ਪੁਣੇ, 16 ਜੁਲਾਈ ਪ੍ਰੋਬੇਸ਼ਨਰੀ ਆਈਏਐਸ ਅਧਿਕਾਰੀ ਡਾ. ਪੂਜਾ ਖੇਡਕਰ ਨੇ ਅਗਸਤ 2022 ਵਿੱਚ ਪੁਣੇ ਜ਼ਿਲ੍ਹੇ ਦੇ ਪਿੰਪਰੀ ਦੇ ਇੱਕ ਹਸਪਤਾਲ ਤੋਂ ਅੰਸ਼ਿਕ ਅੰਗਹੀਣ ਸਰਟੀਫਿਕੇਟ ਪ੍ਰਾਪਤ ਕੀਤਾ ਸੀ। ਇਹ ਜਾਣਕਾਰੀ ਇੱਕ ਹਸਪਤਾਲ ਦੇ ਸੀਨੀਅਰ ਅਧਿਕਾਰੀ ਨੇ ਸਾਂਝੀ ਕੀਤੀ ਹੈ। ਸਿਵਲ ਸੇਵਾਵਾਂ ਵਿੱਚ ਆਉਣ ਲਈ ਅੰਗਹੀਣ ਅਤੇ ਓਬੀਸੀ ਸਰਟੀਫਿਕੇਟਾਂ ਵਿੱਚ ਹੇਰਾਫੇਰੀ ਦੇ …
Read More »ਬਿਜਲੀ ਮੁਲਾਜ਼ਮਾਂ ਤੇ ਪੁਲੀਸ ਦਰਮਿਆਨ ਧੱਕਾ-ਮੁੱਕੀ; ਬਿਜਲੀ ਮੰਤਰੀ ਦਾ ਘਰ ਘੇਰਿਆ
ਪ੍ਰਭੂ ਦਿਆਲ ਸਿਰਸਾ, 16 ਜੁਲਾਈ ਹਰਿਆਣਾ ਰਾਜ ਬਿਜਲੀ ਬੋਰਡ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਬਿਜਲੀ ਮੰਤਰੀ ਦਾ ਘਰ ਘੇਰਿਆ। ਇਸ ਦੌਰਾਨ ਬਿਜਲੀ ਮੁਲਾਜ਼ਮਾਂ ਤੇ ਪੁਲੀਸ ਵਿਚਾਲੇ ਕਾਫੀ ਦੇਰ ਤੱਕ ਧੱਕਾ-ਮੁੱਕੀ ਹੁੰਦੀ ਰਹੀ। ਬਿਜਲੀ ਮੁਲਾਜ਼ਮਾਂ ਦੀ ਅਗਵਾਈ ਯੂਨੀਅਨ ਦੇ ਸੂਬਾ …
Read More »ਗੁਜਰਾਤ: ਬੱਸ ਤੇ ਟਰੱਕ ਦੀ ਟੱਕਰ ਵਿਚ ਛੇ ਹਲਾਕ
ਅਹਿਮਦਾਬਾਦ, 15 ਜੁਲਾਈ ਗੁਜਰਾਤ ਦੇ ਆਨੰਦ ਵਿਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ’ਤੇ ਅੱਜ ਸਵੇਰੇ ਇਕ ਬੱਸ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸਪੀ ਵਲੋਂ ਸਾਂਝੀ ਕੀਤੀ ਗਈ ਹੈ। The post …
Read More »ਤ੍ਰਿਪੂਰਾ: ਸਮੂਹਿਕ ਝੜਪ ਵਿਚ ਨੌਜਵਾਨ ਦੀ ਮੌਤ ਤੋਂ ਬਾਅਦ ਦੁਕਾਨਾਂ ਨੂੰ ਅੱਗ ਲਾਈ, ਮਕਾਨ ਨੁਕਸਾਨੇ
ਅਗਰਤਲਾ, 13 ਜੁਲਾਈ ਧਲਾਈ ਜ਼ਿਲ੍ਹੇ ਦੇ ਇਕ ਪਿੰਡ ਵਿਚ 7 ਜੁਲਾਈ ਨੂੰ ਦੋ ਗੁੱਟਾਂ ਵਿਚਾਲੇ ਹੋਈ ਝੜਪ ਵਿਚ ਗੰਭੀਰ ਜ਼ਖਮੀ ਹੋਏ 19 ਸਾਲਾ ਨੌਜਵਾਨ ਦੀ ਸ਼ੁੱਕਰਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ। ਜਿਸ ਕਾਰਨ ਭੜਕੇ ਲੋਕਾਂ ਨੇ ਘਰਾਂ, ਦੁਕਾਨਾਂ ਅਤੇ ਵਾਹਨਾਂ ਦੀ ਭੰਨਤੋੜ ਅਤੇ ਕਈ ਜਗ੍ਹਾ ਅੱਗ ਲਗਾ ਦਿੱਤੀ। ਸ਼ੁੱਕਰਵਾਰ …
Read More »ਪ੍ਰਧਾਨ ਮੰਤਰੀ ਮੋਦੀ ਵੱਲੋਂ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦੀ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ
ਮੁੰਬਈ, 13 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਨੂੰ ਉਨ੍ਹਾਂ ਦੇ ਵਿਆਹ ਮਗਰੋਂ ਆਸ਼ੀਰਵਾਦ ਦਿੱਤਾ। ਵਿਆਹ ਸਮਾਗਮ ਵਿੱਚ ਦੇਸ਼-ਵਿਦੇਸ਼ ਦੀਆਂ ਉੱਘੀਆਂ ਹਸਤੀਆਂ, ਉਦਯੋਗਪਤੀਆਂ ਅਤੇ ਸਿਆਸਤਦਾਨਾਂ ਨੇ ਹਿੱਸਾ ਲਿਆ ਸੀ। ਉਧਰ ਇਸ ਵਿਆਹ ਵਿੱਚ ਆਪਣੀ ਭੈਣ ਕਲੋਏ ਕਾਰਦਾਸ਼ੀਆਂ ਨਾਲ ਸ਼ਾਮਲ ਹੋਈ ਅਮਰੀਕੀ ਰਿਐਲਟੀ ਸ਼ੋਅ ਟੀਵੀ ਕਲਾਕਾਰ …
Read More »ਆਨੰਤ ਤੇ ਰਾਧਿਕਾ ਦੇ ਵਿਆਹ ਸਮਾਗਮ ਦੀਆਂ ਰਸਮਾਂ ਸ਼ੁਰੂ
ਮੁੰਬਈ, 12 ਜੁਲਾਈ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੇ ਪੁੱਤਰ ਆਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਸਮਾਗਮ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਆਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਅੱਜ ਰਾਤ ਮੁੰਬਈ ’ਚ ਵਿਆਹ ਦੇ ਬੰਧਨ ਵਿੱਚ ਬੱਝਣਗੇ। ਇਸ ਵਿਆਹ ਸਮਾਰੋਹ ਵਿੱਚ ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ …
Read More »ਹਿਮਾਚਲ ਪ੍ਰਦੇਸ਼: ਮਣੀਮਹੇਸ਼ ਮਾਰਗ ’ਤੇ ਢਿੱਗਾਂ ਡਿੱਗੀਆਂ; 12 ਸੜਕਾਂ ਬੰਦ
ਸ਼ਿਮਲਾ, 11 ਜੁਲਾਈ ਚੰਬਾ ਜ਼ਿਲ੍ਹੇ ਦੇ ਭਰਮੌਰ ਇਲਾਕੇ ’ਚ ਅੱਜ ਜ਼ਮੀਨ ਖਿਸਕਣ ਕਾਰਨ ਮਨੀਮਹੇਸ਼ ਰਸਤਾ ਬੰਦ ਹੋ ਗਿਆ। ਇਸ ਤੋਂ ਬਾਅਦ ਚੰਬਾ ਤੋਂ ਮਣੀਮਹੇਸ਼ ਵੱਲ ਜਾਂਦੇ ਮਾਰਗ ’ਤੇ ਢਿੱਗਾਂ ਡਿੱਗ ਗਈਆਂ ਪਰ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਇਸ ਸਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਹੈ ਜੋ ਗੋਇ ਅਤੇ …
Read More »ਸੁਪਰੀਮ ਕੋਰਟ ਵੱਲੋਂ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ 16 ਰਾਜਾਂ ਦੇ ਮੁੱਖ ਸਕੱਤਰ ਤੇ ਵਿੱਤ ਸਕੱਤਰ ਤਲਬ
ਨਵੀਂ ਦਿੱਲੀ, 11 ਜੁਲਾਈ ਸੁਪਰੀਮ ਕੋਰਟ ਨੇ 16 ਰਾਜਾਂ ਦੇ ਮੁੱਖ ਸਕੱਤਰਾਂ ਅਤੇ ਵਿੱਤ ਸਕੱਤਰਾਂ ਨੂੰ ਨਿਆਂਇਕ ਅਧਿਕਾਰੀਆਂ ਦੀਆਂ ਪੈਨਸ਼ਨਾਂ ਅਤੇ ਹੋਰ ਸੇਵਾਮੁਕਤੀ ਲਾਭਾਂ ਦੇ ਬਕਾਏ ਨਾ ਦੇਣ ਤੇ ਦੂਜੇ ਕੌਮੀ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਤਲਬ ਕੀਤਾ ਹੈ। ਇਨ੍ਹਾਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ …
Read More »ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ
ਨਵੀਂ ਦਿੱਲੀ, 10 ਜੁਲਾਈ ਦਿੱਲੀ ਹਾਈ ਕੋਰਟ ਨੇ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੇ ਸਾਬਕਾ ਨਿੱਜੀ ਸਕੱਤਰ ਬਿਭਵ ਕੁਮਾਰ ਵੱਲੋਂ ਦਾਖ਼ਲ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ ਇਸ ਸਬੰਧੀ 12 ਜੁਲਾਈ ਨੂੰ ਹੁਕਮ ਸੁਣਾਏਗੀ। ਇਸ ਵੇਲੇ ਬਿਭਵ ਕੁਮਾਰ ਨਿਆਂਇਕ ਹਿਰਾਸਤ ਵਿਚ ਹੈ ਜਿਸ …
Read More »ਕੈਨੇਡਾ: ਫਿਰੌਤੀਆਂ ਦੇ ਦੋਸ਼ ਹੇਠ ਇੱਕ ਕਾਬੂ ਤੇ ਇੱਕ ਹੋਰ ਦੀ ਭਾਲ ਜਾਰੀ
ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 10 ਜੁਲਾਈ ਪਿਛਲੇ ਹਫ਼ਤੇ ਪੀਲ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਫਿਰੌਤੀਆਂ ਮੰਗਣ ਵਾਲੇ ਗਰੋਹ ਦੇ ਕੁਝ ਮੈਂਬਰਾਂ ਦੇ ਇੱਕ ਹੋਰ ਸਾਥੀ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ ਜਦਕਿ ਇੱਕ ਹੋਰ ਮੁਲਜ਼ਮ ਦੀ ਭਾਲ ਵਿੱਚ ਦੇਸ਼ਿਵਆਪੀ ਨੋਟਿਸ ਜਾਰੀ ਕੀਤਾ ਗਿਆ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ …
Read More »
Asian Tribune Your Multilingual Newspaper covering World and local news News