ਨਵੀਂ ਦਿੱਲੀ, 4 ਮਈ ਦੇਸ਼ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦਰਮਿਆਨ ਸਰਕਾਰ ਨੇ ਅੱਜ ਪਿਆਜ਼ ਦੀ ਬਰਾਮਦ ਤੋਂ ਪਾਬੰਦੀ ਹਟਾ ਦਿੱਤੀ ਹੈ ਪਰ ਨਾਲ ਹੀ ਘੱਟੋ-ਘੱਟ ਬਰਾਮਦ ਮੁੱਲ (ਐੱਮਈਪੀ) 500 ਡਾਲਰ ਪ੍ਰਤੀ ਟਨ ਤੈਅ ਕੀਤਾ ਹੈ। ਇਸ ਫ਼ੈਸਲੇ ਨਾਲ ਮਹਾਰਾਸ਼ਟਰ ਸਣੇ ਪ੍ਰਮੁੱਖ ਉਤਪਾਦਕ ਖੇਤਰਾਂ ਵਿੱਚ ਕਿਸਾਨਾਂ ਦੇ ਇੱਕ ਵੱਡੇ …
Read More »ਪੁਣਛ: ਅਤਿਵਾਦੀਆਂ ਵੱਲੋਂ ਦੋ ਫੌਜੀ ਵਾਹਨਾਂ ’ਤੇ ਗੋਲੀਬਾਰੀ, 5 ਜਵਾਨ ਜ਼ਖ਼ਮੀ
ਜੰਮੂ, 4 ਮਈ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਅਤਿਵਾਦੀਆਂ ਵੱਲੋਂ ਅੱਜ ਦੋ ਫੌਜੀ ਵਾਹਨਾਂ ’ਤੇ ਕੀਤੀ ਗਈ ਗੋਲੀਬਾਰੀ ਵਿੱਚ ਪੰਜ ਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚ ਇੱਕ ਭਾਰਤੀ ਹਵਾਈ ਫੌਜ ਦਾ ਵਾਹਨ ਵੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਮਲਾ ਸ਼ਾਮ ਨੂੰ ਸ਼ਸ਼ੀਧਰ ਨੇੜੇ ਉਸ ਸਮੇਂ ਕੀਤਾ ਗਿਆ, ਜਦੋਂ …
Read More »ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਸੁਣਵਾਈ 7 ਮਈ ਨੂੰ
ਨਵੀਂ ਦਿੱਲੀ, 3 ਮਈ ਸੁਪਰੀਮ ਕੋਰਟ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਅੱਜ ਕਿਹਾ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਦਾਇਰ ਅੰਤਰਿਮ ਜ਼ਮਾਨਤ ਅਰਜ਼ੀ ’ਤੇ 7 ਮਈ ਨੂੰ ਸੁਣਵਾਈ ਕਰੇਗੀ। ਕੇਜਰੀਵਾਲ ਨੇ ਦਿੱਲੀ ਵਿਚ ਲੋਕ ਸਭਾ ਚੋਣਾਂ ਦੇ ਹਵਾਲੇ ਨਾਲ ਅੰਤਰਿਮ ਜ਼ਮਾਨਤ …
Read More »ਰਾਹੁਲ ਗਾਂਧੀ ਕੋਲ 20 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ
ਰਾਏ ਬਰੇਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਰਾਏ ਬਰੇਲੀ ਤੋਂ ਦਾਖ਼ਲ ਨਾਮਜ਼ਦਗੀ ਪੱਤਰਾਂ ’ਚ 20 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ ਐਲਾਨੀ ਹੈ। ਉਨ੍ਹਾਂ ਕੋਲ 3,81,33,572 ਰੁਪਏ ਦੇ ਸ਼ੇਅਰ, 26,25,157 ਰੁਪਏ ਦਾ ਬੈਂਕ ਬੈਲੇਂਸ ਅਤੇ 15,21,740 ਰੁਪਏ ਦੇ ਗੋਲਡ ਬਾਂਡ ਸਮੇਤ 9,24,59,264 ਰੁਪਏ ਦੀ ਚੱਲ ਸੰਪਤੀ ਹੈ। ਕਾਂਗਰਸ ਦੇ ਸਾਬਕਾ …
Read More »ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 2 ਮਈ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੋਣਾਂ ਵਿੱਚ ਧਰਮ ਦੇ ਅਧਾਰ ਤੇ ਵੋਟਾਂ ਮੰਗਣ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ। ਉਨ੍ਹਾਂ ਖਡੂਰ ਸਾਹਿਬ ਲੋਕ ਸਭਾ …
Read More »ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ
ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਨਗਰ ਨਿਗਮ ਦੇ ਵਾਰਡ ਨੰਬਰ 30 ਦੀ ਭਾਜਪਾ ਦੀ ਸਮੁੱਚੀ ਟੀਮ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਸੈਣੀ ਬੁਟੇਰਲਾ …
Read More »ਸਿੱਧੂ ਮੂਸੇਵਾਲਾ ਕਤਲ ਕਾਂਡ ’ਚ 27 ਮੁਲਜ਼ਮਾਂ ’ਤੇ ਦੋਸ਼ ਆਇਦ
ਜੋਗਿੰਦਰ ਸਿੰਘ ਮਾਨ ਮਾਨਸਾ, 1 ਮਈ ਪੰਜਾਬੀ ਗਾਇਕ ਤੋਂ ਸਿਆਸਤਦਾਨ ਬਣੇ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਦੇ ਲਗਪਗ 24 ਮਹੀਨਿਆਂ ਬਾਅਦ ਮਾਨਸਾ ਦੀ ਅਦਾਲਤ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਮੇਤ 27 ਮੁਲਜ਼ਮਾਂ ਖਿਲਾਫ ਦੋਸ਼ ਆਇਦ ਕਰ ਦਿੱਤੇ। ਮਾਨਸਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਐਚ.ਐਸ ਗਰੇਵਾਲ ਨੇ ਭਾਰਤੀ …
Read More »ਮਾਲਦੀਪ ’ਚ ਸਥਾਨਕ ਲੋਕਾਂ ਤੇ ਭਾਰਤੀਆਂ ਵਿਚਾਲੇ ਝੜਪ ਕਾਰਨ ਦੋ ਜ਼ਖ਼ਮੀ
ਮਾਲੇ, 30 ਅਪਰੈਲ ਮਾਲਦੀਵ ਨਿਵਾਸੀਆਂ ਅਤੇ ਭਾਰਤੀ ਨਾਗਰਿਕਾਂ ਵਿਚਾਲੇ ਝੜਪ ’ਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਅਤੇ ਘਟਨਾ ਤੋਂ ਬਾਅਦ ਇਕ ਸਥਾਨਕ ਨਿਵਾਸੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਮਾਲੇ ਤੋਂ ਕਰੀਬ ਸੱਤ ਕਿਲੋਮੀਟਰ ਉੱਤਰ-ਪੂਰਬ ਵਿਚ ਹੁਲਹੁਮਾਲੇ ਦੇ ਸੈਂਟਰਲ ਪਾਰਕ ਵਿਚ ਸੋਮਵਾਰ ਰਾਤ 9 ਵਜੇ ਦੇ ਕਰੀਬ ਦੋ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਤੇ 8ਵੀਂ ਦੇ ਨਤੀਜੇ ਐਲਾਨੇ
ਦਰਸ਼ਨ ਸਿੰਘ ਸੋਢੀ ਮੁਹਾਲੀ, 30 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਨੂੰ ਅੱਠਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਬਾਰ੍ਹਵੀਂ ਵਿੱਚ ਲੁਧਿਆਣਾ ਦੇ ਏਕਮਪ੍ਰੀਤ ਸਿੰਘ ਨੇ ਪਹਿਲਾ ਸਥਾਨ ਮੱਲ ਕੇ ਇਸ ਵਾਰ ਮੁੰਡਿਆਂ ਦੀ ਲਾਜ ਰੱਖ ਲਈ। ਦੂਜੇ ਸਥਾਨ ’ਤੇ ਸ੍ਰੀ ਮੁਕਤਸਰ ਸਾਹਿਬ ਦਾ ਰਵੀਉਦੈ ਸਿੰਘ …
Read More »ਪਾਰਟੀ ਦੇ ਸਾਰੇ ਉਮੀਦਵਾਰ ਚੋਣ ਰੈਲੀਆਂ ਤੇ ਲੋਕਾਂ ਨੂੰ ਮਿਲਣ ਵੇਲੇ ਸੰਵਿਧਾਨ ਦੀ ਕਾਪੀ ਨਾਲ ਰੱਖਣ: ਰਾਹੁਲ
ਨਵੀਂ ਦਿੱਲੀ, 30 ਅਪਰੈਲ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਆਪਣੇ ਸਾਰੇ ਪਾਰਟੀ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਾਮਜ਼ਦਗੀਆਂ, ਜਨ ਸਭਾਵਾਂ ਅਤੇ ਲੋਕਾਂ ਮਿਲਣ ਦੌਰਾਨ ਸੰਵਿਧਾਨ ਦੀ ਕਾਪੀ ਆਪਣੇ ਨਾਲ ਲੈ ਕੇ ਜਾਣ ਅਤੇ ਲੋਕਾਂ ਨੂੰ ਇਹ ਦੱਸਣ ਕਿ ਜਦੋਂ ਤੱਕ ਕਾਂਗਰਸ ਹੈ ਭਾਜਪਾ ਤੇ ਦੁਨੀਆ ਦੀ ਕੋਈ ਵੀ …
Read More »
Asian Tribune Your Multilingual Newspaper covering World and local news News