Home / Tag Archives: ਤ (page 67)

Tag Archives:

ਲੁਧਿਆਣਾ: ਲਾਡੋਵਾਲ ਟੌਲ ਬੈਰੀਅਰ ’ਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਨਿਖਿਲ ਭਾਰਦਵਾਜ ਲੁਧਿਆਣਾ, 17 ਜੂਨ ਕਿਸਾਨ ਯੂਨੀਅਨਾਂ ਦਾ ਅੱਜ ਦੂਜੇ ਦਿਨ ਵੀ ਲਾਡੋਵਾਲ ਟੌਲ ਬੈਰੀਅਰ ’ਤੇ ਧਰਨਾ ਜਾਰੀ ਹੈ ਤੇ ਵਾਹਨ ਚਾਲਕ ਬਗ਼ੈਰ ਟੌਲ ਅਦਾ ਕੀਤੇ ਇਥੋਂ ਲੰਘ ਰਹੇ ਹਨ। ਟੌਲ ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ 24 ਘੰਟਿਆਂ ਵਿੱਚ ਔਸਤਨ 40000 ਵਾਹਨ ਬੈਰੀਅਰ ਨੂੰ ਪਾਰ ਕਰਦੇ ਹਨ ਅਤੇ ਅਨੁਮਾਨਤ …

Read More »

ਐੱਨਸੀਈਆਰਟੀ ਪਾਠ ਪੁਸਤਕਾਂ ’ਚ ‘ਭਾਰਤ’ ਤੇ ‘ਇੰਡੀਆ’ ਸ਼ਬਦਾਂ ਦੀ ਵਰਤੋਂ ਜਾਰੀ ਰਹੇਗੀ: ਡਾਇਰੈਕਟਰ

ਨਵੀਂ ਦਿੱਲੀ, 17 ਜੂਨ ਐੱਨਸੀਈਆਰਟੀ ਦੇ ਨਿਰਦੇਸ਼ਕ ਦਿਨੇਸ਼ ਸਕਲਾਨੀ ਨੇ ਕਿਹਾ ਹੈ ਕਿ ਭਾਰਤ ਅਤੇ ਇੰਡੀਆ ਸ਼ਬਦਾਂ ਦੀ ਵਰਤੋਂ ਜਾਰੀ ਰਹੇਗੀ ਤੇ ਇਸ ਬਾਰੇ ਕਿਸੇ ਬਹਿਸ ਦੀ ਲੋੜ ਨਹੀਂ। ਐੱਨਸੀਈਆਰਟੀ ਨੂੰ ਪਾਠ ਪੁਸਤਕਾਂ ਵਿੱਚ ਭਾਰਤ ਤੇ ਇੰਡੀਆ ਸ਼ਬਦ ਦੀ ਵਰਤੋਂ ਕਰਨ ਵਿੱਚ ਕੋਈ ਪ੍ਰਹੇਜ਼ ਨਹੀਂ ਹੈ। ਦੋਵੇਂ ਸੰਵਿਧਾਨ ਵਿੱਚ ਮਾਨਤਾ …

Read More »

ਜਲੰਧਰ ਪੱਛਮੀ ਉਪ ਚੋਣ: ਦਲ-ਬਲਦਲੂਆਂ ’ਤੇ ਜਤਾਇਆ ਭਰੋਸਾ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 17 ਜੂਨ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲੜਨ ਲਈ ‘ਆਪ’ ਅਤੇ ‘ਭਾਜਪਾ’ ਨੇ ਦਲ ਬਦਲੀਆਂ ਕਰ ਕੇ ਆਏ ਉਮੀਦਵਾਰਾਂ ਤੇ ਭਰੋਸਾ ਜਤਾਇਆ ਹੈ। ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਅਤੇ ਭਾਰਤੀ ਜਨਤਾ ਪਾਰਟੀ ਨੇ ਸ਼ੀਤਲ ਅੰਗੁਰਾਲ ਨੂੰ ਕ੍ਰਮਵਾਰ ਆਪੋ-ਆਪਣੇ ਉਮੀਦਵਾਰ ਐਲਾਨਿਆ ਹੈ। …

Read More »

ਕੰਵਰਨੂਰ ਸਿੰਘ ਤੇ ਅਨੀਸ਼ ਪਾਂਡੇ ਭਾਰਤੀ ਹਵਾਈ ਫ਼ੌਜ ’ਚ ਕਮਿਸ਼ਨਡ ਅਫ਼ਸਰ ਬਣੇ

ਚੰਡੀਗੜ੍ਹ, 15 ਜੂਨ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) ਦੇ 8ਵੇਂ ਕੋਰਸ ਦੇ ਦੋ ਕੈਡਿਟਾਂ ਨੇ ਭਾਰਤੀ ਹਵਾਈ ਫ਼ੌਜ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਦੋਵੇਂ ਕੈਡਿਟਾਂ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) …

Read More »

ਅਮਰੀਕਾ ’ਚ ਦੋ ਭੈਣਾਂ ਨੂੰ ਗੋਲੀਆਂ ਮਾਰੀਆਂ, ਇਕ ਦੀ ਮੌਤ ਤੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ, 15 ਜੂਨ ਅਮਰੀਕਾ ਦੇ ਨਿਊਜਰਸੀ ’ਚ ਜਲੰਧਰ ਦੀਆਂ ਰਹਿਣ ਵਾਲੀਆਂ ਦੋ ਭੈਣਾਂ ’ਤੇ ਨੌਜਵਾਨ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਇਕ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਹੈ। ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ ਦਾ ਰਹਿਣ ਵਾਲਾ ਹੈ। ਮੁਲਜ਼ਮ ਦੀ ਪਛਾਣ ਗੌਰਵ ਗਿੱਲ ਵਾਸੀ …

Read More »

ਇਟਲੀ ’ਚ ਜੀ-7 ਸਿਖ਼ਰ ਸੰਮੇਲਨ: ਮੋਦੀ ਨੇ ਜ਼ੇਲੈਂਸਕੀ, ਮੈਕਰੌਂ ਤੇ ਸੁਨਕ ਨਾਲ ਮੁਲਾਕਾਤ ਕੀਤੀ

ਬਾਰੀ (ਇਟਲੀ), 14 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਟਲੀ ਦੇ ਅਪੂਲੀਆ ਖੇਤਰ ਵਿੱਚ ਜੀ 7 ਸਿਖ਼ਰ ਸੰਮੇਲਨ ਤੋਂ ਇਲਾਵਾ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਅਤੇ ਉਨ੍ਹਾਂ ਦੇ ਬਰਤਾਨਵੀ ਹਮਰੁਤਬਾ ਰਿਸ਼ੀ ਸੁਨਕ ਨਾਲ ਗੱਲਬਾਤ ਕੀਤੀ। ਪਤਾ ਲੱਗਾ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਨੇ ਸ੍ਰੀ …

Read More »

ਬੰਗਲਾਦੇਸ਼: ਨੋਬੇਲ ਪੁਰਸਕਾਰ ਜੇਤੂ ਯੂਨਸ ’ਤੇ 20 ਲੱਖ ਡਾਲਰ ਗਬਨ ਮਾਮਲੇ ’ਚ ਦੋਸ਼ ਆਇਦ

ਢਾਕਾ, 12 ਜੂਨ ਬੰਗਲਾਦੇਸ਼ ਦੀ ਵਿਸ਼ੇਸ਼ ਅਦਾਲਤ ਨੇ ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਅਤੇ 13 ਹੋਰਾਂ ਖ਼ਿਲਾਫ਼ 20 ਲੱਖ ਅਮਰੀਕੀ ਡਾਲਰ ਤੋਂ ਵੱਧ ਦੇ ਗਬਨ ਦੇ ਮਾਮਲੇ ਵਿੱਚ ਦੋਸ਼ ਆਇਦ ਕੀਤੇ ਹਨ। 83 ਸਾਲਾ ਯੂਨਸ, ਜਿਸ ਨੂੰ 2006 ਵਿੱਚ ਗਰੀਬ ਲੋਕਾਂ, ਖਾਸ ਕਰਕੇ ਔਰਤਾਂ ਦੀ ਮਦਦ ਲਈ ਛੋਟੇ ਕਰਜ਼ਿਆਂ ਦੀ …

Read More »

10 ਤੋਂ ਵੱਧ ਅਜਾਇਬ ਘਰਾਂ ਨੂੰ ਬੰਬ ਦੀ ਧਮਕੀ

  ਨਵੀਂ ਦਿੱਲੀ, 12 ਜੂਨ ਦਿੱਲੀ ਵਿੱਚ ਵੱਖ ਵੱਖ ਥਾਵਾਂ ’ਤੇ ਬੰਬ ਹੋਣ ਦੀਆਂ ਆ ਰਹੀਆਂ ਧਮਕੀਆਂ ਨਾਲ ਸਬੰਧਤ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜੋ ਕਿ ਬਾਅਦ ਵਿੱਚ ਝੂਠਾ ਸਾਬਤ ਹੋਇਆ। ਪੁਲੀਸ ਪ੍ਰਸ਼ਾਸਨ ਨੇ ਦੱਸਿਆ ਕਿ ਲਗਪਗ 10-15 ਅਜਾਇਬ ਘਰਾਂ ਵਿੱਚ ਬੰਬ ਹੋਣ ਦੀ ਈਮੇਲ ਰਾਹੀਂ ਧਮਕੀ ਮਿਲੀ। ਇਸ …

Read More »

ਸਰਕਾਰ ਨੇ ਖ਼ਾਸ ਤਰ੍ਹਾਂ ਦੇ ਗਹਿਣਿਆਂ ਦੀ ਦਰਾਮਦ ’ਤੇ ਰੋਕ ਲਗਾਈ

ਨਵੀਂ ਦਿੱਲੀ, 11 ਜੂਨ ਸਰਕਾਰ ਨੇ ਰਤਨਾਂ ਤੇ ਕੀਮਤੀ ਪੱਥਰ ਜੜੇ ਕੁਝ ਖਾਸ ਤਰ੍ਹਾਂ ਦੇ ਸੋਨੇ ਦੇ ਗਹਿਣਿਆਂ ਦੀ ਦਰਾਮਦ ’ਤੇ ਅੱਜ ਰੋਕ ਲਗਾ ਦਿੱਤੀ ਹੈ। ਇਹ ਕਦਮ ਇੰਡੋਨੇਸ਼ੀਆ ਤੇ ਤਨਜ਼ਾਨੀਆ ਤੋਂ ਇਨ੍ਹਾਂ ਉਤਪਾਦਾਂ ਦੀ ਹੁੰਦੀ ਦਰਾਮਦ ਨੂੰ ਨੱਥ ਪਾ ਸਕਦਾ ਹੈ। ਹਾਲਾਂਕਿ, ਡਾਇਰੈਕਟਰ ਜਨਰਲ ਵਿਦੇਸ਼ ਵਪਾਰ (ਡੀਜੀਐੱਫਟੀ) ਨੇ ਕਿਹਾ …

Read More »

ਕਰਨਾਟਕ: ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੇ ਪੋਤੇ ਨੂੰ 14 ਦਿਨ ਤੱਕ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਬੰਗਲੌਰ, 10 ਜੂਨ ਇਥੋਂ ਦੀ ਅਦਾਲਤ ਨੇ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜੇਡੀਐੱਸ ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅੱਜ ਉਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਹਿਰਾਸਤ ਖ਼ਤਮ ਹੋਣ ਕਾਰਨ ਉਸ ਨੂੰ ਅਦਾਲਤ ਵਿੱਚ …

Read More »