Home / Tag Archives: ਦਤ (page 4)

Tag Archives: ਦਤ

ਭਾਰਤ ਨੇ ਵੀਅਤਨਾਮ ਨੂੰ ਤੋਹਫੇ ਵਿੱਚ ਦਿੱਤਾ ਜੰਗੀ ਬੇੜਾ

ਨਵੀਂ ਦਿੱਲੀ, 22 ਜੁਲਾਈ ਭਾਰਤ ਨੇ ਦੱਖਣੀ ਚੀਨੀ ਸਾਗਰ ਵਿੱਚ ਚੀਨ ਦੇ ਵਧਦੇ ਹਮਲਾਵਰ ਰੁਖ਼ ਦੀਆਂ ਆਮ ਚਿੰਤਾਵਾਂ ਦਰਮਿਆਨ ਮਜ਼ਬੂਤ ਦੁਵੱਲੀ ਰਣਨੀਤਕ ਤੇ ਰੱਖਿਆ ਭਾਈਵਾਲੀ ਨੂੰ ਦਰਸਾਉਂਦਿਆਂ ਅੱਜ ਵੀਅਤਨਾਮ ਨੂੰ ਜੰਗੀ ਬੇੜਾ ਆਈਐੱਨਐੱਸ ਕਿਰਪਾਨ ਤੋਹਫ਼ੇ ਵਜੋਂ ਦੇ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਭਾਰਤ ਨੇ ਕਿਸੇ …

Read More »

ਸੁਪਰੀਮ ਕੋਰਟ ਨੇ ਤੀਸਤਾ ਸੀਤਲਵਾੜ ਨੂੰ ਨਿਯਮਤ ਜ਼ਮਾਨਤ ਦਿੱਤੀ

ਨਵੀਂ ਦਿੱਲੀ, 19 ਜੁਲਾਈ ਸੁਪਰੀਮ ਕੋਰਟ ਨੇ ਗੋਧਰਾ ਕਾਂਡ ਤੋਂ ਬਾਅਦ ਦੇ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸੀਤਲਵਾੜ ਖ਼ਿਲਾਫ਼ ਕੇਸ ਵਿੱਚ ਚਾਰਜਸ਼ੀਟ ਦਾਖ਼ਲ ਹੋ ਚੁੱਕੀ ਹੈ ਤੇ ਹਿਰਾਸਤ ਵਿੱਚ ਪੁੱਛ-ਪੜਤਾਲ ਦੀ ਲੋੜ ਨਹੀਂ ਹੈ। The …

Read More »

ਅਮਰੀਕਾ: ਸੁਪਰਮਾਡਲ ਕੈਂਪਬੈਲ ਨੇ 53 ਸਾਲ ਦੀ ਉਮਰ ’ਚ ਦੂਜੇ ਬੱਚੇ ਨੂੰ ਜਨਮ ਦਿੱਤਾ

ਲਾਸ ਏਂਜਲਸ, 30 ਜੂਨ ਸੁਪਰਮਾਡਲ ਨਾਓਮੀ ਕੈਂਪਬੈਲ ਨੇ ਆਪਣੇ ਦੂਜੇ ਬੱਚੇ ਨੂੰ ਜਨਮ ਦਿੱਤਾ ਹੈ। ਉਸ ਨੇ ਆਪਣੇ ਘਰ ਲੜਕਾ ਹੋਣ ਦੀ ਜਾਣਕਾਰੀ ਇੰਸਟਾਗ੍ਰਾਮ ‘ਤੇ ਦਿੱਤੀ। 53 ਸਾਲਾ ਨਾਓਮੀ ਨੇ ਆਪਣੇ ਪ੍ਰਸ਼ੰਸਕਾਂ ਅਤੇ ਫਾਲੋਅਰਜ਼ ਨਾਲ ਖੁਸ਼ਖਬਰੀ ਸਾਂਝੀ ਕੀਤੀ। ਇਸ ਤੋਂ ਪਹਿਲਾਂ ਉਹ ਲੜਕੀ ਦੀ ਮਾਂ ਸੀ। ਨਾਓਮੀ ਨੇ ਆਪਣੇ ਨਵਜੰਮੇ …

Read More »

ਲਾਲੂ ਯਾਦਵ ਨੇ ਰਾਹੁਲ ਗਾਂਧੀ ਨੂੰ ਵਿਆਹ ਕਰਵਾਉਣ ਦੀ ਸਲਾਹ ਦਿੱਤੀ

ਪਟਨਾ: ਵਿਰੋਧੀ ਧਿਰਾਂ ਦੀ ਮੀਟਿੰਗ ਦੌਰਾਨ ਅੱਜ ਇੱਥੇ ਆਰਜੇਡੀ ਆਗੂ ਲਾਲੂ ਪ੍ਰਸਾਦ ਯਾਦਵ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ਹੁਣ ਵਿਆਹ ਕਰ ਲੈਣ। ਲਾਲੂ ਨੇ ਗਾਂਧੀ ਨੂੰ ਆਪਣੇ ਮਜ਼ਾਹੀਆ ਅੰਦਾਜ਼ ਵਿੱਚ ਕਿਹਾ, ”ਤੁਸੀਂ ਵਿਆਹ ਕਰੋ, ਅਸੀਂ ਲੋਕ ਬਾਰਾਤ ਚੱਲੀਏ।’ ਇਸ ਦੇ ਜਵਾਬ ਵਿੱਚ ਕਾਂਗਰਸੀ ਆਗੂ ਨੇ ਕਿਹਾ …

Read More »

ਕੇਂਦਰੀ ਆਰਡੀਨੈਂਸ ਖ਼ਿਲਾਫ਼ ਸੀਪੀਆਈ ਨੇ ਕੇਜਰੀਵਾਲ ਨੂੰ ਸਮਰਥਨ ਦਿੱਤਾ

ਨਵੀਂ ਦਿੱਲੀ, 14 ਜੂਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਜਨਰਲ ਸਕੱਤਰ ਡੀ. ਰਾਜਾ ਨਾਲ ਮੁਲਾਕਾਤ ਕੀਤੀ ਅਤੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਬਾਰੇ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਮੰਗਿਆ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਆਰਡੀਨੈਂਸ ਦਾ ਇਹ ਮੁੱਦਾ ਵੀ 23 …

Read More »

ਅਮਰੀਕਾ ਦੇ ਰਾਸ਼ਟਰਪਤੀ ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ

ਵਾਸ਼ਿੰਗਟਨ, 5 ਮਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਅਗਲਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਹੈ। ਬਾਇਡਨ ਨੇ ਇਹ ਵੀ ਕਿਹਾ ਕਿ ਉਹ ਗਰੀਬੀ ਘਟਾਉਣ ਅਤੇ ਜਲਵਾਯੂ ਸਮੇਤ ਵਿਸ਼ਵ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਵਿਸ਼ਵ ਬੈਂਕ ਨੂੰ ਅੱਗੇ ਲੈ ਕੇ ਜਾਣਗੇ। ਇਸ ਤੋਂ …

Read More »

ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਾਹ ਸਣੇ ਕਈ ਹਸਤੀਆਂ ਤੇ ਵੱਡੀ ਗਿਣਤੀ ’ਚ ਲੋਕਾਂ ਨੇ ਸ਼ਰਧਾਂਜਲੀ ਦਿੱਤੀ

ਚੰਡੀਗੜ੍ਹ, 4 ਮਈ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਹੋਇਆ। ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਸਪੀਕਰ ਓਮ ਬਿਰਲਾ, ਰਾਕੇਸ਼ ਟਿਕੈਤ, ਓਮ ਪ੍ਰਕਾਸ਼ ਚੌਟਾਲਾ ਤੇ ਡੇਰਾ …

Read More »

ਮਾਣਹਾਨੀ ਮਾਮਲੇ ’ਚ ਗੁਜਰਾਤ ਹਾਈ ਕੋਰਟ ਨੇ ਰਾਹੁਲ ਗਾਂਧੀ ਨੂੰ ਰਾਹਤ ਨਾ ਦਿੱਤੀ

ਅਹਿਮਦਾਬਾਦ, 2 ਮਈ ਗੁਜਰਾਤ ਹਾਈ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਕੇਸ ਵਿੱਚ ਦੋਸ਼ੀ ਠਹਿਰਾਉਣ ਖਿਲਾਫ਼ ਅੰਤ੍ਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਉਹ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਅੰਤਿਮ ਫੈਸਲਾ ਦੇਵੇਗੀ। Source link

Read More »

ਦਿਵਿਆਂਗਾਂ ਨੂੰ ਟਰਾਈਸਾਈਕਲ ਦਿੱਤੇ

ਮੰਡੀ ਗੋਬਿੰਦਗੜ੍ਹ: ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾਂ ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਵੱਲੋਂ ਇੱਕ ਸਮਾਗਮ ਕਰਵਾ ਕੇ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਟਰਾਈਸਾਈਕਲ ਅਤੇ ਵੀਲ੍ਹਚੇਅਰ ਦਿੱਤੇ ਗਏ। ਇਸ ਮੌਕੇ ਆਈਜੀ ਲੁਧਿਆਣਾ ਡਾ. ਕੋਸ਼ਤੁਭ ਸ਼ਰਮਾ ਮੁੱਖ-ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਅੱਠ ਦਿਵਿਆਂਗਾਂ ਨੂੰ ਟਰਾਈਸਾਈਕਲ ਅਤੇ ਦੋ ਵੀਲ੍ਹਚੇਅਰ ਸਵਰਗ ਧਾਮ ਸੇਵਾ ਸੰਮਤੀ ਮੰਡੀ …

Read More »

ਪੱਛਮੀ ਕਮਾਨ ਦੇ ਮੁਖੀ ਨੇ ਰੱਖਿਆ ਉਪਕਰਨਾਂ ਦੇ ਸਵਦੇਸ਼ੀ ਉਤਪਾਦਨ ’ਤੇ ਜ਼ੋਰ ਦਿੱਤਾ

ਚੰਡੀਗੜ੍ਹ, 25 ਅਪਰੈਲ ਸੈਨਾ ਦੀ ਪੱਛਮੀ ਕਮਾਨ ਦੇ ਮੁਖੀ ਜੀਓਸੀ-ਇਨ-ਚੀਫ ਲੈਫਟੀਨੈਂਟ ਜਨਰਲ ਨਵ ਕੇ. ਖੰਡੂਰੀ ਨੇ ਅੱਜ ਕਿਹਾ ਕਿ ਰੱਖਿਆ ਉਪਕਰਨਾਂ ਦਾ ਨਿਰਮਾਣ ਘਰੇਲੂ ਪੱਧਰ ਉਤੇ ਕਰਨ ਦੀ ਲੋੜ ਹੈ। ਉਨ੍ਹਾਂ ਇਸ ਵਿਚ ਲਘੂ, ਛੋਟੇ ਤੇ ਦਰਮਿਆਨੇ ਉਦਯੋਗਾਂ ਦੀ ਭੂਮਿਕਾ ਨੂੰ ਵੀ ਉਭਾਰਿਆ। ਲੈਫ਼ ਜਨਰਲ ਖੰਡੂਰੀ ਨੇ ਕਿਹਾ ਕਿ ਹਥਿਆਰਬੰਦ …

Read More »