ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਵੀ ਲਾਏ ਡਾ. ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਏ ਜਾਣ ਦੇ ਦੋਸ਼ ਨਵੀਂ ਦਿੱਲੀ, 24 ਫਰਵਰੀ ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਦਿੱਲੀ ਦੀ ਨਵੀਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਦਿੱਲੀ ਦੇ ਮੁੱਖ …
Read More »ਰਮਜ਼ਾਨ ਮੌਕੇ ਮੁਸਲਿਮ ਕਰਮੀਆਂ ਨੂੰ ਕੰਮ ਤੋਂ ਜਲਦੀ ਛੁੱਟੀ ਦੇਣ ਦਾ ਕੋਈ ਵਿਚਾਰ ਨਹੀਂ: ਗ੍ਰਹਿ ਮੰਤਰੀ
ਬੰਗਲੂਰੂ, 21 ਫਰਵਰੀ ਕਰਨਾਟਕ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਅੱਜ ਇੱਥੇ ਕਿਹਾ ਕਿ ਰਮਜ਼ਾਨ ਦੌਰਾਨ ਮੁਸਲਿਮ ਕਰਮਚਾਰੀਆਂ ਨੂੰ ਸਰਕਾਰੀ ਦਫ਼ਤਰਾਂ ਤੋਂ ਜਲਦੀ ਛੁੱਟੀ ਦੇ ਸਬੰਧੀ ਸਰਕਾਰ ਦੇ ਸਾਹਮਣੇ ਨਾ ਤਾਂ ਕੋਈ ਪ੍ਰਸਤਾਵ ਹੈ ਅਤੇ ਨਾ ਹੀ ਇਸ ’ਤੇ ਕੋਈ ਚਰਚਾ ਹੋਈ ਹੈ। ਉਹ ਸੂਬਾ ਕਾਂਗਰਸ ਦੇ ਮੀਤ ਪ੍ਰਧਾਨ ਵਾਈ …
Read More »‘Strangle Mayawati’ Controversy: ਉਦਿਤ ਰਾਜ ਦੀ ‘ਮਾਇਆਵਤੀ ਦਾ ਗਲਾ ਘੁਟਣ’ ਵਾਲੀ ਟਿੱਪਣੀ ਤੋਂ ਵਿਵਾਦ
ਬਸਪਾ ਦੇ ਕੌਮੀ ਕੋਆਰਡੀਨੇਟਰ ਆਕਾਸ਼ ਆਨੰਦ ਨੇ ਕੀਤੀ ਕਾਰਵਾਈ ਦੀ ਮੰਗ; ਕਾਂਗਰਸ ਆਗੂ ਉਦਿਤ ਰਾਜ ਨੇ ਲਾਏ ਬਿਆਨ ਨੂੰ ‘ਤੋੜ-ਮਰੋੜ ਕੇ’ ਪੇਸ਼ ਕਰਨ ਦੇ ਦੋਸ਼ ਲਖਨਊ, 18 ਫਰਵਰੀ ਮੰਗਲਵਾਰ ਨੂੰ ਕਾਂਗਰਸ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਉਦਿਤ ਰਾਜ (former Lok Sabha MP Udit Raj) ਵੱਲੋਂ ਬਸਪਾ ਮੁਖੀ ਮਾਇਆਵਤੀ (BSP …
Read More »ਕੰਮ ‘ਤੇ ਜਾ ਰਹੇ ਮਜ਼ਦੂਰਾਂ ਨੂੰ ਬਣਾਇਆ ਨਿਸ਼ਾਨਾ,11ਮੌਤਾਂ → Ontario Punjabi News
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਵਾਰ ਫਿਰ ਧਮਾਕਾ ਹੋਇਆ ਹੈ। ਕੋਲਾ ਖਾਣਾਂ ’ਚ ਕੰਮ ਕਰਨ ਵਾਲੇ ਇੱਕ ਵਾਹਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਬੰਬ ਧਮਾਕੇ ਵਿੱਚ ਘੱਟੋ-ਘੱਟ 11 ਲੋਕ ਮਾਰੇ ਗਏ। ਇਸ ਤੋਂ ਪਹਿਲਾਂ ਵੀ ਇਸ ਇਲਾਕੇ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਹ …
Read More »ਰੰਜਿਸ਼ ਕਾਰਨ ਨੌਜਵਾਨ ’ਤੇ ਗੋਲੀ ਚਲਾਈ
ਨਿੱਜੀ ਪੱਤਰ ਪ੍ਰੇਰਕ ਫ਼ਿਰੋਜ਼ਪੁਰ, 15 ਫ਼ਰਵਰੀ ਇੱਥੋਂ ਦੇ ਬਗਦਾਦੀ ਗੇਟ ਦੇ ਬਾਹਰ ਹੋਏ ਝਗੜੇ ਵਿੱਚ ਇੱਕ ਨੌਜਵਾਨ ਨੇ ਗੋਲੀ ਚਲਾ ਦਿੱਤੀ। ਇਸ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਵੇਰਵਿਆਂ ਮੁਤਾਬਿਕ ਸੈਲੂਨ ਚਲਾਉਣ ਵਾਲਾ ਇੱਕ ਨੌਜਵਾਨ ਵਿਜੈ ਅੱਜ ਆਪਣੇ ਚਚੇਰੇ ਭਰਾ ਅੰਸ਼ੂ ਨਾਲ ਕਾਰ ਵਿਚ ਇਥੋਂ ਲੰਘ ਰਿਹਾ ਸੀ। ਅੱਗੋਂ ਪਾਰਸ …
Read More »Punjab News: ਤਰਨ ਤਾਰਨ, ਡੇਰਾ ਬਾਬਾ ਨਾਨਕ ਤੇ ਤਲਵਾੜਾ ਨਗਰ ਕੌਂਸਲਾਂ ਦੀਆਂ ਚੋਣਾਂ 2 ਮਾਰਚ ਨੂੰ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਫਰਵਰੀ ਪੰਜਾਬ ਦੇ ਤਰਨ ਤਾਰਨ, ਡੇਰਾ ਬਾਬਾ ਨਾਨਕ ਤੇ ਤਲਵਾੜਾ ਨਗਰ ਕੌਂਸਲਾਂ ਦੀਆਂ ਆਮ ਚੋਣਾਂ 2 ਮਾਰਚ ਨੂੰ ਹੋਣਗੀਆਂ। ਇਹ ਜਾਣਕਾਰੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦਿੰਦਿਆਂ ਕਿਹਾ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ …
Read More »ਤਹਵੁਰ ਰਾਣਾ ਤੋਂ ਬਾਅਦ ਡੇਵਿਡ ਹੈਡਲੀ ਸਮੇਤ 10 ਹੋਰ ਜਣਿਆਂ ਦੀ ਅਮਰੀਕਾ ਤੋਂ ਹਵਾਲੀ ਮੰਗੀ
ਤਹਵੁਰ ਰਾਣਾ ਤੋਂ ਬਾਅਦ, ਭਾਰਤ ਨੇ ਅਮਰੀਕਾ ਨੂੰ ਲੋੜੀਦੇ 10 ਹੋਰ ਜਣਿਆਂ ਦੀ ਸੂਚੀ ਸੌਂਪ ਦਿੱਤੀ ਹੈ। ਤਹਿਵੁਰ ਰਾਣਾ ਤੋਂ ਇਲਾਵਾ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਦੇ ਨਾਮ ਵੀ ਇਸ ਵਿੱਚ ਸ਼ਾਮਲ ਹਨ। ਮੁੰਬਈ ਹਮਲਿਆਂ ਦਾ ਮੁੱਖ ਦੋਸ਼ੀ ਡੇਵਿਡ ਕੋਲਮੈਨ ਹੈਡਲੀ ਵੀ ਇਨ੍ਹਾਂ ਵਿੱਚ ਸ਼ਾਮਲ ਹੈ। …
Read More »ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 24 ਤੇ 25 ਨੂੰ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਫਰਵਰੀ ਪੰਜਾਬ ਵਿਧਾਨ ਸਭਾ ਨੇ 24 ਫਰਵਰੀ ਤੋਂ ਸੱਦੇ ਜਾਣ ਵਾਲੇ ਦੋ ਦਿਨਾਂ ਵਿਸ਼ੇਸ਼ ਇਜਲਾਸ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਇਜਲਾਸ 24 ਫਰਵਰੀ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਸਬੰਧੀ ਅੱਜ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੇ ਸਾਰੇ ਵਿਧਾਇਕਾਂ ਨੂੰ ਰਸਮੀ ਤੌਰ …
Read More »Manipur: ਪੱਛਮੀ ਇੰਫਾਲ ਤੇ ਤੇਂਗਨੋਪਾਲ ’ਚੋਂ ਨੌਂ ਅਤਿਵਾਦੀ ਗ੍ਰਿਫ਼ਤਾਰ
ਇੰਫਾਲ, 11 ਫਰਵਰੀ ਸੁਰੱਖਿਆ ਬਲਾਂ ਨੇ ਮਨੀਪੁਰ ਦੇ ਇੰਫਾਲ ਪੱਛਮੀ ਤੇ ਤੇਂਗਨੋਪਾਲ ਜ਼ਿਲ੍ਹਿਆਂ ਵਿਚੋਂ ਨੌਂ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਪਾਬੰਦੀਸ਼ੁਦਾ ਧੜੇ ਕਾਂਗਲੇਈਪਾਕ ਕਮਿਊਨਿਸਟ ਪਾਰਟੀ (ਅਪੁਨਬਾ) ਦੇ ਦੋ ਅਤਿਵਾਦੀਆਂ ਨੂੰ ਸੋਮਵਾਰ ਨੂੰ ਇੰਫਾਲ ਪੱਛਮੀ ਜ਼ਿਲ੍ਹੇ ਦੇ ਰੂਪਮਹਿਲ ਟੈਂਂਕ ਇਲਾਕੇ ਵਿਚੋਂ …
Read More »EVM verification: ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਈਵੀਐੱਮਜ਼ ਵਿਚਲਾ ਡੇਟਾ ਮਿਟਾਉਣ ਤੇ ਮੁੜ ਲੋਡ ਕਰਨ ਤੋਂ ਵਰਜਿਆ
ਨਵੀਂ ਦਿੱਲੀ, 11 ਫਰਵਰੀ ਸੁਪਰੀਮ ਕੋਰਟ ਨੇ ਆਪਣੇ ਹੀ ਇਕ ਫੈਸਲੇ ਦੀ ਪਾਲਣਾ ਕਰਦਿਆਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦੀ ਬਰਨਟ (ਨਸ਼ਟ) ਮੈਮਰੀ ਤੇ ਸਿੰਬਲ (ਚੋਣ ਨਿਸ਼ਾਨ) ਲੋਡਿੰਗ ਯੂਨਿਟਾਂ ਦੀ ਤਸਦੀਕ ਦੀ ਮੰਗ ਕਰਦੀ ਪਟੀਸ਼ਨ ’ਤੇ ਭਾਰਤੀ ਚੋਣ ਕਮਿਸ਼ਨ (ECI) ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ …
Read More »
Asian Tribune Your Multilingual Newspaper covering World and local news News