Home / Tag Archives: ਦਰਨ (page 7)

Tag Archives: ਦਰਨ

3 ਸਾਲਾਂ ਦੌਰਾਨ ਕਰਜ਼ੇ ਕਾਰਨ 16 ਹਜ਼ਾਰ ਤੋਂ ਵੱਧ ਤੇ ਬੇਰੁਜ਼ਗਾਰੀ ਕਾਰਨ 9140 ਵਿਅਕਤੀਆਂ ਨੇ ਜਾਨ ਖ਼ੁਦਕੁਸ਼ੀ ਕੀਤੀ

ਨਵੀਂ ਦਿੱਲੀ, 9 ਫਰਵਰੀ ਸਰਕਾਰ ਨੇ ਅੱਜ ਦੱਸਿਆ ਹੈ ਕਿ ਸਾਲ 2018 ਤੋਂ 2020 ਦਰਮਿਆਨ 16,000 ਤੋਂ ਵੱਧ ਲੋਕਾਂ ਨੇ ਦੀਵਾਲਾ ਨਿਕਲਣ ਜਾਂ ਕਰਜ਼ੇ ਕਾਰਨ ਖੁਦਕੁਸ਼ੀਆਂ ਕੀਤੀਆਂ, ਜਦਕਿ 9,140 ਲੋਕਾਂ ਨੇ ਬੇਰੁਜ਼ਗਾਰੀ ਕਾਰਨ ਜਾਨ ਦਿੱਤੀ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਰਾਜ ਸਭਾ ਨੂੰ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ …

Read More »

ਮੁੰਬਈ : 15 ਦਿਨਾਂ ਦੌਰਾਨ ਅਫਰੀਕਾ ਤੋਂ ਪਹੁੰਚੇ 1000 ਯਾਤਰੀ, ਕੋਵਿਡ ਟੈਸਟ ਸਿਰਫ਼ 466 ਦਾ

ਮੁੰਬਈ ਵਿੱਚ ਉਨ੍ਹਾਂ ਅਫਰੀਕੀ ਦੇਸ਼ਾਂ ਤੋਂ ਪਿਛਲੇ 15 ਦਿਨਾਂ ਵਿੱਚ ਕਰੀਬ 1,000 ਯਾਤਰੀ ਮੁੰਬਈ ਪਹੁੰਚੇ ਹਨ, ਜਿਨ੍ਹਾਂ ਵਿੱਚ ਕਰੋਨਾਵਾਇਰਸ ਅਤੇ ਖਤਰਨਾਕ ਵਾਇਰਸ ‘ਓਮਾਈਕਰੋਨ’ ਦੇ ਮਾਮਲੇ ਸਾਹਮਣੇ ਆ ਰਹੇ ਹਨ। ਬੀਐੱਮਸੀ ਦੇ ਵਧੀਕ ਮਿਉਂਸਪਲ ਕਮਿਸ਼ਨਰ ਸੁਰੇਸ਼ ਕਾਕਾਨੀ ਨੇ ਦੱਸਿਆ ਕਿ ਹੁਣ ਤੱਕ ਜਿਨ੍ਹਾਂ 466 ਯਾਤਰੀਆਂ ਦੀ ਸੂਚੀ ਪ੍ਰਾਪਤ ਹੋਈ ਹੈ, ਉਨ੍ਹਾਂ …

Read More »

ਸੰਯੁਕਤ ਕਿਸਾਨ ਮੋਰਚੇ ਵੱਲੋਂ ਸਰਦ ਰੁੱਤ ਸੈਸ਼ਨ ਦੌਰਾਨ ਰੋਜ਼ਾਨਾ ਸੰਸਦ ਤਕ ਟਰੈਕਟਰ ਮਾਰਚ ਕੱਢਣ ਦਾ ਐਲਾਨ

ਨਵੀਂ ਦਿੱਲੀ, 9 ਨਵੰਬਰ ਸੰਯੁਕਤ ਕਿਸਾਨ ਮੋਰਚਾ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਦੇ ਇਕ ਸਾਲ ਪੂਰਾ ਹੋਣ ਦੇ ਮੌਕੇ ‘ਤੇ 500 ਕਿਸਾਨ ਰੋਜ਼ਾਨਾ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਤਕ ਸ਼ਾਂਤੀਪੂਰਨ ਟਰੈਕਟਰ ਮਾਰਚ ਕੱਢਣਗੇ। ਪੰਜਾਬ, ਹਰਿਆਣਾ …

Read More »

ਮੈਕਸੀਕੋ: ਨਸ਼ਾ ਤਸਕਰਾਂ ਵਿਚਾਲੇ ਗੋਲੀਬਾਰੀ ਦੌਰਾਨ ਰੇਸਤਰਾਂ ’ਚ ਖਾਣਾ ਖਾ ਰਹੀ ਭਾਰਤੀ ਮਹਿਲਾ ਸਣੇ ਦੋ ਦੀ ਮੌਤ

ਮੈਕਸੀਕੋ ਸਿਟੀ, 22 ਅਕਤੂਬਰ ਮੈਕਸੀਕੋ ਦੇ ਕੈਰੇਬੀਅਨ ਸ਼ਹਿਰ ਤੁਲੁਮ ਦੇ ਰੈਸਟੋਰੈਂਟ ਵਿੱਚ ਗੋਲੀਬਾਰੀ ਕਾਰਨ ਇੱਕ ਭਾਰਤੀ ਸਮੇਤ ਦੋ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਮ੍ਰਿਤਕ ਔਰਤਾਂ ਵਿੱਚੋਂ ਇੱਕ ਜਰਮਨੀ ਦੀ ਸੀ ਅਤੇ ਦੂਜੀ ਭਾਰਤ ਦੀ ਸੀ। ਜ਼ਖ਼ਮੀਆਂ ਵਿੱਚੋਂ ਦੋ ਜਰਮਨ ਹਨ ਅਤੇ ਇੱਕ ਨੀਦਰਲੈਂਡ ਦਾ …

Read More »

ਅਮਰੀਕਾ ਦੇ ਦੱਖਣੀ ਇਲੀਨੋਇਸ ’ਚ ਗੋਲੀਬਾਰੀ ਦੌਰਾਨ 6 ਜ਼ਖ਼ਮੀ

ਈਸਟ ਸੇਂਟ ਲੁਈਸ, 10 ਸਤੰਬਰ ਅਮਰੀਕਾ ਦੇ ਦੱਖਣੀ ਇਲੀਨੋਇਸ ‘ਚ ਗੋਲੀਬਾਰੀ ਦੀ ਇੱਕ ਘਟਨਾ ਦੌਰਾਨ 6 ਜਣੇ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਮੁਤਾਬਕ ਜਿਸ ਵਾਹਨ ‘ਚੋਂ ਸ਼ੱਕੀ ਵਿਅਕਤੀ ਭੱਜੇ ਸਨ, ਉਸ ਦੀ ਇੱਕ ਯਾਤਰੀ ਰੇਲਗੱਡੀ ਨਾਲ ਟੱਕਰ ਹੋ ਗਈ ਅਤੇ ਉਸ ਦੇ ਕੁਝ ਘੰਟਿਆਂ ਬਾਅਦ ਹੀ ਮੁਲਜ਼ਮਾਂ ਨੂੰ ਫੜ ਲਿਆ …

Read More »

ਕਰੋਨਾ ਮਹਾਮਾਰੀ ਦੇ ਪਹਿਲੇ 14 ਮਹੀਨਿਆਂ ਦੌਰਾਨ 119000 ਭਾਰਤੀ ਬੱਚਿਆਂ ਨੇ ਆਪਣੇ ਮਾਪੇ ਗੁਆਏ

ਵਾਸ਼ਿੰਗਟਨ, 21 ਜੁਲਾਈ ਨੈਸ਼ਨਲ ਇੰਸਟੀਊਚਿਟ ਆਨ ਡਰੱਗ ਅਬਿਊਜ਼ (ਐੱਨਆਈਡੀਏ) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ (ਐੱਨਆਈਐੱਚ) ਨੇ ਆਪਣੇ ਅਧਿਐਨ ਵਿੱਚ ਕਿਹਾ ਹੈ ਕਿ ਕਰੋਨਾਵਾਇਰਸ ਮਹਾਮਾਰੀ ਦੇ ਪਹਿਲੇ 14 ਮਹੀਨਿਆਂ ਦੌਰਾਨ ਭਾਰਤ ਵਿਚ 1,19,000 ਬੱਚਿਆਂ ਸਣੇ 21 ਦੇਸ਼ਾਂ ਵਿਚ 15 ਲੱਖ ਤੋਂ ਵੱਧ ਬੱਚਿਆਂ ਨੇ ਆਪਣੇ ਮਾਤਾ-ਪਿਤਾ ਜਾਂ ਸਰਪ੍ਰਸਤ ਗੁਆ ਲਏ। ਅਧਿਐਨ …

Read More »

ਦੂਜੀ ਲਹਿਰ ਦੌਰਾਨ ਕੇਜਰੀਵਾਲ ਨੇ ਲੋੜ ਤੋਂ 4 ਗੁਣਾ ਜ਼ਿਆਦਾ ਆਕਸੀਜਨ ਦੀ ਮੰਗ ਕਰ ਪ੍ਰਭਾਵਿਤ ਕੀਤੀ 12 ਸੂਬਿਆਂ ਦੀ ਸਪਲਾਈ !

ਕੋਰੋਨਾ ਦੀ ਦੂਸਰੀ ਲਹਿਰ ਦੇ ਵਿਚਕਾਰ, ਆਕਸੀਜਨ ਨੂੰ ਲੈ ਕੇ ਕੇਂਦਰ ਅਤੇ ਦਿੱਲੀ ਸਰਕਾਰ ਵਿਚਕਾਰ ਵਿਵਾਦ ਹੁਣ ਇੱਕ ਹੋਰ ਰੂਪ ਵਿੱਚ ਸਾਹਮਣੇ ਆ ਰਿਹਾ ਹੈ। ਸੁਪਰੀਮ ਕੋਰਟ ਦੇ ਇਕ ਪੈਨਲ ਨੇ ਆਪਣੀ ਅੰਤ੍ਰਿਮ ਰਿਪੋਰਟ ਵਿਚ ਕਿਹਾ ਹੈ ਕਿ ਦਿੱਲੀ ਸਰਕਾਰ ਨੇ ਕੋਰੋਨਾ ਸਿਖਰ ‘ਤੇ ਸੀ ਤਾਂ ਲੋੜ ਨਾਲੋਂ 4 ਗੁਣਾ …

Read More »

ਟਰੰਪ ਕਾਲ ਦੌਰਾਨ ਬਣੀ ਪਰਵਾਸ ਨੀਤੀ ਨੂੰ ਰੱਦ ਕਰੇਗੀ ਅਮਰੀਕੀ ਏਜੰਸੀ

ਵਾਸ਼ਿੰਗਟਨ, 11 ਜੂਨ ਅਮਰੀਕੀ ਇਮੀਗ੍ਰੇਸ਼ਨ ੲੇਜੰਸੀ ਨੇ ਕਿਹਾ ਹੈ ਕਿ ਉਹ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਕਾਰਜਕਾਲ ਦੌਰਾਨ ਸਾਲ 2018 ਵਿੱਚ ਬਣੀ ਉਸ ਨੀਤੀ ਨੂੰ ਮਨਸੂਖ਼ ਕਰੇਗੀ, ਜਿਸ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਸਬੰਧਤ ਅਰਜ਼ੀਕਾਰ ਨੂੰ ਨੋਟਿਸ ਜਾਰੀ ਕਰਨ ਦੀ ਥਾਂ ਸਿੱਧੀ ਉਸ ਦੀ ਐੱਚ-1ਬੀ ਵੀਜ਼ਾ ਅਰਜ਼ੀ ਨੂੰ ਰੱਦ ਕਰਨ ਦੀ …

Read More »

ਕਰੋਨਾ ਮਹਾਮਾਰੀ ਦੌਰਾਨ ਯਤੀਮ ਹੋਏ ਬੱਚਿਆਂ ਦੀ ਸੰਭਾਲ ਕਰਨ ਦੇ ਹੁਕਮ

ਨਵੀਂ ਦਿੱਲੀ, 28 ਮਈ ਸੁਪਰੀਮ ਕੋਰਟ ਨੇ ਅੱਜ ਸੂਬਿਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕਰੋਨਾ ਮਹਾਮਾਰੀ ਦੌਰਾਨ ਅਨਾਥ ਹੋਏ ਬੱਚਿਆਂ ਦੀ ਨਿਸ਼ਾਨਦੇਹੀ ਕਰਨ ਤੇ ਉਨ੍ਹਾਂ ਨੂੰ ਰਾਹਤ ਦੇਣ। ਅਦਾਲਤੀ ਬੈਂਚ ਨੇ ਕਿਹਾ ਕਰੋਨਾ ਮਹਾਮਾਰੀ ਦੌਰਾਨ ਵੱਡੀ ਗਿਣਤੀ ਬੱਚਿਆਂ ਦੇ ਸਿਰਾਂ ਤੋਂ ਮਾਪਿਆਂ ਦਾ ਸਾਇਆ ਉਠ ਗਿਆ ਹੈ ਜਿਸ ਕਾਰਨ …

Read More »

ਰਾਜਸਥਾਨ: ਉਦੈਪੁਰ ਦੇ 9 ਪਿੰਡ ਜਿੱਥੇ 2 ਸਾਲਾਂ ਦੌਰਾਨ ਕੋਰੋਨਾ ਦਾ ਇੱਕ ਵੀ ਕੇਸ ਨਹੀਂ !

ਦੁਨੀਆ ਭਰ ਵਿੱਚ ਕੋਰੋਨਾ ਨੇ ਕਹਿਰ ਮਚਾਰਿਆ ਹੈ , ਹੁਣ ਭਾਰਤ ਵਿੱਚ ਦੂਜੀ ਲਹਿਰ ਜਿੰਦਗੀਆਂ ਖਾ ਰਹੀ ਹੈ। ਹਸਪਤਾਲਾਂ ਵਿੱਚ ਜਗ੍ਹਾ ਨਹੀਂ ਹੈ ਅਤੇ ਆਕਸੀਜਨ ਲਈ ਹਾਹਾਕਾਰ ਹੈ । ਕੋਰੋਨਾ ਨਾਲ ਮੌਤ ਦੀ ਖ਼ਬਰ ਹੁਣ ਹਰ ਪਾਸੇ ਤੋਂ ਆਉਦੀ ਹੈ । ਅਜਿਹੇ ਵਿੱਚ ਰਾਜਸਥਾਨ ਦੇ ਉਦੈਪੁਰ ਦੇ 9 ਪਿੰਡ ਮਿਸਾਲ …

Read More »