ਗਵਾਲੀਅਰ, 24 ਅਕਤੂਬਰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਲੜਾਈ ਉਨ੍ਹਾਂ ਤਾਕਤਾਂ ਖ਼ਿਲਾਫ ਹੈ ਜੋ ਸਨਾਤਨ ਧਰਮ ਨੂੰ ਖ਼ਤਮ ਕਰਨਾ ਅਤੇ ਦੇਸ਼ ਨੂੰ ਤੋੜਨਾ ਚਾਹੁੰਦੀਆਂ ਹਨ। ਤੋਮਰ ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ਵਿੱਚ ਭਾਜਪਾ ਦੇ ਮੀਡੀਆ ਸੈਂਟਰ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ …
Read More »ਸਰਕਾਰ ਨੇ ਸਭ ਤੋਂ ਵਧੀਆ ਪੇਸ਼ਕਸ਼ ਕੀਤੀ, ਆਸ ਕਰਦਾਂ ਕਿਸਾਨ ਯੂਨੀਅਨਾਂ ਮੁੜ ਗੌਰ ਕਰਨਗੀਆਂ: ਤੋਮਰ
ਨਵੀਂ ਦਿੱਲੀ, 25 ਜਨਵਰੀ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਲਈ ਮੁਅੱਤਲ ਕਰਨ ਤੇ ਸਾਂਝੀ ਕਮੇਟੀ ਬਣਾਉਣ ਦੀ ਸਰਕਾਰ ਦੀ ਤਜਵੀਜ਼ ਨੂੰ ਸਭ ਤੋਂ ਵਧੀਆ ਕਰਾਰ ਦਿੱਤਾ ਹੈ। ਤੋਮਰ ਨੇ ਆਸ ਜਤਾਈ ਕਿ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਜਲਦੀ ਦੀ ਇਸ ਪੇਸ਼ਕਸ਼ ‘ਤੇ ਗੌਰ …
Read More »ਖੇਤੀ ਕਾਨੂੰਨਾਂ ਨੂੰ ਛੱਡ ਕੇ ਸਰਕਾਰ ਕਿਸੇ ਵੀ ਤਜਵੀਜ਼ ’ਤੇ ਗੌਰ ਕਰਨ ਲਈ ਤਿਆਰ: ਤੋਮਰ
ਨਵੀਂ ਦਿੱਲੀ, 7 ਜਨਵਰੀ ਕੇਂਦਰ ਸਰਕਾਰ ਤੇ ਸੰਘਰਸ਼ਸ਼ੀਲ ਕਿਸਾਨ ਯੂਨੀਅਨਾਂ ਵਿਚਾਲੇ ਭਲਕੇ ਹੋਣ ਵਾਲੀ 8ਵੇਂ ਗੇੜ ਦੀ ਅਹਿਮ ਗੱਲਬਾਤ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਛੁੱਟ ਕਿਸਾਨਾਂ ਦੀ ਕਿਸੇ ਵੀ ਤਜਵੀਜ਼ ‘ਤੇ ਗੌਰ ਕਰਨ ਲਈ …
Read More »
Asian Tribune Your Multilingual Newspaper covering World and local news News