ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 25 ਜੁਲਾਈ ਬੀਤੀ ਸ਼ਾਮ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਪਿੰਡ ਮਾਝਾ ਨੇੜੇ ਦੋ ਟਰੱਕਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਤੋਂ ਨਾਭਾ ਵੱਲ ਜਾ ਰਹੇ ਇੱਕ ਖਾਲੀ ਟਰੱਕ ਦੀ ਨਾਭਾ ਵੱਲੋਂ ਆ ਰਹੇ …
Read More »ਲੁਧਿਆਣਾ: ਲਾਡੋਵਾਲ ਟੌਲ ਬੈਰੀਅਰ ’ਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
ਨਿਖਿਲ ਭਾਰਦਵਾਜ ਲੁਧਿਆਣਾ, 17 ਜੂਨ ਕਿਸਾਨ ਯੂਨੀਅਨਾਂ ਦਾ ਅੱਜ ਦੂਜੇ ਦਿਨ ਵੀ ਲਾਡੋਵਾਲ ਟੌਲ ਬੈਰੀਅਰ ’ਤੇ ਧਰਨਾ ਜਾਰੀ ਹੈ ਤੇ ਵਾਹਨ ਚਾਲਕ ਬਗ਼ੈਰ ਟੌਲ ਅਦਾ ਕੀਤੇ ਇਥੋਂ ਲੰਘ ਰਹੇ ਹਨ। ਟੌਲ ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ 24 ਘੰਟਿਆਂ ਵਿੱਚ ਔਸਤਨ 40000 ਵਾਹਨ ਬੈਰੀਅਰ ਨੂੰ ਪਾਰ ਕਰਦੇ ਹਨ ਅਤੇ ਅਨੁਮਾਨਤ …
Read More »ਲੋਕ ਸਭਾ ਚੋਣਾਂ ਦਾ ਦੂਜਾ ਗੇੜ: ਸ਼ੁੱਕਰਵਾਰ ਨੂੰ 13 ਰਾਜਾਂ ਦੀਆਂ 89 ਸੀਟਾਂ ’ਤੇ ਹੋਵੇਗੀ ਵੋਟਿੰਗ
ਨਵੀਂ ਦਿੱਲੀ, 25 ਅਪਰੈਲ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਸ਼ੁੱਕਰਵਾਰ ਨੂੰ 13 ਸੂਬਿਆਂ ਦੀਆਂ 89 ਸੀਟਾਂ ‘ਤੇ ਵੋਟਿੰਗ ਹੋਵੇਗੀ। ਦੂਜੇ ਪੜਾਅ ਵਿੱਚ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਵੀ ਸ਼ਾਮਲ ਹੈ, ਜਿੱਥੋਂ ਕਾਂਗਰਸ ਆਗੂ ਰਾਹੁਲ ਗਾਂਧੀ ਲਗਾਤਾਰ ਦੂਜੀ ਵਾਰ ਚੋਣ ਲੜ ਰਹੇ ਹਨ। ਕੇਰਲ ਦੀਆਂ ਸਾਰੀਆਂ 20 ਸੀਟਾਂ …
Read More »ਰੂਪਨਗਰ ਹਾਦਸਾ: ਦੂਜੇ ਦਿਨ ਵੀ ਮਲਬੇ ਥੱਲੇ ਮਜ਼ਦੂਰ ਦੀ ਭਾਲ ਜਾਰੀ, ਮਕਾਨ ਮਾਲਕ ਤੇ ਠੇਕੇਦਾਰ ਵਿਰੁੱਧ ਕੇਸ ਦਰਜ
ਜਗਮੋਹਨ ਸਿੰਘ ਘਨੌਲੀ ਰੂਪਨਗਰ, 19 ਅਪਰੈਲ ਇਥੋਂ ਦੀ ਪ੍ਰੀਤ ਕਲੋਨੀ ਵਿਖੇ ਮਕਾਨ ਦਾ ਲੈਂਟਰ ਡਿੱਗਣ ਕਾਰਨ ਮਲਬੇ ਥੱਲੇ ਦੱਬੇ 5 ਮਜ਼ਦੂਰਾਂ ਵਿੱਚੋਂ 4 ਨੂੰ ਬਾਹਰ ਕੱਢ ਲਿਆ ਅਤੇ ਇਕ ਦੀ ਭਾਲ ਜਾਰੀ ਹੈ। ਬਾਹਰ ਕੱਢੇ ਮਜ਼ਦੂਰਾਂ ਵਿੱਚੋਂ ਇਕ ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ ਅਤੇ 3 ਦੀ ਮੌਤ ਹੋ ਚੁੱਕੀ …
Read More »ਸ੍ਰੀਨਗਰ ’ਚ ਸੀਜ਼ਨ ਦੀ ਦੂਜੀ ਬਰਫ਼ਬਾਰੀ, ਸਮੁੱਚੀ ਵਾਦੀ ’ਚ ਮੌਸਮ ਖ਼ੁਸ਼ਗਵਾਰ
ਸ੍ਰੀਨਗਰ, 20 ਫਰਵਰੀ ਸ੍ਰੀਨਗਰ ਸ਼ਹਿਰ ‘ਚ ਅੱਜ ਸਰਦੀ ਦੀ ਦੂਜੀ ਬਰਫ਼ਬਾਰੀ ਹੋਈ। ਕਸ਼ਮੀਰ ਦੇ ਉੱਚੇ ਇਲਾਕਿਆਂ ‘ਚ 48 ਘੰਟਿਆਂ ਦੌਰਾਨ ਭਾਰੀ ਬਰਫ਼ਬਾਰੀ ਹੋਈ ਹੈ। ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ, ਜਿੱਥੇ ਐਤਵਾਰ ਤੋਂ ਬਾਰਸ਼ ਹੋ ਰਹੀ ਹੈ, ਵਿੱਚ ਦਿਨ ਦੀ ਸ਼ੁਰੂਆਤ ਵਿੱਚ ਦਰਮਿਆਨੀ ਬਰਫਬਾਰੀ ਹੋਈ। ਗੁਲਮਰਗ, ਸੋਨਮਰਗ, ਸ਼ੋਪੀਆਂ, …
Read More »ਤੀਜਾ ਟੈਸਟ: ਅਸ਼ਵਿਨ 500 ਟੈਸਟ ਵਿਕਟਾਂ ਲੈਣ ਵਾਲਾ ਭਾਰਤ ਦਾ ਦੂਜਾ ਗੇਂਦਬਾਜ਼ ਬਣਿਆ
ਰਾਜਕੋਟ, 16 ਫਰਵਰੀ ਤਜ਼ਰਬੇਕਾਰ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਟੈਸਟ ਕ੍ਰਿਕਟ ‘ਚ 500 ਵਿਕਟਾਂ ਲੈਣ ਵਾਲੇ ਦੂਜੇ ਅਤੇ ਕੁੱਲ ਮਿਲਾ ਕੇ ਨੌਵੇਂ ਭਾਰਤੀ ਗੇਂਦਬਾਜ਼ ਬਣ ਗਏ ਹਨ। ਅਸ਼ਵਿਨ ਨੇ ਸ਼ੁੱਕਰਵਾਰ ਨੂੰ ਰਾਜਕੋਟ ਦੇ ਨਿਰੰਜਨ ਸ਼ਾਹ ਸਟੇਡੀਅਮ ‘ਚ ਇੰਗਲੈਂਡ ਖਿਲਾਫ ਚੱਲ ਰਹੇ ਤੀਜੇ ਟੈਸਟ ਮੈਚ ਦੌਰਾਨ ਇਹ ਉਪਲਬਧੀ ਹਾਸਲ ਕੀਤੀ। ਇਹ ਆਫ …
Read More »ਕਿ੍ਕਟ ਤੀਜੇ ਟੈਸਟ ਦਾ ਦੂਜਾ ਦਿਨ: ਇੰਗਲੈਂਡ ਨੇ ਦੋ ਵਿਕਟਾਂ ’ਤੇ 207 ਦੌੜਾਂ ਬਣਾਈਆਂ
ਰਾਜਕੋਟ, 16 ਫਰਵਰੀ ਇੰਗਲੈਂਡ ਨੇ ਭਾਰਤ ਖ਼ਿਲਾਫ਼ ਤੀਜੇ ਕਿ੍ਕਟ ਟੈਸਟ ਦੇ ਦੂਜੇ ਦਿਨ ਪਹਿਲੀ ਪਾਰੀ ’ਚ ਦੋ ਵਿਕਟਾਂ ’ਤੇ 207 ਦੌੜਾਂ ਬਣਾਈਆਂ। ਭਾਰਤ ਨੇ ਪਹਿਲੀ ਪਾਰੀ ’ਚ 445 ਦੌੜਾਂ ਬਣਾਈਆਂ ਸਨ ਜਿਸ ਤੋਂ ਇੰਗਲੈਂਡ ਦੀ ਟੀਮ ਅਜੇ ਵੀ 238 ਦੌੜਾਂ ਪਿੱਛੇ ਹੈ। ਦਿਨ ਦਾ ਖੇਡ ਖਤਮ ਹੋਣ ’ਤੇ ਬੇਡ ਡਕੇਟ …
Read More »ਏਆਈਐੱਫਐੱਫ ਨੇ ਜਨਰਲ ਸਕੱਤਰ ਨੂੰ ਦੂਜੀ ਵਾਰ ਅਹੁਦੇ ਤੋਂ ਹਟਾਇਆ
ਨਵੀਂ ਦਿੱਲੀ, 30 ਜਨਵਰੀ ਸਾਬਕਾ ਭਾਰਤੀ ਕਪਤਾਨ ਬਾਇਚੁੰਗ ਭੂਟੀਆ ਨੇ ਸਕੱਤਰ ਜਨਰਲ ਵਜੋਂ ਸ਼ਾਜੀ ਪ੍ਰਭਾਕਰਨ ਦੀ ਬਰਖਾਸਤਗੀ ਮਗਰੋਂ ਦੇਸ਼ ਦੇ ਫੁਟਬਾਲ ਪ੍ਰਸ਼ਾਸਨ ਵਿੱਚ ਮੌਜੂਦਾ ਕਥਿਤ ਮਾੜੇ ਪ੍ਰਬੰਧਾਂ ਲਈ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਪ੍ਰਧਾਨ ਕਲਿਆਣ ਚੌਬੇ ਦਾ ਅਸਤੀਫ਼ਾ ਮੰਗਿਆ ਹੈ। ਏਆਈਐੱਫਐੱਫ ਦੀ ਕਾਰਜਕਾਰੀ ਕਮੇਟੀ ਨੇ ਅੱਜ ਪ੍ਰਭਾਕਰਨ ਨੂੰ ਸਕੱਤਰ ਜਨਰਲ …
Read More »ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ
ਨਵੀਂ ਦਿੱਲੀ, 8 ਨਵੰਬਰ ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫਤੇ ਸ਼ੁਰੂ ਹੋ ਸਕਦਾ ਹੈ ਅਤੇ ਕ੍ਰਿਸਮਿਸ ਤੋਂ ਪਹਿਲਾਂ ਖਤਮ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਇਹ ਸੈਸ਼ਨ 3 ਦਸੰਬਰ ਨੂੰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਕੁਝ ਦਿਨ ਬਾਅਦ ਸ਼ੁਰੂ …
Read More »ਦੁਨੀਆ ਦੇ ਦੂਜੇ ਸਭ ਤੋਂ ਵੱਡੇ ਮੰਦਰ ਅਕਸ਼ਰਧਾਮ ਦਾ ਅਮਰੀਕਾ ’ਚ ਉਦਘਾਟਨ
ਰੌਬਨਿਸਵਿਲੇ, 11 ਅਕਤੂਬਰ ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿੱਚ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਵੱਡੇ ਮੰਦਰ ਦਾ ਉਦਘਾਟਨ ਕੀਤਾ ਗਿਆ ਹੈ। ਨਿਊਯਾਰਕ ਸਿਟੀ ਤੋਂ 99 ਕਿਲੋਮੀਟਰ ਦੱਖਣ ਵਿਚ ਰੋਬਨਿਸਵਿਲੇ ਸਿਟੀ ਵਿਚ 185 ਏਕੜ ਜ਼ਮੀਨ ਵਿਚ ਸਥਿਤ ਇਹ ਅਕਸ਼ਰਧਾਮ ਮੰਦਰ 191 ਫੁੱਟ ਉੱਚਾ ਹੈ। ਮੰਦਰ ਦਾ ਉਦਘਾਟਨ ‘ਬੋਚਾਸਨਵਾਸੀ ਅਕਸ਼ਰ ਪੁਰਸ਼ੋਤਮ ਸਵਾਮੀਨਾਰਾਇਣ’ …
Read More »
Asian Tribune Your Multilingual Newspaper covering World and local news News