ਅਹਿਮਦਾਬਾਦ, 22 ਮਈ ਬੌਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਗਰਮੀ ਦਾ ਦੌਰਾ ਪੈਣ ਕਾਰਨ ਅਹਿਮਦਾਬਾਦ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਸ ਨੂੰ ਮਲਟੀ-ਸਪੈਸ਼ਲਿਟੀ ਕੇਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਖਾਨ ਮੰਗਲਵਾਰ ਨੂੰ ਨਰਿੰਦਰ ਮੋਦੀ ਸਟੇਡੀਅਮ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਟੀਮ ਦੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਮੈਚ ਵਿੱਚ ਸ਼ਾਮਲ …
Read More »ਵਿਧਵਾ ਦੇ ਨੌਜਵਾਨ ਪੁੱਤ ਦੀ ਕੈਨੇਡਾ ਵਿੱਚ ਦਿਲ ਦੇ ਦੌਰੇ ਕਾਰਨ ਮੌਤ
ਨਿੱਜੀ ਪੱਤਰ ਪ੍ਰੇਰਕ ਗੁਰਦਾਸਪੁਰ, 2 ਅਪਰੈਲ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ਼ ਮੀਰ ਦੇ ਇੱਕ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਨੌਜਵਾਨ ਨੂੰ ਉਸ ਦੀ ਵਿਧਵਾ ਮਾਂ ਨੇ ਇਕ ਸਾਲ ਪਹਿਲਾਂ ਹੀ ਕਰਜ਼ਾ ਚੁੱਕ ਕੇ ਕੈਨੇਡਾ ਭੇਜਿਆ ਸੀ। ਮ੍ਰਿਤਕ ਦੀ ਮਾਂ ਸਰਬਜੀਤ ਕੌਰ …
Read More »ਲਾਡੋਵਾਲ ਟੌਲ ਪਲਾਜ਼ਾ ਦੀਆਂ ਦਰਾਂ ਵਧਾਈਆਂ
ਪੱਤਰ ਪ੍ਰੇਰਕ ਫਿਲੌਰ, 29 ਮਾਰਚ ਲਾਡੋਵਾਲ ਟੌਲ ਪਲਾਜ਼ੇ ਦੀਆਂ ਦਰਾਂ ’ਚ ਮੁੜ ਵਾਧਾ ਕੀਤਾ ਜਾ ਰਿਹਾ ਹੈ। ਇਹ ਵਧੀਆਂ ਦਰਾਂ ਪਹਿਲੀ ਅਪਰੈਲ ਤੋਂ ਲਾਗੂ ਹੋਣਗੀਆਂ ਜਿਸ ਨਾਲ ਸਫਰ ਕਰਨਾ ਹੋਰ ਮਹਿੰਗਾ ਹੋ ਜਾਵੇਗਾ। ਇਸ ਤੋਂ ਕੁਝ ਮਹੀਨੇ ਪਹਿਲਾਂ ਵੀ ਦੋ ਵਾਰ ਦਰਾਂ ਵਿਚ ਵਾਧਾ ਕੀਤਾ ਗਿਆ ਸੀ। ਟੌਲ ਪਲਾਜ਼ੇ ਦੀਆਂ …
Read More »ਅਜੋਕੇ ਦੌਰ ਵਿੱਚ ਪੰਜਾਬੀ ਸਾਹਿਤ ਦਾ ਵਿਸ਼ਲੇਸ਼ਣ
ਪੱਤਰ ਪ੍ਰੇਰਕ ਯਮੁਨਾਨਗਰ, 18 ਮਾਰਚ ਗੁਰੂ ਨਾਨਕ ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਚਹੁੰਮੁਖੀ ਵਿਕਾਸ ਲਈ ‘ਆਧੁਨਿਕ ਪੰਜਾਬੀ ਸਾਹਿਤ- ਬਦਲਦੇ ਪਰਿਪੇਖ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਨਰਿੰਦਰ ਪਾਲ ਸਿੰਘ ਦੀ ਪੁਸਤਕ ‘ਉੱਤਰ ਪਾਠ ਸਮੀਖਿਆ’ ’ਤੇ ਵਿਚਾਰ ਚਰਚਾ ਕੀਤੀ ਗਈ। ਕੁਰੂਕਸ਼ੇਤਰ ਯੂਨੀਵਰਸਿਟੀ …
Read More »ਚਾਲੂ ਵਿੱਤੀ ਸਾਲ ਦੀ ਅਕਤੂਬਰ-ਦਸੰਬਰ ਤਿਮਾਹੀ ’ਚ ਦੇਸ਼ ਦੀ ਆਰਥਿਕ ਵਿਕਾਸ ਦਰ 8.4 ਫ਼ੀਸਦ ਰਹੀ: ਸਰਕਾਰੀ ਅੰਕੜੇ
ਨਵੀਂ ਦਿੱਲੀ, 29 ਫਰਵਰੀ ਸਰਕਾਰ ਨੇ ਅੱਜ ਦੇਸ਼ ਦੀ ਆਰਥਿਕ ਵਿਕਾਸ ਦਰ ਦੇ ਅੰਕੜੇ ਜਾਰੀ ਕੀਤੇ ਹਨ। ਉਸ ਨੇ ਦਾਅਵਾ ਕੀਤਾ ਹੈ ਕਿ ਚਾਲੂ ਵਿੱਤੀ ਸਾਲ ਦੀ ਅਕਤੂਬਰ-ਦਸੰਬਰ ਤਿਮਾਹੀ ‘ਚ ਇਹ 8.4 ਫੀਸਦੀ ਰਹੀ, ਜੋ ਇਕ ਸਾਲ ਪਹਿਲਾਂ ਇਸੇ ਤਿਮਾਹੀ ‘ਚ 4.3 ਫੀਸਦੀ ਸੀ। ਅੰਕੜਿਆਂ ਮੁਤਾਬਕ ਮੌਜੂਦਾ ਵਿੱਤੀ ਸਾਲ 2023-2024 …
Read More »ਸੁੱਖੂ ਨੇ ਸਿੰਘਵੀ ਦੀ ਹਾਰ ਦੀ ਜ਼ਿੰਮੇਵਾਰੀ ਲਈ, ਸਾਰੇ ਮਤਭੇਦ ਦੂਰ ਹੋ ਗਏ: ਸ਼ਿਵਕੁਮਾਰ
ਸ਼ਿਮਲਾ, 29 ਫਰਵਰੀ ਕਾਂਗਰਸ ਦੇ ਕੇਂਦਰੀ ਨਿਗਰਾਨ ਡੀਕੇ ਸ਼ਿਵਕੁਮਾਰ ਨੇ ਅੱਜ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਰਾਜ ਸਭਾ ਚੋਣਾਂ ‘ਚ ਪਾਰਟੀ ਨੇਤਾ ਅਭਿਸ਼ੇਕ ਮਨੂ ਸਿੰਘਵੀ ਦੀ ਹਾਰ ਦੀ ਜ਼ਿੰਮੇਵਾਰੀ ਲਈ ਹੈ। ਸ੍ਰੀ ਸ਼ਿਵਕੁਮਾਰ ਨੇ ਇਹ ਵੀ ਕਿਹਾ ਕਿ ਕੇਂਦਰੀ ਨਿਗਰਾਨਾਂ ਨੇ ਸੁੱਖੂ, ਪਾਰਟੀ ਵਿਧਾਇਕਾਂ …
Read More »ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਪੰਜਾਬ ਦੌਰਾ 21 ਨੂੰ
ਕੋਲਕਾਤਾ, 14 ਫਰਵਰੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ 21 ਫਰਵਰੀ ਨੂੰ ਪੰਜਾਬ ਦਾ ਦੌਰਾ ਕਰੇਗੀ। ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਆਪਣੇ ਹਮਰੁਤਬਾ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਜਾਵੇਗੀ। …
Read More »ਮੋਦੀ ਦੋ ਦਿਨਾਂ ਦੌਰੇ ’ਤੇ ਯੂਏਈ ਪੁੱਜੇ, ਦੇਸ਼ ’ਚ ਪਹਿਲੇ ਮੰਦਰ ਦਾ ਕਰਨਗੇ ਉਦਘਾਟਨ
ਆਬੂ ਧਾਬੀ, 13 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ’ਤੇ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਪਹੁੰਚ ਗਏ। ਇਸ ਦੌਰਾਨ ਉਹ ਦੋ-ਪੱਖੀ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਖਾੜੀ ਦੇਸ਼ ਦੇ ਵੱਡੇ ਦੇ ਨੇਤਾਵਾਂ ਨਾਲ ਚਰਚਾ ਕਰਨਗੇ। ਪ੍ਰਧਾਨ ਮੰਤਰੀ ਆਬੂ ਧਾਬੀ ਵਿੱਚ ਪਹਿਲੇ ਮੰਦਰ ਦਾ ਉਦਘਾਟਨ ਵੀ ਕਰਨਗੇ। 2015 …
Read More »ਮੱਛਲੀ ਕਲਾਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਚੰਡੀਗੜ੍ਹ ਦਾ ਵਿੱਦਿਅਕ ਦੌਰਾ
ਪੱਤਰ ਪ੍ਰੇਰਕ ਖਰੜ, 31 ਜਨਵਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਛਲੀ ਕਲਾਂ ਨੇ ਪੰਜਾਬ ਸਰਕਾਰ ਦੁਆਰਾ ਦਿੱਤੀ ਜਾਣ ਵਾਲੀ ਸੈਰ-ਸਪਾਟਾ ਗਰਾਂਟ ਤਹਿਤ ਪ੍ਰਿੰਸੀਪਲ ਸ੍ਰੀਮਤੀ ਨਵੀਨ ਗੁਪਤਾ ਦੀ ਅਗਵਾਈ ਵਿੱਚ ਛੇਵੀਂ ਦੇ ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ, ਸੈਕਟਰ 1, ਚੰਡੀਗੜ੍ਹ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਲਵਾਇਆ। ਇਸ ਮੌਕੇ ਸਮਾਜਿਕ ਸਿੱਖਿਆ ਵਿਸ਼ੇ ਦੇ …
Read More »ਬੰਗਲੌਰ: ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰਨ ਵਾਲੀ ਗ੍ਰਿਫ਼ਤਾਰ, ਪੁਲੀਸ ਨੂੰ ਦੱਸਿਆ ਮੌਤ ਦਿਲ ਦੇ ਦੌਰੇ ਕਾਰਨ ਹੋਈ
ਬੰਗਲੌਰ, 13 ਜਨਵਰੀ ਇਥੋਂ ਦੀ ਪੁਲੀਸ ਨੇ ਔਰਤ ਨੂੰ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦੀ ਹੱਤਿਆ ਕਰਨ ਅਤੇ ਫਿਰ ਮੌਤ ਨੂੰ ਦਿਲ ਦੇ ਦੌਰੇ ਨਾਲ ਹੋਈ ਦੀ ਕਹਾਣੀ ਘੜਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਐੱਚਐੱਸਆਰ ਲੇਆਊਟ ਦੀ ਰਹਿਣ ਵਾਲੀ ਨੰਦਿਨੀ ਬਾਈ ਵਜੋਂ ਹੋਈ ਹੈ, ਜਦਕਿ …
Read More »
Asian Tribune Your Multilingual Newspaper covering World and local news News