Home / Tag Archives: ਥਣਦਰ

Tag Archives: ਥਣਦਰ

ਪੁਲਿਸ ਵਿਭਾਗ ‘ਚ ਮਚੀ ਹਲਚਲ! CIA ਥਾਣੇਦਾਰ ਨੂੰ ਉਮਰਕੈਦ

Punjab News: ਬਠਿੰਡਾ ਜ਼ਿਲ੍ਹਾ ਅਦਾਲਤ ਨੇ ਬੁੱਧਵਾਰ ਨੂੰ 2021 ਵਿੱਚ ਇੱਕ ਔਰਤ ਨਾਲ ਬਲਾਤਕਾਰ ਦੇ ਦੋਸ਼ੀ CIA ਦੇ ਥਾਣੇਦਾਰ ਅਫਸਰ ਗੁਰਵਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ, ਜਿਸ ਨਾਲ ਪੁਲਿਸ ਵਿਭਾਗ ਵਿੱਚ ਹਲਚਲ ਮਚ ਗਈ। ਇਸ ਅਦਾਲਤ ਦੇ ਫੈਸਲੇ ਨੂੰ ਕਾਨੂੰਨ ਵਿਵਸਥਾ ਅਤੇ ਔਰਤਾਂ ਦੀ ਸੁਰੱਖਿਆ ਲਈ ਇੱਕ ਮਹੱਤਵਪੂਰਨ …

Read More »

ਵਿਜੀਲੈਂਸ ਵੱਲੋਂ ਥਾਣੇਦਾਰ ਤੇ ਦਲਾਲ ਪੰਜ ਹਜ਼ਾਰ ਦੀ ਰਿਸ਼ਵਤ ਲੈਂਦੇ ਕਾਬੂ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਸਤੰਬਰ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਵਿਅਕਤੀ ਕਰਮਜੀਤ ਸਿੰਘ ਕੰਮਾ ਅਤੇ ਪੁਲੀਸ ਥਾਣਾ, ਪੀਐੱਸਪੀਸੀਐੱਲ, ਲੁਧਿਆਣਾ ਵਿਖੇ ਤਾਇਨਾਤ ਏਐੱਸਆਈ ਹਰਪ੍ਰੀਤ ਸਿੰਘ ਨੂੰ ਬਿਜਲੀ ਚੋਰੀ ਸਬੰਧੀ ਮਾਮਲੇ ‘ਚ ਇਕ ਵਿਅਕਤੀ ਕੋਲੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਦੀ ਜਾਣਕਾਰੀ ਅਨੁਸਾਰ ਮੁਲਜ਼ਮ …

Read More »