ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 7 ਜੂਨ ਇਥੋਂ ਨੇੜਲੇ ਪਿੰਡ ਘਰਾਚੋਂ ਦੇ ਬਲਾਕ ਆਗੂ ਮਨਜੀਤ ਸਿੰਘ ਘਰਾਚੋਂ ਦੇ ਪੁੱਤਰ ਰਾਜਵੀਰ ਸਿੰਘ ਨੂੰ ਬੀਤੀ ਸ਼ਾਮ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਨ ਬਾਅਦ ਮੋਟਰਸਾਈਕਲ ਖੋਹਕੇ ਭੱਜਣ ਸਮੇਂ ਰੌਲਾ ਪੈਣ ਕਾਰਨ ਲੋਕਾਂ ਨੇ ਦੋ ਲੁਟੇਰਿਆਂ ਨੂੰ ਕਾਬੂ ਕਰਕੇ ਬਾਲੀਆਂ ਥਾਣੇ ਦੇ ਹਵਾਲੇ ਕਰ ਦਿੱਤਾ। ਭਾਰਤੀ …
Read More »ਪੰਜਾਬ ਵਿੱਚ 67,000 ਤੋਂ ਵੱਧ ਵੋਟਰਾਂ ਨੇ ‘ਨੋਟਾ’ ਦੀ ਕੀਤੀ ਵਰਤੋਂ
ਚੰਡੀਗੜ੍ਹ, 5 ਜੂਨ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ 67,000 ਤੋਂ ਵੱਧ ਵੋਟਰਾਂ ਨੇ ਨੋਟਾ ਵਿਕਲਪ ਦੀ ਚੋਣ ਕੀਤੀ ਜਿੱਥੇ ਕਾਂਗਰਸ ਨੇ ਲੋਕ ਸਭਾ ਚੋਣਾਂ ਵਿੱਚ 13 ਵਿੱਚੋਂ 7 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਚੋਣ ਕਮਿਸ਼ਨ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ 67,158 ਵੋਟਰਾਂ (ਕੁੱਲ ਪੋਲ ਹੋਈਆਂ …
Read More »ਕਰਨੀ ਸੈਨਾ ਦੇ ਮੁਖੀ ਦੀ ਹੱਤਿਆ ਦੇ ਮਾਮਲੇ ’ਚ ਗੋਲਡੀ ਬਰਾੜ ਤੇ 11 ਹੋਰਨਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
ਨਵੀਂ ਦਿੱਲੀ, 5 ਜੂਨਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਿਛਲੇ ਸਾਲ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ਦੀ ਹੱਤਿਆ ਵਿੱਚ ਕਥਿਤ ਸ਼ਮੂਲੀਅਤ ਨੂੰ ਲੈ ਕੇ ਕੈਨੇਡਾ ਆਧਾਰਤ ਗੈਂਗਸਟਰ ਗੋਲਡੀ ਬਰਾੜ ਅਤੇ 11 ਹੋਰਨਾਂ ਖ਼ਿਲਾਫ਼ ਅੱਜ ਚਾਰਜਸ਼ੀਟ ਦਾਇਰ ਕੀਤੀ। ਇਕ ਅਧਿਕਾਰਤ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਗਈ। ਬਰਾੜ ਨੂੰ ਸਰਕਾਰ ਨੇ ਅਤਿਵਾਦ …
Read More »ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਸ਼ੱਤਰੂਘਣ ਸਿਨਹਾ ਤੇ ਕੀਰਤੀ ਆਜ਼ਾਦ ਜਿੱਤੇ
ਕੋਲਕਾਤਾ, 4 ਜੂਨ ਅਦਾਕਾਰ ਤੋਂ ਸਿਆਸੀ ਆਗੂ ਬਣੇ ਸ਼ੱਤਰੂਘਣ ਸਿਨਹਾ ਨੇ ਅੱਜ ਪੱਛਮੀ ਬੰਗਾਲ ਦੀ ਆਸਨਸੋਲ ਲੋਕ ਸਭਾ ਸੀਟ ਤੋਂ ਜਿੱਤ ਹਾਸਲ ਕੀਤੀ ਹੈ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਟੀਐੱਮਸੀ ਆਗੂ ਨੇ ਭਾਜਪਾ ਦੇ ਆਪਣੇ ਨੇੜਲੇ ਵਿਰੋਧੀ ਐੱਸ.ਐੱਸ. ਆਹਲੂਵਾਲੀਆ ਨੂੰ 59,564 ਵੋਟਾਂ ਦੇ ਫ਼ਰਕ ਨਾਲ ਹਰਾਇਆ। ਸ਼ੱਤਰੂਘਣ ਸਿਨਹਾ ਨੂੰ …
Read More »ਅਮੂਲ ਤੋਂ ਬਾਅਦ ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ
ਨਵੀਂ ਦਿੱਲੀ, 3 ਜੂਨ ਅਮੂਲ ਤੋਂ ਬਾਅਦ ਮਦਰ ਡੇਅਰੀ ਨੇ ਵੀ 3 ਜੂਨ, 2024 ਤੋਂ ਲਾਗੂ ਦੇਸ਼ ਦੇ ਸਾਰੇ ਸੰਚਾਲਨ ਬਾਜ਼ਾਰਾਂ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਐਨਸੀਆਰ, ਮਦਰ ਡੇਅਰੀ ਦੇ ਦੁੱਧ ਦੀਆਂ ਨਵੀਆਂ ਕੀਮਤਾਂ ਫੁੱਲ ਕਰੀਮ ਦੁੱਧ ਲਈ 68 …
Read More »ਸੈਂਸੇੈਕਸ ਅਤੇ ਨਿਫਟੀ ਸ਼ੁਰੂਆਤੀ ਕਾਰੋਬਾਰ ’ਚ ਉੱਚ ਪੱਧਰ ’ਤੇ
ਮੁੰਬਈ, 3 ਜੂਨ ਬੈਂਚਮਾਰਕ ਇਕੁਇਟੀ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਨੇ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਲਗਪਗ 4 ਫੀਸਦੀ ਵਧ ਕੇ ਸਭ ਤੋਂ ਉੱਚੇ ਪੱਧਰ ਨੂੰ ਛੂਹਿਆ। ਇਹ ਵਾਧਾ ਲੋਕ ਸਭਾ ਚੋਣਾਂ ਵਿਚ ਐਗਜ਼ਿਟ ਪੋਲ ਵੱਲੋਂ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਦੀ ਵੱਡੀ ਜਿੱਤ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਦਰਜ ਹੋਇਆ। ਬੀਐਸਈ …
Read More »ਮੁੱਕੇਬਾਜ਼ੀ: ਅਮਿਤ ਪੰਘਾਲ ਤੇ ਜੈਸਮੀਨ ਲੰਬੋਰੀਆ ਨੇ ਓਲੰਪਿਕ ਕੋਟਾ ਹਾਸਲ ਕੀਤਾ
ਬੈਂਕਾਕ, 2 ਜੂਨ ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ (51 ਕਿੱਲੋ) ਤੇ ਕੌਮੀ ਚੈਂਪੀਅਨ ਜੈਸਮੀਨ ਲੰਬੋਰੀਆ (57 ਕਿੱਲੋ) ਨੇ ਇੱਥੇ ਦੂਜੇ ਵਿਸ਼ਵ ਕੁਆਲੀਫਾਇਰ ਟੂਰਨਾਮੈਂਟ ’ਚ ਆਪੋ ਆਪਣੇ ਕੁਆਰਟਰ ਫਾਈਨਲ ਮੁਕਾਬਲਿਆਂ ’ਚ ਜਿੱਤ ਹਾਸਲ ਕਰਦਿਆਂ ਪੈਰਿਸ ਓਲੰਪਿਕ ਲਈ ਟਿਕਟ ਪੱਕੀ ਕਰ ਲਈ ਹੈ। ਅਮਿਤ ਨੇ ਚੀਨ ਦੇ ਚੁਆਂਗ ਲਿਯੂ ਨੂੰ ਸਖਤ ਮੁਕਾਬਲੇ ’ਚ …
Read More »ਦੱਖਣੀ ਅਫਰੀਕਾ ਨੂੰ ਰੰਗ-ਭੇਦ ਤੋਂ ਆਜ਼ਾਦ ਕਰਾਉਣ ਵਾਲੀ ਏਐੱਨਸੀ ਨੂੰ 30 ਸਾਲ ’ਚ ਪਹਿਲੀ ਵਾਰ ਨਹੀਂ ਮਿਲਿਆ ਬਹੁਮਤ
ਜੌਹਨਸਬਰਗ, 1 ਜੂਨ ਅਫਰੀਕਨ ਨੈਸ਼ਨਲ ਕਾਂਗਰਸ ਪਾਰਟੀ ਦੱਖਣੀ ਅਫਰੀਕਾ ਦੇ ਇਤਿਹਾਸਕ ਚੋਣ ਨਤੀਜਿਆਂ ਵਿਚ ਆਪਣਾ ਸੰਸਦੀ ਬਹੁਮਤ ਗੁਆ ਬੈਠੀ। ਇਸ ਪਾਰਟੀ ਨੇ 30 ਸਾਲ ਪਹਿਲਾਂ ਗੋਰੇ ਘੱਟਗਿਣਤੀ ਸ਼ਾਸਨ ਨੂੰ ਹਟਾਕੇ ਸੱਤਾ ਹਾਸਲ ਕੀਤੀ ਸੀ ਤੇ ਉਸ ਤੋਂ ਬਾਅਦ ਪਹਿਲੀ ਵਾਰ ਪਛੜੀ ਹੈ। ਲਗਪਗ 99 ਫ਼ੀਸਦ ਵੋਟਾਂ ਦੀ ਗਿਣਤੀ ਹੋ ਚੁੱਕੀ …
Read More »ਦੱਖਣੀ ਅਫਰੀਕਾ ਨੂੰ ਰੰਗਭੇਦ ਤੋਂ ਮੁਕਤ ਕਰਾਉਣ ਵਾਲੀ ਏਐੱਨਸੀ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ
ਜੋਹਾਨੈੱਸਬਰਗ, 1 ਜੂਨਦੱਖਣੀ ਅਫਰੀਕਾ ਵਿੱਚ ਇਤਿਹਾਸਕ ਚੋਣਾਂ ਦੇ ਨਤੀਜਿਆਂ ਵਿੱਚ ਅਫਰੀਕਨ ਨੈਸ਼ਨਲ ਪਾਰਟੀ (ਏਐੱਨਸੀ) ਨੂੰ ਸੰਸਦ ਵਿੱਚ ਬਹੁਮਤ ਨਹੀਂ ਮਿਲਿਆ ਹੈ। ਦੱਖਣੀ ਅਫਰੀਕਾ ਨੂੰ ਰੰਗਭੇਦ ਤੋਂ ਮੁਕਤ ਕਰਵਾਉਣ ਵਾਲੀ ਏਐੱਨਸੀ ਪਾਰਟੀ ਨੇ ਇਸ ਤਰ੍ਹਾਂ 30 ਸਾਲਾਂ ਵਿੱਚ ਪਹਿਲੀ ਵਾਰ ਬਹੁਮਤ ਗੁਆਇਆ ਹੈ। ਸੰਸਦੀ ਚੋਣਾਂ ਲਈ ਬੁੱਧਵਾਰ ਨੂੰ ਪਈਆਂ ਵੋਟਾਂ ਮਗਰੋਂ …
Read More »ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਪਟਿਆਲਾ ’ਚ ਰੋਡ ਸ਼ੋਅ
ਗੁਰਨਾਮ ਸਿੰਘ ਅਕੀਦਾ ਪਟਿਆਲਾ, 30 ਜੂਨ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਸ਼ਹਿਰ ਵਿੱਚ ਪਾਰਟੀ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ਵਿਚ ਰੋਡ ਸ਼ੋਅ ਕੀਤਾ। ਇਸ ਸਮੇਂ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ …
Read More »
Asian Tribune Your Multilingual Newspaper covering World and local news News