Home / Tag Archives: ਤੜ

Tag Archives: ਤੜ

ਨੇਪਾਲ: ਪ੍ਰਚੰਡ ਨੇ ਨੇਪਾਲੀ ਕਾਂਗਰਸ ਨਾਲ ਭਾਈਵਾਲੀ ਤੋੜ ਕੇ ਓਲੀ ਨਾਲ ਗਠਜੋੜ ਕਰਨ ਦਾ ਫ਼ੈਸਲਾ ਕੀਤਾ

ਕਾਠਮੰਡੂ, 4 ਮਾਰਚ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਨੇ ਮਤਭੇਦਾਂ ਕਾਰਨ ਨੇਪਾਲੀ ਕਾਂਗਰਸ ਨਾਲ ਆਪਣੀ ਕਰੀਬ 15 ਮਹੀਨਿਆਂ ਦੀ ਭਾਈਵਾਲੀ ਖਤਮ ਕਰਨ ਤੋਂ ਬਾਅਦ ਅੱਜ ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਨੇ ਓਲੀ ਦੀ ਪਾਰਟੀ ਨਾਲ ਨਵਾਂ ਗਠਜੋੜ ਬਣਾਉਣ ਦਾ ਫੈਸਲਾ ਕੀਤਾ ਹੈ। ਨੇਪਾਲ ਕਮਿਊਨਿਸਟ ਪਾਰਟੀ (ਮਾਓਵਾਦੀ ਕੇਂਦਰ) …

Read More »

ਸਿਰਸਾ ਤੋਂ 16 ਨੂੰ ਭਾਰਤ ਬੰਦ ਦੌਰਾਨ ਬੈਰੀਅਰ ਤੋੜ ਕੇ ਦਿੱਲੀ ਕੂਚ ਕਰਨਗੇ ਕਿਸਾਨ

ਪ੍ਰਭੂ ਦਿਆਲ ਸਿਰਸਾ, 14 ਫਰਵਰੀ ਦਿੱਲੀ ਕੂਚ ਲਈ ਕਿਸਾਨ ਬਾਜ਼ਿਦ ਹਨ। ਕਿਸਾਨ ਆਗੂਆਂ ਨੇ ਆਪਣੀ ਰਣਨੀਤੀ ’ਚ ਤਬਦੀਲੀ ਕੀਤੀ ਹੈ। ਉਹ ਹੁਣ ਟਰੇਡ ਯੂਨੀਅਨ ਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਦੇ ਦਿੱਤੇ ਭਾਰਤ ਬੰਦ ਦੌਰਾਨ ਪੁਲੀਸ ਵੱਲੋਂ ਲਾਏ ਬੈਰੀਅਰ ਤੋੜ ਕੇ ਦਿੱਲੀ ਜਾਣ ਦੀ ਕੋਸ਼ਿਸ਼ ਕਰਨਗੇ। ਪੁਲੀਸ ਵੱਲੋਂ ਨੈਸ਼ਨਲ …

Read More »

ਨੱਡਾ ਵੱਲੋਂ ਕਾਂਗਰਸ ਦੀ ਯਾਤਰਾ ‘ਭਾਰਤ ਤੋੜੋ ਅਨਿਆਂ ਯਾਤਰਾ’ ਕਰਾਰ

ਈਟਾਨਗਰ, 11 ਜਨਵਰੀ ਭਾਰਤੀ ਜਨਤਾ ਪਾਰਟੀ ਦੇ ਮੁਖੀ ਜੇਪੀ ਨੱਡਾ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਕੱਢੀ ਜਾ ਰਹੀ ਯਾਤਰਾ ਨੂੰ ‘ਭਾਰਤ ਤੋੜੋ ਅਨਿਆਂ ਯਾਤਰਾ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਕਾਂਗਰਸ ਨੇ ਹਮੇਸ਼ਾ ‘ਪਾੜੋ ਅਤੇ ਰਾਜ ਕਰੋ’ ਦਾ ਸਿਧਾਂਤ ਅਪਣਾਇਆ ਹੈ। ਉਹ ਸੂਬੇ ’ਚ …

Read More »

ਥਰਮਲ ਪਲਾਂਟ ਰੂਪਨਗਰ ਦੀਆਂ ਚਿਮਨੀਆਂ ਨੇੜੇ ਬਾਹਰਲਿਆਂ ਦੇ ਕਬਜ਼ੇ, ਪਲਾਂਟ ਦੀ ਸੁਰੱਖਿਆ ਦੀਵਾਰ ਦੀਆਂ ਤਾਰਾਂ ਤੋੜ ਕੇ ਬਣਾਏ ਚੋਰ ਰਸਤੇ

ਜਗਮੋਹਨ ਸਿੰਘ ਰੂਪਨਗਰ, 26 ਜੁਲਾਈ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਚਾਰਦੀਵਾਰੀ ਦੇ ਅੰਦਰ ਬਾਹਰਲੇ ਸੂਬਿਆਂ ਦੇ ਲੋਕਾਂ ਨੇ ਝੁੱਗੀਆਂ ਬਣਾ ਕੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਨ੍ਹਾਂ ਨੂੰ ਥਰਮਲ ਪਲਾਂਟ ’ਚੋਂ ਬਾਹਰ ਕੱਢਣਾ ਥਰਮਲ ਪ੍ਰਸ਼ਾਸਨ ਲਈ ਮੁਸ਼ਕਲ ਨਜ਼ਰ ਆ ਰਿਹਾ ਹੈ। ਨਾਜਾਇਜ਼ ਕਾਬਜ਼ਕਾਰਾਂ ਵਿੱਚੋਂ ਜ਼ਿਆਦਾਤਰ  ਹਿਮਾਚਲ ਪ੍ਰਦੇਸ਼ …

Read More »

ਕਸ਼ਮੀਰੀ ਆਗੂਆਂ ਨੂੰ ਲੋਕਾਂ ਨਾਲੋਂ ਤੋੜ ਨਹੀਂ ਸਕੀਆਂ ਪਾਬੰਦੀਆਂ: ਉਮਰ ਅਬਦੁੱਲਾ

ਜੰਮੂ, 15 ਜੁਲਾਈ ਨੈਸ਼ਨਲ ਕਾਨਫਰੰਸ (ਐੱਨਸੀ) ਦੇ ਮੀਤ ਪ੍ਰਧਾਨ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਸਥਾਨਕ ਸਿਆਸੀ ਆਗੂ ਅਗਸਤ 2019 ਮਗਰੋਂ ਲਗਾਈਆਂ ਪਾਬੰਦੀਆਂ ਨਾਲ ਜਿਊਣ ਸਿੱਖ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਸਿਆਸੀ ਆਗੂਆਂ ਨੂੰ ਲੋਕਾਂ ਨਾਲ ਰਾਬਤਾ ਬਣਾਉਣ ਵਿੱਚ ਕਮਜੋਰ ਨਹੀਂ ਕਰ ਸਕੇ। ਜੰਮੂ ਕਸ਼ਮੀਰ …

Read More »

ਪੰਜਾਬ ਵਿੱਚ ਗਰਮੀ ਨੇ ਅੱਠ ਸਾਲਾਂ ਦੇ ਰਿਕਾਰਡ ਤੋੜੇ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 16 ਮਈ ਪੰਜਾਬ ਵਿਚ ਗਰਮੀ ਕਾਰਨ ਲੋਕ ਬੇਹਾਲ ਹੋ ਗਏ ਹਨ। ਇਥੇ ਗਰਮੀ ਨੇ ਪਿਛਲੇ ਅੱਠ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿਚ ਗਰਮੀ ਦਾ ਕਹਿਰ ਜਾਰੀ ਹੈ। ਅੰਮ੍ਰਿਤਸਰ ਤੇ ਜਲੰਧਰ ਵਿਚ ਅੱਜ ਤਾਪਮਾਨ ਕ੍ਰਮਵਾਰ 46.1 ਅਤੇ 46.2 ਡਿਗਰੀ ਰਿਹਾ ਜਦਕਿ …

Read More »

ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੇ ਕਮਾਈ ਪੱਖੋਂ ਰਿਕਾਰਡ ਤੋੜੇ; 3 ਦਿਨਾਂ ’ਚ ਕੁਲੈਕਸ਼ਨ 325 ਫੀਸਦੀ ਵਧੀ

ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੇ ਕਮਾਈ ਪੱਖੋਂ ਰਿਕਾਰਡ ਤੋੜੇ; 3 ਦਿਨਾਂ ’ਚ ਕੁਲੈਕਸ਼ਨ 325 ਫੀਸਦੀ ਵਧੀ

ਮੁੰਬਈ, 14 ਮਾਰਚ ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੇ ਕਈ ਰਿਕਾਰਡ ਤੋੜ ਦਿੱਤੇ ਹਨ। ਇਹ ਫਿਲਮ ਬਿਨਾਂ ਵੱਡੇ ਸਟਾਰਾਂ ਤੋਂ ਹੈ ਪਰ ਫੇਰ ਵੀ ਇਸ ਫਿਲਮ ਪ੍ਰਤੀ ਦਰਸ਼ਕਾਂ ਦਾ ਇੰਨਾ ਉਤਸ਼ਾਹ ਹੈ ਕਿ ਤਿੰਨ ਦਿਨਾਂ ਵਿਚ ਹੀ ਫਿਲਮ ਲਈ 600 ਸਕਰੀਨਾਂ ਤੋਂ ਵਧਾ ਕੇ 2000 ਸਕਰੀਨਾਂ ਕਰ ਦਿੱਤੀਆਂ ਹਨ। ਪੀਵੀਆਰ ਤੇ …

Read More »

ਲਾਹੌਰ ’ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨ ਤੋੜ

ਲਾਹੌਰ ’ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨ ਤੋੜ

ਲਾਹੌਰ, 17 ਅਗਸਤਪਾਕਿਸਤਾਨ ਦੇ ਲਾਹੌਰ ਵਿੱਚ 19ਵੀਂ ਸਦੀ ਦੇ ਸਿੱਖ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਤੀਜੀ ਵਾਰ ਤੋੜ-ਭੰਨ ਕੀਤੀ ਗਈ ਹੈ। ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਨ ਮੰਤਰੀ ਫਵਾਦ ਚੌਧਰੀ ਨੇ ਟਵਿੱਟਰ ‘ਤੇ ਇਸ ਬਾਰੇ ਸਖ਼ਤ ਟਿੱਪਣੀ ਕਰਦਿਆਂ ਕਿਹਾ, ‘ਇਹ ਸ਼ਰਮਨਾਕ ਕਾਰਾ ਜਾਹਲ ਲੋਕਾਂ ਦਾ ਹੈ, ਉਹ ਇਹ ਨਹੀਂ …

Read More »

ਕੈਨੇਡਾ ’ਚ ਗਰਮੀ ਨੇ 82 ਸਾਲ ਦੇ ਰਿਕਾਰਡ ਤੋੜੇ

ਕੈਨੇਡਾ ’ਚ ਗਰਮੀ ਨੇ 82 ਸਾਲ ਦੇ ਰਿਕਾਰਡ ਤੋੜੇ

ਵੈਨਕੂਵਰ (ਗੁਰਮਲਕੀਅਤ ਸਿੰਘ ਕਾਹਲੋਂ): ਕੈਨੇਡਾ ਵਿਚ ਗਰਮੀ ਨੇ 82 ਸਾਲ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ। ਕਈ ਥਾਈਂ ਤਾਂ ਤੰਦੂਰ ਵਾਂਗ ਤਪਣ ਵਾਲੇ ਹਾਲਾਤ ਬਣੇ ਹੋਏ ਹਨ। ਮੌਸਮ ਪੱਖੋਂ ਦੁਨੀਆ ਵਿਚ ਨੰਬਰ ਇਕ ਮੰਨਿਆ ਜਾਣ ਵਾਲਾ ਬ੍ਰਿਟਿਸ਼ ਕੋਲੰਬੀਆ ਸੂਬਾ ਦੋ ਦਿਨਾਂ ਤੋਂ ਤੰਦੂਰ ਵਾਂਗ ਤਪ ਰਿਹਾ ਹੈ। ਇੱਥੋਂ ਦੇ ਲਿੰਟਲ ਸ਼ਹਿਰ …

Read More »