ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 26 ਅਪਰੈਲ ਇਥੇ ਪਿੰਡ ਨਥੇਹਾ ਨੇੜੇ ਈਥਨੋਲ ਬਾਇਓ ਪਲਾਂਟ ਲਈ ਦਸ ਏਕੜ ਦੇ ਕਰੀਬ ਰਕਬੇ ਵਿੱਚ ਸਟੋਰ ਕੀਤੀਆਂ ਪਰਾਲੀ ਦੀਆਂ ਗੱਠਾਂ ਨੂੰ ਅੱਜ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਅੱਗ ਨੇ ਦੇਖਦਿਆਂ ਹੀ ਦੇਖਦਿਆਂ ਭਿਆਨਕ ਰੂਪ ਧਾਰਨ ਕਰ ਲਿਆ। ਖ਼ਬਰ ਲਿਖੇ ਜਾਣ ਤੱਕ ਅੱਗ ਕਾਬੂ …
Read More »ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਦਿਹਾਂਤ
ਸੰਤੋਖ ਗਿੱਲ ਰਾਏਕੋਟ, 5 ਦਸੰਬਰ ਇਲਾਕੇ ਦੇ ਸਿਰਕੱਢ ਅਕਾਲੀ ਆਗੂ ਅਤੇ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਪੁੱਤਰ ਰਣਜੀਤ ਸਿੰਘ ਤਲਵੰਡੀ (67) ਦਾ ਅੱਜ ਪੀਜੀਆਈ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ। ਇਹ ਖ਼ਬਰ ਮਿਲਣ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਜਥੇਦਾਰ ਰਣਜੀਤ ਸਿੰਘ ਤਲਵੰਡੀ ਕੁਝ ਅਰਸੇ ਤੋਂ ਪੀਜੀਆਈ …
Read More »ਤਲਵੰਡੀ ਸਾਬੋ ਥਰਮਲ ਪਲਾਂਟ ਨਾਲ ਬਿਜਲੀ ਸਮਝੌਤਾ ਹੋਵੇਗਾ ਰੱਦ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 2 ਨਵੰਬਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪਾਵਰਕੌਮ ਨੂੰ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਤੁਰੰਤ ਨੋਟਿਸ ਜਾਰੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ| ਉਨ੍ਹਾਂ ਕਿਹਾ ਕਿ ਇਹ ਕਦਮ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਚੁੱਕਿਆ ਗਿਆ ਹੈ। …
Read More »
Asian Tribune Your Multilingual Newspaper covering World and local news News