ਸਾਲ ਦੇ ਦਵਿੰਦਰ ਸਿੰਘ ਵਰਮਾ ਨੇ ਕਾਲਜ ’ਚ ਕਰਮਚਾਰੀਆਂ ਨੂੰ 35 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਆਰਥਿਕ ਤੰਗੀ ਕਰਕੇ ਕਾਲਜ ਦੇ ਦਫਤਰ ’ਚ ਫਾਹਾ ਲੈਕੇ ਖ਼ੁਦਕਸ਼ੀ ਕਰ ਲਈ ਹੈ। ਉਸ ਨੇ ਆਪਣੀ ਮੌਤ ’ਚ ਛੱਡੇ ਨੋਟ ’ਚ ਪ੍ਰਿੰਸੀਪਲ …

Read More »

ਪਾਕਿਸਤਾਨ ਦੇ ਸਿੰਧ ਸੂਬੇ ਦੇ ਮੁੱਖ ਮੰਤਰੀ ਦਾ ਹੁਕਮ: ਕੋਵਿਡ-19 ਟੀਕਾ ਨਾ ਲਗਵਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਨਹੀਂ ਮਿਲਣਗੀਆਂ ਤਨਖਾਹਾਂ

ਇਸਲਾਮਾਬਾਦ, 3 ਜੂਨ ਪਾਕਿਸਤਾਨ ਦੇ ਸਿੰਧ ਪ੍ਰਾਂਤ ਦੇ ਮੁੱਖ ਮੰਤਰੀ ਨੇ ਅੱਜ ਹੁਕਮ ਦਿੱਤਾ ਹੈ ਕਿ ਜਿਹੜੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਕੋਵਿਡ-19 ਦੇ ਟੀਕੇ ਨਹੀਂ ਲਗਵਾਉਣਗੇ ਉਨ੍ਹਾਂ ਨੂੰ ਜੁਲਾਈ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾਣਗੀਆਂ। ਇਹ ਫ਼ੈਸਲਾ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਦੀ ਪ੍ਰਧਾਨਗੀ ਹੇਠ ਕੋਵਿਡ-19 ਬਾਰੇ ਸੂਬਾਈ ਟਾਸਕ ਫੋਰਸ ਦੀ …

Read More »