ਬੀਰ ਇੰਦਰ ਸਿੰਘ ਬਨਭੌਰੀ ਸੁਨਾਮ ਊਧਮ ਸਿੰਘ ਵਾਲਾ, 24 ਮਾਰਚ ਇਸ ਸ਼ਹਿਰ ਦੇ ਵਾਰਡ ਨੰਬਰ 14 ਦੇ ਕੌਂਸਲਰ ਸੁਖਵੀਰ ਸਿੰਘ ਸੁੱਖੀ ਜਿੰਮ ਵਾਲਾ ਉੱਤੇ ਹੁਕਮਰਾਨ ਸਰਕਾਰ ਵੱਲੋਂ ਕਈ ਮਹੀਨੇ ਪਹਿਲਾਂ ਕੀਤੇ ਗਏ ਕਥਿਤ ਤੌਰ ਉੱਤੇ ਨਾਜਾਇਜ਼ ਪਰਚੇ ਦਾ ਮਾਮਲਾ ਉਦੋਂ ਮੁੜ ਭਖ ਗਿਆ ਜਦੋਂ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ …
Read More »ਉਪ ਰਾਸ਼ਟਰਪਤੀ ਚੋਣ: ਮਾਰਗਰੇਟ ਅਲਵਾ ਵੱਲੋਂ ਸੰਸਦ ਮੈਂਬਰਾਂ ਨੂੰ ਬਿਨਾਂ ਕਿਸੇ ਡਰ, ਸਿਆਸੀ ਦਬਾਅ ਦੇ ਵੋਟ ਪਾਉਣ ਦੀ ਅਪੀਲ
ਨਵੀਂ ਦਿੱਲੀ, 4 ਅਗਸਤ ਉਪ ਰਾਸ਼ਟਰਪਤੀ ਚੋਣਾਂ ਵਿੱਚ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਨੇ ਵੀਰਵਾਰ ਨੂੰ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਸਿਆਸੀ ਦਬਾਅ ਦੇ ਵੋਟ ਪਾਉਣ। ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਾਂ 6 ਅਗਸਤ ਨੂੰ ਪੈਣਗੀਆਂ। ਵੀਡੀਓ ਅਪੀਲ ਵਿੱਚ ਉਨ੍ਹਾਂ ਦਾਅਵਾ ਕੀਤਾ …
Read More »
Asian Tribune Your Multilingual Newspaper covering World and local news News