Home / Tag Archives: ਤ

Tag Archives:

ਪਟਿਆਲਾ: ਭਾਜਪਾ ਦੀ ਪ੍ਰਨੀਤ ਕੌਰ ਤੇ ‘ਆਪ’ ਦੇ ਬਲਬੀਰ ਸਿੰਘ ਨੇ ਕਾਗਜ਼ ਦਾਖਲ ਕੀਤੇ

ਸਰਬਜੀਤ ਸਿੰਘ ਭੰਗੂ ਪਟਿਆਲਾ, 13 ਮਈ ਲੋਕ ਸਭਾ ਚੋਣਾਂ ਲਈ ਅੱਜ ਪਟਿਆਲਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਤੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਾਗਜ਼ ਦਾਖਲ ਕੀਤੇ। The post ਪਟਿਆਲਾ: ਭਾਜਪਾ ਦੀ ਪ੍ਰਨੀਤ ਕੌਰ ਤੇ ‘ਆਪ’ ਦੇ ਬਲਬੀਰ ਸਿੰਘ ਨੇ ਕਾਗਜ਼ ਦਾਖਲ ਕੀਤੇ …

Read More »

ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਰੱਦ, ਹੁਣ ਉਪ ਰਾਜਪਾਲ ’ਤੇ ਨਿਰਭਰ: ਸੁਪਰੀਮ ਕੋਰਟ

ਨਵੀਂ ਦਿੱਲੀ, 13 ਮਈ ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘਪਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸਰਵਉੱਚ ਅਦਾਲਤ ਨੇ ਕਿਹਾ ਕਿ ਇਹ ਦਿੱਲੀ ਦੇ ਉਪ ਰਾਜਪਾਲ ‘ਤੇ ਨਿਰਭਰ ਕਰਦਾ …

Read More »

ਜੰਮੂ ਕਸ਼ਮੀਰ: ਮਹਿਬੂਬਾ ਨੇ ਪ੍ਰਸ਼ਾਸਨ ’ਤੇ ਚੋਣਾਂ ’ਚ ਧਾਂਦਲੀ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ

ਸ੍ਰੀਨਗਰ, 11 ਮਈ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ‘ਤੇ ਉਨ੍ਹਾਂ ਦੀ ਪਾਰਟੀ ਅਤੇ ਸਮਰਥਕਾਂ ਨੂੰ ਚੁਣ ਕੇ ਨਿਸ਼ਾਨਾ ਬਣਾ ਕੇ ਅਤੇ ਪ੍ਰੇਸ਼ਾਨ ਕਰਕੇ ਲੋਕ ਸਭਾ ਚੋਣਾਂ ਵਿਚ ਧਾਂਦਲੀ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਇਥੇ ਪੀਡੀਪੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ …

Read More »

ਪੰਜਾਬ ਸਰਕਾਰ ਵੱਲੋਂ ਝੋਨੇ ਲੁਵਾਈ ਦੋ ਗੇੜਾਂ ’ਚ 11 ਅਤੇ 15 ਜੂਨ ਤੋਂ ਸ਼ੁਰੂ ਕਰਾਉਣ ਦਾ ਫ਼ੈਸਲਾ

ਜੋਗਿੰਦਰ ਸਿੰਘ ਮਾਨ ਮਾਨਸਾ, 11 ਮਈ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਝੋਨੇ ਦੀ ਲੁਵਾਈ ਦੋ ਗੇੜਾਂ ਵਿੱਚ ਕਰਾਉਣ ਦਾ ਫੈਸਲਾ ਕਰਦਿਆਂ ਇਹ 11 ਅਤੇ 15 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਝੋਨੇ ਦੀ ਸਿੱਧੀ ਬਿਜਾਈ ਸਾਰੇ ਰਾਜ ਵਿੱਚ 15 ਮਈ ਤੋਂ ਆਰੰਭ ਕਰਨ ਦਾ ਫੈਸਲਾ ਲਿਆ ਗਿਆ ਹੈ। …

Read More »

ਭਾਰਤੀਆਂ ਨੇ 2022 ’ਚ 111 ਅਰਬ ਡਾਲਰ ਤੋਂ ਵਧ ਰਕਮ ਮੁਲਕ ਭੇਜੀ

ਸੰਯੁਕਤ ਰਾਸ਼ਟਰ, 8 ਮਈ ਸੰਯੁਕਤ ਰਾਸ਼ਟਰ ਮਾਈਗਰੇਸ਼ਨ ਏਜੰਸੀ ਨੇ ਕਿਹਾ ਹੈ ਕਿ ਭਾਰਤ ’ਚ ਸਾਲ 2022 ਦੌਰਾਨ 111 ਅਰਬ ਡਾਲਰ ਦੀ ਰਕਮ ਭੇਜੀ ਗਈ ਜੋ ਦੁਨੀਆ ’ਚ ਸਭ ਤੋਂ ਵੱਧ ਹੈ। ਇਸ ਦੇ ਨਾਲ ਭਾਰਤ 100 ਅਰਬ ਡਾਲਰ ਦੇ ਅੰਕੜੇ ਤੱਕ ਪੁੱਜਣ ਅਤੇ ਇਸ ਨੂੰ ਪਾਰ ਕਰਨ ਵਾਲਾ ਪਹਿਲਾ ਮੁਲਕ …

Read More »

ਨੀਟ-ਯੂਜੀ ਦਾ ਪੇਪਰ ਲੀਕ ਹੋਣ ਬਾਰੇ ਖ਼ਬਰਾਂ ਝੂਠੀਆਂ ਤੇ ਬੇਬੁਨਿਆਦ: ਐੱਨਟੀਏ

ਨਵੀਂ ਦਿੱਲੀ, 6 ਮਈ ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਨੇ ਅੱਜ ਅੱਜ ਸਪਸ਼ਟ ਕੀਤਾ ਹੈ ਕਿ ਮੈਡੀਕਲ ਦਾਖਲਾ ਪ੍ਰੀਖਿਆ ਨੀਟ-ਯੂਜੀ ਦਾ ਪੇਪਰ ਦੇ ਲੀਕ ਹੋਣ ਦਾ ਦਾਅਵਾ ਕਰਨ ਵਾਲੀਆਂ ਖ਼ਬਰਾਂ  ਬੇਬੁਨਿਆਦ ਹਨ। ਏਜੰਸੀ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਜਾ ਰਹੀ ਨੀਟ-ਯੂਜੀ ਪ੍ਰਸ਼ਨ ਪੱਤਰ ਦੀ ਕਥਿਤ ਤਸਵੀਰ ਦਾ ਅਸਲ …

Read More »

ਸਰਕਾਰ ਨੇ ਪਿਆਜ਼ ਦੀ ਬਰਾਮਦ ਤੋਂ ਪਾਬੰਦੀ ਹਟਾਈ

ਨਵੀਂ ਦਿੱਲੀ, 4 ਮਈ ਦੇਸ਼ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦਰਮਿਆਨ ਸਰਕਾਰ ਨੇ ਅੱਜ ਪਿਆਜ਼ ਦੀ ਬਰਾਮਦ ਤੋਂ ਪਾਬੰਦੀ ਹਟਾ ਦਿੱਤੀ ਹੈ ਪਰ ਨਾਲ ਹੀ ਘੱਟੋ-ਘੱਟ ਬਰਾਮਦ ਮੁੱਲ (ਐੱਮਈਪੀ) 500 ਡਾਲਰ ਪ੍ਰਤੀ ਟਨ ਤੈਅ ਕੀਤਾ ਹੈ। ਇਸ ਫ਼ੈਸਲੇ ਨਾਲ ਮਹਾਰਾਸ਼ਟਰ ਸਣੇ ਪ੍ਰਮੁੱਖ ਉਤਪਾਦਕ ਖੇਤਰਾਂ ਵਿੱਚ ਕਿਸਾਨਾਂ ਦੇ ਇੱਕ ਵੱਡੇ …

Read More »

ਪੁਣਛ: ਅਤਿਵਾਦੀਆਂ ਵੱਲੋਂ ਦੋ ਫੌਜੀ ਵਾਹਨਾਂ ’ਤੇ ਗੋਲੀਬਾਰੀ, 5 ਜਵਾਨ ਜ਼ਖ਼ਮੀ

ਜੰਮੂ, 4 ਮਈ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਅਤਿਵਾਦੀਆਂ ਵੱਲੋਂ ਅੱਜ ਦੋ ਫੌਜੀ ਵਾਹਨਾਂ ’ਤੇ ਕੀਤੀ ਗਈ ਗੋਲੀਬਾਰੀ ਵਿੱਚ ਪੰਜ ਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚ ਇੱਕ ਭਾਰਤੀ ਹਵਾਈ ਫੌਜ ਦਾ ਵਾਹਨ ਵੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਮਲਾ ਸ਼ਾਮ ਨੂੰ ਸ਼ਸ਼ੀਧਰ ਨੇੜੇ ਉਸ ਸਮੇਂ ਕੀਤਾ ਗਿਆ, ਜਦੋਂ …

Read More »

ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਸੁਣਵਾਈ 7 ਮਈ ਨੂੰ

ਨਵੀਂ ਦਿੱਲੀ, 3 ਮਈ ਸੁਪਰੀਮ ਕੋਰਟ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਅੱਜ ਕਿਹਾ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਦਾਇਰ ਅੰਤਰਿਮ ਜ਼ਮਾਨਤ ਅਰਜ਼ੀ ’ਤੇ 7 ਮਈ ਨੂੰ ਸੁਣਵਾਈ ਕਰੇਗੀ। ਕੇਜਰੀਵਾਲ ਨੇ ਦਿੱਲੀ ਵਿਚ ਲੋਕ ਸਭਾ ਚੋਣਾਂ ਦੇ ਹਵਾਲੇ ਨਾਲ ਅੰਤਰਿਮ ਜ਼ਮਾਨਤ …

Read More »

ਰਾਹੁਲ ਗਾਂਧੀ ਕੋਲ 20 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ

ਰਾਏ ਬਰੇਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਰਾਏ ਬਰੇਲੀ ਤੋਂ ਦਾਖ਼ਲ ਨਾਮਜ਼ਦਗੀ ਪੱਤਰਾਂ ’ਚ 20 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ ਐਲਾਨੀ ਹੈ। ਉਨ੍ਹਾਂ ਕੋਲ 3,81,33,572 ਰੁਪਏ ਦੇ ਸ਼ੇਅਰ, 26,25,157 ਰੁਪਏ ਦਾ ਬੈਂਕ ਬੈਲੇਂਸ ਅਤੇ 15,21,740 ਰੁਪਏ ਦੇ ਗੋਲਡ ਬਾਂਡ ਸਮੇਤ 9,24,59,264 ਰੁਪਏ ਦੀ ਚੱਲ ਸੰਪਤੀ ਹੈ। ਕਾਂਗਰਸ ਦੇ ਸਾਬਕਾ …

Read More »