ਬੰਗਲੂਰੂ, 21 ਫਰਵਰੀ ਕਰਨਾਟਕ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਅੱਜ ਇੱਥੇ ਕਿਹਾ ਕਿ ਰਮਜ਼ਾਨ ਦੌਰਾਨ ਮੁਸਲਿਮ ਕਰਮਚਾਰੀਆਂ ਨੂੰ ਸਰਕਾਰੀ ਦਫ਼ਤਰਾਂ ਤੋਂ ਜਲਦੀ ਛੁੱਟੀ ਦੇ ਸਬੰਧੀ ਸਰਕਾਰ ਦੇ ਸਾਹਮਣੇ ਨਾ ਤਾਂ ਕੋਈ ਪ੍ਰਸਤਾਵ ਹੈ ਅਤੇ ਨਾ ਹੀ ਇਸ ’ਤੇ ਕੋਈ ਚਰਚਾ ਹੋਈ ਹੈ। ਉਹ ਸੂਬਾ ਕਾਂਗਰਸ ਦੇ ਮੀਤ ਪ੍ਰਧਾਨ ਵਾਈ …
Read More »ਹਾਈਕੋਰਟ ਪਹੁੰਚੀ ਮਮਤਾ ਸਰਕਾਰ, ਸੰਜੇ ਰਾਏ ਨੂੰ ਮੌ.ਤ ਦੀ ਸਜ਼ਾ ਦੇਣ ਦੀ ਮੰਗ ਕੀਤੀ
ਪੱਛਮੀ ਬੰਗਾਲ ਸਰਕਾਰ ਨੇ ਆਰਜੀ ਕਰ ਮੈਡੀਕਲ ਕਾਲਜ ਬਲਾ.ਤਕਾਰ ਅਤੇ ਕਤ.ਲ ਕੇਸ ਵਿੱਚ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੇ ਸਿਆਲਦਾਹ ਅਦਾਲਤ ਦੇ ਫੈਸਲੇ ਵਿਰੁੱਧ ਕਲਕੱਤਾ ਹਾਈ ਕੋਰਟ ਦਾ ਰੁਖ ਕੀਤਾ ਹੈ।ਐਡਵੋਕੇਟ ਜਨਰਲ ਕਿਸ਼ੋਰ ਦੱਤਾ ਨੇ ਜਸਟਿਸ ਦੇਬਾਂਸ਼ੂ ਬਾਸਕ ਦੀ ਡਿਵੀਜ਼ਨ ਬੈਂਚ ‘ਚ ਪਟੀਸ਼ਨ …
Read More »Bomb Threats: ਸਿਆਸੀ NGO ਨਾਲ ਜੁੜਿਆ ਹੈ ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਦੇਣ ਵਾਲਾ ਵਿਦਿਆਰਥੀ: ਦਿੱਲੀ ਪੁਲੀਸ
ਪੁਲੀਸ ਮੁਤਾਬਕ ਐਨਜੀਓ ਇਕ ਸਿਆਸੀ ਪਾਰਟੀ ਦੀ ਹਮਾਇਤੀ; ਸੰਸਦ ’ਤੇ ਹਮਲੇ ਦੇ ਦੋਸ਼ੀ ਅਫਜ਼ਲ ਗੁਰੂ ਸਬੰਧੀ ਮੁੱਦੇ ਵੀ ਉਠਾਉਂਦੀ ਹੈ NGO: ਪੁਲੀਸ ਦਾ ਦਾਅਵਾ ਨਵੀਂ ਦਿੱਲੀ, 14 ਜਨਵਰੀ ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਹੈ ਕਿ ਸ਼ਹਿਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਭੇਜਣ ਦੇ ਦੋਸ਼ ਵਿੱਚ …
Read More »SKM ਦੀ ਕਮੇਟੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਸਮਰਥਨ ਦੇਣ ਦਾ ਕੀਤਾ ਐਲਾਨ
SKM ਦੀ ਕਮੇਟੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਸਮਰਥਨ ਦੇਣ ਦਾ ਕੀਤਾ ਐਲਾਨ ਸੰਯੁਕਤ ਕਿਸਾਨ ਮੋਰਚਾ ਨੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੋਗਿੰਦਰ ਸਿੰਘ ਉਗਰਾਹਾਂ ਅਤੇ ਬਲਬੀਰ ਸਿੰਘ ਰਾਜੇਵਾਲ ਨੇ 6 ਮੈਂਬਰੀ ਕਮੇਟੀ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਤ ਕੀਤੀ …
Read More »Kangana Ranaut ਨੇ ਪ੍ਰਿਯੰਕਾ ਗਾਂਧੀ ਨੂੰ ਫ਼ਿਲਮ ‘ਐਮਰਜੈਂਸੀ’ ਦੇਖਣ ਦਾ ਸੱਦਾ ਦੇਣ ਦੇ ਪਲ ਕੀਤੇ ਸਾਂਝੇ
ਕੰਗਨਾ ਨੇ ਕਿਹਾ: ਇਸ ਵੇਲੇ ਪ੍ਰਿਯੰਕਾ ਗਾਂਧੀ ਦਾ ਰਵੱਈਆ ਬਹੁਤ ਹਲੀਮੀ ਭਰਿਆ ਤੇ ’ਕਿਰਪਾਲੂ’ ਸੀ ਮੁੰਬਈ, 8 ਜਨਵਰੀ ਅਦਾਕਾਰਾ ਕੰਗਨਾ ਰਣੌਤ (Actress Kangana Ranaut), ਜਿਸ ਦੀ ਫਿਲਮ ‘ਐਮਰਜੈਂਸੀ’ (movie ‘Emergency’) ਛੇਤੀ ਹੀ ਰਿਲੀਜ਼ ਹੋਣ ਵਾਲੀ ਹੈ, ਨੇ ਸਿਆਸਤਦਾਨ ਤੇ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ (Priyanka Gandhi Vadra) ਨੂੰ ਇਹ ਫ਼ਿਲਮ …
Read More »Delhi Politics: ਕੇਜਰੀਵਾਲ ਦਾ ਪੁਜਾਰੀਆਂ ਤੇ ਗ੍ਰੰਥੀਆਂ ਨੂੰ 18000 ਮਾਸਕ ਦੇਣ ਦਾ ਵਾਅਦਾ
ਨਵੀਂ ਦਿੱਲੀ, 30 ਦਸੰਬਰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ ਆਗਾਮੀ ਚੋਣਾਂ ਵਿਚ ਮੁੜ ਦਿੱਲੀ ’ਚ ਸੱਤਾ ਸੰਭਾਲਦੀ ਹੈ ਤਾਂ ਉਨ੍ਹਾਂ ਦੀ ਪਾਰਟੀ ਹਿੰਦੂ ਮੰਦਰਾਂ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ 18,000 ਰੁਪਏ ਦਾ ਮਹੀਨਾਵਾਰ ਭੱਤਾ ਦੇਣ ਲਈ ‘ਪੁਜਾਰੀ ਗ੍ਰੰਥੀ ਸਨਮਾਨ ਯੋਜਨਾ’ (‘Pujari …
Read More »ਬੱਚਿਆਂ ਨੂੰ ਕਾਰ ਥੱਲੇ ਦੇਣ ਵਾਲੇ ਨੂੰ ਮੌਤ ਦੀ ਸਜ਼ਾ → Ontario Punjabi News
ਚੀਨ ਦੀ ਅਦਾਲਤ ਨੇ ਦੱਖਣੀ ਹੁਨਾਨ ਸੂਬੇ ਵਿੱਚ ਪਿਛਲੇ ਮਹੀਨੇ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਤੇ ਮਾਪਿਆਂ ’ਤੇ ਕਾਰ ਚੜ੍ਹਾਉਣ ਵਾਲੇ ਵਿਅਕਤੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਸਜ਼ਾ ’ਤੇ ਦੋ ਸਾਲ ਲਈ ਰੋਕ ਰਹੇਗੀ। ਅਦਾਲਤ ਦੇ ਬਿਆਨ ਮੁਤਾਬਕ, ਹੁਆਂਗ ਵੇਨ ਨੂੰ ਲਗਪਗ 18 ਬੱਚਿਆਂ ਸਮੇਤ …
Read More »Murderer arrested ਜ਼ਿਲ੍ਹਾ ਰੂਪਨਗਰ ਪੁਲੀਸ ਵੱਲੋਂ 11 ਹੱਤਿਆਵਾਂ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ
ਜਗਮੋਹਨ ਸਿੰਘ ਰੂਪਨਗਰ/ਘਨੌਲੀ, 23 ਦਸੰਬਰ ਜ਼ਿਲ੍ਹਾ ਰੂਪਨਗਰ ਪੁਲੀਸ ਨੇ ਬੇਗਮਪੁਰਾ, ਘਨੌਲੀ ਅਤੇ ਰੂਪਨਗਰ ਸ਼ਹਿਰ ਦੀ ਇੱਕ ਕਲੋਨੀ ਦੇ ਵਿਅਕਤੀਆਂ ਦੀਆਂ ਹੱਤਿਆਵਾਂ ਸਣੇ ਕੁੱਲ 11 ਹੱਤਿਆਵਾਂ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੱਥੇ ਅੱਜ ਇਕ ਪ੍ਰੈੱਸ ਕਾਨਫਰੰਸ ਦੌਰਾਨ ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ 18 ਅਗਸਤ …
Read More »Scheme for gig, platform workers ਆਨਲਾਈਨ ਪਲੈਟਫਾਰਮਾਂ ਲਈ ਕੰਮ ਕਰਨ ਵਾਲੇ ਅਸਥਾਈ ਕਾਮਿਆਂ ਨੂੰ ਸਮਾਜਿਕ ਸੁਰੱਖਿਆ ਲਾਭ ਦੇਣ ’ਤੇ ਵਿਚਾਰ
ਨਵੀਂ ਦਿੱਲੀ, 11 ਦਸੰਬਰ ਕਿਰਤ ਤੇ ਰੁਜ਼ਗਾਰ ਮੰਤਰਾਲੇ ਦੇਸ਼ ਵੱਚ ਗਿਗ ਮਤਲਬ ਕੰਮ ਦੇ ਆਧਾਰ ’ਤੇ ਤਨਖਾਹ ਲੈਣ ਵਾਲੇ ਅਤੇ ਆਨਲਾਈਨ ਪਲੈਟਫਾਰਮਾਂ ਲਈ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਸਮਾਜਿਕ ਸੁਰੱਖਿਆ ਵਰਗੇ ਵੱਖ-ਵੱਖ ਲਾਭ ਦੇਣ ਦੀ ਯੋਜਨਾ ’ਤੇ ਕੰਮ ਕਰ ਰਿਹਾ ਹੈ। ਅੱਜ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਭਾਰਤੀ …
Read More »Video: ਰੂਸ-ਯੂਕਰੇਨ ਟਕਰਾਅ ਦੇ ਖ਼ਾਤਮੇ ਲਈ ਭਾਰਤ ਹਰ ਸੰਭਵ ਸਹਿਯੋਗ ਦੇਣ ਨੂੰ ਤਿਆਰ: ਮੋਦੀ ਦਾ ਪੂਤਿਨ ਨੂੰ ਸੁਨੇਹਾ
ਕਜ਼ਾਨ, 22 ਅਕਤੂਬਰ PM Modi on ending Russia-Ukraine conflict: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇਥੇ ਰੂਸੀ ਸਦਰ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਦੌਰਾਨ ਕਿਹਾ ਕਿ ਰੂਸ-ਯੂਕਰੇਨ ਟਕਰਾਅ ਪੁਰਅਮਨ ਤਰੀਕੇ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਭਾਰਤ ਇਸ ਮਕਸਦ ਲਈ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹੈ। ਮੋਦੀ ਨੇ …
Read More »
Asian Tribune Your Multilingual Newspaper covering World and local news News