Home / Tag Archives: ਦਪਹਰ

Tag Archives: ਦਪਹਰ

ਦੇਸ਼ ’ਚ ਲੋਕ ਸਭਾ ਚੋਣਾਂ ਦਾ ਐਲਾਨ ਸ਼ਨਿਚਰਵਾਰ ਨੂੰ ਬਾਅਦ ਦੁਪਹਿਰ 3 ਵਜੇ

ਨਵੀਂ ਦਿੱਲੀ, 15 ਮਾਰਚ ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਦੇਸ਼ ਵਿੱਚ ਲੋਕ ਸਭਾ ਅਤੇ ਰਾਜ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ 16 ਮਾਰਚ ਨੂੰ ਕੀਤਾ ਜਾਵੇਗਾ। ਐਕਸ ’ਤੇ ਪੋਸਟ ਵਿੱਚ ਚੋਣ ਪੈਨਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਅਤੇ ਕੁਝ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਚੋਣ ਪ੍ਰੋਗਰਾਮ …

Read More »

ਪਹਿਲੀ ਅਪਰੈਲ ਤੋਂ ਪੰਜਾਬ ’ਚ ਸਕੂਲਾਂ ਦਾ ਸਮਾਂ ਤਬਦੀਲ: ਲੱਗਣ ਦਾ ਸਮਾਂ ਸਵੇਰੇ 8 ਵਜੇ ਤੇ ਛੁੱਟੀ ਬਾਅਦ ਦੁਪਹਿਰ 2 ਵਜੇ

ਆਤਿਸ਼ ਗੁਪਤਾ ਚੰਡੀਗੜ੍ਹ, 31 ਮਾਰਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਹਿਲੀ ਅਪਰੈਲ ਤੋਂ ਰਾਜ ਵਿਚਲੇ ਸਕੂਲਾਂ ਦੇ ਸਮੇਂ ‘ਚ ਤਬਦੀਲੀ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 1 ਅਪਰੈਲ ਤੋਂ 30 ਸਤੰਬਰ 2023 …

Read More »

ਪੰਜਾਬ ’ਚ ਮੋਬਾਈਲ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਹੁਣ ਮੰਗਲਵਾਰ ਦੁਪਹਿਰ 12 ਤੱਕ ਬੰਦ ਰਹਿਣਗੀਆਂ

ਆਤਿਸ਼ ਗੁਪਤਾ ਚੰਡੀਗੜ੍ਹ, 20 ਮਾਰਚ ਪੰਜਾਬ ਵਿੱਚ 21 ਮਾਰਚ ਦਿਨ ਮੰਗਲਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਰਹਿਣਗੀਆਂ। ਇਹ ਹੁਕਮ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਗੌਰਤਲਬ ਹੈ ਕਿ ਪੰਜਾਬ ਪੁਲੀਸ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਦੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਕੁਨਾਂ …

Read More »

ਮੀਂਹ ਪੈਣ ਕਾਰਨ ਸਵੇਰੇ ਘਟੀ ਬਿਜਲੀ ਦੀ ਮੰਗ ਦੁਪਹਿਰ ਤੋਂ ਬਾਅਦ ਫਿਰ ਵਧੀ

ਜਗਮੋਹਨ ਸਿੰਘ ਰੂਪਨਗਰ/ਘਨੌਲੀ, 21 ਜੂਨ ਪੰਜਾਬ ਵਿੱਚ ਮੀਂਹ ਪੈਣ ਕਾਰਨ ਸੂਬੇ ਦਾ ਤਾਪਮਾਨ ਘਟਣ ਬਾਅਦ ਸਵੇਰ ਵੇਲੇ ਬਿਜਲੀ ਦੀ ਮੰਗ 3000 ਮੈਗਾਵਾਟ ਘਟ ਗਈ ਪਰ ਦੁਪਹਿਰ ਤੋਂ ਬਾਅਦ ਬਿਜਲੀ ਦੀ ਮੰਗ ਦੁਬਾਰਾ ਫਿਰ ਵਧਣੀ ਸ਼ੁਰੂ ਹੋ ਗਈ, ਜਿਹੜੀ ਕਿ ਖ਼ਬਰ ਲਿਖੇ ਜਾਣ ਤੱਕ 9200 ਮੈਗਾਵਾਟ ਤੋਂ ਵਧਦੀ ਹੋਈ 10554 ਮੈਗਾਵਾਟ …

Read More »