Breaking News
Home / Tag Archives: ਦਰਆ

Tag Archives: ਦਰਆ

ਚੱਕੀ ਦਰਿਆ ਉਪਰ ਬਣਿਆ ਪੁਲ 20 ਮਹੀਨਿਆਂ ਬਾਅਦ ਖੁਲ੍ਹਿਆ

ਐਨਪੀ ਧਵਨ ਪਠਾਨਕੋਟ, 29 ਮਾਰਚ ਪੰਜਾਬ-ਹਿਮਾਚਲ ਨੂੰ ਲਿੰਕ ਕਰਨ ਵਾਲੇ ਚੱਕੀ ਦਰਿਆ ਉਪਰ ਬਣਿਆ ਨੈਸ਼ਨਲ ਹਾਈਵੇਅ ਵਾਲਾ ਅੰਤਰਰਾਜੀ ਪੁਲ ਕਰੀਬ 20 ਮਹੀਨਿਆਂ ਬਾਅਦ ਹੈਵੀ ਟ੍ਰੈਫਿਕ ਲਈ ਖੋਲ੍ਹ ਦਿੱਤਾ ਗਿਆ ਹੈ ਜਿਸ ਨਾਲ ਦੋਹਾਂ ਸੂਬਿਆਂ ਦੇ ਲੋਕਾਂ ਅੰਦਰ ਖੁਸ਼ੀ ਦੀ ਲਹਿਰ ਪੈਦਾ ਹੋ ਗਈ। ਇਸ ਤਰ੍ਹਾਂ ਹੁਣ ਸਕੂਲੀ, ਯਾਤਰੀ ਬੱਸਾਂ ਅਤੇ …

Read More »

ਬਿਆਸ ਦਰਿਆ ਨੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕੀਤਾ

ਦਵਿੰਦਰ ਸਿੰਘ ਭੰਗੂ ਰਈਆ, 16 ਅਗਸਤ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਸਾਤ ਕਾਰਨ ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਬਿਆਸ ਦਰਿਆ ਖ਼ਤਰੇ ਦਾ ਨਿਸ਼ਾਨ ਪਾਰ ਕਰ ਗਿਆ ਹੈ ਤੇ ਨੇੜਲੇ ਇਲਾਕਿਆਂ ਵਿੱਚ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ ਹੈ। ਢਿਲਵਾਂ, ਧਾਲੀਵਾਲ ਬੇਟ ਇਲਾਕੇ ਵਿੱਚ ਦਰਿਆ ਨਾਲ ਲਗਦੇ ਖੇਤਾਂ ਵਿੱਚ ਪਾਣੀ ਦਾ …

Read More »

ਜਲ ਸਰੋਤ ਮੰਤਰੀ ਵਲੋਂ ਘੱਗਰ ਦਰਿਆ ’ਚ ਪਾਣੀ ਦੇ ਪੱਧਰ ਦਾ ਜਾਇਜ਼ਾ

ਗੁਰਦੀਪ ਸਿੰਘ ਲਾਲੀ/ਕਰਮਵੀਰ ਸੈਣੀ ਸੰਗਰੂਰ/ਮੂਨਕ, 9 ਜੁਲਾਈ ਪੰਜਾਬ ਦੇ ਜਲ ਸਰੋਤ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹੇ ਦੇ ਖਨੌਰੀ-ਮੂਨਕ ਖੇਤਰ ’ਚੋਂ ਲੰਘਦੇ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ ਅਤੇ ਮੂਨਕ-ਟੋਹਾਣਾ ਪੁਲ ਅਤੇ ਮਕਰੌੜ ਸਾਹਿਬ ਦਾ ਦੌਰਾ ਕਰਦਿਆਂ ਜ਼ਮੀਨੀ ਪੱਧਰ ’ਤੇ ਘੱਗਰ ਦਰਿਆ ਵਿਚ ਪਾਣੀ ਦੇ ਪੱਧਰ …

Read More »

ਪ੍ਰਧਾਨ ਮੰਤਰੀ ਮੋਦੀ ਦੇ 21 ਵਿਦੇਸ਼ੀ ਦੌਰਿਆਂ ’ਤੇ 22.76 ਕਰੋੜ ਰੁਪਏ ਖਰਚੇ

ਨਵੀਂ ਦਿੱਲੀ, 2 ਫਰਵਰੀ ਕੇਂਦਰ ਸਰਕਾਰ ਨੇ ਅੱਜ ਰਾਜ ਸਭਾ ਵਿਚ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2019 ਤੋਂ ਲੈ ਕੇ ਹੁਣ ਤੱਕ 21 ਵਾਰ ਵਿਦੇਸ਼ ਦੌਰਿਆਂ ‘ਤੇ ਗਏ ਹਨ ਅਤੇ ਇਨ੍ਹਾਂ ਦੌਰਿਆਂ ‘ਤੇ 22.76 ਕਰੋੜ ਰੁਪਏ ਖਰਚੇ ਗਏ ਹਨ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਰਾਜ ਸਭਾ ਵਿੱਚ ਇੱਕ …

Read More »