ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਲੋਕ ਸਭਾ ਦੇ ਸਪੀਕਰ ਵੱਲੋਂ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸੰਸਦ ਤੋਂ ਗ਼ੈਰਹਾਜ਼ਰ ਰਹਿ ਰਹੇ ਸਾਰੇ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੀ ਅਰਜ਼ੀ ਬਾਰੇ ਸਮੀਖਿਆ ਕਰੇਗੀ। ਇਸ ਕਮੇਟੀ ਦੀ ਪ੍ਰਧਾਨਗੀ …
Read More »Punjab News: ਤਰਨ ਤਾਰਨ, ਡੇਰਾ ਬਾਬਾ ਨਾਨਕ ਤੇ ਤਲਵਾੜਾ ਨਗਰ ਕੌਂਸਲਾਂ ਦੀਆਂ ਚੋਣਾਂ 2 ਮਾਰਚ ਨੂੰ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਫਰਵਰੀ ਪੰਜਾਬ ਦੇ ਤਰਨ ਤਾਰਨ, ਡੇਰਾ ਬਾਬਾ ਨਾਨਕ ਤੇ ਤਲਵਾੜਾ ਨਗਰ ਕੌਂਸਲਾਂ ਦੀਆਂ ਆਮ ਚੋਣਾਂ 2 ਮਾਰਚ ਨੂੰ ਹੋਣਗੀਆਂ। ਇਹ ਜਾਣਕਾਰੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦਿੰਦਿਆਂ ਕਿਹਾ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ …
Read More »Champions Trophy 2025: ਭਾਰਤ ਤੇ ਪਾਕਿਸਤਾਨ ਮੁਕਾਬਲੇ ਦੀਆਂ ਟਿਕਟਾਂ ਇੱਕ ਘੰਟੇ ਵਿੱਚ ਵਿਕੀਆਂ
ਦੁਬਈ, 3 ਫਰਵਰੀ ਦੁਬਈ ਵਿੱਚ ਆਈਸੀਸੀ ਚੈਂਪੀਅਨਜ਼ ਟਰਾਫੀ 2025 ਵਿੱਚ ਰਵਾਇਤੀ ਵਿਰੋਧੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਕ੍ਰਿਕਟ ਮੁਕਾਬਲੇ ਦੀਆਂ ਟਿਕਟਾਂ ਇੱਕ ਘੰਟੇ ਵਿੱਚ ਹੀ ਵਿਕ ਗਈਆਂ। ਇਸ ਮੈਚ ਦੀਆਂ ਟਿਕਟਾਂ ਦੀ ਵਿਕਰੀ ਵੇਲੇ ਵੱਡੀ ਗਿਣਤੀ ਲੋਕ ਆਨਲਾਈਨ ਮੰਚਾਂ ’ਤੇ ਇਕੱਠੇ ਹੋਏ ਤੇ ਆਨਲਾਈਨ ਵਿਕਰੀ ਸ਼ੁਰੂ ਹੋੋਣ ਵੇਲੇ 1,50,000 …
Read More »GRAP 3 curbs revoked in Delhi-NCR: ਕੇਂਦਰੀ ਪੈਨਲ ਨੇ ਗਰੈਪ ਦੇ ਤੀਜੇ ਪੜਾਅ ਦੀਆਂ ਪਾਬੰਦੀਆਂ ਹਟਾਈਆਂ
ਨਵੀਂ ਦਿੱਲੀ, 3 ਫਰਵਰੀ ਕੇਂਦਰੀ ਪੈਨਲ ਨੇ ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਬਾਰੇ ਪ੍ਰਦੂਸ਼ਣ ਘਟਣ ਤੋਂ ਬਾਅਦ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਦੇ ਪੜਾਅ 3 ਤਹਿਤ ਲਾਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਹੈ। ਦਿੱਲੀ ਵਿੱਚ ਔਸਤ ਏਕਿਊਆਈ 300 ਤੋਂ ਹੇਠਾਂ ਦਰਜ ਕੀਤਾ ਹੈ ਜਿਸ ਤੋਂ ਬਾਅਦ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ …
Read More »Punjab News: 5 ਮੈਂਬਰੀ ਲੁਟੇਰਾ ਗਰੋਹ ਨੇ NRI ਤੋਂ ਖੋਹੀ ਕਾਰ, ਲੁੱਟ ਦੀਆਂ ਕਈ ਹੋਰ ਘਟਨਾਵਾਂ ਨੂੰ ਵੀ ਦਿੱਤਾ ਅੰਜਾਮ
ਹਰਦੀਪ ਸਿੰਘ ਧਰਮਕੋਟ, 29 ਜਨਵਰੀ Punjab News: ਕੋਟ ਈਸੇ ਖਾਂ ਨਜ਼ਦੀਕ ਪਿੰਡ ਮਹਿਲ ਤੋਂ ਲੰਘੇ ਕੱਲ੍ਹ ਕਾਰ ਖੋਹੇ ਜਾਣ ਦੀ ਵਾਰਦਾਤ ਸਬੰਧੀ ਪੰਜ ਮੈਂਬਰੀ ਲੁਟੇਰਾ ਗਰੋਹ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਹ ਲੁਟੇਰਾ ਗਰੋਹ ਪਿਛਲੇ ਕੁਝ ਦਿਨਾਂ ਵਿਚ ਹੀ ਵੱਖ ਵੱਖ ਥਾਈਂ ਲੁੱਟ ਦੀਆਂ ਅੱਧੀ ਦਰਜਨ ਘਟਨਾਵਾਂ ਨੂੰ ਅੰਜਾਮ ਦੇ …
Read More »Punjab News ਘਾੜ ਇਲਾਕੇ ਦੀਆਂ ਪੰਚਾਇਤਾਂ ਤੇ ਇਲਾਕਾ ਵਾਸੀਆਂ ਵੱਲੋਂ ਸੰਸਦ ਮੈਂਬਰ ਚਰਨਜੀਤ ਚੰਨੀ ਦਾ ਸਨਮਾਨ
ਜਗਮੋਹਨ ਸਿੰਘ ਰੂਪਨਗਰ, 15 ਜਨਵਰੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਿੰਡ ਬਿੰਦਰਖ ਵਿਖੇ ਇਲਾਕਾ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਦਾ ਇਹ ਸਨਮਾਨ ਕਾਂਗਰਸ ਕਮੇਟੀ ਦੇ ਓ.ਬੀ.ਸੀ. ਵਿੰਗ ਪੰਜਾਬ ਦੇ ਵਾਈਸ ਚੇਅਰਮੈਨ ਸੁਖਵਿੰਦਰ ਸਿੰਘ ਦੀ ਦੇਖ ਰੇਖ ਅਧੀਨ ਘਾੜ ਇਲਾਕੇ ਦੀਆਂ ਪੰਚਾਇਤਾਂ, ਘਾੜ ਕਲੱਬ ਅਤੇ …
Read More »Bomb Threats: ਸਿਆਸੀ NGO ਨਾਲ ਜੁੜਿਆ ਹੈ ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਦੇਣ ਵਾਲਾ ਵਿਦਿਆਰਥੀ: ਦਿੱਲੀ ਪੁਲੀਸ
ਪੁਲੀਸ ਮੁਤਾਬਕ ਐਨਜੀਓ ਇਕ ਸਿਆਸੀ ਪਾਰਟੀ ਦੀ ਹਮਾਇਤੀ; ਸੰਸਦ ’ਤੇ ਹਮਲੇ ਦੇ ਦੋਸ਼ੀ ਅਫਜ਼ਲ ਗੁਰੂ ਸਬੰਧੀ ਮੁੱਦੇ ਵੀ ਉਠਾਉਂਦੀ ਹੈ NGO: ਪੁਲੀਸ ਦਾ ਦਾਅਵਾ ਨਵੀਂ ਦਿੱਲੀ, 14 ਜਨਵਰੀ ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਹੈ ਕਿ ਸ਼ਹਿਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਭੇਜਣ ਦੇ ਦੋਸ਼ ਵਿੱਚ …
Read More »’84 ਸਿੱਖ ਵਿਰੋਧੀ ਦੰਗੇ: ਸੁਪਰੀਮ ਕੋਰਟ ਸੱਜਣ ਕੁਮਾਰ ਤੇ ਬਲਵਾਨ ਖੋਖਰ ਦੀਆਂ ਪਟੀਸ਼ਨਾਂ ’ਤੇ ਜੁਲਾਈ ’ਚ ਕਰੇਗੀ ਸੁਣਵਾਈ
ਨਵੀਂ ਦਿੱਲੀ, 6 ਜਨਵਰੀ ਸੁਪਰੀਮ ਕੋਰਟ 1984 ਦੇ ਸਿੱਖ ਵਿਰੋਧੀ ਦੰਗਾਂ ਕੇਸਾਂ ਵਿਚ ਸੁਣਾਈਆਂ ਸਜ਼ਾਵਾਂ ਖਿਲਾਫ਼ ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ ਤੇ ਪਾਰਟੀ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ ਵੱਲੋਂ ਦਾਇਰ ਪਟੀਸ਼ਨਾਂ ’ਤੇ ਜੁਲਾਈ ਵਿਚ ਸੁਣਵਾਈ ਕਰੇਗੀ। ਜਸਟਿਸ ਜੇਕੇ ਮਹੇਸ਼ਵਰੀ ਤੇ ਜਸਟਿਸ ਅਰਵਿੰਦ ਕੁਮਾਰ ਦੇੇ ਬੈਂਚ ਨੇ ਸਪਸ਼ਟ ਕੀਤਾ ਕਿ ਜੇ …
Read More »Air Pollution: ਗੁਰਪੁਰਬ ਦੀ ਆਤਿਸ਼ਬਾਜ਼ੀ ਤੇ ਪਰਾਲੀ ਦੀਆਂ ਅੱਗਾਂ ਨੇ ਪੰਜਾਬ ‘ਚ ਧੁਆਂਖੀ ਧੁੰਦ ਦਾ ਸੰਕਟ ਹੋਰ ਵਧਾਇਆ
ਮੋਹਿਤ ਖੰਨਾ ਪਟਿਆਲਾ, 16 ਨਵੰਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਭਰ ਵਿਚ ਆਤਿਸ਼ਬਾਜ਼ੀ ਕੀਤੇ ਜਾਣ ਅਤੇ ਖੇਤਾਂ ‘ਚ ਪਰਾਲੀ ਨੂੰ ਸਾੜਨ ਲਈ ਅੱਗਾਂ ਲਾਏ ਜਾਣ ਦੀਆਂ ਘਟਨਾਵਾਂ ਵਿਚ ਹੋਏ ਵਾਧੇ ਕਾਰਨ ਸੂਬੇ ‘ਚ ਹਵਾ ਦੀ ਗੁਣਵੱਤਾ ਹੋਰ ਵਿਗੜ ਗਈ ਹੈ। ਇਸ ਕਾਰਨ ਅੰਮ੍ਰਿਤਸਰ ‘ਚ ਹਵਾ ਗੁਣਵੱਤਾ …
Read More »PM Narendra Modi: ਭਾਰਤ ਦੇ ਅੰਦਰ ਤੇ ਬਾਹਰ ਦੀਆਂ ਤਾਕਤਾਂ ਦੇਸ਼ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ‘ਚ: ਮੋਦੀ
ਏਕਤਾ ਨਗਰ, 31 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੇ ਅੰਦਰ ਅਤੇ ਬਾਹਰ ਕੁਝ ਤਾਕਤਾਂ ਦੇਸ਼ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਦੁਨੀਆਂ ਭਰ ਵਿੱਚ ਦੇਸ਼ ਦਾ ਮਾੜਾ ਅਕਸ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਅਜਿਹੇ ਹਾਲਾਤ ਵਿਚ “ਸ਼ਹਿਰੀ …
Read More »
Asian Tribune Your Multilingual Newspaper covering World and local news News