Home / Tag Archives: ਦਰ (page 9)

Tag Archives: ਦਰ

ਆਸਟਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਦੌਰੇ ’ਤੇ

ਨਵੀਂ ਦਿੱਲੀ, 2 ਅਗਸਤ ਆਸਟਰੇਲੀਆ ਦਾ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬਟ ਅੱਜ ਤੋਂ ਭਾਰਤ ਦੇ ਪੰਜ ਦਿਨੀਂ ਦੌਰੇ ‘ਤੇ ਹੈ। ਉਹ ਦੁਵੱਲੇ ਵਪਾਰਕ ਸਬੰਧਾਂ ਨੂੰ ਹੁਲਾਰਾ ਦੇਣ ਅਤੇ ਵਿਆਪਕ ਆਰਥਿਕ ਸਹਿਯੋਗ ਸਮਝੌਤੇ ਬਾਰੇ ਭਾਰਤੀ ਆਗੂਆਂ ਨਾਲ ਗੱਲਬਾਤ ਕਰਨਗੇ। ਐਬਟ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਦੇ ਭਾਰਤ ਲਈ ਵਿਸ਼ੇਸ਼ ਵਪਾਰਕ ਸਫ਼ੀਰ ਵਜੋਂ …

Read More »

ਮਹਾਰਾਸ਼ਟਰ ਸਰਕਾਰ ਪੂਨਾਵਾਲਾ ਦੀਆਂ ਸੁਰੱਖਿਆ ਸਬੰਧੀ ਚਿੰਤਾਵਾਂ ਦੂਰ ਕਰੇ: ਹਾਈ ਕੋਰਟ

ਮੁੰਬਈ, 1 ਜੂਨ ਬੰਬਈ ਹਾਈ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੂੰ ਸੀਰਮ ਇੰਸਟੀਚਿਊਟ ਆਫ ਇੰਡੀਆ(ਐੱਸ ਆਈ ਆਈ) ਦੇ ਸੀਈਓ ਅਦਾਰ ਪੂਨਾਵਾਲਾ ਨੂੰ ਕਥਿਤ ਧਮਕੀਆਂ ਦੇ ਮੱਦੇਨਜ਼ਰ ਲੋੜੀਂਦੀ ਸੁਰੱਖਿਆ ਦਾ ਭਰੋਸਾ ਦੇਣਾ ਚਾਹੀਦਾ ਹੈ। ਪੂਨਾਵਾਲਾ ਦੀ ਕੰਪਨੀ ਵੱਲੋਂ ਤਿਆਰ ਕੋਵੀਸ਼ੀਲਡ ਟੀਕੇ ਦੀ ਸਪਲਾਈ ਨੂੰ ਲੈ ਕੇ ਉਨ੍ਹਾਂ ਨੂੰ …

Read More »

ਮੋਦੀ ਸਰਕਾਰ ਨੇ ਟੀਕਾਕਰਨ ਪ੍ਰੋਗਰਾਮ 6 ਮਹੀਨੇ ਦੇਰ ਨਾਲ ਸ਼ੁਰੂ ਕੀਤਾ, ਆਪਣੇ ਲੋਕਾਂ ਨੂੰ ਟੀਕੇ ਲਾਉਣ ਦੀ ਥਾਂ ਵਿਦੇਸ਼ ਭੇਜੇ: ਕੇਜਰੀਵਾਲ

ਨਵੀਂ ਦਿੱਲੀ, 26 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਪ੍ਰੋਗਰਾਮ ਸ਼ੁਰੂ ਕਰਨ ਵਿੱਚ 6 ਮਹੀਨੇ ਦੀ ਦੇਰ ਕਰ ਦਿੱਤੀ। ਉਨ੍ਹਾਂ ਕਿਹਾ ਕਿ ਆਪਣੇ ਲੋਕਾਂ ਨੂੰ ਟੀਕੇ ਲਾਉਣ ਦੀ ਥਾਂ ਕੇਂਦਰ ਸਰਕਾਰ ਨੇ ਸਾਰੇ ਟੀਕੇ ਵਿਦੇਸ਼ …

Read More »

ਬੀਤੇ ਤਿੰਨ ਦਿਨਾਂ ਵਿੱਚ ਕੋਵਿਡ-19 ਦੇ ਨਵੇਂ ਕੇਸਾਂ ਵਿੱਚ ਸਥਿਰਤਾ, ਲਾਗ ਦਰ ਵੀ ਘਟੀ

ਨਵੀਂ ਦਿੱਲੀ, 13 ਮਈ ਮੁਲਕ ਵਿੱਚ ਬੀਤੇ ਤਿੰਨ ਦਿਨਾਂ ਵਿੱਚ ਕਰੋਨਾ ਦੇ ਨਵੇਂ ਮਾਮਲਿਆਂ ਵਿੱਚ ਸਥਿਰਤਾ ਅਤੇ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਰਕਾਰ ਨੇ ਨਾਲ ਹੀ ਕਿਹਾ ਕਿ 10 ਦੂਬਿਆਂ ਵਿੱਚ ਲਾਗ ਦੀ ਦਰ ਹਾਲੇ ਵੀ 25 ਫੀਸਦੀ ਜਾਂ ਇਸ ਤੋਂ ਵਧ …

Read More »

ਕਰੋਨਾ ਵੈਕਸੀਨ ਦੀ ਕਮੀ ਦੂਰ ਕਰਨ ਲਈ ਕੌਮਾਂਤਰੀ ਟੈਂਡਰ ਜਾਰੀ ਕਰੇਗੀ ਦਿੱਲੀ ਸਰਕਾਰ: ਸਿਸੋਦੀਆ

ਨਵੀਂ ਦਿੱਲੀ, 11 ਮਈਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਕਰੋਨਾ ਦੇ ਟੀਕਿਆਂ ਦੀ ਕਮੀ ਨੂੰ ਦੂਰ ਕਰਨ ਲਈ ਕੌਮਾਂਤਰੀ ਪੱਧਰ ‘ਤੇ ਟੈਂਡਰ ਜਾਰੀ ਕਰੇਗੀ। ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਸੂਬਾ ਸਰਕਾਰਾਂ ਨੂੰ ਟੀਕਾ …

Read More »

ਪ੍ਰਧਾਨ ਮੰਤਰੀ ਮੋਦੀ ਪੁਰਤਗਾਲ ਦੌਰੇ ’ਤੇ ਨਹੀਂ ਜਾਣਗੇ

ਨਵੀਂ ਦਿੱਲੀ, 20 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਭਾਰਤ-ਯੂਰੋਪੀਅਨ ਯੂਨੀਅਨ ਸੰਮੇਲਨ ‘ਚ ਸ਼ਾਮਲ ਹੋਣ ਲਈ ਪੁਰਤਗਾਲ ਦੇ ਦੌਰੇ ‘ਤੇ ਨਹੀਂ ਜਾਣਗੇ। ਇਹ ਫ਼ੈਸਲਾ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਲਿਆ ਗਿਆ ਅਤੇ ਹੁਣ ਮੀਟਿੰਗ ਵਰਚੁਅਲ ਤੌਰ ‘ਤੇ ਕੀਤੀ ਜਾਵੇਗੀ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਯੂਰੋਪੀਅਨ ਯੂਨੀਅਨ (ਈਯੂ) ਅਤੇ ਪੁਰਤਗਾਲੀ ਨੇਤਾਵਾਂ …

Read More »

ਇਰਾਨ ਵੱਲੋਂ ਯੂਰੇਨੀਅਮ ਨੂੰ ਉੱਚੀ ਦਰ ’ਤੇ ਸੋਧਣਾ ਸ਼ੁਰੂ

ਤਹਿਰਾਨ, 16 ਅਪਰੈਲ ਇਰਾਨ ਨੇ ਯੂਰੇਨੀਅਮ ਨੂੰ 60 ਫ਼ੀਸਦ ਤੱਕ ਸੋਧਣਾ ਸ਼ੁਰੂ ਕਰ ਦਿੱਤਾ ਹੈ। ਇਹ ਹੁਣ ਤੱਕ ਯੂਰੇਨੀਅਮ ਸੋਧਣ ਦੀ ਸਭ ਤੋਂ ਉੱਚੀ ਦਰ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਇਰਾਨ ਦੇ ਨਤਾਂਜ਼ ਪ੍ਰਮਾਣੂ ਕੇਂਦਰ ਉਤੇ ਗੜਬੜੀ ਸਾਹਮਣੇ ਆਈ ਸੀ। ਇਰਾਨ ਨੇ ਇਸ ਨੂੰ ਸਾਜ਼ਿਸ਼ ਕਰਾਰ ਦਿੱਤਾ ਸੀ। ਉਨ੍ਹਾਂ …

Read More »