Abohar Elderly Mother Beaten : ਅਬੋਹਰ ਦੇ ਪਿੰਡ ਸੀਡ ਫਾਰਮ ਵਿੱਚ ਇੱਕ ਪਰਿਵਾਰਕ ਵਿਵਾਦ ਸਾਹਮਣੇ ਆਇਆ ਹੈ। ਇੱਥੇ 65 ਸਾਲਾ ਕੌਸ਼ਲਿਆ ਦੇਵੀ ਨੇ ਆਪਣੇ ਦੋ ਪੁੱਤਰਾਂ ‘ਤੇ ਕੁੱਟਮਾਰ ਕਰਨ ਅਤੇ ਘਰੋਂ ਕੱਢਣ ਦੇ ਗੰਭੀਰ ਆਰੋਪ ਲਗਾਏ ਹਨ। ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ …
Read More »Petrol Car Diesel Mistake : ਪੈਟਰੋਲ ਕਾਰ ਦੇ ਟੈਂਕ ‘ਚ ਡੀਜ਼ਲ ਭਰ ਦਿੱਤਾ ਤਾਂ ਕੀ ਕਰੀਏ? ਅਦਾਲਤ ਨੇ ਪੈਟਰੋਲ ਪੰਪ ਨੂੰ ਲਾਇਆ ਜੁਰਮਾਨਾ
Petrol Car Diesel Mistake : ਜੇਕਰ ਤੁਹਾਡੀ ਪੈਟਰੋਲ ਕਾਰ ਵਿੱਚ ਗਲਤੀ ਨਾਲ ਡੀਜ਼ਲ ਭਰ ਦਿੱਤਾ ਜਾਵੇ ਤਾਂ ਇਹ ਲਾਪਰਵਾਹੀ ਗੱਡੀ ਦੇ ਇੰਜਣ ਨੂੰ ਕਾਫ਼ੀ ਨੁਕਸਾਨ ਪਹੁੰਚਾ ਸਕਦੀ ਹੈ। ਅਜਿਹੀ ਸਥਿਤੀ ਵਿੱਚ ਘਬਰਾਉਣ ਦੀ ਬਜਾਏ ਤੁਰੰਤ ਸਹੀ ਕਦਮ ਚੁੱਕਣੇ ਚਾਹੀਦੇ ਹਨ। ਅਜਿਹਾ ਹੀ ਇੱਕ ਮਾਮਲਾ ਤੇਲੰਗਾਨਾ ਦੇ ਵਾਰੰਗਲ ਤੋਂ ਸਾਹਮਣੇ ਆਇਆ …
Read More »Sports News: ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ ‘ਚ ਟੀਮ…
Sports News: ਟੀ20 ਸੀਰੀਜ਼ ਤੋਂ ਪਹਿਲਾਂ ਖੇਡ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਬੰਗਲਾਦੇਸ਼ ਦੀ ਰਾਸ਼ਟਰੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ੀ ਕੋਚ ਸ਼ਾਨ ਟੇਟ ਨੇ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਸਟ੍ਰੇਲੀਆ ਦੇ …
Read More »KS Makhan ਨੇ ਜਲੰਧਰ ਦੇ SSP ਨੂੰ ਦਿੱਤੀ ਸ਼ਿਕਾਇਤ , ਕਿਹਾ -ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਨੇ ਝੂਠੀਆਂ ਅਫਵਾਹਾਂ
Famous Singer K.S. Makhan : ਨਕੋਦਰ (ਨੂਰਮਹਿਲ) ਦੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਕੇ.ਐਸ. ਮੱਖਣ ਨੇ ਦਿਹਾਤੀ ਐਸਐਸਪੀ ਜਲੰਧਰ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਝੂਠੀਆਂ ਅਫਵਾਹਾਂ ਅਤੇ ਸੋਸ਼ਲ ਮੀਡੀਆ ‘ਤੇ ਉਸਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦਾ ਆਰੋਪ ਲਗਾਇਆ ਹੈ। ਗਾਇਕ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ …
Read More »ਅੰਮ੍ਰਿਤਸਰ ਦੇ ਹੋਟਲ ‘ਚ ਨਾਬਾਲਗ ਨਾਲ ਕੀਤਾ ਬਲਾਤਕਾਰ, ਗੁਆਂਢੀਆਂ ਨੇ ਅਪਰਾਧ ਨੂੰ ਦਿੱਤਾ ਅੰਜਾਮ; ਮੱਚੀ ਹਾਹਾਕਾਰ
Jalandhar News: ਜਲੰਧਰ ਦੇ ਬਿਲਗਾ ਥਾਣਾ ਖੇਤਰ ਦੀ ਰਹਿਣ ਵਾਲੀ ਨੌਵੀਂ ਜਮਾਤ ਦੀ ਇੱਕ ਨਾਬਾਲਗ ਵਿਦਿਆਰਥਣ ਨਾਲ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਬਲਾਤਕਾਰ ਕੀਤਾ ਗਿਆ। ਪੁਲਿਸ ਨੇ ਗੁਆਂਢੀ ਮਨਪ੍ਰੀਤ ਕੌਰ, ਉਸ ਦੇ ਪਤੀ ਕਰਨ ਅਤੇ ਰਿਸ਼ਤੇਦਾਰ ਜਸਪ੍ਰੀਤ ਸਮੇਤ ਤਿੰਨ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸਦੀ ਪੁਸ਼ਟੀ ਬਿਲਗਾ ਪੁਲਿਸ ਸਟੇਸ਼ਨ …
Read More »Sambhavna Seth 45 ਸਾਲ ਦੀ ਉਮਰ ‘ਚ ਸਰੋਗੇਸੀ ਜਰੀਏ ਬਣੇਗੀ ਮਾਂ, ਵਿਆਹ ਦੇ 10 ਸਾਲ ਬਾਅਦ ਅਦਾਕਾਰਾ ਨੇ ਦਿੱਤੀ ਖੁਸ਼ਖਬਰੀ
Sambhavna Seth Pregnancy : ਅਭਿਨੇਤਰੀ ਅਤੇ “ਬਿੱਗ ਬੌਸ 2” ਦੀ ਪ੍ਰਤੀਯੋਗੀ ਸੰਭਾਵਨਾ ਸੇਠ 45 ਸਾਲ ਦੀ ਉਮਰ ਵਿੱਚ ਸਰੋਗੇਸੀ ਰਾਹੀਂ ਮਾਂ ਬਣਨ ਜਾ ਰਹੀ ਹੈ। ਅਦਾਕਾਰਾ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ। ਅਵਿਨਾਸ਼ ਦਿਵੇਦੀ ਅਤੇ ਸੰਭਾਵਨਾ ਸੇਠ ਵਿਆਹ ਦੇ 10 ਸਾਲ ਬਾਅਦ …
Read More »ਰਜਿਸਟਰੀ ਦੇ ਲਈ ਤਹਿਸੀਲਦਾਰ ਸਣੇ 28 ਲੋਕਾਂ ਨੂੰ ਦਿੱਤੀ ਰਿਸ਼ਵਤ! ਸਾਬਕਾ ਕ੍ਰਿਕਟਰ ਨੇ ਲਾਏ ਗੰਭੀਰ ਦੋਸ਼
Punjab News: ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਲੈ ਕੇ ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਸਾਬਕਾ ਕ੍ਰਿਕਟਰ ਪੁਲਕਿਤ ਨੇ ਸੋਸ਼ਲ ਮੀਡੀਆ ‘ਤੇ ਰਿਸ਼ਵਤਖੋਰੀ ਦਾ ਗੰਭੀਰ ਦੋਸ਼ ਲਗਾਇਆ ਹੈ। ਆਪਣੀ ਪੋਸਟ ਵਿੱਚ ਪੁਲਕਿਤ ਨੇ ਦਾਅਵਾ ਕੀਤਾ ਕਿ ਉਸਨੂੰ ਆਪਣੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਤਹਿਸੀਲਦਾਰ ਸਣੇ 28 ਲੋਕਾਂ ਨੂੰ ਰਿਸ਼ਵਤ ਦੇਣੀ …
Read More »BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ
BJP Tamil Nadu Candidate List 2026 : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ੁੱਕਰਵਾਰ ਨੂੰ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲਈ 27 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਜਿਸ ਵਿੱਚ ਰਾਜ ਭਰ ਦੇ ਵੱਖ-ਵੱਖ ਹਲਕਿਆਂ ਦੇ ਕਈ ਪ੍ਰਮੁੱਖ ਨੇਤਾਵਾਂ ਦੇ ਨਾਮ ਸ਼ਾਮਲ ਹਨ। ਭਾਜਪਾ ਨੇ ਪੰਜ ਮਹਿਲਾ ਉਮੀਦਵਾਰਾਂ ਨੂੰ ਵੀ ਟਿਕਟਾਂ ਦਿੱਤੀਆਂ …
Read More »Ludhiana ਦੇ DMC ਹਸਪਤਾਲ ਨੇ ਬਕਾਇਆ ਬਿੱਲ ਦਾ ਭੁਗਤਾਨ ਨਾ ਹੋਣ ਕਰਕੇ ਪਰਿਵਾਰ ਨੂੰ ਨਹੀਂ ਦਿੱਤੀ ਮ੍ਰਿਤਕ ਦੇਹ
Ludhiana News : ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀਐਮਸੀ) ਵਿੱਚ ਇੱਕ ਬੇਹੱਦ ਸੰਵੇਦਨਸ਼ੀਲ ਅਤੇ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿਡਨੀ ਦੀ ਬਿਮਾਰੀ ਨਾਲ ਪੀੜਤ 31 ਸਾਲਾ ਮਜ਼ਦੂਰ ਗਗਨਦੀਪ ਸਿੰਘ ਦੀ ਮੌਤ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਨੇ 1.16 ਲੱਖ ਰੁਪਏ ਦੇ ਬਕਾਇਆ ਬਿੱਲ ਦਾ ਭੁਗਤਾਨ ਨਾ ਹੋਣ ਕਾਰਨ …
Read More »Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ ‘ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ
Gurpreet Ghuggi Controversy : ਪੰਜਾਬੀ ਕਲਾਕਾਰ ਗੁਰਪ੍ਰੀਤ ਘੁੱਗੀ (Gurpreet Ghuggi ) ਨੇ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਚੱਲ ਰਹੇ ਵਿਵਾਦ ਅਤੇ ਕਿਰਦਾਰ ਕੁਸ਼ੀ ਦੇ ਮਾਮਲੇ ‘ਤੇ ਆਪਣੀ ਚੁੱਪੀ ਤੋੜਦਿਆਂ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਗੁਰਪ੍ਰੀਤ ਘੁੱਗੀ ਦਾ ਕਹਿਣਾ ਹੈ ਕਿ ਇਸ ਨੂੰ ਲੈ ਕੇ ਅਸੀਂ ਪੰਜਾਬ ਪੁਲਿਸ ਦੇ ਸਾਈਬਰ …
Read More »
Asian Tribune Your Multilingual Newspaper covering World and local news News