ਸ੍ਰੀਨਗਰ, 10 ਜਨਵਰੀ ਇਸ ਵਾਰ ਬਰਫ਼ਬਾਰੀ ਦਾ ਆਨੰਦ ਲਏ ਬਿਨਾਂ ਵੱਡੀ ਗਿਣਤੀ ਸੈਲਾਨੀ ਕਸ਼ਮੀਰ ਤੋਂ ਆਪਣੇ ਘਰਾਂ ਨੂੰ ਪਰਤ ਗਏ। ਇਸ ਸਰਦੀਆਂ ਵਿੱਚ ਕਸ਼ਮੀਰ ਘਾਟੀ ਵਿੱਚ ਬਰਫ਼ਬਾਰੀ ਨਾ ਹੋਣ ਕਾਰਨ ਨਾ ਸਿਰਫ਼ ਸੈਰ-ਸਪਾਟਾ ਅਤੇ ਸਬੰਧਤ ਗਤੀਵਿਧੀਆਂ ਪ੍ਰਭਾਵਿਤ ਹੋਈਆਂ, ਸਗੋਂ ਖੇਤੀਬਾੜੀ ਅਤੇ ਸਬੰਧਤ ਗਤੀਵਿਧੀਆਂ ਵੀ ਪ੍ਰਭਾਵਿਤ ਹੋਏ ਹਨ। ਸਕੀਇੰਗ ਅਤੇ ਬਰਫ਼ …
Read More »ਲਾਲੜੂ: ਟਿੱਪਰ ਹੇਠ ਆਉਣ ਕਾਰਨ ਮਜ਼ਦੂਰ ਦੀ ਮੌਤ ਤੋਂ ਭੜਕੇ ਲੋਕਾਂ ਨੇ ਸੜਕ ਜਾਮ ਕਰਕੇ ਪੁਲੀਸ ’ਤੇ ਪਥਰਾਅ ਕੀਤਾ
ਸਰਬਜੀਤ ਸਿੰਘ ਭੱਟੀ ਲਾਲੜੂ , 9 ਜਨਵਰੀ ਇਥੋਂ ਦੇ ਨਜ਼ਦੀਕੀ ਪਿੰਡ ਮਲਕਪੁਰ ਜਿਉਲੀ ਲਿੰਕ ਸੜਕ ’ਤੇ ਮਿੱਟੀ ਦੀ ਮਾਈਨਿੰਗ ਵਿੱਚ ਲੱਗੇ ਟਿੱਪਰ ਥੱਲੇ ਆ ਕੇ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਤੋਂ ਬਾਅਦ ਮਲਕਪੁਰ ਜਿਉਲੀ ਸੜਕ ’ਤੇ ਸਥਿਤ ਭੱਠੇ ’ਤੇ ਕੰਮ ਕਰਦੇ …
Read More »ਬੰਗਲਾਦੇਸ਼ ਚੋਣਾਂ ਦੀ ‘ਨਿਰਪੱਖਤਾ’ ’ਤੇ ਉਠੇ ਸਵਾਲ
ਢਾਕਾ/ਸੰਯੁਕਤ ਰਾਸ਼ਟਰ, 9 ਜਨਵਰੀ ਭਾਰਤ, ਰੂਸ, ਚੀਨ ਅਤੇ ਏਸ਼ੀਆ, ਅਫ਼ਰੀਕਾ ਅਤੇ ਦੱਖਣੀ ਅਮਰੀਕਾ ਦੇ ਕਈ ਦੇਸ਼ਾਂ ਨੇ ਪ੍ਰਧਾਨ ਮੰਤਰੀ ਦੇ ਰੂਪ ’ਚ ਚੌਥੀ ਵਾਰ ਚੋਣ ਜਿੱਤੀ ਸ਼ੇਖ ਹਸੀਨਾ ਨੂੰ ਵਧਾਈ ਦਿੱਤੀ। ਉਥੇ ਦੂਜੇ ਪਾਸੇ ਸੰਯੁਕਤ ਰਾਸ਼ਟਰ, ਅਮਰੀਕਾ ਤੇ ਬਰਤਾਨੀਆ ਨੇ ਦਾਅਵਾ ਕੀਤਾ ਹੈ ਕਿ ਲੰਘੇ ਦਿਨ ਹੋਈਆਂ ਚੋਣਾਂ ‘ਨਿਰਪੱਖ ਨਹੀਂ’ …
Read More »ਪਾਕਿਸਤਾਨ: ਫੌਜੀ ਹੈੱਡ ਕੁਆਰਟਰ ’ਤੇ ਹਮਲੇ ਦੇ ਮਾਮਲੇ ’ਚ ਇਮਰਾਨ ਖਾਨ ਗ੍ਰਿਫ਼ਤਾਰ
ਇਸਲਾਮਾਬਾਦ, 9 ਜਨਵਰੀ ਸਾਈਫਰ ਕੇਸ ’ਚ ਰਿਹਾਈ ਦੇ ਆਦੇਸ਼ ਜਾਰੀ ਹੋਣ ਤੋਂ ਤੁਰੰਤ ਬਾਅਦ ਜੇਲ੍ਹ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਾਵਲਪਿੰਡੀ ’ਚ ਫੌਜੀ ਹੈੱਡਕੁਆਰਟਰ ’ਤੇ ਹੋਏ ਹਮਲੇ ਦੇ ਮਾਮਲੇ ’ਚ ਗਿ੍ਫ਼ਤਾਰ ਕੀਤਾ ਗਿਆ ਹੈ। ਇਹ ਹਮਲਾ ਲੰਘੇ ਸਾਲ 9 ਮਈ ਨੂੰ ਹੋਇਆ ਸੀ। ਇਥੋਂ ਦੀ …
Read More »ਰਾਜਸਥਾਨ ਦੀ ਕਰਨਪੁਰ ਵਿਧਾਨ ਸਭਾ ਸੀਟ ’ਤੇ ਕਾਂਗਰਸ ਉਮੀਦਵਾਰ ਜੇਤੂ, ਭਾਜਪਾ ਦਾ ਮੰਤਰੀ ਹਾਰਿਆ
ਜੈਪੁਰ, 8 ਜਨਵਰੀ ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੀ ਕਰਨਪੁਰ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਰੁਪਿੰਦਰ ਸਿੰਘ ਕੁੰਨਰ ਨੇ ਚੋਣ ਜਿੱਤ ਕੇ ਆਪਣੇ ਨੇੜਲੇ ਵਿਰੋਧੀ ਅਤੇ ਸੱਤਾਧਾਰੀ ਭਾਜਪਾ ਦੇ ਮੰਤਰੀ ਸੁਰਿੰਦਰਪਾਲ ਸਿੰਘ ਟੀਟੀ ਨੂੰ 11283 ਵੋਟਾਂ ਨਾਲ ਹਰਾਇਆ ਹੈ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਕਾਂਗਰਸੀ ਉਮੀਦਵਾਰ ਦੀ ਮੌਤ …
Read More »ਬਠਿੰਡਾ ਵਿੱਚ ਦੋ ਡਿਗਰੀ ਤਾਪਮਾਨ ਸਬਜ਼ੀਆਂ ਤੇ ਫ਼ਸਲਾਂ ’ਤੇ ਜੰਮਿਆ ਕੋਹਰਾ
ਜੋਗਿੰਦਰ ਸਿੰਘ ਮਾਨ ਮਾਨਸਾ, 5 ਜਨਵਰੀ ਮਾਲਵਾ ਖੇਤਰ ਵਿੱਚ ਲਗਾਤਾਰ ਚੱਲ ਰਹੀ ਸੀਤ ਲਹਿਰ ਨੇ ਹੁਣ ਫ਼ਸਲਾਂ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤੀ ਹੈ ਜਿਸ ਦਾ ਅਸਰ ਸਰ੍ਹੋਂ, ਸਬਜ਼ੀਆਂ ਤੇ ਹਰੇ ਚਾਰੇ ਸਮੇਤ ਹੋਰ ਫ਼ਸਲਾਂ ’ਤੇ ਦਿਖਾਈ ਦੇ ਰਿਹਾ ਹੈ। ਕਿਸਾਨ ਆਪਣੀਆਂ ਸਬਜ਼ੀਆਂ ਨੂੰ ਠੰਢ ਤੋਂ ਬਚਾਉਣ ਲਈ ਪੋਲੀਥੀਨ ਨਾਲ …
Read More »ਮੂਸੇਵਾਲਾ ਕਤਲ: ਲਾਰੈਂਸ ਤੇ ਭਗਵਾਨਪੁਰੀਆ ਮਗਰੋਂ ਚੇਤਨ ਨੇ ਵੀ ਖ਼ੁਦ ਨੂੰ ਬੇਕਸੂਰ ਦੱਸਿਆ
ਜੋਗਿੰਦਰ ਸਿੰਘ ਮਾਨ ਮਾਨਸਾ, 5 ਜਨਵਰੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਵੱਲੋਂ ਕਤਲ ਕੇਸ ਵਿੱਚ ਦੋਸ਼ ਮੁਕਤ ਹੋਣ ਦੀ ਗੱਲ ਕਰਨ ਵਾਲੀਆਂ ਅਰਜ਼ੀਆਂ ’ਤੇ ਹੇਠਲੀ ਅਦਾਲਤ ਵਿੱਚ ਜਵਾਬ ਦਾਇਰ …
Read More »ਸੰਗਰੂਰ: ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ਹੇਠ 2 ਸਰਪੰਚ ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ ਕੀਤੇ
ਗੁਰਦੀਪ ਸਿੰਘ ਲਾਲੀ ਸੰਗਰੂਰ, 4 ਜਨਵਰੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਖ਼ਿਲਾਫ਼ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦੇ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ ਗ੍ਰਿਫਤਾਰ …
Read More »ਖੰਨਾ ’ਚ ਕੌਮੀ ਮਾਰਗ ’ਤੇ ਤੇਲ ਟੈਂਕਰ ਨੂੰ ਭਿਆਨਕ ਅੱਗ ਲੱਗੀ, ਟ੍ਰੈਫਿਕ ਜਾਮ ਤੇ ਲੋਕਾਂ ’ਚ ਸਹਿਮ
ਲੁਧਿਆਣਾ, 3 ਜਨਵਰੀ ਅੱਜ ਖੰਨਾ ਨੈਸ਼ਨਲ ਹਾਈਵੇਅ ਬੱਸ ਸਟੈਂਡ ਨੇੜੇ ਪੁੱਲ ਉੱਪਰ ਤੇਲ ਟੈਂਕਰ ਪਲਟਣ ਕਾਰਨ ਉਸ ਵਿੱਚ ਅੱਗ ਲੱਗ ਗਈ। ਇਸ ਨਾਲ ਪੂਰਾ ਨੈਸ਼ਨਲ ਹਾਈਵੇਅ ਜਾਮ ਹੋ ਗਿਆ ਤੇ ਲੋਕ ਸਹਿਮ ਗਏ। ਜਲੰਧਰ ਤੋਂ ਤੇਲ ਦਾ ਭਰਿਆ ਇੰਡੀਅਨ ਆਇਲ ਦਾ ਟੈਂਕਰ ਗੋਬਿੰਦਗੜ੍ਹ ਪੈਟਰੋਲ ਪੰਪ ’ਤੇ ਜਾ ਰਿਹਾ ਸੀ। ਘਟਨਾ …
Read More »ਸਿਰਸਾ: ਟਰੱਕ ਨੇ ਸੜਕ ਕੰਢੇ ਖੜੇ ਦੋ ਦਰਜਨ ਤੋਂ ਵੱਧ ਮੋਟਰਸਾਈਕਲ ਦਰੜੇ, ਇਕ ਵਿਅਕਤੀ ਦੀ ਮੌਤ
ਪ੍ਰਭੂ ਦਿਆਲ ਸਿਰਸਾ, 3 ਜਨਵਰੀ ਇਥੋਂ ਦੇ ਜਨਤਾ ਭਵਨ ਰੋਡ ’ਤੇ ਟੱਕਰ ਨੇ ਸੜਕ ਕੰਢੇ ਖੜ੍ਹੇ ਦੋ ਦਰਜਨ ਤੋਂ ਵੱਧ ਮੋਟਰਸਾਈਕਲ ਦਰੜ ਦਿੱਤੇ। ਇਸ ਦੌਰਾਨ ਇਕ ਵਿਅਕਤੀ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ ਹੈ। ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਨਤਾ ਭਵਨ ਰੋਡ …
Read More »
Asian Tribune Your Multilingual Newspaper covering World and local news News