Home / Tag Archives: ਤਰਗ

Tag Archives: ਤਰਗ

ਗਣਤੰਤਰ ਦਿਵਸ ’ਤੇ ਮਾਨ ਲੁਧਿਆਣਾ ਤੇ ਰਾਜਪਾਲ ਪਟਿਆਲਾ ’ਚ ਲਹਿਰਾਉਣਗੇ ਤਿਰੰਗਾ

ਜੋਗਿੰਦਰ ਸਿੰਘ ਮਾਨ ਮਾਨਸਾ, 3‌‌ ਜਨਵਰੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੁਧਿਆਣਾ ਵਿਖੇ ਝੰਡਾ ਲਹਿਰਾਇਆ ਜਾਵੇਗਾ ਅਤੇ ‌ਰਾਜਪਾਲ‌ ਬਨਵਾਰੀ ਲਾਲ ਪ੍ਰੋਹਿਤ ਵਲੋਂ ‌ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਝੰਡਾ ਲਹਿਰਾਇਆ ਜਾਵੇਗਾ। The post ਗਣਤੰਤਰ ਦਿਵਸ ’ਤੇ ਮਾਨ ਲੁਧਿਆਣਾ ਤੇ ਰਾਜਪਾਲ ਪਟਿਆਲਾ ’ਚ ਲਹਿਰਾਉਣਗੇ ਤਿਰੰਗਾ …

Read More »

ਆਜ਼ਾਦੀ ਦਿਹਾੜਾ: ਤਿਰੰਗੇ ਦੇ ਰੰਗ ਵਿੱਚ ਰੰਗੀ ਦਿੱਲੀ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 14 ਅਗਸਤ ਕੌਮੀ ਰਾਜਧਾਨੀ ਦਿੱਲੀ ’ਚ 77ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ’ਚ ਭਲਕੇ ਲਾਲ ਕਿਲੇ ’ਤੇ ਕੌਮੀ ਸਮਾਗਮ ਤੋਂ ਇਲਾਵਾ ਦਿੱਲੀ ਸਰਕਾਰ, ਦਿੱਲੀ ਨਗਰ ਨਿਗਮ, ਨਵੀਂ ਦਿੱਲੀ ਨਗਰ ਪਰਿਸ਼ਦ ਤੇ ਸਥਾਨਕ ਸੰਸਥਾਵਾਂ ਵੱਲੋਂ ਵੱਖ-ਵੱਖ ਸਮਾਗਮ ਕਰਵਾਏ ਜਾਣੇ ਹਨ। ਜਿਨ੍ਹਾਂ ਲਈ ਲੋਕਾਂ ’ਚ ਭਾਰੀ ਉਤਸ਼ਾਹ ਹੈ। …

Read More »

ਨਿਯਮਾਂ ’ਚ ਸੋਧ: ਦਿਨ ਰਾਤ ਝੁੂਲੇਗਾ ਤਿਰੰਗਾ

ਨਵੀਂ ਦਿੱਲੀ, 23 ਜੁਲਾਈ ਸਰਕਾਰ ਨੇ ਮੁਲਕ ਵਿੱਚ ਝੰਡਾ ਝੁਲਾਉਣ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ, ਜਿਸ ਤਹਿਤ ਹੁਣ ਤਿਰੰਗਾ ਦਿਨ ਅਤੇ ਰਾਤ ਦੋਵੇਂ ਸਮੇਂ ਝੁਲਾਏ ਜਾਣ ਦੀ ਇਜਾਜ਼ਤ ਹੈ। ਨਾਲ ਹੀ ਹੁਣ ਪੌਲਿਸਟਰ ਅਤੇ ਮਸ਼ੀਨ ਨਾਲ ਬਣੇ ਕੌਮੀ ਝੰਡਿਆਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ, ਪਹਿਲਾਂ ਅਜਿਹਾ ਕਰਨ …

Read More »

ਕਿਸਾਨ ਅੰਦੋਲਨ ਵਿਚਕਾਰ ਦੀ ਭਾਜਪਾ ਦੀ ਤਿਰੰਗਾ ਯਾਤਰਾ ਕਿਸੇ ਵੱਡੀ ਸ਼ਜਿਸ ਦਾ ਹਿੱਸਾ ?

ਕਿਸਾਨ ਅੰਦੋਲਨ ਵਿਚਕਾਰ ਦੀ ਭਾਜਪਾ ਦੀ ਤਿਰੰਗਾ ਯਾਤਰਾ ਕਿਸੇ ਵੱਡੀ ਸ਼ਜਿਸ ਦਾ ਹਿੱਸਾ ?

ਸੰਯੁਕਤ ਕਿਸਾਨ ਮੋਰਚੇ ਨੇ ਹਰਿਆਣਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਜਪਾ ਦੀਆਂ ਸਾਜ਼ਿਸ਼ੀ ਚਾਲਾਂ ਦੇ ਜਾਲ ਵਿੱਚ ਨਾ ਫਸਣ। ਮੋਰਚੇ ਨੇ ਕਿਹਾ ਕਿ ਭਾਜਪਾ ਦੀ ਹਰਿਆਣਾ ਇਕਾਈ ਵੱਲੋਂ ਪ੍ਰਸਤਾਵਿਤ ‘ਤਿਰੰਗਾ ਯਾਤਰਾ’ ਮੁੱਖ ਤੌਰ ’ਤੇ ਕਿਸਾਨਾਂ ਨੂੰ ਭੜਕਾਉਣ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਹੈ। ਕਿਸਾਨ ਆਗੂ ਡਾ …

Read More »