Home / Tag Archives: ਤਲਬ (page 2)

Tag Archives: ਤਲਬ

ਸਾਂਝੀ ਜਾਂਚ ਟੀਮ ਨੇ ਜਿਨਹਾ ਹਾਊਸ ਹਮਲੇ ਸਬੰਧੀ ਪੁੱਛ ਪੜਤਾਲ ਲਈ ਇਮਰਾਨ ਖ਼ਾਨ ਨੂੰ ਤਲਬ ਕੀਤਾ

ਲਾਹੌਰ (ਪਾਕਿਸਤਾਨ), 30 ਮਈ ਪਾਕਿਸਤਾਨ ਦੇ ਇਤਿਹਾਸਕ ਕੋਰ ਕਮਾਂਡਰ ਹਾਊਸ ਜਾਂ ਜਿਨਾਹ ਹਾਊਸ ‘ਤੇ 9 ਮਈ ਨੂੰ ਹੋਏ ਹਿੰਸਕ ਹਮਲੇ ਦੀ ਜਾਂਚ ਕਰ ਰਹੀ ਸਾਂਝੀ ਜਾਂਚ ਟੀਮ (ਜੇਆਈਟੀ) ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ ਤਲਬ ਕੀਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ ਖਾਨ ਨੂੰ ਸ਼ਾਮ 4 ਵਜੇ ਲਾਹੌਰ …

Read More »

ਕਾਨਪੁਰ ਵਿੱਚ ਅੰਮ੍ਰਿਤ ਤਲਾਬ ’ਚ ਡੁੱਬਣ ਕਾਰਨ ਚਾਰ ਕਿਸ਼ੋਰਾਂ ਦੀ ਮੌਤ

ਕਾਨਪੁਰ, 30 ਅਪਰੈਲ ਕਾਨਪੁਰ ਵਿੱਚ ਨਰਵਲ ਤਹਿਸੀਲ ਦੇ ਅੰਮ੍ਰਿਤ ਤਲਾਬ ਵਿੱਚ ਨਹਾਉਣ ਗਏ ਚਾਰ ਕਿਸ਼ੋਰ ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਅਨੁਸਾਰ ਘਟਨਾ ਸ਼ਨਿਚਰਵਾਰ ਉਸ ਵੇਲੇ ਦੀ ਹੈ ਜਦੋਂ ਪੰਜ ਸਕੂਲੀ ਵਿਦਿਆਰਥੀ ਤਲਾਬ ‘ਚ ਨਹਾਉਣ ਗਏ। ਇਕ ਸਾਥੀ ਦਾ ਪੈਰ ਤਿਲਕਣ ਮਗਰੋਂ …

Read More »

ਗ੍ਰੈਂਡ ਜਿਊਰੀ ਨੇ ਡੋਨਾਲਡ ਟਰੰਪ ਨੂੰ ਗਵਾਹੀ ਦੇਣ ਲਈ ਤਲਬ ਕੀਤਾ

ਨਿਊਯਾਰਕ, 10 ਮਾਰਚ ਅਮਰੀਕਾ ਦੇ ਨਿਊਯਾਰਕ ਸੂਬੇ ਦੀ ਗ੍ਰੈਂਡ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਾਲ 2016 ਦੇ ਰਾਸ਼ਟਰਪਤੀ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਦੇ ਨਾਂ ‘ਤੇ ਕੀਤੇ ਗੁਪਤ ਭੁਗਤਾਨ ਦੇ ਮਾਮਲੇ ਵਿੱਚ ਗਵਾਹੀ ਦੇਣ ਲਈ ਬੁਲਾਇਆ ਹੈ। ਇਹ ਜਾਣਕਾਰੀ ‘ਨਿਊਯਾਰਕ ਟਾਈਮਜ਼’ ਵਿੱਚ ਪ੍ਰਕਾਸ਼ਿਤ ਰਿਪੋਰਟ ਵਿੱਚ ਦਿੱਤੀ ਗਈ ਹੈ। ਰਿਪੋਰਟ …

Read More »

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਰਾੜ ਨੂੰ ਤਲਬ ਕੀਤਾ

ਚੰਡੀਗੜ੍ਹ, 2 ਦਸੰਬਰ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਾਗੀ ਜਗਮੀਤ ਬਰਾੜ ਨੂੰ 6 ਦਸੰਬਰ ਨੂੰ ਤਲਬ ਕੀਤਾ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਮਲੂਕਾ ਨੇ ਸ੍ਰੀ ਬਰਾੜ ਨੂੰ ਜਾਰੀ ਨੋਟਿਸ ਵਿੱਚ ਕਿਹਾ ਹੈ ਕਿ ਕਮੇਟੀ ਪਹਿਲਾਂ ਭੇਜੇ ਗਏ ਨੋਟਿਸ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ। ਸ੍ਰੀ ਮਲੂਕਾ ਨੇ ਕਿਹਾ …

Read More »

ਪਰਾਲੀ ਮਾਮਲਾ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਣੇ 4 ਰਾਜਾਂ ਦੇ ਮੁੱਖ ਸਕੱਤਰਾਂ ਨੂੰ ਤਲਬ ਕੀਤਾ

ਨਵੀਂ ਦਿੱਲੀ, 4 ਨਵੰਬਰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਪ੍ਰਦੂਸ਼ਣ ਦੀ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਮੁੱਖ ਸਕੱਤਰਾਂ ਨੂੰ ਇਸ ਮਾਮਲੇ ‘ਤੇ ਚਰਚਾ ਕਰਨ ਲਈ 10 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। Source link

Read More »

ਲਮੀਮਪੁਰ ਖੀਰੀ ਅਦਾਲਤ ਵੱਲੋਂ ਮੁਹੰਮਦ ਜ਼ੁਬੈਰ ਖ਼ਿਲਾਫ਼ ਵਾਰੰਟ ਜਾਰੀ; 11 ਜੁਲਾਈ ਨੂੰ ਕੀਤਾ ਤਲਬ

ਲਖੀਮਪੁਰ ਖੀਰੀ, 9 ਜੁਲਾਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਅਦਾਲਤ ਨੇ ਪਿਛਲੇ ਸਾਲ ਨਵੰਬਰ ਵਿਚ ਦਰਜ ਇਕ ਕੇਸ ‘ਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ 11 ਜੁਲਾਈ ਨੂੰ ਤਲਬ ਕੀਤਾ ਹੈ। ਇਸ ਕੇਸ ਵਿਚ ਦੁਸ਼ਮਣੀ ਪੈਦਾ ਕਰਨ ਦੇ ਦੋਸ਼ ਲਾਏ ਗਏ ਸਨ। ਸ਼ੁੱਕਰਵਾਰ ਜ਼ੁਬੈਰ ਨੂੰ ਸੁਪਰੀਮ ਕੋਰਟ ਤੋਂ …

Read More »

ਕੋਟਕਪੂਰਾ ਗੋਲੀਕਾਂਡ: ਜਾਂਚ ਟੀਮ ਵੱਲੋਂ ਸੁਖਬੀਰ ਬਾਦਲ ਤਲਬ

ਜਸਵੰਤ ਜੱਸ ਫ਼ਰੀਦਕੋਟ, 23 ਜੂਨ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 26 ਜੂਨ ਲਈ ਤਲਬ ਕੀਤਾ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32 ਸਥਿਤ ਮਿੰਨੀ ਪੁਲੀਸ ਕੇਂਦਰ ਵਿੱਚ …

Read More »