Home / Tag Archives: ਤ (page 186)

Tag Archives:

ਟਰੈਕਟਰ ਪਰੇਡ ਤਿੰਨ ਰੂਟਾਂ ’ਤੇ ਹੋਵੇਗੀ

ਨਵੀਂ ਦਿੱਲੀ, 24 ਜਨਵਰੀ ਦਿੱਲੀ ਪੁਲੀਸ ਨੇ ਅੱਜ ਕਿਹਾ ਹੈ ਕਿ ਗਣਤੰਤਰ ਦਿਵਸ ’ਤੇ ਕਿਸਾਨਾਂ ਦੀ ਟਰੈਕਟਰ ਪਰੇਡ 3 ਰੂਟਾਂ ’ਤੇ ਹੋਵੇਗੀ। ਇਸ ਦਾ ਰੂਟ ਪਲਾਨ ਤੈਅ ਕਰਕੇ ਕਿਸਾਨਾਂ ਨਾਲ ਸਾਂਝਾ ਕਰ ਲਿਆ ਗਿਆ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਪੁਲੀਸ ਨੇ ਕਿਹਾ ਕਿ ਤਿੰਨ ਰੂਟਾਂ ਵਿੱਚ ਟਿਕਰੀ ਬਾਰਡਰ ’ਤੇ 63 …

Read More »

ਬਾਇਡਨ ਪ੍ਰਸ਼ਾਸਨ ਵੱਲੋਂ ਭਾਰਤੀ-ਅਮਰੀਕੀਆਂ ਦੀਆਂ ਅਹਿਮ ਅਹੁਦਿਆਂ ’ਤੇ ਨਿਯੁਕਤੀਆਂ

ਵਾਸ਼ਿੰਗਟਨ, 25 ਜਨਵਰੀ ਬਾਇਡਨ ਪ੍ਰਸ਼ਾਸਨ ਵੱਲੋਂ ਚਾਰ ਭਾਰਤੀ-ਅਮਰੀਕੀਆਂ ਨੂੰ ਊਰਜਾ ਵਿਭਾਗ ਵਿੱਚ ਸੀਨੀਅਰ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਤਾਰਕ ਸ਼ਾਹ ਨੂੰ ਸਟਾਫ਼ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਸ ਅਹੁਦੇ ‘ਤੇ ਸੇਵਾ ਨਿਭਾਉਣ ਵਾਲੇ ਉਹ ਪਹਿਲੇ ਭਾਰਤੀ-ਅਮਰੀਕੀ ਬਣ ਗਏ ਹਨ। ਤਾਨਿਆ ਦਾਸ ਨੂੰ ਵਿਗਿਆਨ ਦਫ਼ਤਰ ਵਿੱਚ ਸਟਾਫ਼ …

Read More »

ਭਾਰਤ ਸਣੇ ਦੁਨੀਆ ਦੇ ‘ਬੁੱਢੇ’ ਹੋ ਰਹੇ ਡੈਮਾਂ ਤੋਂ ਪੈਦਾ ਹੋ ਰਿਹਾ ਖਤਰਾ

ਨਿਊ ਯਾਰਕ, 24 ਜਨਵਰੀ ਸਾਲ 2025 ਵਿਚ ਭਾਰਤ ਵਿਚਲੇ ਹਜ਼ਾਰ ਤੋਂ ਵੱਧ ਵੱਡੇ ਡੈਮ ਤਕਰੀਬਨ 50 ਸਾਲ ਪੁਰਾਣੇ ਹੋਣਗੇ ਅਤੇ ਇੰਨੇ ਪੁਰਾਣੇ ਢਾਂਚੇ ਲੋਕਾਂ ਲਈ ਖਤਰਾ ਬਣ ਸਕਦੇ ਹਨ। ਸੰਯੁਕਤ ਰਾਸ਼ਟਰ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸਾਲ 2050 ਤੱਕ ਧਰਤੀ ਦੇ ਜ਼ਿਆਦਾਤਰ ਲੋਕ 20ਵੀਂ ਸਦੀ ਵਿਚ ਬਣੇ ਹਜ਼ਾਰਾਂ ਡੈਮਾਂ …

Read More »

ਸਰਕਾਰ ਨੇ ਸਭ ਤੋਂ ਵਧੀਆ ਪੇਸ਼ਕਸ਼ ਕੀਤੀ, ਆਸ ਕਰਦਾਂ ਕਿਸਾਨ ਯੂਨੀਅਨਾਂ ਮੁੜ ਗੌਰ ਕਰਨਗੀਆਂ: ਤੋਮਰ

ਨਵੀਂ ਦਿੱਲੀ, 25 ਜਨਵਰੀ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਲਈ ਮੁਅੱਤਲ ਕਰਨ ਤੇ ਸਾਂਝੀ ਕਮੇਟੀ ਬਣਾਉਣ ਦੀ ਸਰਕਾਰ ਦੀ ਤਜਵੀਜ਼ ਨੂੰ ਸਭ ਤੋਂ ਵਧੀਆ ਕਰਾਰ ਦਿੱਤਾ ਹੈ। ਤੋਮਰ ਨੇ ਆਸ ਜਤਾਈ ਕਿ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਜਲਦੀ ਦੀ ਇਸ ਪੇਸ਼ਕਸ਼ ‘ਤੇ ਗੌਰ …

Read More »

ਤਖ਼ਤ ਪਟਨਾ ਸਾਹਿਬ ’ਤੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ, ਨਿਤੀਸ਼ ਕੁਮਾਰ ਨੇ ਲੰਗਰ ਛਕਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 20 ਜਨਵਰੀ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਸਥਿਤ ਤਖ਼ਤ ਪਟਨਾ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਦੂਰ ਦੁਰਾਡਿਓਂ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਨੇ ਤਖ਼ਤ ‘ਤੇ ਮੱਥਾ ਟੇਕਿਆ। ਇਸ ਮੌਕੇ ਰਾਜ ਦੇ ਮੁੱਖ ਮੰਤਰੀ …

Read More »

ਸੁਪਰੀਮ ਕੋਰਟ ਨੇ ਟਰੈਕਟਰ ਮਾਰਚ ਸਬੰਧੀ ਦਿੱਲੀ ਪੁਲਿਸ ਨੂੰ ਆਪਣੇ ਤੌਰ ’ਤੇ ਫੈਸਲਾ ਲੈਣ ਨੂੰ ਕਿਹਾ, ਅਗਲੀ ਸੁਣਵਾਈ 20 ਨੂੰ

ਨਵੀਂ ਦਿੱਲੀ, 18 ਜਨਵਰੀ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਤਜਵੀਜ਼ਤ ‘ਟਰੈਕਟਰ ਪਰੇਡ’ ਨੂੰ ਰੋਕਣ ਲਈ ਦਾਖ਼ਲ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਇਹ ਅਮਨ ਤੇ ਕਾਨੂੰਨ ਨਾਲ ਜੁੜਿਆ ਮਸਲਾ ਹੈ, ਜਿਸ ਬਾਰੇ ਫੈਸਲਾ (ਦਿੱਲੀ) ਪੁਲੀਸ ਨੇ ਲੈਣਾ ਹੈ। ਸਿਖਰਲੀ ਅਦਾਲਤ ਨੇ ਕੇਂਦਰ ਸਰਕਾਰ …

Read More »

ਸੰਸਦ ਮੈਂਬਰ ਅਮਰੀਕਾ ਦੀ ਤਰਜ਼ ਤੇ ਸ੍ਰੀ ਮੋਦੀ ਵਿਰੁੱਧ ਮਤਾ ਪਾਸ ਕਰਕੇ ਸੱਤਾ ਤੋਂ ਪਾਸੇ ਕਰਨ

ਲੋਕ ਸਭਾ ਮੈਂਬਰ ਜ਼ਮੀਰ ਦੀ ਆਵਾਜ਼ ਨਾਲ ਫ਼ਰਜ ਪਛਾਨਣ ਬਠਿੰਡਾ, 14 ਜਨਵਰੀ, ਬਲਵਿੰਦਰ ਸਿੰਘ ਭੁੱਲਰ ਨੀਤੀਆਂ ਅਤੇ ਸੁਭਾਅ ਪੱਖੋਂ ਦੇਖਿਆ ਜਾਵੇ ਤਾਂ ਅਮਰੀਕਾ ਦੇ ਗੱਦੀੳ ਲਹਿ ਰਹੇ ਰਾਸਟਰਪਤੀ ਰੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਿੱਚ ਸਮਾਨਤਾਵਾਂ ਹੀ ਹਨ। ਦੋਵਾਂ ਦੀਆਂ ਨੀਤੀਆਂ ਲੋਕ ਵਿਰੋਧੀ ਹਨ ਅਤੇ ਹੱਠੀ …

Read More »

ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਨੂੰ ਮਿਲੀ ਜ਼ਮਾਨਤ

ਪਟਿਆਲਾ : ਗਾਇਕ ਤੇ ਗੀਤਕਾਰ ਸ੍ਰੀ ਬਰਾੜ ਨੂੰ ਅੱਜ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਕੋਰਟ ਵੱਲੋਂ ਪੰਜਾਹ ਹਜ਼ਾਰ ਮੁਚਲਕੇ ‘ਤੇ ਸ੍ਰੀ ਬਰਾੜ ਨੂੰ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ। ਜਿਸ ਦੇ ਚੱਲਦਿਆਂ ਦੇਰ ਸ਼ਾਮ ਤੱਕ ਸ੍ਰੀ ਬਰਾੜ ਦੀ ਜੇਲ੍ਹ ਚੋਂ ਰਿਹਾਈ ਹੋ ਸਕਦੀ ਹੈ। …

Read More »

ਸੁਪਰੀਮ ਕੋਰਟ ਦੇ ਫੈਸਲੇ ਦਾ ਕਿਸਾਨ ਸੰਘਰਸ ‘ਤੇ ਕੋਈ ਅਸਰ ਨਹੀਂ , ਪਹਿਲਾਂ ਤੋਂ ਉਲੀਕੇ ਪ੍ਰੋਗਰਾਮ ਜਾਰੀ ਰਹਿਣਗੇ- ਸੰਯੁਕਤ ਮੋਰਚਾ

ਕੱਲ੍ਹ ਸੁਪਰੀਮ ਕੋਰਟ ਵਿਚ ਕਿਸਾਨ ਸੰਘਰਸ਼ ਨੂੰ ਲੈਕੇ ਹੋਈ ਸੁਣਵਾਈ ਦੇ ਸਬੰਧ ਵਿਚ ਸਾਂਝੇ ਕਿਸਾਨ ਮੋਰਚੇ ਨੇ ਆਪਣੇ ਬਿਆਨ ਰਾਹੀਂ ਆਪਣੀ ਪਹੁੰਚ ਨੂੰ ਸਪਸ਼ਟ ਕਰ ਦਿੱਤਾ ਸੀ। ਅੱਜ ਸੁਪਰੀਮ ਕੋਰਟ ਦੇ ਜ਼ਬਾਨੀ ਹੁਕਮ ਨਾਲ ਸਾਡੀ ਰਾਇ ਦੀ ਪੁਸ਼ਟੀ ਹੁੰਦੀ ਹੈ। ਜਿਵੇਂ ਅਸੀਂ ਆਪਣੇ ਕੱਲ੍ਹ ਦੇ ਬਿਆਨ ਵਿਚ ਕਿਹਾ ਸੀ ਕਿ …

Read More »

ਕਾਮਰੇਡ ਬਲਵਿੰਦਰ ਸਿੰਘ ਕਤਲ ਕਾਂਡ: ਭੂਰਾ ਤੇ ਭਾਅ ਸਣੇ ਪੰਜ ਮੁਲਜ਼ਮਾਂ ਦਾ ਪੁਲੀਸ ਰਿਮਾਂਡ

ਬੇਅੰਤ ਸਿੰਘ ਸੰਧੂ ਪੱਟੀ, 12 ਜਨਵਰੀ 17 ਅਕਤੂਬਰ 2020 ਨੂੰ ਕਾਮਰੇਡ ਬਲਵਿੰਦਰ ਸਿੰਘ ਭਿਖੀਵਿੰਡ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਦੋਸ਼ ਕਾਬੂ ਕੀਤੇ ਗਏ ਮੁੱਖ ਮੁਲਜ਼ਮ ਸੁਖਦੀਪ ਸਿੰਘ ਭੂਰਾ ਤੇ ਗੁਰਜੀਤ ਸਿੰਘ ਭਾਅ ਨੂੰ ਦਿੱਲੀ ਤੋਂ ਅੱਜ ਡੀਐੱਸਪੀ ਭਿਖੀਵਿੰਡ ਰਾਜਬੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਵੱਲੋਂ ਤਿੰਨ ਕਸ਼ਮੀਰੀ ਨੌਜਵਾਨਾਂ …

Read More »