ਮਿਲਵਾਕੀ, 9 ਜੂਨ ਵਿਸਕਾਨਸਿਨ ਦੇ ਸਾਬਕਾ ਫਾਰਮਾਸਿਸਟ ਨੂੰ ਕੋਵੀਡ-19 ਟੀਕੇ ਦੀਆਂ 500 ਤੋਂ ਵੱਧ ਖੁਰਾਕਾਂ ਬਰਬਾਦ ਕਰਨ ਦੇ ਦੋਸ਼ ਵਿਚ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। 46 ਸਾਲਾਂ ਦੇ ਸਟੀਵਨ ਬ੍ਰੈਂਡਨਬਰਗ ਨੇ ਫਰਵਰੀ ਵਿਚ ਖਪਤਕਾਰ ਉਤਪਾਦ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਕਬੂਲ ਕੀਤਾ ਸੀ। ਉਸ …
Read More »ਮਹਾਰਾਸ਼ਟਰ ਸਰਕਾਰ ਪੂਨਾਵਾਲਾ ਦੀਆਂ ਸੁਰੱਖਿਆ ਸਬੰਧੀ ਚਿੰਤਾਵਾਂ ਦੂਰ ਕਰੇ: ਹਾਈ ਕੋਰਟ
ਮੁੰਬਈ, 1 ਜੂਨ ਬੰਬਈ ਹਾਈ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੂੰ ਸੀਰਮ ਇੰਸਟੀਚਿਊਟ ਆਫ ਇੰਡੀਆ(ਐੱਸ ਆਈ ਆਈ) ਦੇ ਸੀਈਓ ਅਦਾਰ ਪੂਨਾਵਾਲਾ ਨੂੰ ਕਥਿਤ ਧਮਕੀਆਂ ਦੇ ਮੱਦੇਨਜ਼ਰ ਲੋੜੀਂਦੀ ਸੁਰੱਖਿਆ ਦਾ ਭਰੋਸਾ ਦੇਣਾ ਚਾਹੀਦਾ ਹੈ। ਪੂਨਾਵਾਲਾ ਦੀ ਕੰਪਨੀ ਵੱਲੋਂ ਤਿਆਰ ਕੋਵੀਸ਼ੀਲਡ ਟੀਕੇ ਦੀ ਸਪਲਾਈ ਨੂੰ ਲੈ ਕੇ ਉਨ੍ਹਾਂ ਨੂੰ …
Read More »ਪੁਤਿਨ-ਬਾਇਡੇਨ ਦੀ 16 ਜੂਨ ਨੂੰ ਜਿਨੇਵਾ ‘ਚ ਹੋ ਰਹੀ ਮੁਲਾਕਾਤ ਦੁਨੀਆ ਦੀਆਂ ਨਜਰਾਂ ‘ਚ
ਅਮਰੀਕਾ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਜੋਅ ਬਾਇਡੇਨ ਪਹਿਲੀ ਵਾਰ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਜਿਨੇਵਾ ਵਿਚ ਮੁਲਾਕਾਤ ਕਰ ਰਹੇ ਹਨ। ਬਾਈਡਨ ਅਤੇ ਪੁਤਿਨ ਦੀ ਮੀਟਿੰਗ ਨੂੰ ਲੈ ਕੇ ਕਈ ਹਫਤਿਆਂ ਤੋਂ ਕਿਆਸ ਲਾਏ ਜਾ ਰਹੇ ਸਨ। ਵਾਈਟ ਹਾਊਸ ਦੀ ਪ੍ਰੈਸ ਸਕੱਤਰ ਸਾਕੀ ਨੇ ਕਿਹਾ ਕਿ ਮੀਟਿੰਗ ਦੌਰਾਨ ਉਨ੍ਹਾਂ ਸਾਰੇ …
Read More »ਹਿਸਾਰ ’ਚ ਪ੍ਰਦਰਸ਼ਨ ਮਗਰੋਂ ਹਰਿਆਣਾ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ
ਆਤਿਸ਼ ਗੁਪਤਾ ਚੰਡੀਗੜ੍ਹ, 24 ਮਈ ਹਿਸਾਰ ਵਿੱਚ 16 ਮਈ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਰੋਨਾ ਹਸਪਤਾਲ ਦੇ ਉਦਘਾਟਨ ਤੋਂ ਬਾਅਦ ਪੁਲੀਸ ਅਤੇ ਕਿਸਾਨਾਂ ਵਿਚਕਾਰ ਹੋਈ ਝੜਪ ‘ਤੇ 350 ਕਿਸਾਨਾਂ ਖ਼ਿਲਾਫ਼ ਇਰਾਦਾ ਕਤਲ ਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਸੀ ਜਿਸ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ …
Read More »ਤਿੱਬਤ ਦੀਆਂ ਭਾਰਤ, ਭੂਟਾਨ ਤੇ ਨੇਪਾਲ ਸਰਹੱਦਾਂ ’ਤੇ ਵਸੇ ਪਿੰਡਾਂ ਦਾ ਚੀਨ ਕਰ ਰਿਹੈ ਵਿਕਾਸ: ਵਾਈਟ ਪੇਪਰ
ਬੀਜਿੰਗ, 21 ਮਈ ਚੀਨ ਦੀ ਸਰਕਾਰ ਨੇ ਤਿੱਬਤ ਬਾਰੇ ਵਾਈਟ ਪੇਪਰ ਵਿਚ ਖੁਲਾਸਾ ਕੀਤਾ ਹੈ ਕਿ ਤਿੱਬਤ ਦੀਆਂ ਭਾਰਤ, ਭੂਟਾਨ ਤੇ ਨੇਪਾਲ ਨਾਲ ਲਗਦੀਆਂ ਸਰਹੱਦਾਂ ‘ਤੇ ਪਛੜੇ ਪਿੰਡਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਤਿੱਬਤ ਦੇ ਸਰਹੱਦੀ ਖੇਤਰ ਦੇ ਲੋਕਾਂ ਦੇ ਜੀਵਨ ਪੱਧਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਸ਼ਵ `ਚ ਉਚ ਕੋਟੀ ਦੀਆਂ 9 ਫੀਸਦੀ ਯੂਨੀਵਰਸਿਟੀਆਂ ਅਤੇ ਭਾਰਤ `ਚ 10 ਸਟੇਟ ਪਬਲਿਕ ਯੂਨੀਵਰਸਿਟੀਆਂ `ਚ ਸ਼ੁਮਾਰ
ਅੰਮ੍ਰਿਤਸਰ – ਉਚੇਰੀ ਸਿਖਿਆ ਦੇ ਖੇਤਰ ਵਿਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮਿਆਰੀ ਮਾਪਦੰਡਾਂ ਨੂੰ ਬਰਕਰਾਰ ਰਖਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇਸ ਸਾਲ ਵੀ ਆਪਣਾ ਉਚਾ ਸਥਾਨ ਬਣਾਈ ਰੱਖਿਆ ਹੈ। ਉਚੇਰੀ ਸਿਖਿਆ ਦਾ ਵਿਸ਼ਵ ਪੱਧਰ `ਤੇ ਮੁਲਾਂਕਣ ਕਰਨ ਵਾਲੀ ਏਜੰਸੀ `ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ` ਨੇ ਆਪਣੇ 2020-21 ਦੇ …
Read More »ਟਿਕਰੀ ’ਤੇ ਮੁੜ ਹੋਇਆ ਮਾਲਵੇ ਦੀਆਂ ਬੀਬੀਆਂ ਦਾ ਇਕੱਠ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 22 ਅਪਰੈਲ ਟਿਕਰੀ ‘ਤੇ ਮਾਲਵੇ ਦੀਆਂ ਬੀਬੀਆਂ ਦਾ ਲਗਾਤਾਰ ਆਉਣਾ ਜਾਰੀ ਹੈ। ਕਿਸਾਨਾਂ ਤੇ ਕਿਸਾਨ ਬੀਬੀਆਂ ਵਿਚ ਖੇਤੀ ਕਾਨੂੰਨ, ਪਰਾਲੀ ਆਰਡੀਨੈਂਸ ਅਤੇ ਬਿਜਲੀ ਸੋਧ ਬਿਲ-2020 ਰੱਦ ਕਰਵਾਉਣ ਲਈ ਜੋਸ਼ ਬਰਕਰਾਰ ਹੈ। ਭਾਵੇਂ ਕੇਂਦਰ-ਸਰਕਾਰ ਨੇ ਕਿਸਾਨ-ਜਥੇਬੰਦੀਆਂ ਨਾਲ ਗੱਲਬਾਤ ਪ੍ਰਤੀ ਬੇਰੁਖੀ ਅਪਣਾਈ ਹੋਈ ਹੈ, ਪਰ ਕਿਸਾਨ ਨਿਰਾਸ਼ …
Read More »ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣੀਆਂ ਚਾਹੁੰਦੀ ਹੈ: ਕਿਸਾਨ ਮਹਾਪੰਚਾਇਤ
ਰਣਬੀਰ ਸਿੰਘ ਮਿੰਟੂ ਚੇਤਨਪੁਰਾ, 19 ਅਪਰੈਲ ਅੰਮ੍ਰਿਤਸਰ ਦੇ ਕਸਬਾ ਕੁੱਕੜਾਂਵਾਲਾ ਦੇ ਸਟੇਡੀਅਮ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਅਦਾਕਾਰਾ ਸੋਨੀਆ ਮਾਨ ਦੀ ਅਗਵਾਈ ਹੇਠ ਕਿਸਾਨ ਮਹਾਪੰਚਾਇਤ ਕਰਵਾਈ ਗਈ ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਜੋਗਿੰਦਰ ਸਿੰਘ ਉਗਰਾਹਾਂ, ਰੁਲਦੂ ਸਿੰਘ ਮਾਨਸਾ, ਉਮਰਾਓ ਸਿੰਘ ਰਾਜਸਥਾਨ, ਕੁਲਵੰਤ ਸਿੰਘ ਸੰਧੂ, ਰਾਜਿੰਦਰ ਸਿੰਘ …
Read More »ਕਿਸਾਨ ਅੰਦੋਲਨ ਦੀਆਂ ਝੌਂਪੜੀਆਂ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ, ਸਾਜਿਸ਼ ਦੇ ਇਲਜ਼ਾਮ
ਸੋਨੀਪਤ: ਸੋਨੀਪਤ ਕੁੰਡਲੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ‘ਚ ਉਸ ਸਮੇਂ ਅਫਰਾ-ਤਫਰੀ ਮੱਚ ਗਈ, ਜਦੋਂ ਢਾਬੇ ਨੇੜੇ ਚਾਰ ਝੌਪੜੀਆਂ ‘ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਢਾਬੇ ਨੇੜੇ ਬਣੀਆਂ 4 ਝੌਪੜੀਆਂ ਸੜ ਕੇ ਸਵਾਹ ਹੋ ਗਈਆਂ। ਝੌਪੜੀਆਂ ‘ਚ ਰੱਖਿਆ ਸਾਮਾਨ ਵੀ ਸੜ ਗਿਆ। ਹਾਲਾਂਕਿ, ਘਟਨਾ ਦੀ ਜਾਣਕਾਰੀ ਮਿਲਣ …
Read More »ਖੇਤੀ ਕਾਨੂੰਨਾਂ ਤੇ ਡੀਏਪੀ ਖਾਦ ਦੀਆਂ ਕੀਮਤਾਂ ’ਚ ਵਾਧੇ ਵਿਰੁੱਧ ਇਨੈਲੋ ਵੱਲੋਂ ਮਿੰਨੀ ਸਕੱਤਰੇਤ ਅੱਗੇ ਧਰਨਾ
ਪ੍ਰਭੂ ਦਿਆਲ ਸਿਰਸਾ, 12 ਅਪਰੈਲ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਡੀਏਪੀ ਖਾਦ, ਡੀਜ਼ਲ, ਪੈਟਰੋਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਇੰਡੀਅਨ ਨੈਸ਼ਨਲ ਲੋਕ ਦਲ ਦੇ ਕਾਰਕੁਨਾਂ ਨੇ ਮਿੰਨੀ ਸਕੱਤਰੇਤ ਅੱਗੇ ਧਰਨਾ ਦਿੱਤਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਦੌਰਾਨ ਧਰਨੇ ‘ਤੇ ਬੈਠੇ ਲੋਕਾਂ ਨੇ ਸਰਕਾਰ ਖ਼ਿਲਾਫ਼ …
Read More »
Asian Tribune Your Multilingual Newspaper covering World and local news News