Pakistan : ਪਾਕਿਸਤਾਨ ਦਾ ਲਾਹੌਰ ਬਣਿਆ ਹੋਇਆ ਹੈ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਇਸਲਾਮਾਬਾਦ, 29 ਅਕਤੂਬਰ (ਵਿਸ਼ਵ ਵਾਰਤਾ) Pakistan : ਸਥਾਨਕ ਮੀਡੀਆ ਨੇ ਰਿਪੋਰਟ ਦਿੱਤੀ ਕਿ ਸਵਿਸ ਏਅਰ ਕੁਆਲਿਟੀ ਮਾਨੀਟਰ ਆਈਕਿਊਏਅਰ ਦੇ ਅਨੁਸਾਰ, ਪਾਕਿਸਤਾਨ ਦਾ ਲਾਹੌਰ ਬੁੱਧਵਾਰ ਨੂੰ ਇਸ ਖੇਤਰ ਨੂੰ ਢੱਕਣ ਕਾਰਨ 300 ਤੋਂ ਵੱਧ ਦੇ ਏਅਰ ਕੁਆਲਿਟੀ …
Read More »ਐਲੋਨ ਮਸਕ 2027 ਤੱਕ ਬਣ ਸਕਦੇ ਹਨ ਦੁਨੀਆ ਦੇ ਪਹਿਲੇ ਖਰਬਪਤੀ
ਨਵੀਂ ਦਿੱਲੀ, 9 ਸਤੰਬਰ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੈਸਲਾ ਅਤੇ ਸਪੇਸ ਐਕਸ ਦੇ ਸੀਈਓ ਐਲੋਨ ਮਸਕ ਸਾਲ 2027 ਤਕ ਦੁਨੀਆ ਦੇ ਪਹਿਲ ਖਰਬਪਤੀ ਬਣ ਸਕਦੇ ਹਨ। ਇਹ ਖੁਲਾਸਾ ਇਨਫੌਰਮਾ ਕੁਨੈਕਟ ਅਕਾਦਮੀ ਦੀ ਰਿਪੋਰਟ ਤੋਂ ਹੋਇਆ ਹੈ। ਇਸ ਤੋਂ ਇਲਾਵਾ ਭਾਰਤ ਦੇ ਉੱਘੇ ਕਾਰੋਬਾਰੀ ਗੌਤਮ ਅਡਾਨੀ ਵੀ ਇਹ ਦਰਜਾ ਉਸ ਤੋਂ …
Read More »ਦੁਨੀਆ ਦੀ ਸਭ ਤੋਂ ਉਮਰਦਰਾਜ਼ ਔਰਤ 117 ਸਾਲ ਦੀ ਉਮਰ ਭੋਗ ਕੇ ਚੱਲ ਵਸੀ
ਮੈਡਰਿਡ, 20 ਅਗਸਤ ਦੁਨੀਆ ਦੀ ਸਭ ਤੋਂ ਬਿਰਧ ਮੰਨੀ ਜਾਂਦੀ ਅਮਰੀਕੀ ਮੂਲ ਦੀ ਸਪੈਨਿਸ਼ ਔਰਤ ਮਾਰੀਆ ਬ੍ਰਾਨਿਆਸ ਦਾ 117 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਬ੍ਰਾਨਿਆਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ, ‘‘ਮਾਰੀਆ ਬ੍ਰਾਨਿਆਸ ਦਾ ਦੇਹਾਂਤ ਉਸੇ ਤਰ੍ਹਾਂ ਹੋਇਆ ਹੈ, ਜਿਵੇਂ ਉਹ ਚਾਹੁੰਦੀ ਸੀ। ਨੀਂਦ ਵਿੱਚ ਸ਼ਾਂਤੀ ਅਤੇ ਬਿਨਾ ਕਿਸੇ …
Read More »ਗੁਰੂ ਨਾਨਕ ਦੇਵ ’ਵਰਸਿਟੀ ਦੁਨੀਆ ਭਰ ਦੀਆਂ ਸਿਖਰਲੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ’ਚ ਸ਼ਾਮਲ
ਖੇਤਰੀ ਪ੍ਰਤੀਨਿਧ ਅੰਮ੍ਰਿਤਸਰ, 1 ਮਈ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿੱਚ ਦੁਨੀਆ ਭਰ ਦੀਆਂ ਸਿਖਰਲੀਆਂ 23 ਫੀਸਦ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਕੀਤਾ ਗਿਆ ਹੈ। ਸਟੱਡੀ ਅਬਰੋਡ ਏਡ ਵੱਲੋਂ ਵਿਸ਼ਵ ਦੀਆਂ 8032 ਯੂਨੀਵਰਸਿਟੀਆਂ ਦੇ ਕਰਵਾਏ ਗਏ ਇੱਕ ਸਰਵੇਖਣ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ …
Read More »ਦੁਨੀਆ ਭਰ ’ਚ ਭਾਰਤ ਬਾਰੇ ਹੋ ਰਹੀ ਹੈ ਚਰਚਾ: ਜੈਸ਼ੰਕਰ
ਤਿਰੂਵਨੰਤਪੁਰਮ, 6 ਜਨਵਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ ਹੁਣ ਆਲਮੀ ਚਰਚਾ ਦਾ ਕੇਂਦਰ ਬਣ ਗਿਆ ਹੈ ਅਤੇ ਸਾਰੇ ਲੋਕ ਪਿਛਲੇ ਦਹਾਕੇ ਦੌਰਾਨ ਦੇਸ਼ ’ਚ ਹੋਏ ਬਦਲਾਅ ਬਾਰੇ ਗੱਲ ਕਰ ਰਹੇ ਹਨ। ਇਥੇ ਵਿਕਸਤ ਸੰਕਲਪ ਭਾਰਤ ਯਾਤਰਾ ਨੂੰ ਸੰਬੋਧਨ ਕਰਦਿਆਂ ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਵਿਦੇਸ਼ੀਆਂ ਨੂੰ …
Read More »ਸ੍ਰੀਲੰਕਾ ਦਾ ਮੈਥਿਊਜ਼ ਬਣਿਆ ਦੁਨੀਆ ਦਾ ਪਹਿਲਾ ਟਾਈਮ ਆਊਟ ਬੱਲੇਬਾਜ਼
ਨਵੀਂ ਦਿੱਲੀ, 6 ਨਵੰਬਰ ਸ੍ਰੀਲੰਕਾ ਦੇ ਬੱਲੇਬਾਜ਼ ਐਂਜੇਲੋ ਮੈਥਿਊਜ਼ ਨੂੰ ਅੱਜ ਇਥੇ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਖ਼ਿਲਾਫ਼ ‘ਟਾਈਮ ਆਊਟ’ ਦਿੱਤਾ ਗਿਆ ਅਤੇ ਉਹ ਕੌਮਾਂਤਰੀ ਕ੍ਰਿਕਟ ਵਿੱਚ ਇਸ ਤਰ੍ਹਾਂ ਆਊਟ ਹੋਣ ਵਾਲੇ ਪਹਿਲੇ ਬੱਲੇਬਾਜ਼ ਬਣ ਗਏ। ਸਦਿਰਾ ਸਮਰਵਿਕਰਮ ਦੇ ਆਊਟ ਹੋਣ ਤੋਂ ਬਾਅਦ ਜਿਵੇਂ ਹੀ ਮੈਥਿਊਜ਼ ਕ੍ਰੀਜ਼ ‘ਤੇ ਪਹੁੰਚੇ …
Read More »ਦੁਨੀਆ ਦੇ ਦੂਜੇ ਸਭ ਤੋਂ ਵੱਡੇ ਮੰਦਰ ਅਕਸ਼ਰਧਾਮ ਦਾ ਅਮਰੀਕਾ ’ਚ ਉਦਘਾਟਨ
ਰੌਬਨਿਸਵਿਲੇ, 11 ਅਕਤੂਬਰ ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿੱਚ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਵੱਡੇ ਮੰਦਰ ਦਾ ਉਦਘਾਟਨ ਕੀਤਾ ਗਿਆ ਹੈ। ਨਿਊਯਾਰਕ ਸਿਟੀ ਤੋਂ 99 ਕਿਲੋਮੀਟਰ ਦੱਖਣ ਵਿਚ ਰੋਬਨਿਸਵਿਲੇ ਸਿਟੀ ਵਿਚ 185 ਏਕੜ ਜ਼ਮੀਨ ਵਿਚ ਸਥਿਤ ਇਹ ਅਕਸ਼ਰਧਾਮ ਮੰਦਰ 191 ਫੁੱਟ ਉੱਚਾ ਹੈ। ਮੰਦਰ ਦਾ ਉਦਘਾਟਨ ‘ਬੋਚਾਸਨਵਾਸੀ ਅਕਸ਼ਰ ਪੁਰਸ਼ੋਤਮ ਸਵਾਮੀਨਾਰਾਇਣ’ …
Read More »ਭਾਰਤ ਤੇ ਅਮਰੀਕਾ ਦੀ ਦੋਸਤੀ ਦੁਨੀਆ ਦਾ ਸਭ ਤੋਂ ਅਹਿਮ ਰਿਸ਼ਤਾ: ਬਾਇਡਨ
ਵਾਸ਼ਿੰਗਟਨ, 26 ਜੂਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਤਿਹਾਸਕ ਫੇਰੀ ਦੌਰਾਨ ਅਮਰੀਕਾ ਅਤੇ ਭਾਰਤ ਨੇ ਆਪਣੀ ਰਣਨੀਤਕ ਤਕਨਾਲੋਜੀ ਭਾਈਵਾਲੀ ਨੂੰ ਹੋਰ ਵਧਾਉਣ ਲਈ ਕਈ ਅਹਿਮ ਸਮਝੌਤਿਆਂ ‘ਤੇ ਦਸਤਖਤ ਕੀਤੇ ਅਤੇ ਦੋਵਾਂ ਦੇਸ਼ਾਂ ਵਿਚਾਲੇ ਦੋਸਤੀ ਦੁਨੀਆ ਦੇ ਸਭ ਤੋਂ ਮਹੱਤਵਪੂਰਨ ਸਬੰਧਾਂ ‘ਚੋਂ ਇਕ ਹੈ। …
Read More »ਦੁਨੀਆ ’ਚ ਜ਼ੱਚਾ-ਬੱਚਾ ਮੌਤ ਮਾਮਲੇ ’ਚ ਭਾਰਤ ਸਿਖ਼ਰ ’ਤੇ
ਕੇਪਟਾਊਨ, 10 ਮਈ ਬੱਚੇ ਦੇ ਜਨਮ, ਮਰੇ ਹੋਏ ਬੱਚੇ ਜੰਮਣ ਅਤੇ ਨਵਜੰਮੇ ਬੱਚਿਆਂ ਦੀ ਮੌਤ ਹੋਣ ਦੇ ਵਿਸ਼ਵ ਭਰ ਵਿਚ 60 ਫੀਸਦੀ ਮਾਮਲੇ 10 ਦੇਸ਼ਾਂ ਵਿਚ ਹਨ ਤੇ ਭਾਰਤ ਦੀ ਸਥਿਤੀ ਸਭ ਤੋਂ ਖ਼ਰਾਬ ਹੈ। ਇਹ ਜਾਣਕਾਰੀ ਸੰਯੁਕਤ ਰਾਸ਼ਟਰ ਵੱਲੋਂ ਜਾਰੀ ਰਿਪੋਰਟ ਵਿੱਚ ਦਿੱਤੀ ਗਈ ਹੈ। ਰਿਪੋਰਟ ਵਿੱਚ ਇਹ ਵੀ …
Read More »ਸਿੰਧੂ ਨਦੀ ਜਲ ਸੰਧੀ ਦੁਨੀਆ ਦਾ ਸਭ ਤੋਂ ਪਵਿੱਤਰ ਸਮਝੌਤਾ ਪਰ ਪਾਕਿਸਤਾਨ ਪ੍ਰਾਜੈਕਟਾਂ ’ਚ ਵਿਘਨ ਪਾ ਰਿਹੈ: ਜਲ ਮੰਤਰੀ
ਨਵੀਂ ਦਿੱਲੀ, 22 ਅਪਰੈਲ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸਿੰਧੂ ਨਦੀ ਜਲ ਸੰਧੀ ਦੁਨੀਆਂ ਦੇ ਸਭ ਤੋਂ ਪਵਿੱਤਰ ਸਮਝੌਤਿਆਂ ਵਿੱਚੋਂ ਇੱਕ ਹੈ ਪਰ ਪਾਕਿਸਤਾਨ ਵੱਲੋਂ ਬੇਬੁਨਿਆਦ ਅਤੇ ਤੱਥਹੀਣ ਗੱਲਾਂ ਕਰਕੇ ਇਸ ਦੇ ਪ੍ਰਾਜੈਕਟਾਂ ਵਿੱਚ ਵਿਘਨ ਪਾਇਆ ਜਾ ਰਿਹਾ ਹੈ, ਜਦਕਿ ਪਾਕਿਸਤਾਨ ਵੱਲੋਂ ਸਿੱਧੀਆਂ ਤਿੰਨ ਜੰਗਾਂ …
Read More »
Asian Tribune Your Multilingual Newspaper covering World and local news News