CM Bhagwant Mann News : ਮਾਨਸਾ ‘ਚ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਰਾਜਿੰਦਰ ਸਿੰਘ ਨਾਗਪਾਲ ਦੀ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਚੇਤਾਵਨੀ …
Read More »ਚੰਡੀਗੜ੍ਹ ਪੁਲਿਸ ਦਾ ASI ਅਤੇ ਕਾਂਸਟੇਬਲ ਸਸਪੈਂਡ, ਸੇਵਕ ਫਾਰਮੇਸੀ ਗੋਲੀਬਾਰੀ ਨਾਲ ਜੁੜੇ ਤਾਰ; ਦੋਸ਼ੀ ਵੱਲੋਂ ਵੱਡਾ ਖੁਲਾਸਾ…
Chandigarh News: ਚੰਡੀਗੜ੍ਹ ਪੁਲਿਸ ਨੇ ਸੈਕਟਰ-32 ਵਿੱਚ ਸੇਵਕ ਫਾਰਮੇਸੀ ਗੋਲੀਬਾਰੀ ਦੇ ਮਾਮਲੇ ਵਿੱਚ ਏਐਸਆਈ ਅਜੈਪਾਲ ਪਾਲੀ ਅਤੇ ਕਾਂਸਟੇਬਲ ਅਵਿਨਾਸ਼ ਨੂੰ ਮੁਅੱਤਲ ਕਰ ਦਿੱਤਾ ਹੈ। ਵਿਭਾਗੀ ਜਾਂਚ ਵਿੱਚ ਦੋਵਾਂ ਅਧਿਕਾਰੀਆਂ ਦੇ ਨਾਮ ਸਾਹਮਣੇ ਆਉਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਕੁਝ ਦਿਨ ਪਹਿਲਾਂ ਹੀ ਕਾਂਸਟੇਬਲ ਅਵਿਨਾਸ਼ ਨੂੰ ਲਾਈਨ ਹਾਜ਼ਿਰ ਕੀਤਾ …
Read More »ਚਿੱਟੇ ਦਿਨ ਹੀ ਰਾਹ ਤੁਰੀ ਜਾਂਦੀ ਔਰਤ ਦੀਆਂ ਖੋਹ ਲਈਆਂ ਵਾਲੀਆਂ, ਮਾਰਦੀ ਰਹੀ ਚੀਕਾਂ; ਲੋਕਾਂ ‘ਚ ਸਹਿਮ ਦਾ ਮਾਹੌਲ
Ludhiana News: ਲੁਧਿਆਣਾ ਦੇ ਸਾਹਨੇਵਾਲ ਇਲਾਕੇ ਦੇ ਪਿੰਡ ਰਈਆਂ ਵਿੱਚ ਦਿਨ-ਦਿਹਾੜੇ ਇੱਕ ਔਰਤ ਨੂੰ ਲੁੱਟ-ਖੋਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਈਕ ‘ਤੇ ਸਵਾਰ ਦੋ ਨਕਾਬਪੋਸ਼ ਵਿਅਕਤੀਆਂ ਨੇ ਉਸ ਦੀਆਂ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਪਿੰਡ ਵਿੱਚ ਲੱਗੇ ਦੋ ਸੀਸੀਟੀਵੀ ਕੈਮਰਿਆਂ …
Read More »ENTERTAINMENT NEWS : ਏ.ਆਰ. ਰਹਿਮਾਨ, ਅਰਿਜੀਤ ਸਿੰਘ ਤੇ ਇਰਸ਼ਾਦ ਕਾਮਿਲ ‘ਤੇਰੇ ਇਸ਼ਕ ਮੇਂ’ ਟਾਈਟਲ ਟਰੈਕ ਲਈ ਦੁਬਾਰਾ ਇਕੱਠੇ ਹੋਏ
ENTERTAINMENT NEWS : ਏ.ਆਰ. ਰਹਿਮਾਨ, ਅਰਿਜੀਤ ਸਿੰਘ ਤੇ ਇਰਸ਼ਾਦ ਕਾਮਿਲ ‘ਤੇਰੇ ਇਸ਼ਕ ਮੇਂ’ ਟਾਈਟਲ ਟਰੈਕ ਲਈ ਦੁਬਾਰਾ ਇਕੱਠੇ ਹੋਏ ਮੁੰਬਈ, 18 ਅਕਤੂਬਰ (ਵਿਸ਼ਵ ਵਾਰਤਾ) ENTERTAINMENT NEWS : “ਤੇਰੇ ਇਸ਼ਕ ਮੇਂ” ਦੇ ਨਿਰਮਾਤਾਵਾਂ ਨੇ ਕ੍ਰਿਤੀ ਸੈਨਨ ਅਤੇ ਧਨੁਸ਼ ਦੀ ਆਉਣ ਵਾਲੀ ਫਿਲਮ ਦੇ ਟਾਈਟਲ ਟਰੈਕ ਰਿਲੀਜ਼ ਕੀਤਾ ਹੈ, ਜਿਸ ਲਈ …
Read More »PUNJAB: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ – ਮੁੱਖ ਮੰਤਰੀ
PUNJAB: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ – ਮੁੱਖ ਮੰਤਰੀ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ 51.70 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਕੰਪਲੈਕਸ, ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਫਿਲਾਸਫੀ ਨੂੰ ਰੂਪਮਾਨ …
Read More »ਸਾਕਾ ਨੀਲਾ ਤਾਰਾ ਦੀ 41ਵੀਂ ਬਰਸੀ → Ontario Punjabi News
ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼ ਨਾ ਦਿੱਤੇ ਜਾਣ ਕਾਰਨ ਅਤੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਜਾਣ ਕਾਰਨ ਸਮਾਗਮ ਹੋਇਆ। …
Read More »ਫਲੋਰੀਡਾ ਚ’ ਗੈਰਕਾਨੂੰਨੀ ਤੋਰ ਤੇ ਰਹਿਣ ਵਾਲੇ ਗੁਜਰਾਤੀ ਕੀਰਤ ਪਟੇਲ ਨੂੰ 10 ਸਾਲ ਦੀ ਕੈਦ
ਨਿਊਯਾਰਕ, 5 ਅਪ੍ਰੈਲ (ਰਾਜ ਗੋਗਨਾ)- ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿਣ ਵਾਲੇ ਇਕ ਗੁਜਰਾਤੀ ਨੋਜਵਾਨ ਕੀਰਤ ਪਟੇਲ ਨੂੰ 10 ਸਾਲ ਦੀ ਕੈਦ ਦੀ ਸ਼ਜਾ ਸੁਣਾਈ ਗਈ ਹੈ।ਅਮਰੀਕਾ ਦੇ ਫਲੋਰੀਡਾ ਵਿੱਚ ਰਹਿਣ ਵਾਲੇ ਗੁਜਰਾਤੀ ਵਿਅਕਤੀ ਵੱਲੋਂ ਇੱਕ ਨਾਬਾਲਗ ਕੁੜੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਇਰਾਦੇ ਨਾਲ ਮਿਲਣਾ …
Read More »Punjab News: ਮੇਲਾ ਮਾਘੀ: 19 ਸਾਲ ਬਾਅਦ ਵੀ ਨਾ ਤੁਰੀ ਚਾਲ਼ੀ ਮੁਕਤਿਆਂ ਦੀ ਸ਼ਹੀਦੀ ਯਾਦਗਾਰ ਦੀ ਗੱਲ
2 ਮਈ, 2005 ਨੂੰ ਬੀਬੀ ਜਗੀਰ ਕੌਰ ਤੇ ਪ੍ਰਕਾਸ਼ ਸਿੰਘ ਬਾਦਲ ਨੇ ਰੱਖਿਆ ਦੀ ਨੀਂਹ ਪੱਥਰ ਗੁਰਸੇਵਕ ਸਿੰਘ ਪ੍ਰੀਤ ਸ੍ਰੀ ਮੁਕਤਸਰ ਸਾਹਿਬ, 14 ਜਨਵਰੀ Punjab News: ਜਿਉਂ ਹੀ ਸ੍ਰੀ ਮੁਕਤਸਰ ਸਾਹਿਬ ਦੇ ਮੇਲਾ ਮਾਘੀ ਦਾ ਜ਼ਿਕਰ ਹੁੰਦਾ ਹੈ ਤਾਂ 19 ਸਾਲ 8 ਮਹੀਨੇ ਪਹਿਲਾਂ 2 ਮਈ 2005 ਨੂੰ ਮਾਈ ਭਾਗੋ …
Read More »ਸ਼ੰਭੂ ਬਾਰਡਰ ਅੰਸ਼ਕ ਤੌਰ ’ਤੇ ਖੋਲ੍ਹਣ ਲਈ ਪੰਜਾਬ ਤੇ ਹਰਿਆਣਾ ਦੇ ਪੁਲੀਸ ਮੁਖੀ ਮੀਟਿੰਗ ਕਰਨ: ਸੁਪਰੀਮ ਕੋਰਟ
ਨਵੀਂ ਦਿੱਲੀ, 12 ਅਗਸਤ ਸੁਪਰੀਮ ਕੋਰਟ ਨੇ ਸ਼ਭੂ ਬਾਰਡਰ ’ਤੇ ਹਾਈਵੇਅ ਅੰਸ਼ਕ ਤੌਰ ’ਤੇ ਖੋਲ੍ਹਣ ਲਈ ਪੰਜਾਬ ਅਤੇ ਹਰਿਆਣਾ ਦੇ ਪੁਲੀਸ ਮੁਖੀਆਂ ਨੂੰ ਗੁਆਂਢੀ ਜ਼ਿਲ੍ਹੇ ਪਟਿਆਲਾ ਅਤੇ ਅੰਬਾਲਾ ਦੇ ਐੱਸਐੱਸਪੀਜ਼ ਨਾਲ ਇਕ ਹਫ਼ਤੇ ਦੇ ਅੰਦਰ ਮੀਟਿੰਗ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਹਰਿਆਣਾ ਸਰਕਾਰ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ …
Read More »ਨਵਾਂ ਦੂਰਸੰਚਾਰ ਕਾਨੂੰਨ ਅੰਸ਼ਿਕ ਤੌਰ ’ਤੇ 26 ਤੋਂ ਹੋਵੇਗਾ ਲਾਗੂ
ਨਵੀਂ ਦਿੱਲੀ, 21 ਜੂਨ ਨਵੇਂ ਦੂਰਸੰਚਾਰ ਕਾਨੂੰਨ 2023 ਦੀਆਂ ਕੁੱਝ ਧਾਰਾਵਾਂ 26 ਜੂਨ ਤੋਂ ਲਾਗੂ ਹੋ ਜਾਣਗੀਆਂ। ਸ਼ੁੱਕਰਵਾਰ ਨੂੰ ਜਾਰੀ ਇੱਕ ਸਰਕਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਦੂਰਸੰਚਾਰ ਕਾਨੂੰਨ 2023 ਦੀਆਂ ਕੁੱਝ ਧਾਰਾਵਾਂ ਤਹਿਤ ਨਿਯਮ 26 ਜੂਨ ਤੋਂ ਲਾਗੂ ਹੋ ਜਾਣਗੇ। ਦੂਰਸੰਚਾਰ ਕਾਨੂੰਨ 2023 ਭਾਰਤੀ ਟੈਲੀਗ੍ਰਾਫ ਕਾਨੂੰਨ 1885, ਵਾਇਰਲੈਸ …
Read More »
Asian Tribune Your Multilingual Newspaper covering World and local news News