Home / Tag Archives: ਤ (page 70)

Tag Archives:

ਈਡੀ ਤੇ ਸੀਬੀਆਈ ਦੇ ਕੰਮ ’ਚ ਕੋਈ ਦਖਲ ਨਹੀਂ: ਮੋਦੀ

ਭੁਬਨੇਸ਼ਵਰ, 20 ਮਈ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਨੂੰ ਗੰਭੀਰ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਬਿਨਾਂ ਕਿਸੇ ਦਖ਼ਲ ਦੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐੱਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਆਜ਼ਾਦਾਨਾ ਢੰਗ ਨਾਲ ਕੰਮ ਕਰਦੀਆਂ ਹਨ। ਖ਼ਬਰ ਏਜੰਸੀ ਨੂੰ …

Read More »

ਪਿੰਡ ਭੋਜੇਮਾਜਰਾ ਵਿਖੇ ਨੌਜਵਾਨ ਵੱਲੋਂ ਸਾਬਕਾ ਸਰਪੰਚ ਦੇ ਪਰਿਵਾਰ ’ਤੇ ਹਮਲਾ

ਸੰਜੀਵ ਬੱਬੀ ਚਮਕੌਰ ਸਾਹਿਬ, 20 ਮਈ ਚਮਕੌਰ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਭੋਜੇਮਾਜਰਾ ਵਿਖੇ ਬੀਤੀ ਰਾਤ ਪਿੰਡ ਦੇ ਇੱਕ ਨੌਜਵਾਨ ਵਲੋਂ ਰੰਜਿਸ਼ ਤਹਿਤ ਸਾਬਕਾ ਸਰਪੰਚ ਦੇ ਘਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਇਨਾਂ ਜ਼ਖਮੀਆਂ ਵਿੱਚ ਸਾਬਕਾ ਸਰਪੰਚ ਜਸਪਾਲ …

Read More »

ਈਵੀਐਮ ’ਤੇ ਹਾਰ ਪਾਉਣ ਦੇ ਦੋਸ਼ ਹੇਠ ਆਜ਼ਾਦ ਉਮੀਦਵਾਰ ਖ਼ਿਲਾਫ਼ ਕੇਸ ਦਰਜ

ਨਾਸਿਕ, 20 ਮਈ ਪੁਲੀਸ ਨੇ ਇਥੇ ਇੱਕ ਆਜ਼ਾਦ ਉਮੀਦਵਾਰ ਧਾਰਮਿਕ ਆਗੂ ਸ਼ਾਂਤੀਗਿਰੀ ਮਹਾਰਾਜ ਵਿਰੁੱਧ ਚੋਣ ਜ਼ਾਬਤੇ ਦੀ ਕਥਿਤ ਤੌਰ ’ਤੇ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਉਸ ਵਿਰੁੱਧ ਦੋਸ਼ ਹੈ ਕਿ ਉਸ ਨੇ ਵੋਟ ਪਾਉਣ ਵੇਲੇ ਆਪਣੇ ਗਲ ’ਚੋਂ ਹਾਰ ਲਾਹ ਕੇ ਈਵੀਐਮ ’ਤੇ ਪਾ ਦਿੱਤਾ। ਇਸ …

Read More »

ਹਾਈ ਕੋਰਟ ਨੇ ਜੈਕੀ ਸ਼ਰੌਫ ਦੇ ਨਾਮ ਤੋਂ ਸਾਮਾਨ ਵੇਚਣ ਲਈ ਕੰਪਨੀਆਂ ਨੂੰ ਵਰਜਿਆ

ਨਵੀਂ ਦਿੱਲੀ, 18 ਮਈਦਿੱਲੀ ਹਾਈ ਕੋਰਟ ਨੇ ਵੱਖ-ਵੱਖ ਕਾਰੋਬਾਰੀ ਇਕਾਈਆਂ ਨੂੰ ਬਿਨਾ ਇਜਾਜ਼ਤ ਤੋਂ ਕਾਰੋਬਾਰੀ ਉਦੇਸ਼ਾਂ ਲਈ ਅਦਾਕਾਰ ਜੈਕੀ ਸ਼ਰੌਫ ਦੇ ਨਾਮ (ਜਿਸ ਵਿੱਚ ਉਸ ਦਾ ਉਪਨਾਮ ‘ਜੈਕੀ’ ਅਤੇ ‘ਜੱਗੂ ਦਾਦਾ’ ਸ਼ਾਮਲ ਹਨ) ਅਤੇ ਆਵਾਜ਼ ਤੇ ਉਨ੍ਹਾਂ ਦੀ ਤਸਵੀਰ ਦਾ ਇਸਤੇਮਾਲ ਕਰਨ ਤੋਂ ਵਰਜ ਦਿੱਤਾ ਹੈ। ਜਸਟਿਸ ਸੰਜੀਵ ਨਰੂਲਾ ਨੇ 15 …

Read More »

ਅਤਿ ਦੀ ਗਰਮੀ ਕਾਰਨ ਪੰਜਾਬ ਤੇ ਹਰਿਆਣਾ ਦੇ ਸਕੂਲਾਂ ਦਾ ਸਮਾਂ ਬਦਲਿਆ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 18 ਮਈ ਪਿਛਲੇ ਇੱਕ ਹਫਤੇ ਤੋਂ ਪੈ ਰਹੀ ਅਤਿ ਦੀ ਗਰਮੀ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 20 ਮਈ ਤੋਂ 31 ਮਈ …

Read More »

ਪਟਿਆਲਾ: ਭਾਜਪਾ ਦੀ ਪ੍ਰਨੀਤ ਕੌਰ ਤੇ ‘ਆਪ’ ਦੇ ਬਲਬੀਰ ਸਿੰਘ ਨੇ ਕਾਗਜ਼ ਦਾਖਲ ਕੀਤੇ

ਸਰਬਜੀਤ ਸਿੰਘ ਭੰਗੂ ਪਟਿਆਲਾ, 13 ਮਈ ਲੋਕ ਸਭਾ ਚੋਣਾਂ ਲਈ ਅੱਜ ਪਟਿਆਲਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਤੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਾਗਜ਼ ਦਾਖਲ ਕੀਤੇ। The post ਪਟਿਆਲਾ: ਭਾਜਪਾ ਦੀ ਪ੍ਰਨੀਤ ਕੌਰ ਤੇ ‘ਆਪ’ ਦੇ ਬਲਬੀਰ ਸਿੰਘ ਨੇ ਕਾਗਜ਼ ਦਾਖਲ ਕੀਤੇ …

Read More »

ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਰੱਦ, ਹੁਣ ਉਪ ਰਾਜਪਾਲ ’ਤੇ ਨਿਰਭਰ: ਸੁਪਰੀਮ ਕੋਰਟ

ਨਵੀਂ ਦਿੱਲੀ, 13 ਮਈ ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘਪਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸਰਵਉੱਚ ਅਦਾਲਤ ਨੇ ਕਿਹਾ ਕਿ ਇਹ ਦਿੱਲੀ ਦੇ ਉਪ ਰਾਜਪਾਲ ‘ਤੇ ਨਿਰਭਰ ਕਰਦਾ …

Read More »

ਜੰਮੂ ਕਸ਼ਮੀਰ: ਮਹਿਬੂਬਾ ਨੇ ਪ੍ਰਸ਼ਾਸਨ ’ਤੇ ਚੋਣਾਂ ’ਚ ਧਾਂਦਲੀ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ

ਸ੍ਰੀਨਗਰ, 11 ਮਈ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ‘ਤੇ ਉਨ੍ਹਾਂ ਦੀ ਪਾਰਟੀ ਅਤੇ ਸਮਰਥਕਾਂ ਨੂੰ ਚੁਣ ਕੇ ਨਿਸ਼ਾਨਾ ਬਣਾ ਕੇ ਅਤੇ ਪ੍ਰੇਸ਼ਾਨ ਕਰਕੇ ਲੋਕ ਸਭਾ ਚੋਣਾਂ ਵਿਚ ਧਾਂਦਲੀ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਇਥੇ ਪੀਡੀਪੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ …

Read More »

ਪੰਜਾਬ ਸਰਕਾਰ ਵੱਲੋਂ ਝੋਨੇ ਲੁਵਾਈ ਦੋ ਗੇੜਾਂ ’ਚ 11 ਅਤੇ 15 ਜੂਨ ਤੋਂ ਸ਼ੁਰੂ ਕਰਾਉਣ ਦਾ ਫ਼ੈਸਲਾ

ਜੋਗਿੰਦਰ ਸਿੰਘ ਮਾਨ ਮਾਨਸਾ, 11 ਮਈ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਝੋਨੇ ਦੀ ਲੁਵਾਈ ਦੋ ਗੇੜਾਂ ਵਿੱਚ ਕਰਾਉਣ ਦਾ ਫੈਸਲਾ ਕਰਦਿਆਂ ਇਹ 11 ਅਤੇ 15 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਝੋਨੇ ਦੀ ਸਿੱਧੀ ਬਿਜਾਈ ਸਾਰੇ ਰਾਜ ਵਿੱਚ 15 ਮਈ ਤੋਂ ਆਰੰਭ ਕਰਨ ਦਾ ਫੈਸਲਾ ਲਿਆ ਗਿਆ ਹੈ। …

Read More »

ਭਾਰਤੀਆਂ ਨੇ 2022 ’ਚ 111 ਅਰਬ ਡਾਲਰ ਤੋਂ ਵਧ ਰਕਮ ਮੁਲਕ ਭੇਜੀ

ਸੰਯੁਕਤ ਰਾਸ਼ਟਰ, 8 ਮਈ ਸੰਯੁਕਤ ਰਾਸ਼ਟਰ ਮਾਈਗਰੇਸ਼ਨ ਏਜੰਸੀ ਨੇ ਕਿਹਾ ਹੈ ਕਿ ਭਾਰਤ ’ਚ ਸਾਲ 2022 ਦੌਰਾਨ 111 ਅਰਬ ਡਾਲਰ ਦੀ ਰਕਮ ਭੇਜੀ ਗਈ ਜੋ ਦੁਨੀਆ ’ਚ ਸਭ ਤੋਂ ਵੱਧ ਹੈ। ਇਸ ਦੇ ਨਾਲ ਭਾਰਤ 100 ਅਰਬ ਡਾਲਰ ਦੇ ਅੰਕੜੇ ਤੱਕ ਪੁੱਜਣ ਅਤੇ ਇਸ ਨੂੰ ਪਾਰ ਕਰਨ ਵਾਲਾ ਪਹਿਲਾ ਮੁਲਕ …

Read More »