ਕਾਠਮੰਡੂ, 13 ਜੁਲਾਈ (ਏਜੰਸੀ) ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦਿਓਬਾ ਮੰਗਲਵਾਰ ਨੂੰ ਪੰਜਵੀਂ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ। ਮੀਡੀਆ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ। ‘ਦਿ ਹਿਮਾਲੀਅਨ ਟਾਈਮਜ਼’ ਦੀ ਖ਼ਬਰ ਅਨੁਸਾਰ ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਨੇ ਉਨ੍ਹਾਂ ਨੂੰ ਸੰਵਿਧਾਨ ਦੀ ਧਾਰਾ 76 (5) ਦੇ ਤਹਿਤ ਪ੍ਰਧਾਨ ਮੰਤਰੀ ਨਿਯੁਕਤ …
Read More »
Asian Tribune Your Multilingual Newspaper covering World and local news News