Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਵਿੱਚ ਹੋਣ ਵਾਲੀ ਪੇਸ਼ੀ ਦਾ ਟਾਈਮ ਬਦਲ ਦਿੱਤਾ ਗਿਆ ਹੈ। ਇਸ ਬਾਰੇ ਅਕਾਲ ਤਖ਼ਤ ਸਕੱਤਰੇਤ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਹ ਹੁਣ 15 ਜਨਵਰੀ ਨੂੰ ਸਵੇਰੇ 10 …
Read More »SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
Punjab News: ਪੰਜਾਬ SC ਕਮਿਸ਼ਨ ਨੇ ਪਟਿਆਲਾ ਦੇ SSP ਅਤੇ DSP ਸਿਟੀ-1 ਨੂੰ ਤਲਬ ਕੀਤਾ ਹੈ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਲਬੇੜਾ ਪਿੰਡ ਦੇ ਰਾਮ ਪ੍ਰਸਾਦ ਨੇ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਉਸਦਾ ਪੁੱਤਰ ਗੁਰਤੇਜ ਸਿੰਘ ਇੱਕ ਦੁਕਾਨ ‘ਤੇ ਕੰਮ ਕਰਦਾ ਹੈ। 23 ਦਸੰਬਰ ਨੂੰ ਉਹ ਕੰਮ …
Read More »ਵਾਇਰਲ ਆਡੀਓ ਮਾਮਲੇ ‘ਚ ਮੁੱਖ ਸਕੱਤਰ ਤੇ DGP ਤਲਬ → Ontario Punjabi News
ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਦੀ ਵਾਇਰਲ ਹੋਈ ਆਡੀਓ ਰਿਕਾਰਡਿੰਗ ਦੀ ਫੋਰੈਂਸਿਕ ਜਾਂਚ ਅਤੇ NDPS ਐਕਟ ਅਧੀਨ ਫਸੀ ਮਹਿਲਾ ਕਾਂਸਟੇਬਲ ਦੇ ਮਾਮਲੇ ਸੰਬੰਧੀ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਜਵਾਬ ਦੇਣ ਲਈ ਤਲਬ ਕੀਤਾ ਹੈ। ਜਾਣਕਾਰੀ ਅਨੁਸਾਰ, ਮੋਹਾਲੀ ਨਿਵਾਸੀ ਨਿਖਿਲ ਸਰਾਫ …
Read More »ਸਰਹੱਦੀ ਤਣਾਅ: ਬੰਗਲਾਦੇਸ਼ ਵੱਲੋਂ ਭਾਰਤੀ ਸਫ਼ੀਰ ਤਲਬ
ਢਾਕਾ, 12 ਜਨਵਰੀ ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਸਰਹੱਦੀ ਤਣਾਅ ਨੂੰ ਲੈ ਕੇ ਅੱਜ ਭਾਰਤ ਦੇ ਹਾਈ ਕਮਿਸ਼ਨਰ ਪ੍ਰਣਏ ਵਰਮਾ ਨੂੰ ਤਲਬ ਕੀਤਾ ਹੈ। ਵਰਮਾ ਨੂੰ ਅਜਿਹੇ ਮੌਕੇ ਸੱਦਿਆ ਗਿਆ ਹੈ ਜਦੋਂਂ ਢਾਕਾ ਨੇ ਦਾਅਵਾ ਕੀਤਾ ਸੀ ਕਿ ਭਾਰਤ ਵੱਲੋਂ ਬੰਗਲਾਦੇਸ਼ ਨਾਲ ਲੱਗਦੀ ਸਰਹੱਦ ਦੇ ਨਾਲ ਪੰਜ ਟਿਕਾਣਿਆਂ ’ਤੇ ਚਾਰਦੀਵਾਰੀ …
Read More »ਸੁਪਰੀਮ ਕੋਰਟ ਵੱਲੋਂ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ 16 ਰਾਜਾਂ ਦੇ ਮੁੱਖ ਸਕੱਤਰ ਤੇ ਵਿੱਤ ਸਕੱਤਰ ਤਲਬ
ਨਵੀਂ ਦਿੱਲੀ, 11 ਜੁਲਾਈ ਸੁਪਰੀਮ ਕੋਰਟ ਨੇ 16 ਰਾਜਾਂ ਦੇ ਮੁੱਖ ਸਕੱਤਰਾਂ ਅਤੇ ਵਿੱਤ ਸਕੱਤਰਾਂ ਨੂੰ ਨਿਆਂਇਕ ਅਧਿਕਾਰੀਆਂ ਦੀਆਂ ਪੈਨਸ਼ਨਾਂ ਅਤੇ ਹੋਰ ਸੇਵਾਮੁਕਤੀ ਲਾਭਾਂ ਦੇ ਬਕਾਏ ਨਾ ਦੇਣ ਤੇ ਦੂਜੇ ਕੌਮੀ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਤਲਬ ਕੀਤਾ ਹੈ। ਇਨ੍ਹਾਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ …
Read More »ਸੱਟੇਬਾਜ਼ੀ ਐਪ ’ਤੇ ਆਈਪੀਐੱਲ ਪ੍ਰਸਾਰਨ: ਮਹਾਰਾਸ਼ਟਰ ਸਾਈਬਰ ਸੈੱਲ ਨੇ ਅਦਾਕਾਰਾ ਤਮੰਨਾ ਭਾਟੀਆ ਨੂੰ ਤਲਬ ਕੀਤਾ
ਮੁੰਬਈ, 25 ਅਪਰੈਲ ਮਹਾਰਾਸ਼ਟਰ ਪੁਲੀਸ ਦੇ ਸਾਈਬਰ ਸੈੱਲ ਨੇ ਅਭਿਨੇਤਰੀ ਤਮੰਨਾ ਭਾਟੀਆ ਨੂੰ ਮਹਾਦੇਵ ਆਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਐਪਲੀਕੇਸ਼ਨ ਦੀ ਸਹਾਇਕ ਐਪ ’ਤੇ ਆਈਪੀਐੱਲ ਮੈਚ ਦੇਖਣ ਦੇ ਕਥਿਤ ਪ੍ਰਚਾਰ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਭਿਨੇਤਰੀ ਤਮੰਨਾ ਨੂੰ 29 ਅਪਰੈਲ ਨੂੰ ਸਾਈਬਰ ਸੈੱਲ …
Read More »ਫੇਮਾ ਕੇਸ ’ਚ ਮਹੂਆ ਅਤੇ ਹੀਰਾਨੰਦਾਨੀ ਤਲਬ
ਨਵੀਂ ਦਿੱਲੀ, 27 ਮਾਰਚ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ’ਚ ਪੁੱਛ-ਗਿੱਛ ਲਈ ਟੀਐੱਮਸੀ ਆਗੂ ਮਹੂਆ ਮੋਇਤਰਾ (49) ਅਤੇ ਦੁਬਈ ਆਧਾਰਿਤ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ ਨਵੇਂ ਸੰਮਨ ਜਾਰੀ ਕਰਦਿਆਂ 28 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਹੈ। ਕੇਂਦਰੀ ਏਜੰਸੀ ਨੇ ਤ੍ਰਿਣਮੂਲ ਕਾਂਗਰਸ ਆਗੂ ਨੂੰ ਪਹਿਲਾਂ ਦੋ ਵਾਰ …
Read More »ਨਾਜਾਇਜ਼ ਮਾਈਨਿੰਗ ਮਾਮਲੇ ਸੀਬੀਆਈ ਨੇ ਅਖਿਲੇਸ਼ ਯਾਦਵ ਨੂੰ ਤਲਬ ਕੀਤਾ
ਨਵੀਂ ਦਿੱਲੀ, 28 ਫਰਵਰੀ ਸੀਬੀਆਈ ਨੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੂੰ ਕੇਸ ਦਰਜ ਕਰਨ ਦੇ ਪੰਜ ਸਾਲ ਬਾਅਦ ਸ਼ੁੱਕਰਵਾਰ ਨੂੰ ਗੈਰ-ਕਾਨੂੰਨੀ ਮਾਈਨਿੰਗ ਮਾਮਲਿਆਂ ਵਿੱਚ ਪੁੱਛ ਪੜਤਾਲ ਲਈ ਗਵਾਹ ਵਜੋਂ ਤਲਬ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਸੀਆਰਪੀਸੀ ਦੀ ਧਾਰਾ 160 ਦੇ …
Read More »ਦਿੱਲੀ ਸ਼ਰਾਬ ਨੀਤੀ ਮਾਮਲਾ: ਈਡੀ ਨੇ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਜਾਰੀ ਕਰਕੇ 18 ਨੂੰ ਤਲਬ ਕੀਤਾ
ਨਵੀਂ ਦਿੱਲੀ, 13 ਜਨਵਰੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛ ਪੜਤਾਲ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ (55) ਨੂੰ 18 ਜਨਵਰੀ ਨੂੰ ਏਜੰਸੀ …
Read More »ਮੁਤਵਾਜ਼ੀ ਜਥੇਦਾਰ ਭਾਈ ਮੰਡ ਨੇ ਗੁਰਦੁਆਰਾ ਸੋਧ ਬਿੱਲ ਪਾਸ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ’ਤੇ ਤਲਬ ਕੀਤਾ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 21 ਜੂਨ ਇਥੇ ਹਰਿਮੰਦਰ ਸਾਹਿਬ ਤੋਂ ਕੀਰਤਨ ਪ੍ਰਸਾਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਗੁਰਦੁਆਰਾ ਸੋਧ ਬਿੱਲ 2023 ਪਾਸ ਕਰਨ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਾਰ ਦਿੰਦਿਆਂ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 28 ਜੂਨ …
Read More »
Asian Tribune Your Multilingual Newspaper covering World and local news News