ਜਗਮੋਹਨ ਸਿੰਘ ਰੂਪਨਗਰ/ਘਨੌਲੀ, 15 ਜੂਨ ਇਥੋਂ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦਾ 6 ਨੰਬਰ ਯੂਨਿਟ ਅੱਜ ਅਚਾਨਕ ਬੁਆਇਲਰ ਲੀਕ ਹੋਣ ਕਾਰਨ ਬੰਦ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 6.35 ਵਜੇ ਅਚਾਨਕ ਯੂਨਿਟ ਦਾ ਬੁਆਇਲਰ ਲੀਕ ਹੋ ਗਿਆ, ਜਿਸ ਕਾਰਨ 210 ਮੈਗਾਵਾਟ ਪੈਦਾਵਾਰ ਸਮਰਥਾ ਵਾਲੇ ਯੂਨਿਟ ਦਾ …
Read More »ਰੂਪਨਗਰ: 9 ਮਹੀਨਿਆਂ ਬਾਅਦ ਵੀ ਥਰਮਲ ਪਲਾਂਟ ਦੇ ਤਾਬਾਂ ਚੋਰ ਨਹੀਂ ਆ ਸਕੇ ਪੁਲੀਸ ਦੇ ਅੜਿੱਕੇ
ਜਗਮੋਹਨ ਸਿੰਘ ਰੂਪਨਗਰ/ਘਨੌਲੀ, 4 ਮਈ ਇਥੋਂ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਪ੍ਰਬੰਧਕਾਂ ਦਾ ਚੋਰਾਂ ਨੇ ਨੱਕ ਵਿੱਚ ਦਮ ਕੀਤਾ ਹੋਇਆ ਹੈ ਤੇ ਚੋਰਾਂ ਵੱਲੋਂ ਪਲਾਂਟ ਦੀ ਲੱਖਾਂ ਰੁਪਏ ਦੀ ਕੀਮਤ ਵਾਲਾ ਸਾਮਾਨ ਕੋਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ। ਪਿਛਲੇ ਸਾਲ ਜੁਲਾਈ ਮਹੀਨੇ ਪੌਣਾ ਕੁਇੰਟਲ ਤਾਂਬੇ ਸਮੇਤ …
Read More »ਮਜ਼ਦੂਰ ਦੀ ਮੌਤ ਦਾ ਮਾਮਲਾ: ਮੁਲਾਜ਼ਮਾਂ ਵੱਲੋਂ ਥਰਮਲ ਪਲਾਂਟ ਦੇ ਗੇਟ ਅੱਗੇ ਧਰਨਾ
ਜਗਮੋਹਨ ਸਿੰਘ ਰੂਪਨਗਰ, 20 ਅਕਤੂਬਰ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿੱਚ ਵਾਪਰੇ ਹਾਦਸੇ ਦੌਰਾਨ ਨੇੜਲੇ ਪਿੰਡ ਸੈਣੀਮਾਜਰਾ ਢੱਕੀ ਦੇ ਨੌਜਵਾਨ ਦੀ ਮੌਤ ਹੋਣ ਉਪਰੰਤ ਮ੍ਰਿਤਕ ਦੇ ਵਾਰਸਾਂ ਅਤੇ ਪਿੰਡ ਵਾਸੀਆਂ ਤੋਂ ਇਲਾਵਾ ਥਰਮਲ ਪਲਾਂਟ ਦੀਆਂ ਸਮੁੱਚੀਆਂ ਮੁਲਾਜ਼ਮ ਅਤੇ ਕੰਟਰੈਕਟਰ ਵਰਕਰ ਜਥੇਬੰਦੀਆਂ ਨੇ ਪਲਾਂਟ ਦੇ ਮੇਨ ਗੇਟ ਅੱਗੇ ਧਰਨਾ …
Read More »ਰੂਪਨਗਰ: ਥਰਮਲ ਪਲਾਂਟ ਵਿੱਚੋਂ 60 ਕਿਲੋ ਤਾਂਬਾ ਤੇ 5 ਕਿਲੋ ਐਲੂਮੀਨੀਅਮ ਚੋਰੀ
ਜਗਮੋਹਨ ਸਿੰਘ ਰੂਪਨਗਰ/ਘਨੌਲੀ, 31 ਜੁਲਾਈ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਚਾਰਦੀਵਾਰੀ ਅੰਦਰ ਵੱਡੇ ਪੱਧਰ ’ਤੇ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਨੇ ਥਰਮਲ ਪਲਾਂਟ ਦੇ ਪ੍ਰਬੰਧਕਾਂ ਦੀ ਨੀਂਦ ਉਡਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਵੱਲੋਂ ਬੀਤੇ ਦਿਨਾਂ ਦੌਰਾਨ ਚਾਰ ਰੇਲਵੇ ਇੰਜਣਾਂ ਦੀਆਂ ਪਾਵਰ ਕੇਬਲਾਂ ਦਾ ਤਾਂਬਾ ਚੋਰੀ …
Read More »ਥਰਮਲ ਪਲਾਂਟ ਰੂਪਨਗਰ ਦੀਆਂ ਚਿਮਨੀਆਂ ਨੇੜੇ ਬਾਹਰਲਿਆਂ ਦੇ ਕਬਜ਼ੇ, ਪਲਾਂਟ ਦੀ ਸੁਰੱਖਿਆ ਦੀਵਾਰ ਦੀਆਂ ਤਾਰਾਂ ਤੋੜ ਕੇ ਬਣਾਏ ਚੋਰ ਰਸਤੇ
ਜਗਮੋਹਨ ਸਿੰਘ ਰੂਪਨਗਰ, 26 ਜੁਲਾਈ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਚਾਰਦੀਵਾਰੀ ਦੇ ਅੰਦਰ ਬਾਹਰਲੇ ਸੂਬਿਆਂ ਦੇ ਲੋਕਾਂ ਨੇ ਝੁੱਗੀਆਂ ਬਣਾ ਕੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਨ੍ਹਾਂ ਨੂੰ ਥਰਮਲ ਪਲਾਂਟ ’ਚੋਂ ਬਾਹਰ ਕੱਢਣਾ ਥਰਮਲ ਪ੍ਰਸ਼ਾਸਨ ਲਈ ਮੁਸ਼ਕਲ ਨਜ਼ਰ ਆ ਰਿਹਾ ਹੈ। ਨਾਜਾਇਜ਼ ਕਾਬਜ਼ਕਾਰਾਂ ਵਿੱਚੋਂ ਜ਼ਿਆਦਾਤਰ ਹਿਮਾਚਲ ਪ੍ਰਦੇਸ਼ …
Read More »ਮੀਂਹ ਰੁਕਣ ਤੋਂ 2 ਦਿਨ ਬਾਅਦ ਵੀ ਥਰਮਲ ਪਲਾਂਟ ਰੂਪਨਗਰ ’ਚ ਸ਼ੁਰੂ ਨਾ ਹੋਇਆ ਉਤਪਾਦਨ, ਸੂਬੇ ’ਚ ਬਿਜਲੀ ਦੀ ਮੰਗ ਵਧੀ
ਜਗਮੋਹਨ ਸਿੰਘ ਰੂਪਨਗਰ, 13 ਜੁਲਾਈ ਜ਼ੋਰਦਾਰ ਮੀਂਹ ਬੰਦ ਹੋਣ ਤੋਂ 2 ਦਿਨਾਂ ਬਾਅਦ ਵੀ ਇਥੇ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਬਿਜਲੀ ਉਤਪਾਦਨ ਸ਼ੁਰੂ ਕਰਨ ਵਿੱਚ ਅਸਮਰਥ ਹੈ, ਜਦੋਂ ਕਿ ਸੂਬੇ ਅੰਦਰ ਬਿਜਲੀ ਦੀ ਮੰਗ ਵੱਧ ਕੇ 13000 ਮੈਗਾਵਾਟ ਪਾਰ ਹੋਣ ਉਪਰੰਤ ਬਿਜਲੀ ਪੈਦਾਵਾਰ ਦੀ ਸਖ਼ਤ ਜ਼ਰੂਰਤ ਹੈ। ਸੂਤਰਾਂ …
Read More »ਪੰਜਾਬ ’ਚ ਬਿਜਲੀ ਦੀ ਮੰਗ ਘਟਣ ’ਤੇ ਥਰਮਲ ਪਲਾਂਟ ਰੂਪਨਗਰ ਅਤੇ ਲਹਿਰਾ ਮੁਹੱਬਤ ਦੇ ਸਾਰੇ ਯੂਨਿਟ ਬੰਦ ਕੀਤੇ
ਜਗਮੋਹਨ ਸਿੰਘ ਘਨੌਲੀ, 8 ਜੁਲਾਈ ਪੰਜਾਬ ਅੰਦਰ ਲਗਾਤਾਰ ਹੋ ਰਹੀ ਬਾਰਸ਼ ਉਪਰੰਤ ਤਾਪਮਾਨ ਵਿੱਚ ਗਿਰਾਵਟ ਆਉਣ ਅਤੇ ਝੋਨੇ ਦੀ ਲੁਆਈ ਲਈ ਮੋਟਰਾਂ ਚਲਾਉਣ ਦੀ ਜ਼ਰੂਰਤ ਨਾ ਰਹਿਣ ਕਾਰਨ ਬਿਜਲੀ ਦੀ ਮੰਗ ਵੀ ਲਗਾਤਾਰ ਘਟਣ ਲੱਗੀ ਹੈ। ਬਿਜਲੀ ਦੀ ਖਪਤ ਕਾਫੀ ਜ਼ਿਆਦਾ ਘਟਣ ਉਪਰੰਤ ਅੱਜ ਪਾਵਰਕਾਮ ਵੱਲੋਂ ਜਿੱਥੇ ਸੂਬੇ ਦੇ ਦੋਵੇਂ …
Read More »ਪੰਜਾਬ ਸਰਕਾਰ ਖਰੀਦੇਗੀ ਥਰਮਲ ਪਲਾਂਟ: ਮਾਨ
ਚੰਡੀਗੜ੍ਹ, 1 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸੂਬਾ ਸਰਕਾਰ ਰਾਜ ਵਿੱਚ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦੇਗੀ। ਸ੍ਰੀ ਮਾਨ ਨੇ ਅੱਗੇ ਕਿਹਾ ਕਿ ਵੇਰਵੇ ਜਲਦੀ ਹੀ ਸਾਂਝੇ ਕੀਤੇ ਜਾਣਗੇ। ਸ੍ਰੀ ਮਾਨ ਨੇ ਟਵੀਟ ਵਿੱਚ ਕਿਹਾ, ‘ਪੰਜਾਬੀਆਂ ਨਾਲ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ। ਪੰਜਾਬ ਸਰਕਾਰ …
Read More »ਮੀਂਹ ਮਗਰੋਂ ਥਰਮਲ ਅਧਿਕਾਰੀਆਂ ਨੂੰ ਮਿਲੀ ਰਾਹਤ
ਜਗਮੋਹਨ ਸਿੰਘ ਘਨੌਲੀ, 2 ਅਪਰੈਲ ਬੇਮੌਸਮੀ ਬਰਸਾਤ ਨੇ ਕਣਕ ਤੇ ਹੋਰ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ ਪਰ ਤਾਪਮਾਨ ਵਿੱਚ ਆਈ ਗਿਰਾਵਟ ਮਗਰੋਂ ਬਿਜਲੀ ਦੀ ਮੰਗ ਵੀ ਘਟੀ ਹੈ, ਜਿਸ ਕਰਕੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਅਧਿਕਾਰੀਆਂ ਨੂੰ ਕੋਲੇ ਦੇ ਸੰਕਟ ਤੋਂ ਵੱਡੀ ਰਾਹਤ ਮਿਲੀ ਹੈ। ਪ੍ਰਾਪਤ …
Read More »ਪੰਜਾਬ ’ਚ ਬਿਜਲੀ ਦੀ ਮੰਗ ’ਚ ਤੇਜ਼ੀ: ਜ਼ਿਲ੍ਹਾ ਰੂਪਨਗਰ ਦੇ ਥਰਮਲ ਪਲਾਂਟ ਤੇ ਪਣ-ਬਿਜਲੀ ਘਰਾਂ ਨੇ ਉਤਪਾਦਨ ਵਧਾਇਆ
ਜਗਮੋਹਨ ਸਿੰਘ ਰੂਪਨਗਰ/ਘਨੌਲੀ, 26 ਜੂਨ ਅੱਜ ਪੰਜਾਬ ਵਿੱਚ ਬਿਜਲੀ ਦੀ ਮੰਗ 13000 ਮੈਗਾਵਾਟ ਤੋਂ ਉੱਪਰ ਟੱਪ ਗਈ, ਜਿਸ ਤੋਂ ਬਾਅਦ ਪਾਵਰਕੌਮ ਵੱਲੋਂ ਸੂਬੇ ਦੇ ਪਣ-ਬਿਜਲੀ ਘਰਾਂ ਅਤੇ ਥਰਮਲ ਪਲਾਂਟਾਂ ਦਾ ਉਤਪਾਦਨ ਵਧਾ ਦਿੱਤਾ ਗਿਆ ਹੈ। ਜ਼ਿਲ੍ਹਾ ਰੂਪਨਗਰ ਦੇ ਸ੍ਰੀ ਆਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਤੇ ਨੱਕੀਆਂ ਅਤੇ ਕੋਟਲਾ ਪਾਵਰ ਹਾਊਸ …
Read More »
Asian Tribune Your Multilingual Newspaper covering World and local news News