Home / Tag Archives: ਤ (page 36)

Tag Archives:

ਦਿੱਲੀ ’ਚ ਧੂੜ ਭਰੇ ਝੱਖੜ ਤੇ ਮੀਂਹ ਨਾਲ ਮੌਸਮ ਦਾ ਮਿਜ਼ਾਜ ਬਦਲਿਆ, ਮੌਸਮ ਵਿਭਾਗ ਵੱਲੋਂ ਸੰਤਰੀ ਅਲਰਟ ਜਾਰੀ

ਨਵੀਂ ਦਿੱਲੀ, 11 ਅਪਰੈਲ ਕੌਮੀ ਰਾਜਧਾਨੀ ਵਿਚ ਸ਼ੁੱਕਰਵਾਰ ਸ਼ਾਮੀਂ ਇਕਦਮ ਮੌਸਮ ਬਦਲਣ ਮਗਰੋਂ ਚੱਲੇ ਧੂੜ ਭਰੇ ਝੱਖੜ ਤੇ ਹਨੇਰੀ ਮਗਰੋਂ ਮੌਸਮ ਵਿਭਾਗ ਨੇ ਦਿੱਲੀ-ਐੱਨਸੀਆਰ ਵਿਚ ਸੰਤਰੀ ਅਲਰਟ ਦੀ ਚੇਤਾਵਨੀ ਜਾਰੀ ਕੀਤੀ ਹੈ। ਫਿਰੋਜ਼ ਸ਼ਾਹ ਰੋਡ, ਅਸ਼ੋਕਾ ਰੋਡ, ਮੰਡੀ ਹਾਊਸ ਤੇ ਕਨਾਟ ਪਲੇਸ ਸਣੇ ਕਈ ਥਾਵਾਂ ’ਤੇ ਰੁੱਖ ਜੜ੍ਹਾਂ ਤੋਂ ਉੱਖੜ …

Read More »

ਪਿੰਡ ਭਲਿਆਣ ਵਿੱਚ ਪੰਚਾਇਤ ਮੈਂਬਰਾਂ ’ਤੇ ਹਮਲਾ

ਸੰਜੀਵ ਬੱਬੀ ਚਮਕੌਰ ਸਾਹਿਬ, 10 ਅਪਰੈਲ ਪੁਲੀਸ ਚੌਂਕੀ ਬੇਲਾ ਅਧੀਨ ਪੈਂਦੇ ਪਿੰਡ ਭਲਿਆਣ ਦੇ ਪੰਚਾਇਤ ਘਰ ਵਿੱਚ ਕੁੱਝ ਨੌਜਵਾਨਾਂ ਵੱਲੋਂ ਹੰਗਾਮਾ ਕਰਦਿਆਂ ਪੰਚਾਇਤ ਮੈਂਬਰਾਂ ’ਤੇ ਹਮਲਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਸਰਪੰਚ ਸਤਵੀਰ ਸਿੰਘ ਨੇ ਦੱਸਿਆ ਕਿ ਪੰਚਾਇਤ ਘਰ ਵਿੱਚ ਪੰਚਾਇਤ ਮੈਂਬਰ ਪਿੰਡ ਦੇ ਦੋ ਧਿਰਾਂ ਵਿਚਾਲੇ ਚੱਲ ਰਹੇ …

Read More »

Amritsar-Nanded Sahib Bus: ਇੰਡੋ ਕੈਨੇਡੀਅਨ: ਅੰਮ੍ਰਿਤਸਰ ਤੋਂ ਨਾਂਦੇੜ ਲਈ ਬੱਸ ਸੇਵਾ ਸ਼ੁਰੂ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 10 ਅਪਰੈਲ ਰੇਲ ਤੇ ਹਵਾਈ ਮਾਰਗ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਾਸਤੇ ਪ੍ਰਾਈਵੇਟ ਬੱਸ ਸੇਵਾ ਸ਼ੁਰੂ ਹੋ ਗਈ ਹੈ ਜਿਸ ਤਹਿਤ ਅੱਜ ਪਹਿਲੀ ਬੱਸ ਅੰਮ੍ਰਿਤਸਰ ਤੋਂ ਨਾਂਦੇੜ ਲਈ ਰਵਾਨਾ ਹੋਈ। ਇਹ ਬੱਸ ਸੇਵਾ ਇੰਡੋ ਕੈਨੇਡੀਅਨ ਬੱਸ ਸਰਵਿਸ ਵੱਲੋਂ ਸ਼ੁਰੂ ਕੀਤੀ ਗਈ …

Read More »

Punjab news ਦੋ ਕਿਲੋ ਹੈਰੋਇਨ ਤੇ 900 ਗ੍ਰਾਮ ਆਈਸ ਡਰੱਗ ਸਣੇ ਕਾਬੂ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 7 ਅਪਰੈਲ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਦੋ ਕਿਲੋ ਹੈਰੋਇਨ ਅਤੇ 900 ਗਰਾਮ ਆਈਸ ਡਰੱਗ ਬਰਾਮਦ ਕੀਤੀ ਹੈ।   In a major blow to drug trafficking networks, Amritsar Rural Police apprehends Tamandeep Singh, a resident of village Kakkar, and recovers …

Read More »

ਫਲੋਰੀਡਾ ਚ’ ਗੈਰਕਾਨੂੰਨੀ ਤੋਰ ਤੇ ਰਹਿਣ ਵਾਲੇ ਗੁਜਰਾਤੀ ਕੀਰਤ ਪਟੇਲ ਨੂੰ 10 ਸਾਲ ਦੀ ਕੈਦ

ਨਿਊਯਾਰਕ, 5 ਅਪ੍ਰੈਲ (ਰਾਜ ਗੋਗਨਾ)- ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿਣ ਵਾਲੇ ਇਕ ਗੁਜਰਾਤੀ ਨੋਜਵਾਨ ਕੀਰਤ ਪਟੇਲ ਨੂੰ 10 ਸਾਲ ਦੀ ਕੈਦ ਦੀ ਸ਼ਜਾ ਸੁਣਾਈ ਗਈ ਹੈ।ਅਮਰੀਕਾ ਦੇ ਫਲੋਰੀਡਾ ਵਿੱਚ ਰਹਿਣ ਵਾਲੇ  ਗੁਜਰਾਤੀ ਵਿਅਕਤੀ ਵੱਲੋਂ ਇੱਕ ਨਾਬਾਲਗ ਕੁੜੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਇਰਾਦੇ ਨਾਲ ਮਿਲਣਾ …

Read More »

ਮਨੀਪੁਰ: ਮਸ਼ਕੂਕਾਂ ਵੱਲੋਂ ਪਿੰਡ ਦੇ ਪ੍ਰਧਾਨ ’ਤੇ ਹਮਲੇ ਮਗਰੋਂ ਕਬਾਇਲੀ ਭਾਈਚਾਰਿਆਂ ਵਿਚਾਲੇ ਤਣਾਅ ਵਧਿਆ

ਇੰਫਾਲ, 5 ਅਪਰੈਲ ਮਨੀਪੁਰ ’ਚ ਅੱਜ ਦੋ ਕਬਾਇਲੀ ਭਾਈਚਾਰਿਆਂ ਵਿਚਾਲੇ ਉਦੋਂ ਤਣਾਅ ਪੈਦਾ ਹੋ ਗਿਆ ਜਦੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਸ਼ੱਕੀ ਅਤਿਵਾਦੀਆਂ ਨੇ ਇੱਕ ਪਿੰਡ ਦੇ ਪ੍ਰਧਾਨ ’ਤੇ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬਾਅਦ ਦੁਪਹਿਰ 12.15 ਵਜੇ ਵਾਪਰੀ ਜਦੋਂ ਕਈ ਹਥਿਆਰਬੰਦ …

Read More »

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰਪਾਓ ਦੇਣ ਤੋਂ ਰੋਕਿਆ ਗਿਆ

ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਆਗੂ ਭਾਈ ਮਹਿਲ ਸਿੰਘ ਬੱਬਰ ਨਮਿਤ ਅਖੰਡ ਪਾਠ ਦੇ ਭੋਗ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਪਾਏ ਗਏ ਹਨ। ਇਸ ਮੌਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾ ਦੇਣ ਤੋਂ ਰੋਕਿਆ ਗਿਆ ਹੈ। ਜਥੇਦਾਰ ਗੜਗੱਜ ਦੀ …

Read More »

ਵਕਫ਼ ਬਿੱਲ: ਪਾਰਟੀ ਦੇ ਸਟੈਂਡ ਤੋਂ ਨਾਰਾਜ਼ ਜੇਡੀਯੂ ਨੇਤਾ ਨੇ ਦਿੱਤਾ ਅਸਤੀਫ਼ਾ

ਪਟਨਾ, 8 ਅਪਰੈਲ ਜਨਤਾ ਦਲ (ਯੂਨਾਈਟਿਡ) ਦੇ ਸੀਨੀਅਰ ਨੇਤਾ ਮੁਹੰਮਦ ਕਾਸਿਮ ਅੰਸਾਰੀ ਨੇ ਵਕਫ਼ (ਸੋਧ) ਬਿੱਲ ਦਾ ਸਮਰਥਨ ਕਰਨ ’ਤੇ ਪਾਰਟੀ ਦੀ ਆਲੋਚਨਾ ਕਰਦਿਆਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜੇਡੀ (ਯੂ) ਪ੍ਰਧਾਨ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਲਿਖੇ ਪੱਤਰ ਵਿੱਚ ਅੰਸਾਰੀ ਨੇ ਡੂੰਘੀ …

Read More »

India’s got latent: ਕਾਮੇਡੀਅਨ ਅਪੂਰਵ ਮੁਖੀਜਾ ਨੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਹਟਾਈਆਂ

ਨਵੀਂ ਦਿੱਲੀ, 2 ਅਪ੍ਰੈਲ India’s got latent:”ਇੰਡੀਆਜ਼ ਗੌਟ ਲੇਟੈਂਟ” ਦੇ ਵਿਵਾਦਪੂਰਨ ਐਪੀਸੋਡ ਦੇ ਪੈਨਲ ਵਿਚ ਮੌਜੂਦ ਸੋਸ਼ਲ ਮੀਡੀਆ ਪ੍ਰਭਾਵਕ ਅਪੂਰਵ ਮੁਖੀਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਹਨ। ਸੋਸ਼ਲ ਮੀਡੀਆ ’ਤੇ ਦ ਰੈਬਲ ਕਿਡ ਵਜੋਂ ਜਾਣੀ ਜਾਂਦੀ ਮੁਖੀਜਾ ਨੇ ਮੰਗਲਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਰੀਆਂ …

Read More »

ਟਰੰਪ ਦੀ ਈਰਾਨ ਨੂੰ ਚਿਤਾਵਨੀ ਜੇਕਰ ਪ੍ਰਮਾਣੂ ਸਮਝੌਤਾ ਨਹੀਂ ਹੋਇਆ ਤਾਂ ਅਸੀਂ ਈਰਾਨ ‘ਤੇ ਬੰ/ਬ ਸੁੱਟਾਂਗਾ

ਟਰੰਪ ਦੀ ਈਰਾਨ ਨੂੰ ਚਿਤਾਵਨੀ ਜੇਕਰ ਪ੍ਰਮਾਣੂ ਸਮਝੌਤਾ ਨਹੀਂ ਹੋਇਆ ਤਾਂ ਅਸੀਂ ਈਰਾਨ ‘ਤੇ ਬੰ/ਬ ਸੁੱਟਾਂਗਾ ਵਾਸ਼ਿੰਗਟਨ, 31 ਮਾਰਚ ( ਰਾਜ ਗੋਗਨਾ )- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਈਰਾਨ ਆਪਣੇ ਪ੍ਰਮਾਣੂ ਪ੍ਰੋਗਰਾਮ ਬਾਰੇ ਅਮਰੀਕਾ ਨਾਲ ਸਮਝੌਤਾ ਨਹੀਂ ਕਰਦਾ ਹੈ ਤਾਂ ਉਸ ‘ਤੇ ਬੰਬਾਰੀ ਕੀਤੀ ਜਾਵੇਗੀ। …

Read More »