ਬਿਊਨਸ ਆਇਰਸ, 3 ਮਾਰਚ ਅਰਜਨਟੀਨਾ ਦੇ ਫੁਟਬਾਲਰ ਲਿਓਨਲ ਮੈਸੀ ਦੇ ਪਰਿਵਾਰ ਨਾਲ ਸਬੰਧਤ ਸੁਪਰਮਾਰਕੀਟ ਵਿੱਚ ਬੰਦੂਕਧਾਰੀਆਂ ਨੇ ਗੋਲੀਬਾਰੀ ਕੀਤੀ ਅਤੇ ਇੱਕ ਟੈਕਸਟ ਸੁਨੇਹੇ ਵਿੱਚ ਉਸ ਨੂੰ ਧਮਕੀ ਦਿੱਤੀ। ਹਮਲੇ ‘ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹਮਲਾਵਰਾਂ ਨੇ ਦੇਸ਼ ਦੇ ਤੀਜੇ ਸਭ ਤੋਂ ਵੱਡੇ ਸ਼ਹਿਰ …
Read More »ਗ੍ਰਹਿ ਮੰਤਰਾਲੇ ਨੇ ਰਿੰਦਾ ਨੂੰ ਅਤਿਵਾਦੀ ਕਰਾਰ ਦਿੱਤਾ
ਨਵੀਂ ਦਿੱਲੀ, 17 ਫਰਵਰੀ ਗ੍ਰਹਿ ਮੰਤਰਾਲੇ ਨੇ ਪਾਕਿਸਤਾਨ ‘ਚ ਰਹਿ ਰਹੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਨੂੰ ਅਤਿਵਾਦੀ ਐਲਾਨ ਦਿੱਤਾ ਹੈ। Source link
Read More »ਬਰਤਾਨੀਆ ’ਚ ਕਸ਼ਮੀਰ ਤੇ ਖ਼ਾਲਿਸਤਾਨ ਪੱਖੀ ਕੱਟੜਵਾਦ ਬਾਰੇ ਚਿਤਾਵਨੀ ਦਿੱਤੀ
ਲੰਡਨ, 10 ਫਰਵਰੀ ਬਰਤਾਨੀਆ ਸਰਕਾਰ ਦੀ ਅਤਿਵਾਦ ਵਿਰੋਧੀ ਯੋਜਨਾ ਦੀ ਸਮੀਖਿਆ ਵਿੱਚ ਕਸ਼ਮੀਰ ਬਾਰੇ ਬਰਤਾਨਵੀ ਮੁਸਲਮਾਨਾਂ ਦੇ ਕੱਟੜਪੰਥੀ ਹੋਣ ਅਤੇ ਖ਼ਤਰਨਾਕ ਹੋ ਰਹੇ ਖਾਲਿਸਤਾਨ ਪੱਖੀ ਅਤਿਵਾਦ ਨੂੰ ਵਧਦੀ ਚਿੰਤਾ ਕਰਾਰ ਦਿੱਤਾ ਗਿਆ ਹੈ। ਇਸ ਵਿੱਚ ਦੇਸ਼ ਲਈ ਖ਼ਤਰੇ ਵਜੋਂ ਇਸਲਾਮੀ ਕੱਟੜਵਾਦ ਨਜਿੱਠਣ ਲਈ ਨੀਤੀਆਂ ‘ਚ ਸੁਧਾਰ ਦੀ ਲੋੜ ‘ਤੇ ਜ਼ੋਰ …
Read More »ਚੀਨੀ ਸਰਹੱਦਾਂ ਨੇੜੇ ਸਪੱਸ਼ਟ ਰਣਨੀਤਕ ਕਾਰਨਾਂ ਕਰ ਕੇ ਬੁਨਿਆਦੀ ਢਾਂਚੇ ਦੇ ਤੇਜ਼ ਵਿਕਾਸ ’ਤੇ ਧਿਆਨ ਦਿੱਤਾ: ਜੈਸ਼ੰਕਰ
ਨਵੀਂ ਦਿੱਲੀ, 8 ਫਰਵਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪੂਰਬੀ ਲੱਦਾਖ ਵਿੱਚ 33 ਮਹੀਨਿਆਂ ਤੋਂ ਚੱਲ ਰਹੇ ਸਰਹੱਦੀ ਵਿਵਾਦ ਦਰਮਿਆਨ ਅੱਜ ਕਿਹਾ ਕਿ ਭਾਰਤ ਨੇ ਚੀਨ ਨਾਲ ਲੱਗਦੀਆਂ ਉੱਤਰੀ ਸਰਹੱਦਾਂ ਨੇੜੇ ਸਪੱਸ਼ਟ ਰਣਨੀਤਕ ਕਾਰਨਾਂ ਕਰ ਕੇ ਬੁਨਿਆਦੀ ਢਾਂਚੇ ਦੇ ਤੇਜ਼ੀ ਨਾਲ ਵਿਕਾਸ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਮੰਤਰੀ ਨੇ ਪੱਤਰਕਾਰਾਂ …
Read More »ਆਰਬੀਆਈ ਨੇ ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਬਾਰੇ ਰਾਜਾਂ ਨੂੰ ਚਿਤਾਵਨੀ ਦਿੱਤੀ: ਭਵਿੱਖ ’ਚ ਦੇਣਾਦਾਰੀਆਂ ’ਚ ਡੁੱਬ ਜਾਣਗੇ ਸੂਬੇ
ਮੁੰਬਈ, 17 ਜਨਵਰੀ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਕੁਝ ਰਾਜਾਂ ਵਿਚ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਬਾਰੇ ਚਿਤਾਵਨੀ ਦਿੱਤੀ ਹੈ। ਕੇਂਦਰੀ ਬੈਂਕ ਨੇ ਕਿਹਾ ਹੈ ਕਿ ਰਾਜਾਂ ਦੇ ਪੱਧਰ ‘ਤੇ ਵਿੱਤੀ ਸਥਿਤੀ ਨੂੰ ਲੈ ਕੇ ਵੱਡਾ ਖਤਰਾ ਹੈ ਅਤੇ ਆਉਣ ਵਾਲੇ ਸਾਲਾਂ ‘ਚ ਉਨ੍ਹਾਂ ਲਈ ਅਜਿਹੀ ਦੇਣਦਾਰੀ ਵਧੇਗੀ, ਜਿਸ …
Read More »ਇਰਾਨ ਨੇ ਜਾਸੂਸੀ ਦੇ ਦੋਸ਼ ’ਚ ਰੱਖਿਆ ਮੰਤਰਾਲੇ ਦੇ ਸਾਬਕਾ ਅਧਿਕਾਰੀ ਨੂੰ ਸਜ਼ਾ-ਏ-ਮੌਤ ਦਿੱਤੀ
ਦੁਬਈ, 14 ਜਨਵਰੀ ਇਰਾਨ ਨੇ ਅੱਜ ਕਿਹਾ ਹੈ ਕਿ ਉਸ ਨੇ ਰੱਖਿਆ ਮੰਤਰਾਲੇ ਵਿਚ ਕੰਮ ਕਰਨ ਵਾਲੇ ਦੋਹਰੇ ਇਰਾਨੀ-ਬ੍ਰਿਟਿਸ਼ ਨਾਗਰਿਕ ਨੂੰ ਮੌਤ ਦੀ ਸਜ਼ਾ ਦਿੱਤੀ ਹੈ। ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਇਰਾਨ ਦੇ ਇਰਾਨੀ-ਬ੍ਰਿਟਿਸ਼ ਨਾਗਰਿਕ ਨੂੰ ਫਾਂਸੀ ਦੇਣ ਦੇ ਫੈਸਲੇ ਦੀ ਅੰਤਰਰਾਸ਼ਟਰੀ ਆਲੋਚਨਾ ਹੋਈ ਹੈ। ਇਰਾਨ ਦੀ ਨਿਆਂਪਾਲਿਕਾ ਨਾਲ ਜੁੜੀ …
Read More »ਇਰਾਨ ’ਚ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀ ਨੂੰ ਫਾਂਸੀ ਦਿੱਤੀ
ਦੁਬਈ, 8 ਦਸੰਬਰ ਇਰਾਨ ਨੇ ਅੱਜ ਕਿਹਾ ਹੈ ਕਿ ਉਸ ਨੇ ਦੇਸ਼ ਦੇ ਚੱਲ ਰਹੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਕਥਿਤ ਤੌਰ ‘ਤੇ ਕੀਤੇ ਅਪਰਾਧ ਲਈ ਦੋਸ਼ੀ ਠਹਿਰਾਏ ਜਾਣ ‘ਤੇ ਕੈਦੀ ਨੂੰ ਸਜ਼ਾ-ਏ-ਮੌਤ ਦਿੱਤੀ ਹੈ। ਪਹਿਲੀ ਵਾਰ ਤਾਜ਼ਾ ਪ੍ਰਦਰਸ਼ਨਾਂ ‘ਚ ਦੋਸ਼ੀ ਕਰਾਰ ਦਿੱਤੇ ਨੌਜਵਾਨ ਨੂੰ ਇਹ ਸਜ਼ਾ ਦਿੱਤੀ ਗਈ ਹੈ। …
Read More »ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਨੂੰ ਦਿੱਤੇ ਤੋਹਫ਼ੇ: ਹਵਾਈ ਅੱਡੇ ਤੇ ਹਾਈਡ੍ਰੋਇਲੈਕਟ੍ਰਿਕ ਪ੍ਰਾਜੈਕਟ ਦਾ ਉਦਘਾਟਨ
ਈਟਾਨਗਰ, 19 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ ਨੇੜੇ ਸੂਬੇ ਦੇ ਪਹਿਲੇ ਗ੍ਰੀਨਫੀਲਡ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਦੇੇ ਨਾਲ ਪ੍ਰਧਾਨ ਮੰਤਰੀ ਨੇ ਸੂਬੇ ਦੇ ਪੱਛਮੀ ਕਾਮੇਂਗ ਜ਼ਿਲ੍ਹੇ ‘ਚ 600 ਮੈਗਾਵਾਟ ਕਾਮੇਂਗ ਹਾਈਡ੍ਰੋਇਲੈਕਟ੍ਰਿਕ ਪ੍ਰਾਜੈਕਟ ਰਾਸ਼ਟਰ ਨੂੰ ਸਮਰਪਿਤ ਕੀਤਾ। ਕਾਮੇਂਗ ਹਾਈਡ੍ਰੋਇਲੈਕਟ੍ਰਿਕ ਪ੍ਰਾਜੈਕਟ ਪੱਛਮੀ ਕਾਮੇਂਗ …
Read More »ਸੁਪਰੀਮ ਕੋਰਟ ਨੇ ਗਿਆਨਵਾਪੀ ਕੰਪਲੈਕਸ ’ਚ ‘ਸ਼ਿਵਲਿੰਗ’ ਖੇਤਰ ਦੀ ਸੁਰੱਖਿਆ ਵਧਾਉਣ ਦਾ ਹੁਕਮ ਦਿੱਤਾ
ਨਵੀਂ ਦਿੱਲੀ, 11 ਨਵੰਬਰ ਸੁਪਰੀਮ ਕੋਰਟ ਨੇ ਵਾਰਾਨਸੀ ਦੇ ਗਿਆਨਵਾਪੀ-ਸ਼੍ਰਿੰਗਾਰ ਗੌਰੀ ਕੰਪਲੈਕਸ ਵਿੱਚ, ਜਿਸ ਥਾਂ ਸ਼ਿਵਲਿੰਗ ਹੋਣ ਦਾ ਦਾਅਵਾ ਕੀਤਾ ਗਿਆ ਸੀ, ਉਥੇ ਅਗਲੇ ਹੁਕਮਾਂ ਤੱਕ ਸੁਰੱਖਿਆ ਵਧਾ ਦਿੱਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਨੇ ਹਿੰਦੂ ਧਿਰਾਂ ਨੂੰ ਵਾਰਾਨਸੀ ਦੇ ਜ਼ਿਲ੍ਹਾ ਜੱਜ …
Read More »ਅਦਾਲਤ ਨੇ ਸ਼ਿਵ ਸੈਨਾ ਆਗੂ ਦੀ ਹੱਤਿਆ ਦੇ ਮੁੱਖ ਮੁਲਜ਼ਮ ਦਾ 7 ਦਿਨ ਦਾ ਪੁਲੀਸ ਰਿਮਾਂਡ ਦਿੱਤਾ
ਅੰਮ੍ਰਿਤਸਰ, 5 ਨਵੰਬਰ ਇੱਥੋਂ ਦੀ ਅਦਾਲਤ ਨੇ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਮੁਲਜ਼ਮ ਸੰਦੀਪ ਸਿੰਘ (31) ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। Source link
Read More »
Asian Tribune Your Multilingual Newspaper covering World and local news News