Home / Tag Archives: ਥਈਲਡ

Tag Archives: ਥਈਲਡ

ਚੀਨ, ਸਿੰਗਾਪੁਰ, ਹਾਂਗਕਾਂਗ, ਕੋਰੀਆ, ਥਾਈਲੈਂਡ ਤੇ ਜਪਾਨ ਤੋਂ ਆਉਣ ਵਾਲੇ ਯਾਤਰੀਆਂ ਲਈ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਲਾਜ਼ਮੀ

ਨਵੀਂ ਦਿੱਲੀ, 30 ਦਸੰਬਰ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਦੇਸ਼ ਦੀਆਂ ਏਅਰਲਾਈਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸੋਧੇ ਹੋਏ ਕੋਵਿਡ ਨਿਰਦੇਸ਼ਾਂ ਤਹਿਤ ਦੇਸ਼ ਵਿੱਚ ਚੀਨ ਸਣੇ ਹੋਰਨਾਂ ਏਸ਼ਿਆਈ ਦੇਸ਼ਾਂ ਤੋਂ ਆਉਣ ਵਾਲੇ ਕੌਮਾਂਤਰੀ ਯਾਤਰੀਆਂ ਲਈ ਚੈੱਕ-ਇਨ ਦੀ ਸਹੂਲਤ ਵਿੱਚ ਸੋਧ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਚੀਨ ਸਣੇ ਛੇ …

Read More »

ਥਾਈਲੈਂਡ ਦੀ ਖਾੜੀ ਵਿੱਚ ਜੰਗੀ ਬੇੜਾ ਡੁੱਬਿਆ; 31 ਜਲ ਸੈਨਿਕ ਲਾਪਤਾ

ਬੈਂਕਾਕ, 19 ਦਸੰਬਰ ਥਾਈਲੈਂਡ ਦੀ ਖਾੜੀ ਵਿੱਚ ਥਾਈ ਜਲ ਸੈਨਾ ਦਾ ਇੱਕ ਜੰਗੀ ਬੇੜਾ ਡੁੱਬਣ ਕਾਰਨ 12 ਘੰਟਿਆਂ ਮਗਰੋਂ ਵੀ 31 ਜਲ ਸੈਨਿਕ ਲਾਪਤਾ ਹਨ। ਉਨ੍ਹਾਂ ਦੀ ਭਾਲ ਜਾਰੀ ਹੈ, ਜਦੋਂਕਿ 75 ਜਲ ਸੈਨਿਕਾਂ ਨੂੰ ਬਚਾਅ ਲਿਆ ਗਿਆ ਹੈ। ਜਲ ਸੈਨਾ ਨੇ ਦੱਸਿਆ ਕਿ ‘ਐੱਚਟੀਐੱਮਐੱਲ ਸੁਖੋਥਾਈ ਕਾਰਵੇਟ’ ਐਤਵਾਰ ਸ਼ਾਮ ਨੂੰ …

Read More »

ਥਾਈਲੈਂਡ ਦੇ ਆਨਲਾਈਨ ਵੀਜ਼ੇ ਲਈ ਦਰਖਾਸਤ ਕਰਨ ਵਾਲਿਆਂ ਦੀ ਗਿਣਤੀ ਸੱਤ ਗੁਣਾਂ ਵਧੀ

ਮੁੰਬਈ, 1 ਦਸੰਬਰ ਭਾਰਤ ਤੋਂ ਥਾਈਲੈਂਡ ਈ-ਵੀਜ਼ਾ ਆਨ ਅਰਾਈਵਲ ਲਈ ਦਰਖਾਸਤ ਕਰਨ ਵਾਲਿਆਂ ਦੀ ਗਿਣਤੀ ਇਸ ਸਾਲ ਮਾਰਚ ਤੋਂ ਅਕਤੂਬਰ ਦਰਮਿਆਨ ਸੱਤ ਗੁਣਾਂ ਵਧ ਗਈ ਹੈ। ਇਹ ਜਾਣਕਾਰੀ ਵੀਜ਼ੇ ਲਈ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ਵਾਲੀ ਏਜੰਸੀ ਵੀਐੱਫਐੱਸ ਗਲੋਬਲ ਨੇ ਸਾਂਝੀ ਕੀਤੀ ਹੈ। ਵੀਐੱਫਐੱਸ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਥੋਂ …

Read More »

ਥਾਈਲੈਂਡ: ਬਾਲ ਕੇਅਰ ਸੈਂਟਰ ’ਚ ਗੋਲੀਬਾਰੀ: 24 ਬੱਚਿਆਂ ਸਣੇ 35 ਮੌਤਾਂ

ਬੈਂਕਾਕ, 6 ਅਕਤੂਬਰ ਥਾਈਲੈਂਡ ਦੀ ਪੁਲੀਸ ਅਨੁਸਾਰ ਦੇ ਉੱਤਰ ਪੱਛਮੀ ਇਲਾਕੇ ਵਿੱਚ ਬੱਚਿਆਂ ਦੇ ‘ਕੇਅਰ ਸੈਂਟਰ’ ਵਿੱਚ ਗੋਲੀਬਾਰੀ ਵਿੱਚ 35 ਜਾਨਾਂ ਗਈਆਂ ਹਨ। ਮਰਨ ਵਾਲਿਆਂ 24 ਬੱਚੇ ਤੇ 11 ਬਾਲਗ ਸ਼ਾਮਲ ਹਨ।ਪੁਲੀਸ ਨੇ ਦੱਸਿਆ ਕਿ ਹਮਲਾਵਰ ਹਮਲਾ ਕਰਨ ਤੋਂ ਬਾਅਦ ਗੋਲੀਆਂ ਚਲਾਉਂਦਾ ਕਾਰ ਵਿੱਚ ਆਪਣੇ ਘਰ ਗਿਆ ਅਤੇ ਆਪਣੀ ਪਤਨੀ …

Read More »

ਸ੍ਰੀਲੰਕਾ ਦਾ ਸਾਬਕਾ ਰਾਸ਼ਟਰਪਤੀ ਰਾਜਪਕਸੇ ਹੁਣ ਥਾਈਲੈਂਡ ਪੁੱਜਾ

ਸਿੰਗਾਪੁਰ, 11 ਅਗਸਤ ਲੋਕਾਂ ਦੇ ਵਿਰੋਧ ਤੋਂ ਬਾਅਦ ਸ੍ਰੀਲੰਕਾ ਦੇ ਰਾਸ਼ਟਰਪਤੀ ਵਜੋਂ ਅਸਤੀਫ਼ਾ ਦੇਣ ਵਾਲੇ ਗੋਟਾਬਾਯਾ ਰਾਜਪਕਸੇ ਸਿੰਗਾਪੁਰ ਛੱਡ ਹੁਣ ਥਾਈਲੈਂਡ ਚਲੇ ਗਏ ਹਨ। ਉਨ੍ਹਾਂ ਨੂੰ ਸਿੰਗਾਪੁਰ ਨੇ ਥੋੜ੍ਹੇ ਸਮੇਂ ਦਾ ਹੀ ਵੀਜ਼ਾ ਦਿੱਤਾ ਸੀ ਜੋ ਕਿ ਬੁੱਧਵਾਰ ਖ਼ਤਮ ਹੋ ਗਿਆ। ਇਕ ਮੀਡੀਆ ਰਿਪੋਰਟ ਮੁਤਾਬਕ ਰਾਜਪਕਸੇ ਨੇ ਸਿੰਗਾਪੁਰ ਤੋਂ ਬੈਂਕਾਕ …

Read More »

ਥਾਈਲੈਂਡ ਦੇ ਪੱਬ ’ਚ ਅੱਗ ਲੱਗਣ ਕਾਰਨ 13 ਵਿਅਕਤੀ ਜ਼ਿੰਦਾ ਸੜੇ, ਦਰਜਨਾਂ ਝੁਲਸੇ

ਬੈਂਕਾਕ, 5 ਅਗਸਤ ਪੂਰਬੀ ਥਾਈਲੈਂਡ ਵਿੱਚ ਅੱਜ ਤੜਕੇ ਪੱਬ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖ਼ਮੀ ਹੋ ਗਏ। ਪੁਲੀਸ ਅਤੇ ਬਚਾਅ ਦਲ ਦੇ ਕਰਮਚਾਰੀਆਂ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾਉਣ ‘ਚ ਦੋ ਘੰਟੇ ਲੱਗੇ। Source link

Read More »