Home / Tag Archives: ਤਬਦਲ

Tag Archives: ਤਬਦਲ

ਪੰਜ ਸੂਬਿਆਂ ’ਚ ਦੋ ਆਈਜੀ, ਅੱਠ ਜ਼ਿਲ੍ਹਾ ਮੈਜਿਸਟਰੇਟ ਤੇ 12 ਐੱਸਪੀ ਤਬਦੀਲ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਆਮ ਚੋਣਾਂ ਦੇ ਮੱਦੇਨਜ਼ਰ ਅੱਜ ਪੰਜ ਸੂਬਿਆਂ ਵਿੱਚ ਦੋ ਪੁਲੀਸ ਇੰਸਪੈਕਟਰ ਜਨਰਲ, ਅੱਠ ਜ਼ਿਲ੍ਹਾ ਮੈਜਿਸਟੇਰਟ ਅਤੇ 12 ਪੁਲੀਸ ਕਪਤਾਨਾਂ ਦੀ ਬਦਲੀ ਦੇ ਹੁਕਮ ਜਾਰੀ ਕੀਤੇ ਹਨ। ਇਹ ਬਦਲੀਆਂ ਆਂਧਰਾ ਪ੍ਰਦੇਸ਼, ਬਿਹਾਰ, ਅਸਾਮ, ਉੜੀਸਾ ਤੇ ਝਾਰਖੰਡ ’ਚ ਕੀਤੀਆਂ ਗਈਆਂ। ਚੋਣ ਕਮਿਸ਼ਨ ਨੇ ਬਦਲੇ ਗਏ ਅਧਿਕਾਰੀਆਂ ਦੀ …

Read More »

ਦਸ ਆਈਏਐੱਸ ਤੇ 26 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 5 ਮਾਰਚ ਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਦਸ ਆਈਏਐੱਸ ਤੇ 26 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਆਈਏਐੱਸ ਅਧਿਕਾਰੀ ਦਲਜੀਤ ਸਿੰਘ ਮਾਂਗਟ ਨੂੰ ਸਕੱਤਰ ਲੋਕਪਾਲ, ਅੰਮ੍ਰਿਤ ਕੌਰ ਗਿੱਲ ਨੂੰ ਵਿਸ਼ੇਸ਼ ਸਕੱਤਰ …

Read More »

ਪਹਿਲੀ ਅਪਰੈਲ ਤੋਂ ਪੰਜਾਬ ’ਚ ਸਕੂਲਾਂ ਦਾ ਸਮਾਂ ਤਬਦੀਲ: ਲੱਗਣ ਦਾ ਸਮਾਂ ਸਵੇਰੇ 8 ਵਜੇ ਤੇ ਛੁੱਟੀ ਬਾਅਦ ਦੁਪਹਿਰ 2 ਵਜੇ

ਆਤਿਸ਼ ਗੁਪਤਾ ਚੰਡੀਗੜ੍ਹ, 31 ਮਾਰਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਹਿਲੀ ਅਪਰੈਲ ਤੋਂ ਰਾਜ ਵਿਚਲੇ ਸਕੂਲਾਂ ਦੇ ਸਮੇਂ ‘ਚ ਤਬਦੀਲੀ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 1 ਅਪਰੈਲ ਤੋਂ 30 ਸਤੰਬਰ 2023 …

Read More »

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਦੋ ਮਹੀਨਿਆਂ ’ਚ ਫੈਸਲਾ ਕਰੇ ਕੇਂਦਰ: ਸੁਪਰੀਮ ਕੋਰਟ

ਨਵੀਂ ਦਿੱਲੀ, 2 ਮਈ ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਦੋ ਮਹੀਨਿਆਂ ਦੇ ਅੰਦਰ ਫੈਸਲਾ ਕਰੇ ਜਿਸ ਵਿਚ ਉਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਾਲ 1995 ਵਿਚ ਹੱਤਿਆ ਦੇ ਦੋਸ਼ ਵਿਚ ਮੌਤ ਦੀ ਸਜ਼ਾ ਸੁਣਾਈ …

Read More »

ਜਲਵਾਯੂ ਤਬਦੀਲੀ: ਕਰੋੜਾਂ ਡਾਲਰ ਖ਼ਰਚਣਗੇ ਬਰਤਾਨੀਆ ਤੇ ਕੈਨੇਡਾ

ਜਲਵਾਯੂ ਤਬਦੀਲੀ: ਕਰੋੜਾਂ ਡਾਲਰ ਖ਼ਰਚਣਗੇ ਬਰਤਾਨੀਆ ਤੇ ਕੈਨੇਡਾ

ਗਲਾਸਗੋ, 3 ਨਵੰਬਰ ਬਰਤਾਨੀਆ ਦੇ ਵਿੱਤ ਮੰਤਰੀ ਰਿਸ਼ੀ ਸੂਨਕ ਨੇ ਇੱਥੇ ਸੰਯੁਕਤ ਰਾਸ਼ਟਰ ਸੀਓਪੀ26 ਸਿਖ਼ਰ ਸੰਮੇਲਨ ਵਿਚ ਅਹਿਦ ਕੀਤਾ ਕਿ ਬਰਤਾਨੀਆ ਕਾਰਬਨ ਨਿਕਾਸੀ ਸਿਫ਼ਰ ਕਰਨ ਲਈ 100 ਮਿਲੀਅਨ ਪਾਊਂਡ (136.19 ਮਿਲੀਅਨ ਡਾਲਰ) ਖ਼ਰਚ ਕਰੇਗਾ। ਇਸ ਫੰਡ ਰਾਹੀਂ ਵਿਕਾਸਸ਼ੀਲ ਦੇਸ਼ਾਂ ਦੀ ਮਦਦ ਕੀਤੀ ਜਾਵੇਗੀ। ਲੰਡਨ ਨਵੇਂ ਕੈਪੀਟਲ ਮਾਰਕੀਟ ਢਾਂਚੇ ਰਾਹੀਂ ਗਰੀਨ …

Read More »

ਜੰਮੂ-ਕਸ਼ਮੀਰ ਦੀਆਂ ਜੇਲ੍ਹਾਂ ਤੋਂ ਤਬਦੀਲ ਹੋਣਗੇ ਕੱਟੜ ਦਹਿਸ਼ਤਗਰਦ

ਜੰਮੂ-ਕਸ਼ਮੀਰ ਦੀਆਂ ਜੇਲ੍ਹਾਂ ਤੋਂ ਤਬਦੀਲ ਹੋਣਗੇ ਕੱਟੜ ਦਹਿਸ਼ਤਗਰਦ

ਜੰਮੂ, 22 ਅਕਤੂਬਰ ਜੰਮੂ-ਕਸ਼ਮੀਰ ਵਿੱਚ ਅਤਿਵਾਦ ਦੀਆਂ ਘਟਨਾਵਾਂ ਵਧ ਗਈਆਂ ਹਨ ਜਿਸ ਨੂੰ ਰੋਕਣ ਲਈ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਜੇਲ੍ਹਾਂ ਵਿਚ ਬੰਦ ਏ ਤੇ ਬੀ ਵਰਗ ਦੇ ਕੱਟੜ ਦਹਿਸ਼ਤਗਰਦਾਂ ਨੂੰ ਹੋਰ ਰਾਜਾਂ ਦੀਆਂ ਜੇਲ੍ਹਾਂ ਵਿਚ ਭੇਜਿਆ ਜਾ ਰਿਹਾ ਹੈ। ਪਹਿਲੇ ਪੜਾਅ ਹੇਠ ਅੱਜ 26 ਦਹਿਸ਼ਤਗਰਦਾਂ ਨੂੰ ਦੂਜੀਆਂ ਜੇਲ੍ਹਾਂ ਵਿਚ ਤਬਦੀਲ …

Read More »

ਸਿੱਧੂ ਦਾ ਸ਼ਕਤੀ ਪ੍ਰਦਰਸ਼ਨ: “ਹਵਾ ਦੀ ਤਬਦੀਲੀ – ਲੋਕਾਂ ਦੁਆਰਾ ਲੋਕਾਂ ਲਈ, ਚੰਡੀਗੜ੍ਹ ਤੋਂ ਅੰਮ੍ਰਿਤਸਰ” : ਸਿੱਧੂ

ਸਿੱਧੂ ਦਾ ਸ਼ਕਤੀ ਪ੍ਰਦਰਸ਼ਨ: “ਹਵਾ ਦੀ ਤਬਦੀਲੀ – ਲੋਕਾਂ ਦੁਆਰਾ ਲੋਕਾਂ ਲਈ, ਚੰਡੀਗੜ੍ਹ ਤੋਂ ਅੰਮ੍ਰਿਤਸਰ” : ਸਿੱਧੂ

ਨਵੇਂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਅਮਰਿੰਦਰ ਸਿੰਘ ਅਤੇ ਉਨ੍ਹਾਂ ਵਿਚਕਾਰ ਵਿਵਾਦ ਖ਼ਤਮ ਹੁੰਦਾ ਨਹੀਂ ਵਿਖ ਰਿਹਾ। ਇਸ ਦੌਰਾਨ ਅੱਜ ਕਾਂਗਰਸ ਦੇ 62 ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਪਹੁੰਚੇ। ਕਾਂਗਰਸ ਵਿਧਾਇਕ ਮਦਨ ਲਾਲ ਜਲਾਲਪੁਰ ਪਾਰਟੀ ਦੇ ਸੂਬਾ ਪ੍ਰਧਾਨ ਦੀ ਅੰਮ੍ਰਿਤਸਰ ਰਿਹਾਇਸ਼ ਵਿਖੇ ਪਹੁੰਚੇ। ਜਿਥੇ ਉਸਨੇ …

Read More »

ਵਾਤਾਵਰਨ ਤਬਦੀਲੀ ਖ਼ਿਲਾਫ਼ ਲੜਾਈ ’ਚ ਭਾਰਤ ਵੱਡਾ ਭਾਈਵਾਲ: ਕੈਰੀ

ਵਾਤਾਵਰਨ ਤਬਦੀਲੀ ਖ਼ਿਲਾਫ਼ ਲੜਾਈ ’ਚ ਭਾਰਤ ਵੱਡਾ ਭਾਈਵਾਲ: ਕੈਰੀ

ਵਾਸ਼ਿੰਗਟਨ, 7 ਅਪਰੈਲ ਵਾਤਾਵਰਨ ਤਬਦੀਲੀ ਖ਼ਿਲਾਫ਼ ਲੜਾਈ ਵਿੱਚ ਭਾਰਤ ਨੂੰ ਆਲਮੀ ਮੰਚ ‘ਤੇ ਪ੍ਰਮੁੱਖ ਭਾਈਵਾਲ ਦੱਸਦਿਆਂ ਅਮਰੀਕੀ ਰਾਸ਼ਟਰਪਤੀ ਦੇ ਵਿਸ਼ੇਸ਼ ਪ੍ਰਤੀਨਿਧ ਜੌਹਨ ਕੈਰੀ ਨੇ ਅੱਜ ਕਿਹਾ ਕਿ ਭਾਰਤ ਵੱਲੋਂ ਚੁੱਕਿਆ ਜਾਣ ਵਾਲਾ ਕੋਈ ਵੀ ਫੈਸਲਾਕੁਨ ਕਦਮ ਇਹ ਨਿਰਧਾਰਿਤ ਕਰੇਗਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਤਬਦੀਲੀ ਦੇ ਕੀ ਮਾਇਨੇ ਹਨ। …

Read More »