ਪਰਮਜੀਤ ਸਿੰਘ ਫ਼ਾਜ਼ਿਲਕਾ, 28 ਸਤੰਬਰ ਜਲਾਲਾਬਾਦ ਦੀ ਪੁਲੀਸ ਨੇ ਅੱਜ ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਇਥੇ ਦੀ ਅਦਾਲਤ ਵਿਚ ਪੇਸ਼ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿਚ ਮੈਡੀਕਲ ਕਰਵਾਇਆ। ਅਦਾਲਤ ਨੇ ਸੁਖਪਾਲ ਖਹਿਰਾ ਦਾ 2 ਦਨਿ ਦਾ ਪੁਲੀਸ ਰਿਮਾਂਡ ਦਿੱਤਾ। ਅੱਜ ਇਥੇ ਜਦੋਂ ਮੈਡੀਕਲ ਕਰਵਾਉਣ ਲਈ ਉਨ੍ਹਾਂ …
Read More »ਮੰਡੀਆਂ ’ਚ ਝੋਨਾ ਆਉਣ ਤੋਂ ਪਹਿਲਾਂ ਮਜ਼ਦੂਰਾਂ ਨੇ ਇੱਕ ਦਿਨ ਦੀ ਹੜਤਾਲ ਕੀਤੀ ਤੇ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਨ ਦੀ ਚਿਤਾਵਨੀ ਦਿੱਤੀ
ਗੁਰਦੀਪ ਸਿੰਘ ਲਾਲੀ ਸੰਗਰੂਰ, 20 ਸਤੰਬਰ ਅਨਾਜ ਮੰਡੀਆਂ ’ਚ ਝੋਨੇ ਦੀ ਫਸਲ ਆਉਣ ਤੋਂ ਪਹਿਲਾਂ ਹੀ ਮੰਡੀਆਂ ਦੇ ਮਜ਼ਦੂਰਾਂ ਵਲੋਂ ਇੱਕ ਦਿਨਾਂ ਹੜਤਾਲ ਕਰਕੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ। ਮੰਡੀ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਦਿੱਤੇ ਧਰਨੇ ਦੌਰਾਨ ਮਜ਼ਦੂਰ ਪੰਜਾਬ ਸਰਕਾਰ ਤੋਂ ਕੀਤੇ ਵਾਅਦੇ ਅਨੁਸਾਰ …
Read More »ਮੱਧ ਪ੍ਰਦੇਸ਼: ਬਲਾਤਕਾਰ ਪੀੜਤ 13 ਸਾਲਾ ਬੱਚੀ ਨੇ ਬੱਚੇ ਨੂੰ ਜਨਮ ਦਿੱਤਾ
ਗੁਨਾ (ਮੱਧ ਪ੍ਰਦੇਸ਼), 9 ਸਤੰਬਰ ਮੱਧ ਪ੍ਰਦੇਸ਼ ਦੇ ਗੁਨਾ ਦੇ ਜ਼ਿਲ੍ਹਾ ਹਸਪਤਾਲ ਵਿੱਚ ਬਲਾਤਕਾਰ ਪੀੜਤ 13 ਸਾਲਾ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪੁਲੀਸ ਮੁਤਾਬਕ ਲੜਕੀ ਦੇ ਪਰਿਵਾਰ ਵਾਲਿਆਂ ਨੇ 24 ਅਗਸਤ ਨੂੰ ਉਸ ਦੇ ਗਰਭਵਤੀ ਹੋਣ ਦਾ ਪਤਾ ਲੱਗਣ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਮਹਿਲਾ ਥਾਣਾ ਇੰਚਾਰਜ ਪੂਨਮ …
Read More »ਫ਼ਾਜ਼ਿਲਕਾ: ਰੂਪਨਗਰ ਦੇ ਵਿਧਾਇਕ ਵਿਰੁੱਧ ਡੀਸੀ ਦਫਤਰ ਕਰਮਚਾਰੀਆਂ ਨੇ ਧਰਨਾ ਦਿੱਤਾ
ਪਰਮਜੀਤ ਸਿੰਘ ਫਾਜ਼ਿਲਕਾ, 25 ਜੁਲਾਈ ਰੂਪਨਗਰ ਵਿਧਾਇਕ ਵੱਲੋਂ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕਰਨ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਡੀਸੀ ਦਫਤਰ ਕਾਮੇ ਹੜਤਾਲ ’ਤੇ ਰਹੇ ਅਤੇ ਵਿਧਾਇਕ ਦਿਨੇਸ਼ ਚੱਢਾ ਵਿਰੁੱਧ ਨਾਰੇਬਾਜ਼ੀ ਕੀਤੀ। ਇਸ ਧਰਨੇ ਵਿੱਚ ਡੀਸੀ ਦਫਤਰ ਕਰਮਚਾਰੀਆਂ ਦੇ ਨਾਲ ਨਾਲ ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲਦਾਰ ਦਫਤਰਾਂ ਦੇ ਕਰਮਾਰੀਆਂ …
Read More »ਭਾਰਤ ਨੇ ਵੀਅਤਨਾਮ ਨੂੰ ਤੋਹਫੇ ਵਿੱਚ ਦਿੱਤਾ ਜੰਗੀ ਬੇੜਾ
ਨਵੀਂ ਦਿੱਲੀ, 22 ਜੁਲਾਈ ਭਾਰਤ ਨੇ ਦੱਖਣੀ ਚੀਨੀ ਸਾਗਰ ਵਿੱਚ ਚੀਨ ਦੇ ਵਧਦੇ ਹਮਲਾਵਰ ਰੁਖ਼ ਦੀਆਂ ਆਮ ਚਿੰਤਾਵਾਂ ਦਰਮਿਆਨ ਮਜ਼ਬੂਤ ਦੁਵੱਲੀ ਰਣਨੀਤਕ ਤੇ ਰੱਖਿਆ ਭਾਈਵਾਲੀ ਨੂੰ ਦਰਸਾਉਂਦਿਆਂ ਅੱਜ ਵੀਅਤਨਾਮ ਨੂੰ ਜੰਗੀ ਬੇੜਾ ਆਈਐੱਨਐੱਸ ਕਿਰਪਾਨ ਤੋਹਫ਼ੇ ਵਜੋਂ ਦੇ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਭਾਰਤ ਨੇ ਕਿਸੇ …
Read More »ਸੁਪਰੀਮ ਕੋਰਟ ਨੇ ਤੀਸਤਾ ਸੀਤਲਵਾੜ ਨੂੰ ਨਿਯਮਤ ਜ਼ਮਾਨਤ ਦਿੱਤੀ
ਨਵੀਂ ਦਿੱਲੀ, 19 ਜੁਲਾਈ ਸੁਪਰੀਮ ਕੋਰਟ ਨੇ ਗੋਧਰਾ ਕਾਂਡ ਤੋਂ ਬਾਅਦ ਦੇ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸੀਤਲਵਾੜ ਖ਼ਿਲਾਫ਼ ਕੇਸ ਵਿੱਚ ਚਾਰਜਸ਼ੀਟ ਦਾਖ਼ਲ ਹੋ ਚੁੱਕੀ ਹੈ ਤੇ ਹਿਰਾਸਤ ਵਿੱਚ ਪੁੱਛ-ਪੜਤਾਲ ਦੀ ਲੋੜ ਨਹੀਂ ਹੈ। The …
Read More »ਅਮਰੀਕਾ: ਸੁਪਰਮਾਡਲ ਕੈਂਪਬੈਲ ਨੇ 53 ਸਾਲ ਦੀ ਉਮਰ ’ਚ ਦੂਜੇ ਬੱਚੇ ਨੂੰ ਜਨਮ ਦਿੱਤਾ
ਲਾਸ ਏਂਜਲਸ, 30 ਜੂਨ ਸੁਪਰਮਾਡਲ ਨਾਓਮੀ ਕੈਂਪਬੈਲ ਨੇ ਆਪਣੇ ਦੂਜੇ ਬੱਚੇ ਨੂੰ ਜਨਮ ਦਿੱਤਾ ਹੈ। ਉਸ ਨੇ ਆਪਣੇ ਘਰ ਲੜਕਾ ਹੋਣ ਦੀ ਜਾਣਕਾਰੀ ਇੰਸਟਾਗ੍ਰਾਮ ‘ਤੇ ਦਿੱਤੀ। 53 ਸਾਲਾ ਨਾਓਮੀ ਨੇ ਆਪਣੇ ਪ੍ਰਸ਼ੰਸਕਾਂ ਅਤੇ ਫਾਲੋਅਰਜ਼ ਨਾਲ ਖੁਸ਼ਖਬਰੀ ਸਾਂਝੀ ਕੀਤੀ। ਇਸ ਤੋਂ ਪਹਿਲਾਂ ਉਹ ਲੜਕੀ ਦੀ ਮਾਂ ਸੀ। ਨਾਓਮੀ ਨੇ ਆਪਣੇ ਨਵਜੰਮੇ …
Read More »ਲਾਲੂ ਯਾਦਵ ਨੇ ਰਾਹੁਲ ਗਾਂਧੀ ਨੂੰ ਵਿਆਹ ਕਰਵਾਉਣ ਦੀ ਸਲਾਹ ਦਿੱਤੀ
ਪਟਨਾ: ਵਿਰੋਧੀ ਧਿਰਾਂ ਦੀ ਮੀਟਿੰਗ ਦੌਰਾਨ ਅੱਜ ਇੱਥੇ ਆਰਜੇਡੀ ਆਗੂ ਲਾਲੂ ਪ੍ਰਸਾਦ ਯਾਦਵ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ਹੁਣ ਵਿਆਹ ਕਰ ਲੈਣ। ਲਾਲੂ ਨੇ ਗਾਂਧੀ ਨੂੰ ਆਪਣੇ ਮਜ਼ਾਹੀਆ ਅੰਦਾਜ਼ ਵਿੱਚ ਕਿਹਾ, ”ਤੁਸੀਂ ਵਿਆਹ ਕਰੋ, ਅਸੀਂ ਲੋਕ ਬਾਰਾਤ ਚੱਲੀਏ।’ ਇਸ ਦੇ ਜਵਾਬ ਵਿੱਚ ਕਾਂਗਰਸੀ ਆਗੂ ਨੇ ਕਿਹਾ …
Read More »ਕੇਂਦਰੀ ਆਰਡੀਨੈਂਸ ਖ਼ਿਲਾਫ਼ ਸੀਪੀਆਈ ਨੇ ਕੇਜਰੀਵਾਲ ਨੂੰ ਸਮਰਥਨ ਦਿੱਤਾ
ਨਵੀਂ ਦਿੱਲੀ, 14 ਜੂਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਜਨਰਲ ਸਕੱਤਰ ਡੀ. ਰਾਜਾ ਨਾਲ ਮੁਲਾਕਾਤ ਕੀਤੀ ਅਤੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਬਾਰੇ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਮੰਗਿਆ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਆਰਡੀਨੈਂਸ ਦਾ ਇਹ ਮੁੱਦਾ ਵੀ 23 …
Read More »ਅਮਰੀਕਾ ਦੇ ਰਾਸ਼ਟਰਪਤੀ ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ
ਵਾਸ਼ਿੰਗਟਨ, 5 ਮਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਅਗਲਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਹੈ। ਬਾਇਡਨ ਨੇ ਇਹ ਵੀ ਕਿਹਾ ਕਿ ਉਹ ਗਰੀਬੀ ਘਟਾਉਣ ਅਤੇ ਜਲਵਾਯੂ ਸਮੇਤ ਵਿਸ਼ਵ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਵਿਸ਼ਵ ਬੈਂਕ ਨੂੰ ਅੱਗੇ ਲੈ ਕੇ ਜਾਣਗੇ। ਇਸ ਤੋਂ …
Read More »
Asian Tribune Your Multilingual Newspaper covering World and local news News